ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਸ਼੍ਰੇਣੀ ਦਾ ਯੋਗਦਾਨ ਮਹੱਤਵਪੂਰਨ – ਬੀਬੀ ਜਗੀਰ ਕੌਰ

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਸ਼੍ਰੇਣੀ ਦਾ ਯੋਗਦਾਨ ਮਹੱਤਵਪੂਰਨ – ਬੀਬੀ ਜਗੀਰ ਕੌਰ

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਹਲਕੇ ਵਿਚ ਹੋਵੇਗਾ ਇੱਕ ਵੱਡਾ ਸਮਾਗਮ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੀ ਲੜੀ ਆਰੰਭਣ ਲਈ ਆਦੇਸ਼ ਕੀਤੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਸਬੰਧੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸਕੱਤਰ ਨੇ ਕੀਤੀ ਅਧਿਕਾਰੀਆਂ ਨਾਲ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਸਬੰਧੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸਕੱਤਰ ਨੇ ਕੀਤੀ ਅਧਿਕਾਰੀਆਂ ਨਾਲ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਤੇ ਜਨਰਲ ਸਕੱੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੈਂਬਰ ਭਾਈ ਮਨਜੀਤ ਸਿੰਘ ਵੀ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

ਮੁੱਖ ਸਕੱਤਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

ਲੁਧਿਆਣਾ ਵਿੱਚ ਇਸ ਮਹੀਨੇ ਦੇ ਅੰਤ ਤੱਕ ਸੀ.ਈ.ਟੀ.ਪੀਜ਼ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼; ਸਾਰੇ ਨਾਲਿਆਂ ਵਿੱਚ ਬਾਇਓਰੈਮੇਡੀਏਸ਼ਨ ਸ਼ੁਰੂ ਕਰਨ ਦੀ ਹਦਾਇਤ ਚੰਡੀਗੜ੍ਹ – ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪਾਣੀ ਅਤੇ ਹਵਾ ਪ੍ਰਦੂਸ਼ਣ ਦਾ ਹੱਲ ਕਰਨ ਦੇ ਨਾਲ ਨਾਲ ਠੋਸ ਅਤੇ ਪਲਾਸਟਿਕ ਕੂੜੇ ਦੇ…

VIA PUNJAB
ਅੱਗੇ ਪੜ੍ਹੋ

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

ਪਿਛਲੇ 5 ਸਾਲਾਂ ਵਿਚ ਮਲੇਰੀਆ ਕਾਰਨ ਕੋਈ ਮੌਤ ਨਹੀਂ ਹੋਈ ਚੰਡੀਗੜ – ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਕੇਸ ਸਾਹਮਣੇ ਆਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਟੇਟ ਟਾਸਕ ਫੋਰਸ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਤੇ ਪਾਣੀ ਤੋਂ ਪੈਦਾ ਹੋਣ ਵਾਲਿਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…

VIA PUNJAB
ਅੱਗੇ ਪੜ੍ਹੋ

ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਵਧੀਕ ਮੁੱਖ ਸਕੱਤਰ (ਵਿਕਾਸ) ਨੇ ਨਵੇਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਕਿਹਾ ਲੁਧਿਆਣਾ – ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ 12 ਦਿਨਾ ਸਿਖਲਾਈ ਪੋ੍ਰਗਰਾਮ ਸ਼ੁਰੂ ਕੀਤਾ ਹੈ।ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਨੁਸਾਰ ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ ਪਹਿਲੇ ਬੈਚ ਦੇ 55 ਏਡੀਓਜ਼ ਨੂੰ ਆਫਲਾਈਨ ਢੰਗ ਨਾਲ ਸਿਖਲਾਈ ਦੇਣ ਸਬੰਧੀ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ…

VIA PUNJAB
ਅੱਗੇ ਪੜ੍ਹੋ

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

ਅਨੀਮੀਆ ਦੇ ਖ਼ਾਤਮੇ ਲਈ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਨਵੀਂ ਪੌਸ਼ਟਿਕ ਖ਼ੁਰਾਕ ਕਰਵਾਈ ਜਾ ਰਹੀ ਹੈ ਮੁਹੱਈਆ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਲੜਕੀਆਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ…

VIA PUNJAB
ਅੱਗੇ ਪੜ੍ਹੋ

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

ਜਿ਼ਲ੍ਹਾ ਮੈਨੇਜਰਾਂ ਨੂੰ 1 ਲੱਖ ਤੱਕ ਦੇ ਕਰਜ਼ੇ ਪ੍ਰਵਾਨ ਕਰਨ ਦੇ ਅਧਿਕਾਰ ਦਿੱਤੇ ਚੰਡੀਗੜ੍ਹ – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਦੀ ਕਰਜ਼ਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜ਼ਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਿਆਂ ‘ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ): ਮੁੱਖ ਸਕੱਤਰ

ਜ਼ਿਲ੍ਹਿਆਂ ‘ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ): ਮੁੱਖ ਸਕੱਤਰ

ਨਵ-ਨਿਯੁਕਤ ਅਧਿਕਾਰੀਆਂ ਨੂੰ ‘ਬਸੇਰਾ’ ਸਮੇਤ ਹੋਰ ਸ਼ਹਿਰੀ ਵਿਕਾਸ ਯੋਜਨਾਵਾਂ ਨੂੰ ਤਰਜੀਹੀ ਆਧਾਰ ‘ਤੇ ਲਾਗੂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕਿਹਾ ਚੰਡੀਗੜ੍ਹ – ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਨਵੀਂ ਅਸਾਮੀ ਦੀ ਰਚਨਾ ਨਾਲ ਸ਼ਹਿਰੀ ਸਥਾਨਕ ਇਕਾਈਆਂ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਹੋਰ ਮਜ਼ਬੂਤ ਕਰਕੇ ਰਾਜ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

’ਸਨੂਪਗੇਟ’ ਮੁੱਦੇ ਉੱਤੇ ਮੋਦੀ ਨੂੰ ਕਰੜੇ ਹੱਥੀਂ ਲਿਆ ਚੰਡੀਗੜ੍ਹ – ਪੈਗਾਸਸ ਸਪਾਈਵੇਅਰ ਸਕੈਂਡਲ ਦੇ ਮਾਮਲੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਇਸ ਨੂੰ ਨਿੱਜਤਾ ਦੇ ਸੰਵਿਧਾਨਕ ਅਧਿਕਾਰ ‘ਤੇ ਸਿੱਧਾ ਹਮਲਾ ਗਰਦਾਨਿਆ ਹੈ, ਜਦੋਂ ਕਿ ਇਸ ਅਧਿਕਾਰ ਦੀ ਸੁਪਰੀਮ ਕੋਰਟ ਵਲੋਂ ਵੱਖ-ਵੱਖ ਪੜਾਵਾਂ ‘ਤੇ ਪ੍ਰੋੜ੍ਹਤਾ ਕੀਤੀ ਗਈ ਹੈ।ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਫੋਨ ਟੈਪ ਕਰਨਾ ਕਾਂਗਰਸ ਦਾ ਚਰਿੱਤਰ, ਅਸੀਂ ਲੋਕਤਾਂਤਰਿਕ ਢੰਗ ਨਾਲ ਕੰਮ ਕਰਦੇ ਹਾਂ – ਮੁੱਖ ਮੰਤਰੀ

ਫੋਨ ਟੈਪ ਕਰਨਾ ਕਾਂਗਰਸ ਦਾ ਚਰਿੱਤਰ, ਅਸੀਂ ਲੋਕਤਾਂਤਰਿਕ ਢੰਗ ਨਾਲ ਕੰਮ ਕਰਦੇ ਹਾਂ – ਮੁੱਖ ਮੰਤਰੀ

ਕਾਂਗਰਸ ਦਾ ਆਪਣੇ ਹੀ ਮੈਂਬਰਾਂ ਦੀ ਜਾਸੂਸੀ ਕਰਨ ਦਾ ਇਤਿਹਾਸ ਰਿਹਾ ਹੈ – ਮਨੋਹਰ ਲਾਲ ਚੰਡੀਗੜ੍ਹ – ਲੋਕਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਵਿਚ ਕਾਂਗਰਸ ਵੱਲੋਂ ਚੁੱਕੇ ਗਏ ਪੇਗਾਸਸ ਫੋਨ ਟੇਪਿੰਗ ਮੁੱਦੇ ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦਾ ਹਮੇਸ਼ਾ ਇਹ ਟੀਚਾ ਰਿਹਾ ਹੈ ਕਿ ਉਹ ਜਦੋਂ ਵੀ ਦੇਸ਼ ਵਿਚ ਵਿਕਾਸ ਦੀ ਗਲ ਹੁੰਦੀ ਹੈ ਉਦੋਂ ਕਾਂਗਰਸ ਇਸ ਤਰ੍ਹਾ ਦੇ ਦੋਸ਼ ਲਗਾ…

VIA PUNJAB
ਅੱਗੇ ਪੜ੍ਹੋ
1 8 9 10 11 12 1,325