- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਸ਼ੈਲਟਰ ਹੋਮ’ ਮਾਮਲੇ ਤੇ ਸੁਪਰੀਮ ਕੋਰਟ ਵਲੋਂ ਬਿਹਾਰ ਸਰਕਾਰ ਨੂੰ ਝਾੜ
ਮੁਜ਼ੱਫਰਪੁਰ – ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਤੇਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ| ਸੁਣਵਾਈ ਦੌਰਾਨ ਕੋਰਟ ਨੇ ਨੀਤੀਸ਼ ਸਰਕਾਰ ਨੂੰ ਝਾੜ ਲਗਾਉਂਦੇਹੋਏ ਕਿਹਾ ਕਿ ਇਸ ਪੁਰੇ ਮਾਮਲੇ ਵਿੱਚ ਸੂਬੇ ਦਾ ਰਵੱਈਆ ਕਾਫੀ ਮੰਦਭਾਗਾ ਹੈ| ਇਹ ਅਣਮਨੁੱਖੀ ਤੇ ਲਾਪਰਵਾਹੀ ਭਰਿਆ ਹੈ| ਸੁਪਰੀਮ ਕੋਰਟ ਨੇ ਅਦਾਲਤ ਵਿੱਚ ਮੌਜੂਦਾ ਮੁੱਖ ਸਕੱਤਰ ਤੋਂ ਪੁੱਛਿਆ ਕਿ ਜੇਕਰ ਅਪਰਾਧ ਹੋਇਆ ਸੀ ਤਾਂ ਦੋਸ਼ੀ ਖਿਲਾਫ ਆਈ.ਪੀ.ਸੀ. ਦੀ ਧਾਰਾ 377 ਤੇ ਪੋਕਸੋ ਐਕਟ ਦੇ ਤਹਿਤ ਹਾਲੇ ਤਕ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ| ਕੋਰਟ ਨੇ ਪੁੱਛਿਆ ਕਿ ਕੀ ਬੱਚੇ ਦੇਸ਼ ਦੇ ਨਾਗਰਿਕ ਨਹੀਂ ਹਨ? ਸੁਪਰੀਮ ਕੋਰਟ ਹੁਣ ਇਸ ਮਾਮਲੇ ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ|


