ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਰਜਿਸਟਰੇਸ਼ਨ ਦੀ ਤਾਰੀਖ਼ ’ਚ 14 ਅਗਸਤ ਤੱਕ ਵਾਧਾ

ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਰਜਿਸਟਰੇਸ਼ਨ ਦੀ ਤਾਰੀਖ਼ ’ਚ 14 ਅਗਸਤ ਤੱਕ ਵਾਧਾ

ਚੰਡੀਗੜ – ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ।ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਦਾ ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ ਵੱਲੋਂ ਸੂਬੇ ਭਰ ਵਿੱਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ 10 ਮੈਰੀਟੋਰੀਅਰਸ ਸਕੂਲ…

VIA PUNJAB
ਅੱਗੇ ਪੜ੍ਹੋ

ਕੋਵਿਡ ਮਹਾਂਮਾਰੀ ਦੌਰਾਨ ਜੱਚਾ ਬੱਚਾ ਸਿਹਤ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕੀਤੀਆਂ ਜਾ ਰਹੀਆਂ: ਡਾ. ਅੰਦੇਸ਼ ਕੰਗ

ਕੋਵਿਡ ਮਹਾਂਮਾਰੀ ਦੌਰਾਨ ਜੱਚਾ ਬੱਚਾ ਸਿਹਤ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕੀਤੀਆਂ ਜਾ ਰਹੀਆਂ: ਡਾ. ਅੰਦੇਸ਼ ਕੰਗ

100 ਫ਼ੀਸਦ ਰਜਿਸਟਰਡ ਗਰਭਵਤੀ ਮਹਿਲਾਵਾਂ ਵਿੱਚੋਂ 98.54 ਫ਼ੀਸਦ ਮਹਿਲਾਵਾਂ ਦੇ ਹਸਪਤਾਲਾਂ ਵਿੱਚ ਹੋਏ ਜਣੇਪੇ ਚੰਡੀਗੜ੍ਹ – ਕੋਵਿਡ-19 ਦੌਰਾਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਜੱਚਾ ਬੱਚਾ ਸਿਹਤ ਪ੍ਰੋਗਰਾਮ ਅਧੀਨ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅੰਦੇਸ਼ ਕੰਗ ਨੇ ਅਪ੍ਰੈਲ 2020 ਤੋਂ ਮਾਰਚ 2021 ਤੱਕ ਦੇ ਅੰਕੜਿਆਂ ਨੂੰ ਸਾਂਝਾ ਕੀਤਾ ਜਿੱਥੇ ਜੱਚਾ ਬੱਚਾ ਸਿਹਤ ਸੇਵਾਵਾਂ…

VIA PUNJAB
ਅੱਗੇ ਪੜ੍ਹੋ

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

ਨੌਜੁਆਨਾਂ ਨੂੰ ਰੁਜਗਾਰ ਦੇਣ ਲਈ ਉਦਯੋਗ ਲਗਾਉਣਾ ਪ੍ਰਾਥਮਿਕਤਾ – ਦੁਸ਼ਯੰਤ ਚੌਟਾਲਾ ਚੰਡੀਗੜ੍ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਸਰਕਾਰ ਨੇ ਸੂਬੇ ਵਿਚ ਵੱਧ ਤੋਂ ਵੱਧ ਨਿਵੇਸ਼ਕਾਂ ਨੂੱ ਖਿੱਚਣ ਲਈ ਨੇਟ ਐਸਜੀਐਸਟੀ ਦੇ ਬਦਲੇ ਨਿਵੇਸ਼ ਸਬਸਿਡੀ ਦੀ ਯੋਜਨਾ ਤਿਆਰ ਕੀਤੀ ਹੈ, ਇਸ ਦੇ ਤਹਿਤ ਐਮਐਸਐਮਈ ਤੋਂ ਲੈ ਕੇ ਅਲਟਰਾ-ਮੇਗਾ ਪੋ੍ਰਜੈਕਟਾਂ ਤਕ ਸਾਰਿਆਂ ਨੂੰ ਇਹ ਸਬਸਿਡੀ ਦਿੱਤੀ ਜਾਵੇਗੀ। ਵੱਧ ਉਦਯੋਗ ਲਗਣ ਨਾਲ ਸੂਬੇ ਦੇ ਵੱਧ ਤੋਂ ਵੱਧ ਨੌਜੁਆਨਾਂ ਦੇ ਲਈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ

ਚੰਡੀਗੜ੍ਹ – ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਉੱਭਰ ਰਹੇ ਕਲਾਕਾਰਾਂ ਨੂੰ ਗਾਇਕੀ, ਡਾਂਸਿੰਗ ਅਤੇ ਕਲਾ ਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਵਿਚ ਆਪਣੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਅਥਾਹ ਮੌਕੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਹਰਿਆਣਾ ਵਿਚ ਹਿੱਤ ਸਟੋਰ ਯੋਜਨਾ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਹਰਿਆਣਾ ਵਿਚ ਹਿੱਤ ਸਟੋਰ ਯੋਜਨਾ ਦੀ ਕੀਤੀ ਸ਼ੁਰੂਆਤ

ਨੌਜੁਆਨਾਂ ਨੂੰ ਰੁਜਗਾਰ ਦੇ ਨਵੇਂ ਮੌਕੇ ਦੇਣ ਦੀ ਦਿਸ਼ਾ ਵਿਚ ਵੱਡਾ ਕਦਮ – ਮੁੱਖ ਮੰਤਰੀ ਚੰਡੀਗੜ੍ਹ – ਹਰਿਆਣਾ ਵਿਚ ਨੌਜੁਆਨਾਂ ਨੂੰ ਵਪਾਰ ਦੇ ਨਵੇਂ ਮੌਕੇ ਦੇਣ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਨਾਉਣ ਦੇ ਲਈ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਆਪਣੀ ਤਰ੍ਹਾ ਦੀ ਅਨੋਖੀ ਹਰ ਹਿੱਤ ਸਟੋਰ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ ਸੂਬੇ ਵਿਚ 2000 ਰਿਟੇਲ ਸਟੋਰ ਖੋਲੇ ਜਾਣਗੇ। ਇੰਨ੍ਹਾਂ ਸਟੋਰ ਰਾਹੀਂ ਸਰਬੋਤਮ ਗੁਣਵੱਤਾ ਵਾਲੇ ਰੋਜਾਨਾ ਜਰੂਰਤਾਂ ਦੇ ਉਤਪਾਦਾਂ ਦੀ ਵਿਕਰੀ ਨੂੰ ਪੋ੍ਰਤਸਾਹਨ…

VIA PUNJAB
ਅੱਗੇ ਪੜ੍ਹੋ

“ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ

“ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ

ਕਮਲਪ੍ਰੀਤ ਦਾ ਲਾਈਵ ਮੁਕਾਬਲਾ ਦੇਖਦਿਆਂ ਭਾਵੁਕ ਹੋਏ ਰਾਣਾ ਸੋਢੀ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਮੌਜੂਦ…

VIA PUNJAB
ਅੱਗੇ ਪੜ੍ਹੋ

ਭਾਰਤ ਹਮੇਸ਼ਾ ਸੰਜਮ ਦੀ ਆਵਾਜ਼ ਬਣਿਆ ਰਹੇਗਾ: ਜੈਸ਼ੰਕਰ

ਭਾਰਤ ਹਮੇਸ਼ਾ ਸੰਜਮ ਦੀ ਆਵਾਜ਼ ਬਣਿਆ ਰਹੇਗਾ: ਜੈਸ਼ੰਕਰ

ਨਵੀਂ ਦਿੱਲੀ – ਭਾਰਤ ਵੱਲੋਂ ਅਗਸਤ ਮਹੀਨੇ ਲਈ ਸੰਯੁਕਤ ਰਾਸ਼ਟਰ ਸਲਮਾਤੀ ਪਰਿਸ਼ਦ ਦੀ ਪ੍ਰਧਾਨਗੀ ਸੰਭਾਲਣ ਦੌਰਾਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਹਮੇਸ਼ਾ ਸੰਜਮ ਦੀ ਆਵਾਜ਼, ਵਾਰਤਾ ਦਾ ਪੈਰੋਕਾਰ ਅਤੇ ਕੌਮਾਂਤਰੀ ਕਾਨੂੰਨ ਦਾ ਹਮਾਇਤੀ ਬਣਿਆ ਰਹੇਗਾ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਇਸ ਨੂੰ ਮਹੱਤਵਪੂਰਨ ਦਿਨ ਦੱਸਿਆ ਅਤੇ ਦੁਨੀਆ ਨੂੰ ਲੈ ਕੇ ਭਾਰਤ ਦੇ ਨਜ਼ਰੀਏ ਦਾ ਜ਼ਿਕਰ ਕਰਨ ਲਈ ‘ਦੁਨੀਆ ਇਕ ਪਰਿਵਾਰ’ ਵਾਲੇ ਮੰਤਰ ਦਾ ਹਵਾਲਾ ਦਿੱਤਾ। ਜੈਸ਼ੰਕਰ ਨੇ ਟਵੀਟ…

VIA PUNJAB
ਅੱਗੇ ਪੜ੍ਹੋ

ਪੈਗਾਸਸ ਕਾਂਡ: ਜਾਸੂਸੀ ਦੇ ਦੋਸ਼ਾਂ ਦੀ ਜਾਂਚ ਬਾਰੇ ਪਟੀਸ਼ਨਾਂ ਉੱਤੇ ਸੁਣਵਾਈ 5 ਨੂੰ

ਪੈਗਾਸਸ ਕਾਂਡ: ਜਾਸੂਸੀ ਦੇ ਦੋਸ਼ਾਂ ਦੀ ਜਾਂਚ ਬਾਰੇ ਪਟੀਸ਼ਨਾਂ ਉੱਤੇ ਸੁਣਵਾਈ 5 ਨੂੰ

ਨਵੀਂ ਦਿੱਲੀ – ਪੈਗਾਸਸ ਜਾਸੂਸੀ ਕਾਂਡ ਦੀ ਮੌਜੂਦਾ ਜੱਜ ਜਾਂ ਸੇਵਾਮੁਕਤ ਜੱਜ ਤੋਂ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਵਾਲੀਆਂ ਅਰਜ਼ੀਆਂ ’ਤੇ ਸੁਪਰੀਮ ਕੋਰਟ ਵੱਲੋਂ 5 ਅਗਸਤ ਨੂੰ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ ’ਚ ਦੋ ਸੀਨੀਅਰ ਪੱਤਰਕਾਰਾਂ ਐੱਨ ਰਾਮ ਅਤੇ ਸ਼ਸ਼ੀ ਕੁਮਾਰ ਦੀਆਂ ਪਟੀਸ਼ਨਾਂ ਵੀ ਸ਼ਾਮਲ ਹਨ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਗਲੇ ਹਫ਼ਤੇ ਦੇ ਕੇਸਾਂ ਦੀ ਅਪਲੋਡ ਕੀਤੀ ਗਈ ਸੂਚੀ ਮੁਤਾਬਕ ਚੀਫ਼ ਜਸਟਿਸ ਐੱਨ ਵੀ ਰਾਮੰਨਾ ਅਤੇ ਜਸਟਿਸ ਸੂਰਿਆ ਕਾਂਤ ’ਤੇ ਆਧਾਰਿਤ ਬੈਂਚ ਵੱਲੋਂ ਤਿੰਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਫਲੋਰਿਡਾ ‘ਚ ਇੱਕ ਦਿਨ ‘ਚ ਦਰਜ ਹੋਏ ਹਜ਼ਾਰਾਂ ਕੋਰੋਨਾ ਕੇਸ

ਅਮਰੀਕਾ ਦੇ ਫਲੋਰਿਡਾ ‘ਚ ਇੱਕ ਦਿਨ ‘ਚ ਦਰਜ ਹੋਏ ਹਜ਼ਾਰਾਂ ਕੋਰੋਨਾ ਕੇਸ

ਕੈਲੀਫੋਰਨੀਆ – ਅਮਰੀਕਾ ਵਿੱਚ ਦੁਬਾਰਾ ਤੋਂ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਇੱਕ ਚਿੰਤਾ ਦਾ ਵਿਸ਼ਾ ਬਣ ਰਹੇ ਹਨ । ਅਮਰੀਕੀ ਸਟੇਟ ਫਲੋਰਿਡਾ ਵਾਇਰਸ ਦੀ ਲਾਗ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਫਲੋਰਿਡਾ ਵਿੱਚ ਸ਼ੁੱਕਰਵਾਰ ਨੂੰ ਹਜਾਰਾਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ ਜੋ ਕਿ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਰੋਜਾਨਾ ਦੇ ਰਿਕਾਰਡ ਮਾਮਲੇ ਹਨ। ਸੀ ਡੀ ਸੀ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਸ਼ੁੱਕਰਵਾਰ ਨੂੰ ਕੋਵਿਡ -19 ਦੇ ਤਕਰੀਬਨ 21,683 ਨਵੇਂ ਮਾਮਲੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਦੇ ਨਾਲ-ਨਾਲ ਸਾਫ਼-ਸਫ਼ਾਈ ਅਤੇ ਰੈਂਡਮ ਸੈਂਪਲਿੰਗ ਕਰਨੀ ਹੋਵੇਗੀ ਲਾਜ਼ਮੀ: ਸਿੱਖਿਆ ਮੰਤਰੀ ਚੰਡੀਗੜ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ…

VIA PUNJAB
ਅੱਗੇ ਪੜ੍ਹੋ
1 2 3 1,325