- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਅਮਰੀਕਾ ਲਈ ਕੁਝ ਨਹੀਂ ਕਰਦਾ : ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਕਰੋੜਾਂ ਡਾਲਰ ਦੀ ਫੌਜੀ ਮਦਦ ਰੋਕੇ ਜਾਣ ਦੇ ਆਪਣੇ ਪ੍ਰਸ਼ਾਸਨ ਦੇ ਫੈਸਲੇ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਹ ਦੇਸ਼ ਅਮਰੀਕਾ ਲਈ ਕੋਈ ਕੰਮ ਨਹੀਂ ਕਰਦਾ ਅਤੇ ਉਥੋਂ ਦੀ ਸਰਕਾਰ ਨੇ ਅਲਕਾਇਦਾ ਦੇ ਸਰਗਣਾ ਓਸਾਮਾ ਬਿਨ ਲਾਦੇਨ ਨੂੰ ਲੁਕਾਉਣ ਵਿਚ ਮਦਦ ਕੀਤੀ ਸੀ| ਟਰੰਪ ਨੇ ਇਕ ਇੰਟਰਵਿਊ ਵਿਚ ਲਾਦੇਨ ਤੇ ਪਾਕਿਸਤਾਨ ਦੇ ਐਬਟਾਬਾਦ ਵਿਚ ਉਸ ਟਿਕਾਣੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਰਾ ਸੋਚੋ ‘ਤੁਸੀਂ ਜਾਣਦੇ ਹੋ ਕਿ ਪਾਕਿਸਤਾਨ ਵਿਚ ਰਹਿਣਾ ਤੇ ਉਥੇ ਚੰਗੇ ਤਰੀਕੇ ਨਾਲ ਰਹਿਣਾ, ਮੈਨੂੰ ਲੱਗਦਾ ਹੈ ਉਨ੍ਹਾਂ ਨੇ ਇਸ ਨੂੰ ਚੰਗਾ ਭਵਨ ਸਮਝਿਆ ਹੋਵੇਗਾ|’ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਫੌਜੀ ਅਕੈਡਮੀ ਦੇ ਨਾਲ ਲਾਦੇਨ ਦੇ ਰਹਿਣ ਬਾਰੇ ਹਰ ਕੋਈ ਜਾਣਦਾ ਸੀ|


