ਮੁੱਖ ਮੰਤਰੀ ਨਾਲ ਮੁਲਾਕਾਤ ਦੇ ਬਾਅਦ ਉਨ੍ਹਾਂ ਦੀ ਸਾਦਗੀ ਅਤੇ ਸਹਿਜਤਾ ਦੇ ਕਾਹਿਲ ਹੋਏ ਲੋਕ

ਮੁੱਖ ਮੰਤਰੀ ਨਾਲ ਮੁਲਾਕਾਤ ਦੇ ਬਾਅਦ ਉਨ੍ਹਾਂ ਦੀ ਸਾਦਗੀ ਅਤੇ ਸਹਿਜਤਾ ਦੇ ਕਾਹਿਲ ਹੋਏ ਲੋਕ

ਵੱਖ ਹੀ ਰੰਗ ਵਿਚ ਨਜਰ ਆਏ ਸੀਐਮ, ਸੱਭ ਤੋਂ ਪੁਛਿਆ ਹਾਲਚਾਲ ਚੰਡੀਗੜ੍ਹ – ਬੁੱਧਵਾਰ ਨੂੰ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਰਿਹਾਇਸ਼ ‘ਤੇ ਆਪਣੀ ਸ਼ਿਕਾਇਤਾਂ ਨੂੰ ਲੈ ਕੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨਾਲ ਮਿਲਨ ਦੇ ਬਾਅਦ ਲੋਕ ਉਤਸਾਹਿਤ ਨਜਰ ਆਏ। ਕਈ ਮਹਿਲਾ ਪ੍ਰਤੀਨਿਧੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਨਾ ਸਿਰਫ ਉਨ੍ਹਾਂ ਦੀਆਂ ਸਮਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਸਗੋ ਮੁਲਾਕਾਤ ਦੌਰਾਨ ਲਗਿਆ ਕਿ ਜਿਵੇਂ ਉਹ ਆਪਣੇ ਪਰਿਵਾਰ ਦੇ ਮੁਖੀਆ ਨਾਲ ਗਲ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਛੇਤੀ ਮਿਲੇਗਾ ਉਲੰਪਿਕ ਪੱਧਰ ਦਾ ਮੁੱਖ ਹਾਕੀ ਕੋਚ: ਰਾਣਾ ਗੁਰਮੀਤ ਸਿੰਘ ਸੋਢੀ

ਪੰਜਾਬ ਨੂੰ ਛੇਤੀ ਮਿਲੇਗਾ ਉਲੰਪਿਕ ਪੱਧਰ ਦਾ ਮੁੱਖ ਹਾਕੀ ਕੋਚ: ਰਾਣਾ ਗੁਰਮੀਤ ਸਿੰਘ ਸੋਢੀ

ਪੰਜਾਬ ਸਰਕਾਰ ਵੱਲੋਂ ਸੁਰਜੀਤ ਹਾਕੀ ਅਕਾਦਮੀ ਨੂੰ 36 ਸੀਟਾਂ ਡੇ-ਸਕਾਲਰ ਹਾਕੀ ਵਿੰਗ ਦੇਣ ਦਾ ਫ਼ੈਸਲਾ ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਹਾਕੀ ਖੇਡ ਨੂੰ ਹੇਠਲੀ ਪੱਧਰ ਤੱਕ ਪ੍ਰਫੁੱਲਤ ਕਰਨ ਲਈ ਛੇਤੀ ਹੀ ਉਲੰਪਿਕ ਪੱਧਰ ਦੇ ਖਿਡਾਰੀ ਦੀ ਬਤੌਰ ਮੁੁੱਖ ਹਾਕੀ ਕੋਚ ਨਿਯੁਕਤੀ ਕੀਤੀ ਜਾਵੇਗੀ।ਖੇਡ ਮੰਤਰੀ ਨੇ ਇਹ ਇੰਕਸ਼ਾਫ਼ ਸੁਰਜੀਤ ਹਾਕੀ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਨੂੰ ਦੇਖਦੇ ਹੋਏ ਸੂਬੇ ਵਿਚ ਪਬਲਿਕ ਸਥਾਨਾਂ ‘ਤੇ ਹੋਲੀ ਮਨਾਉਣ ‘ਤੇ ਪਾਬੰਦੀ ਰਹੇਗੀ

ਕੋਵਿਡ-19 ਨੂੰ ਦੇਖਦੇ ਹੋਏ ਸੂਬੇ ਵਿਚ ਪਬਲਿਕ ਸਥਾਨਾਂ ‘ਤੇ ਹੋਲੀ ਮਨਾਉਣ ‘ਤੇ ਪਾਬੰਦੀ ਰਹੇਗੀ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਕੋਵਿਡ-19 ਨੂੰ ਦੇਖਦੇ ਹੋਏ ਸੂਬੇ ਵਿਚ ਪਬਲਿਕ ਸਥਾਨਾਂ ‘ਤੇ ਹੋਲੀ ਮਨਾਉਣ ‘ਤੇ ਪਾਬੰਦੀ ਰਹੇਗੀ।ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਇਸ ਤਿਉਹਾਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਪਰ ਕੋਰੋਨਾ ਦੇ ਕਾਰਣ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣਾ ਘਰਾਂ ‘ਤੇ ਰਹਿ ਕੇ ਹੀ ਇਸ ਤਿਉਹਾਰ ਨੂੰ ਮਨਾਉਣ। ਰੰਗਾਂ ਦੇ ਇਸ ਤਿਉਹਾਰ ‘ਤੇ ਲੋਕ ਇਕ-ਦੂਜੇ ਨੂੰ ਰੰਗ ਲਗਾਉਂਦੇ ਹਨ, ਗਲੇ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ ਸਿਵਲ ਸਰਜਨ ਮੋਗਾ ਨੂੰ ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼

ਬਲਬੀਰ ਸਿੱਧੂ ਨੇ ਸਿਵਲ ਸਰਜਨ ਮੋਗਾ ਨੂੰ ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼

ਚੰਡੀਗੜ – ਸਿਵਲ ਹਸਪਤਾਲ ਮੋਗਾ ਵਿਖੇ ਕਥਿਤ ਤੌਰ ‘ਤੇ ਸਰਜਰੀ ਵਿੱਚ ਹੋਈ ਦੇਰੀ ਕਾਰਨ ਇੱਕ ਗਰਭਵਤੀ ਔਰਤ ਦੀ ਮੌਤ ਹੋਣ ਸਬੰਧੀ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਸੰਬੰਧੀ ਮੋਗਾ ਦੀ ਸਿਵਲ ਸਰਜਨ ਅਮਰਪ੍ਰੀਤ ਕੌਰ ਬਾਜਵਾ ਨੂੰ ਦੋ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਹੁਕਮ ਦਿੱਤੇ। ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਕਿ ਜੱਚਾ-ਬੱਚਾ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ…

VIA PUNJAB
ਅੱਗੇ ਪੜ੍ਹੋ

ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਬੀਬੀ ਜਗੀਰ ਕੌਰ ਨੇ 2 ਲੱਖ ਰੁਪਏ ਦਾ ਚੈੱਕ ਅਤੇ ਸਿਰੋਪਾਓ ਦੇ ਕੇ ਕੀਤੀ ਹੌਸਲਾ ਅਫ਼ਜਾਈ ਅੰਮ੍ਰਿਤਸਰ – ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ…

VIA PUNJAB
ਅੱਗੇ ਪੜ੍ਹੋ

ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

ਬੀ.ਸੀ. ਕਮਿਸ਼ਨ ਨੂੰ ਸੂਬੇ ਦੇ ਪੱਛੜੇ ਵਰਗਾਂ ਦੇ ਲੋਕਾਂ ਦੇ ਮਸਲੇ ਤੇਜ਼ੀ ਨਾਲ ਹੱਲ ਕਰਨ ਲਈ ਕਿਹਾ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਪੱਛੜੇ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ’ਚ ਦੇਰੀ ਨਾ ਹੋਵੇ।ਅੱਜ ਇੱਥੇ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ…

VIA PUNJAB
ਅੱਗੇ ਪੜ੍ਹੋ

ਭੋਪਾਲ ਸਿੰਘ ਨੇ ਐਚਐਸਐਸਸੀ ਦੇ ਨਵੇਂ ਚੇਅਰਮੈਨ ਵਜੋ ਲਈ ਸੁੰਹ

ਭੋਪਾਲ ਸਿੰਘ ਨੇ ਐਚਐਸਐਸਸੀ ਦੇ ਨਵੇਂ ਚੇਅਰਮੈਨ ਵਜੋ ਲਈ ਸੁੰਹ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਸ੍ਰੀ ਭੋਪਾਲ ਸਿੰਘ ਨੂੰ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (ਐਚਐਸਐਸਸੀ) ਦੇ ਚੇਅਰਮੈਨ ਵਜੋ ਸੁੰਹ ਦਵਾਈ। ਇਸ ਮੌਕੇ ‘ਤੇ ਸਿਖਿਆ ਮੰਤਰੀ ਸ੍ਰੀ ਕੰਵਰ ਪਾਲ ਵੀ ਮੌਜੂਦ ਸਨ।ਅੱਜ ਇੱਥੇ ਹਰਿਆਣਾ ਨਿਵਾਸ ਵਿਚ ਆਯੋਜਿਤ ਸੁੰਹ-ਗ੍ਰਹਿਣ ਸਮਾਰੋਹ ਵਿਚ ਸ੍ਰੀ ਭੋਪਾਲ ਸਿੰਘ ਨੇ ਜਿਮੇਵਾਰੀ, ਅਹੁਦੇ ਅਤੇ ਗੁਪਤਤਾ ਦੀ ਸਹੁੰ ਲਈ। ਇਸ ਤੋਂ ਬਾਅਦ ਕਮਿਸ਼ਨ ਦੇ ਚੇਅਰਮੈਨ ਸ੍ਰੀ ਭੋਪਾਲ ਸਿੰਘ ਨੇ ਨਵੇਂ ਨਿਯੁਕਤ ਮੈਂਬਰਾਂ ਸ੍ਰੀ ਵਿਜੈ ਕੁਮਾਰ, ਸੀ ਸਤਅਵਾਨ ਸ਼ੇਰਾ, ਸ੍ਰੀ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਦਿਵਿਆਂਗਜਨਾਂ ਲਈ ਰਾਖਵਾਂ ਚਾਰ ਫ਼ੀਸਦੀ ਕੋਟਾ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗਜਨਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਟੇਟ ਐਵਾਰਡ 2020-21 ਨਾਲ ਸਨਮਾਨਤ ਕੀਤਾ।ਪੰਜਾਬ ਭਵਨ ਵਿਖੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕੁੱਲ 11 ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਡਿਜੀਟਲ ਤੌਰ ‘ਤੇ ਸਕੂਲ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਆਮ ਬਦਲੀਆਂ ਦੇ ਆਦੇਸ਼ ਕੀਤੇ।ਬਟਨ ਦਬਾਉਂਦਿਆਂ ਹੀ ਮੁੱਖ ਮੰਤਰੀ ਵੱਲੋਂ 10,099 ਅਧਿਆਪਕਾਂ ਤੇ ਵਲੰਟੀਅਰਾਂ ਦੀ ਨਿਰੋਲ ਮੈਰਿਟ ‘ਤੇ ਉਨ੍ਹਾਂ ਦੀ ਪਸੰਦ ਅਨੁਸਾਰ ਸਟੇਸ਼ਨ ਉਤੇ ਬਦਲੀ ਕਰਨ ਦੀ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਹਾਜ਼ਰ ਸਨ।ਬਦਲੀਆਂ ਲਈ ਇਛੁੱਕ 35,386…

VIA PUNJAB
ਅੱਗੇ ਪੜ੍ਹੋ

ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਚੰਡੀਗੜ੍ਹ – ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਨੇ ਕਬਾੜ ਦਾ ਕੰਮ ਕਰਨ ਵਾਲੇ ਪਰਿਵਾਰ ਦੀ ਰਾਤੋ ਰਾਤ ਤਕਦੀਰ ਬਦਲ ਦਿੱਤੀ ਹੈ। ਬਾਘਾਪੁਰਾਣਾ ਦੀ ਰਹਿਣ ਵਾਲੀ ਘਰੇਲੂ ਸੁਆਣੀ ਆਸ਼ਾ ਰਾਣੀ ਨੇ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼…

VIA PUNJAB
ਅੱਗੇ ਪੜ੍ਹੋ
1 … 116 117 118 119 120 … 1,325