ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ, ਈ.ਟੀ.ਟੀ ਅਧਿਆਪਕ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮੁਅੱਤਲੀ ਸਮੇ ਦੌਰਾਨ ਭੱਤੇ ਦੇ ਬਕਾਏ ਦੀ ਅਦਾਇਗੀ ਕਰਨ ਬਦਲੇ ਉਕਤ ਕਮਰਚਾਰੀ ਵਲੋਂ ਕੁੱਲ ਬਕਾਏ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,093 ਨਵੇਂ ਮਾਮਲੇ , 374 ਮੌਤਾਂ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,093 ਨਵੇਂ ਮਾਮਲੇ , 374 ਮੌਤਾਂ

ਨਵੀਂ ਦਿੱਲੀ – ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ 15,535 ਸਰਗਰਮ ਮਾਮਲੇ ਘਟੇ ਹਨ ਅਤੇ 374 ਵਿਅਕਤੀਆਂ ਦੀ ਮੌਤ ਹੋਈ ਹੈ। ਬੀਤੇ ਦਿਨ 52 ਲੱਖ 67 ਹਜ਼ਾਰ 309 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ। ਦੇਸ਼ ਵਿੱਚ ਹੁਣ ਤੱਕ 41 ਕਰੋੜ 46 ਹਜ਼ਾਰ 401 ਵਿਅਕਤੀਆਂ ਦਾ ਟੀਕਾਕਰਨ ਹੋ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30,093 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ…

VIA PUNJAB
ਅੱਗੇ ਪੜ੍ਹੋ

ਨਿੱਜਤਾ ਦੇ ਅਧਿਕਾਰ ਦੀ ਖੁੱਲੀ ਉਲੰਘਣਾ ਹੈ ਫੋਨ ਦੀ ਜਾਸੂਸੀ ਕਰਵਾ ਕੇ ਲੋਕਾਂ ਦੀਆਂ ਨਿੱਜੀ ਗੱਲਾਂ ਸੁਣਨਾ : ਅਖਿਲੇਸ਼ ਯਾਦਵ

ਨਿੱਜਤਾ ਦੇ ਅਧਿਕਾਰ ਦੀ ਖੁੱਲੀ ਉਲੰਘਣਾ ਹੈ ਫੋਨ ਦੀ ਜਾਸੂਸੀ ਕਰਵਾ ਕੇ ਲੋਕਾਂ ਦੀਆਂ ਨਿੱਜੀ ਗੱਲਾਂ ਸੁਣਨਾ : ਅਖਿਲੇਸ਼ ਯਾਦਵ

ਲਖਨਊ – ਸਮਾਜਵਾਦੀ ਪਾਰਟੀ (ਸਪਾ) ਨੇ ਇਜ਼ਰਾਈਲ ਦੇ ਸਪਾਈਵੇਅਰ ਪੇਗਾਸਸ ਜ਼ਰੀਏ ਜਾਸੂਸੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਫੋਨ ਟੈਪ ਕਰਵਾ ਕੇ ਲੋਕਾਂ ਦੀ ਨਿੱਜੀ ਗੱਲਾਂ ਨੂੰ ਸੁਣਨਾ ਨਿੱਜਤਾ ਦੇ ਅਧਿਕਾਰ ਦੀ ਘੋਰ ਉਲੰਘਣਾ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਟਵੀਟ ਕੀਤਾ ਕਿ ਫੋਨ ਦੀ ਜਾਸੂਸੀ ਕਰਵਾ ਕੇ ਲੋਕਾਂ ਦੀਆਂ ਨਿੱਜੀ ਗੱਲਾਂ ਸੁਣਨਾ ਨਿੱਜਤਾ ਦੇ ਅਧਿਕਾਰ ਦੀ ਘੋਰ ਉਲੰਘਣਾ ਹੈ। ਜੇਕਰ…

VIA PUNJAB
ਅੱਗੇ ਪੜ੍ਹੋ

ਚੀਨ ਨੇ ਕੀਤੀ ਸੀ ਮਾਈਕਰੋਸੌਫਟ ਐਕਸਚੇਂਜ ਈਮੇਲ ਹੈਕਿੰਗ : ਅਮਰੀਕਾ

ਚੀਨ ਨੇ ਕੀਤੀ ਸੀ ਮਾਈਕਰੋਸੌਫਟ ਐਕਸਚੇਂਜ ਈਮੇਲ ਹੈਕਿੰਗ : ਅਮਰੀਕਾ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੇ ਪ੍ਰਸ਼ਾਸਨ ਨੇ ਚੀਨ ਤੇ ਈਮੇਲ ਸਰਵਰ ਸਾਫਟਵੇਅਰ ਮਾਈਕ੍ਰੋਸਾਫਟ ਐਕਸਚੇਜ਼ ਹੈਕ ਕਰਨ ਦਾ ਦੋਸ਼ ਲਾਇਆ ਹੈ। ਇਲਜ਼ਾਮ ਹਨ ਕਿ ਇਸ ਸਾਲ ਦੇ ਸ਼ੁਰੂ ਵਿੱਚ ਦੁਨੀਆ ਭਰ ਦੇ ਲੱਖਾਂ ਕੰਪਿਊਟਰਾਂ ਨੂੰ ਹੈਕ ਕੀਤਾ ਗਿਆ ਸੀ। ਬਾਈਡੇਨ ਪ੍ਰਸ਼ਾਸਨ ਅਤੇ ਸਹਿਭਾਗੀ ਦੇਸ਼ਾਂ ਨੇ ਵੀ ਬੀਜਿੰਗ ਤੋਂ ਵਿਆਪਕ ਪੈਮਾਨੇ ਤੇ ਸਾਈਬਰ ਖ਼ਤਰੇ ਦਾ ਖ਼ੁਲਾਸਾ ਕੀਤਾ ਹੈ ਜਿਸ ਵਿੱਚ ਸਰਕਾਰ ਨਾਲ ਜੁੜੇ ਹੈਕਰਾਂ ਵੱਲੋਂ ਰੈਨਸਮਵੇਅਰ ਹਮਲਾ ਸ਼ਾਮਲ ਹੈ ਜਿਸ ਵਿੱਚ ਹੈਕਰਾਂ ਨੇ ਕੰਪਨੀਆਂ…

VIA PUNJAB
ਅੱਗੇ ਪੜ੍ਹੋ

ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 21 ਅਗਸਤ ਤੱਕ ਵਧਾਇਆ

ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 21 ਅਗਸਤ ਤੱਕ ਵਧਾਇਆ

ਟੋਰਾਂਟੋ – ਕੈਨੇਡਾ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 30 ਦਿਨਾਂ ਲਈ ਵਧਾ ਦਿੱਤਾ ਹੈ। ਇਹ ਪਾਬੰਦੀ 21 ਜੁਲਾਈ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 21 ਅਗਸਤ ਤੱਕ ਲਾਗੂ ਰਹੇਗੀ। ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਅਤੇ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਦੇ ਵੱਧਦੇ ਮਾਮਲਿਆਂ ਕਾਰਨ ਕੈਨੇਡਾ ਵਿੱਚ ਪਹਿਲੀ ਵਾਰ 22 ਅਪ੍ਰੈਲ ਨੂੰ ਪਾਬੰਦੀ ਲਗਾਈ ਜਾਣ ਤੋਂ ਬਾਅਦ ਤੋਂ ਇਹ ਚੌਥੀ ਵਾਰ ਹੈ ਜਦੋਂ ਪਾਬੰਦੀ ਨੂੰ ਵਧਾਇਆ ਗਿਆ ਹੈ।ਹੈਲਥ ਕੈਨੇਡਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਕੇਂਦਰ ਅੱਗੇ 40 ਲੱਖ ਟੀਕਿਆਂ ਦੀਆਂ ਖੁਰਾਕਾਂ ਦੀ ਮੰਗ ਰੱਖੀ

ਮੁੱਖ ਮੰਤਰੀ ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਕੇਂਦਰ ਅੱਗੇ 40 ਲੱਖ ਟੀਕਿਆਂ ਦੀਆਂ ਖੁਰਾਕਾਂ ਦੀ ਮੰਗ ਰੱਖੀ

ਚੰਡੀਗੜ੍ਹ – ਪੰਜਾਬ ਵਿੱਚ ਟੀਕਾਕਰਨ ਦੀ ਇਕੱਲੀ ਦੂਜੀ ਖੁਰਾਕ ਲਈ 2 ਲੱਖ ਤੋਂ ਵੱਧ ਖੁਰਾਕਾਂ ਦੀ ਮੌਜੂਦਾ ਮੰਗ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਵਾਸਤੇ ਮੰਗਲਵਾਰ ਨੂੰ ਕੇਂਦਰ ਸਰਕਾਰ ਅੱਗੇ ਤੁਰੰਤ 40 ਲੱਖ ਖੁਰਾਕਾਂ ਦੀ ਮੰਗ ਰੱਖੀ ਹੈ।ਕੋਵਿਡ ਦੀ ਸਮੀਖਿਆ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਦੱਸਿਆ ਗਿਆ ਕਿ ਸੂਬੇ ਨੂੰ ਅੱਜ 2.46 ਲੱਖ ਖੁਰਾਕਾਂ ਮਿਲਣ ਦੀ ਸੰਭਾਵਨਾ ਹੈ ਪਰ ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਖਾਵਸਪੁਰ ਬਿਲਡਿੰਗ ਹਾਦਸਾ – ਮੁੱਖ ਮੰਤਰੀ ਨੇ ਕੀਤਾ ਮ੍ਰਿਤਕਾਂ ਦੇ ਪਰਿਜਨਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਖਾਵਸਪੁਰ ਬਿਲਡਿੰਗ ਹਾਦਸਾ – ਮੁੱਖ ਮੰਤਰੀ ਨੇ ਕੀਤਾ ਮ੍ਰਿਤਕਾਂ ਦੇ ਪਰਿਜਨਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 18 ਜੁਲਾਈ ਨੂੰ ਗੁਰੂਗ੍ਰਾਮ ਜਿਲ੍ਹੇ ਦੇ ਖਾਵਸਪੁਰ ਪਿੰਡ ਵਿਚ ਤਿੰਨ ਮੰਜਿਲਾ ਇਮਾਰਤ ਡਿਗਣ ਦੇ ਦਰਦਨਾਕ ਹਾਦਸੇ ‘ਤੇ ਸੋਗ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਜਨਾਂ ਨੂੰ 2-2 ਲੱਖ ਰੁਪਏ ਐਕਸਗੇ੍ਰਸ਼ਿਆ ਰਕਮ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਗੰਭੀਰ ਰੂਪ ਨਾਲ ਜਖਮੀਆਂ ਨੂੰ ਵੀ 1-1 ਲੱਖ ਰੁਪਏ ਦੇ ਣ ਦਾ ਐਲਾਨ ਕੀਤਾ ਹੈ।

VIA PUNJAB
ਅੱਗੇ ਪੜ੍ਹੋ

ਅੰਬਾਲਾ ਵਿਚ ਐਲਈਡੀ ਲਾਇਟਾਂ ਦੇ ਨਾਲ-ਨਾਲ ਹਾਈ ਮਾਸਕ ਲਾਇਟਾਂ ਵੀ ਲਗਾਈਆਂ ਜਾਣਗੀਆਂ – ਸ਼ਹਿਰੀ ਸਥਾਨਕ ਸਰਕਾਰ ਮੰਤਰੀ

ਅੰਬਾਲਾ ਵਿਚ ਐਲਈਡੀ ਲਾਇਟਾਂ ਦੇ ਨਾਲ-ਨਾਲ ਹਾਈ ਮਾਸਕ ਲਾਇਟਾਂ ਵੀ ਲਗਾਈਆਂ ਜਾਣਗੀਆਂ – ਸ਼ਹਿਰੀ ਸਥਾਨਕ ਸਰਕਾਰ ਮੰਤਰੀ

ਇਸ ਯੋਜਨਾ ‘ਤੇ 17 ਕਰੋੜ 95 ਲੱਖ ਰੁਪਏ ਦੀ ਰਕਮ ਹੋਵੇਗੀ ਖਰਚ – ਅਨਿਲ ਵਿਜ ਚੰਡੀਗੜ੍ਹ – ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕਂੈਟ ਸਦਰ ਖੇਤਰ ਵਿਚ ਐਲਈਡੀ ਲਾਇਟਸ ਦੇ ਨਾਲ-ਨਾਲ ਹਾਈ ਮਾਸਕ ਲਾਇਟਸ ਲਗਾਈਆਂ ਜਾਣਗੀਆਂ ਜਿਸ ‘ਤੇ 17 ਕਰੋੜ 95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਉਨ੍ਹਾਂ ਨੇ ਦਸਿਆ ਕਿ ਅੰਬਾਲਾ ਸਦਰ ਖੇਤਰ ਵਿਚ ਜਿਨ੍ਹੀ ਵੀ ਪੁਰਾਣੀ ਸੋਡੀਅਮ, ਟਿਯੂਬ ਲਾਇਟ ਤੇ ਸੀਐਫਐਲ ਲਾਇਟਾਂ ਹਨ ਉਨ੍ਹਾਂ ਸਾਰਿਆਂ…

VIA PUNJAB
ਅੱਗੇ ਪੜ੍ਹੋ

ਸਿੱਧੂ ਦਾ ਨਿਯੁਕਤੀ ਸਵਾਗਤ , ਪਰ ਉਸ ਸਮੇਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਜੁੜੇ ਮਸਲਿਆਂ ਦਾ ਹੱਲ ਨਹੀ ਕਰਦੇ : ਬ੍ਰਹਮ ਮਹਿੰਦਰਾ

ਸਿੱਧੂ ਦਾ ਨਿਯੁਕਤੀ ਸਵਾਗਤ , ਪਰ ਉਸ ਸਮੇਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਜੁੜੇ ਮਸਲਿਆਂ ਦਾ ਹੱਲ ਨਹੀ ਕਰਦੇ : ਬ੍ਰਹਮ ਮਹਿੰਦਰਾ

ਚੰਡੀਗੜ – ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕੀਤਾ , ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਨੂੰ ਨਿਪਟਾਉਣ ਤੱਕ ਉਨਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਵੀ ਦਿੱਤਾ ।ਇਥੋਂ ਜਾਰੀ ਬਿਆਨ ਵਿੱਚ ਸ੍ਰੀ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫੈਸਲਾ ਹਾਈ ਕਮਾਂਡ ਨੇ ਲਿਆ ਹੈ ,ਇਸ ਲਈ ਇਸ ਫੈਸਲੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਵਿਚ ਖੁਲ੍ਹਣਗੇ ਸਸਤੀਆਂ ਦਵਾਈਆਂ ਦੇ ਸਟੋਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਤ ਕੀਤੇ ਜਾਣਗੇ ਅਤੇ ਵਿਸ਼ਾਲ ਪੱਧਰ ’ਤੇ ਮੁੱਖ ਸਮਾਗਮ ਵੀ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ…

VIA PUNJAB
ਅੱਗੇ ਪੜ੍ਹੋ
1 9 10 11 12 13 1,325