- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਈ ਕੋਰਟ ਨੇ ਪ੍ਰਦਰਸ਼ਨ ਨਾਜਾਇਜ਼ ਠਹਿਰਾਏ
ਕੋਚੀ – ਸੁਪਰੀਮ ਕੋਰਟ ਵੱਲੋਂ ਭਗਵਾਨ ਅਯੱਪਾ ਦੇ ਮੰਦਰ ਵਿਚ ਹਰ ਉਮਰ ਵਰਗ ਦੀਆਂ ਔਰਤਾਂ ਨੂੰ ਦਾਖ਼ਲ ਹੋਣ ਦੀ ਆਗਿਆ ਦੇਣ ਦੇ ਫੈਸਲੇ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ ਨੂੰ ਕੇਰਲਾ ਹਾਈ ਕੋਰਟ ਨੇ ਨਾਜਾਇਜ਼ ਕਰਾਰ ਦਿੱਤਾ ਹੈ। ਅਦਾਲਤ ਨੇ ਇਹ ਫੈਸਲਾ ਮੰਦਰ ਬਾਹਰ ਹੋਈ ਹਿੰਸਾ ਦੇ ਦੋਸ਼ ਵਿਚ ਗ੍ਰ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਦੌਰਾਨ ਕੀਤਾ ਹੈ।


