- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਸ਼ੋਗੀ ਦੀ ਹੱਤਿਆ ਲਈ ਦੁਨੀਆ ਜ਼ਿੰਮੇਵਾਰ : ਟਰੰਪ
ਵਾਸ਼ਿੰਗਟਨ – ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਲਈ ਸਾਊਦੀ ਅਰਬ ਦੇ ਸ਼ਾਹੀ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਮਾਮਲੇ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ‘‘ਇਸ ਲਈ ਦੁਨੀਆ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਦੁਨੀਆ ਬਹੁਤ ਖਰਾਬ ਹੋ ਗਈ ਹੈ।’’
ਸਾਊਦੀ ਅਰਬ ਦੇ ਸ਼ਾਹ ਸਲਮਾਨ ਅਤੇ ਵਲੀ ਅਹਿਦ ਮੁਹੰਮਦ ਬਿਨ ਸਲਮਾਨ ਵੱਲੋਂ ਖਸ਼ੋਗੀ ਦੀ ਹੱਤਿਆ ’ਚ ਕੋਈ ਹੱਥ ਨਾ ਹੋਣ ਦੀ ਗੱਲ ਕਹੇ ਜਾਣ ਤੋਂ ਬਾਅਦ ਟਰੰਪ ਨੇ ਕਿਹਾ ਕਿ ਉਹ ਇਸ ਗੱਲ ਨਾਲ ਇਤਫਾਕ ਨਹੀਂ ਰੱਖਦੇ ਹਨ ਕਿ ਅਮਰੀਕੀ ਖੁਫੀਆ ਵਿਭਾਗ ਇਸ ਸਿੱਟੇ ’ਤੇ ਪਹੁੰਚਿਆ ਹੈ ਕਿ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦਾ ਹੁਕਮ ਸਾਊਦੀ ਅਰਬ ਦੇ ਵਲੀ ਅਹਿਦ ਨੇ ਦਿੱਤਾ।


