- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਈਟ ਹਾਊਸ ਦੇ ਚੀਫ ਆਫ ਸਟਾਫ ਦੇਣਗੇ ਅਸਤੀਫਾ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਬੰਧਾਂ ‘ਚ ਤਲਖੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਵਾਈਟ ਹਾਊਸ ਦੇ ਚੀਫ ਆਫ ਸਟਾਫ ਜਾਨ ਕੈਲੀ ਆਉਣ ਵਾਲੇ ਦਿਨਾਂ ‘ਚ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਸੀ.ਐੱਨ.ਐੱਨ. ਨੇ ਵਾਈਟ ਹਾਊਸ ਦੀ ਸਥਿਤੀ ‘ਤੇ ਨਜ਼ਰ ਰੱਖਣ ਵਾਲੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ ‘ਚ ਕਿਹਾ ਕਿ ਸ਼੍ਰੀ ਟਰੰਪ ਤੇ ਕੈਲੀ ਦੇ ਵਿਚਾਲੇ ਤਣਾਅ ਇਸ ਹੱਦ ਤੱਕ ਵਧ ਗਿਆ ਹੈ ਕਿ ਇਨ੍ਹਾਂ ਦੋਵਾਂ ਦੇ ਵਿਚਾਲੇ ਕੁਝ ਦਿਨਾਂ ਤੋਂ ਗੱਲਬਾਤ ਵੀ ਨਹੀਂ ਹੋ ਰਹੀ ਹੈ। ਰਿਪੋਰਟ ਮੁਤਾਬਕ ਟਰੰਪ ਪਹਿਲਾਂ ਤੋਂ ਹੀ ਕੈਲੀ ਦੇ ਸਥਾਨ ‘ਤੇ ਨਿਯੁਕਤੀ ਨੂੰ ਲੈ ਕੇ ਵਿਚਾਰ-ਵਟਾਂਦਰੇ ‘ਚ ਲੱਗੇ ਹਨ।


