- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘਟ ਕਰੇਗੀ : ਮੁੱਖ ਮੰਤਰੀ ਹਰਿਆਣਾ
ਚੰਡੀਗੜ੍ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘਟ ਕਰੇਗੀ, ਕਿਉਂਕਿ ਹਾਲ ਹੀ ਵਿਚ ਸੂਬੇ ਦੇ ਬਿਜਲੀ ਨਿਗਮਾਂ ਨੂੰ ਘਾਟੇ ਤੋਂ ਉਬਭਾਰਿਆ ਗਿਆ ਹੈ ਅਤੇ ਉਹ ਇਸ ਸਾਲ ਲਾਭ ਦੀ ਸਥਿਤੀ ਵਿਚ ਹਨ, ਇਸ ਲਈ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਆਉਣ ਵਾਲੇ ਸਮੇਂ ਵਿਚ ਬਿਜਲੀ ਸਸਤੀ ਮਿਲਣ ਦੀ ਪੂਰੀ ਸੰਭਾਵਨਾ ਹੈ। ਮੁਖ ਮੰਤਰੀ ਦੇਰ ਸ਼ਾਮ ਇਕ ਪ੍ਰੋਗ੍ਰਾਮ ਦੇ ਦੌਰਾਨ ਪੁਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ।


