- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਿਖਰ ਧਵਨ ਦੀ ਦਿੱਲੀ ਡੇਅਰਡੇਵਿਲਸ ਵਿੱਚ ਵਾਪਸੀ
ਨਵੀਂ ਦਿੱਲੀ – ਟੀਮ ਇੰਡੀਆ ਦੇ ਗੱਬਰ ਸ਼ਿਖਰ ਧਵਨ ਆਈ.ਪੀ.ਐਲ. 2019 ਵਿੱਚ ਆਪਣੀ ਘਰੇਲੂ ਟੀਮ ਦਿੱਲੀ ਡੇਅਰਡੇਵਿਲਸ ਨਾਲ ਖੇਡਦੇ ਨਜ਼ਰ ਆਉਣਗੇ| ਇਸ ਸ਼ਾਨਦਾਰ ਓਪਨਰ ਦੀ 11 ਸਾਲ ਬਾਅਦ ਡੇਅਰਡੇਵਿਲਸ ਟੀਮ ਵਿੱਚ ਵਾਪਸੀ ਹੋਈ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਸ਼ਿਖਰ ਧਵਨ ਨੂੰ ਟ੍ਰੇਡ ਕਰਨ ਨਾਲ ਸਨਰਾਈਜ਼ਰਜ਼ ਹੈਦਰਾਬਾਦ ਨੂੰ ਦਿੱਲੀ ਤੋਂ ਵਿਜੇ ਸ਼ੰਕਰ, ਅਭਿਸ਼ੇਕ ਸ਼ਰਮਾ ਅਤੇ ਸ਼ਾਹਬਾਜ ਨਦੀਮ ਦੇ ਰੂਪ ਵਿੱਚ ਤਿੰਨ ਖਿਡਾਰੀ ਮਿਲਣਗੇ| ਸ਼ਿਖਰ ਧਵਨ ਨੇ 2008 ਵਿੱਚ ਦਿੱਲੀ ਲਈ ਖੇਡਦੇ ਹੋਏ ਆਈ.ਪੀ.ਐਲ. ਡੈਬਿਊ ਕੀਤਾ ਸੀ, ਉਹ ਪਿਛਲੇ ਕਈ ਸਾਲ ਤੋਂ ਸਨਰਾਈਜ਼ਰਜ਼ ਹੈਦਰਾਬਾਦ ਟੀਮ ਦਾ ਹਿੱਸਾ ਹਨ|


