- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਅਰਪੋਰਟ ਰੋਡ ’ਤੇ ਕਾਰਾਂ ਟੱਕਰ ’ਚ 2 ਜ਼ਖਮੀ
ਅੰਮ੍ਰਿਤਸਰ – ਅੰਮ੍ਰਿਤਸਰ ਦੇ ਏਅਰਪੋਰਟ ਰੋਡ ’ਤੇ ਜਨਤਾ ਹਸਪਤਾਲ ਨੇੜੇ 2 ਕਾਰਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ। ਜਿਸ ਦੌਰਾਨ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਡਾ. ਅਜਮੇਰ ਸਿੰਘ ਆਪਣੀ ਨਿਜ਼ੀ ਕਾਰ ’ਤੇ ਸਵਾਰ ਹੋ ਕੇ ਹਵਾਈ ਅੱਡੇ ਵੱਲ ਜਾ ਰਿਹਾ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਚਿੱਟੇ ਰੰਗ ਦੀ ਸਵਿਫਟ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵੇਂ ਗੱਡੀਆਂ ਪਲਟ ਗਈਆਂ ਅਤੇ ਡਾਕਟਰ ਅਜਮੇਰ ਸਿੰਘ ਤੇ ਬਚਿੱਤਰ ਸਿੰਘ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਜਨਤਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।


