- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
15 ਕਰੋੜ ਕਲੱਬ ‘ਚ ਸ਼ਾਮਲ ਹੋਇਆ ਰਿਸ਼ਭ ਪੰਤ
ਨਵੀਂ ਦਿੱਲੀ – ਭਾਰਤੀ ਕ੍ਰਿਕਟ ਲੀਜੈਂਡ ਸਚਿਨ ਤੇਂਦੁਲਕਰ ਤੇ ਧਾਕੜ ਕ੍ਰਿਕਟਰ ਵਿਰਾਟ ਕੋਹਲੀ ਨੇ ਕਰੀਅਰ ਦੇ ਸ਼ੁਰੂਆਤੀ ਦੌਰ ਵਿਚ ਇੰਨੀ ਵੱਡੀ ਛਲਾਂਗ ਨਹੀਂ ਲਾਈ ਹੋਵੇਗੀ ਜਿੰਨੀ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਲਾ ਦਿੱਤੀ ਹੈ। 21 ਸਾਲਾ ਰਿਸ਼ਭ ਪੰਤ ਨੂੰ ਆਈ. ਪੀ. ਐੱਲ. ਟੀਮ ਦਿੱਲੀ ਡੇਅਰਡੇਵਿਲਜ਼ ਨੇ ਆਈ. ਪੀ. ਐੱਲ.-2019 ਦੇ 12ਵੇਂ ਸੈਸ਼ਨ ਲਈ ਟੀਮ ਵਿਚ ਰਿਟੇਨ ਕੀਤਾ ਹੈ। ਇਹ ਲਗਾਤਾਰ ਦੂਜਾ ਸਾਲ ਹੈ, ਜਦੋਂ ਦਿੱਲੀ ਨੇ ਰਿਸ਼ਭ ਨੂੰ ਰਿਟੇਨ ਕੀਤਾ ਹੈ। 2018 ਵਿਚ ਜਦੋਂ ਦਿੱਲੀ ਨੇ ਰਿਸ਼ਭ ਨੂੰ ਰਿਟੇਨ ਕੀਤਾ ਸੀ ਤਾਂ ਉਸ ਸਮੇਂ ਉਸਦੇ ਪਿਛਲੇ ਸੈਸ਼ਨ ਦੀ ਕੀਮਤ 8 ਕਰੋੜ ਰੁਪਏ ਸੀ ਪਰ ਇਸ ਵਾਰ ਉਹ 15 ਕਰੋੜੀ ਕਲੱਬ ਵਿਚ ਸ਼ਾਮਲ ਹੋਇਆ ਹੈ।


