ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਹੋ ਜਾਣ ਕਾਰਨ ਅੰਦਰੂਨੀ ਇਕੱਠ ਕਰਨ ਦੀ ਗਿਣਤੀ ਵਧਾ ਕੇ 150 ਅਤੇ ਬਾਹਰੀ ਇਕੱਠ 300 ਵਿਅਕਤੀਆਂ ਤੱਕ ਕੀਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਮੁੱਖ ਸਕੱਤਰ ਵੱਲੋਂ ਨਕਲੀ ਸ਼ਰਾਬ ਤੇ ਤਸਕਰੀ ਰੋਕਣ ਲਈ ਚੌਕਸੀ ਤੇ ਸੁਧਾਰ ਲਿਆਉਣ ਦੇ ਆਦੇਸ਼ ਚੰਡੀਗੜ੍ਹ – ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ.ਐਸ.ਐਸ.ਐਮ.) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ.ਐਸ.ਯੂ.) ਸਥਾਪਤ ਕੀਤੀ ਜਾਵੇਗੀ।ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਸਮੇਤ ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਸਮੇਤ ਦੋ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਮੇਤ ਦੋ ਅੱਤਵਾਦੀ ਮਾਰੇ ਗਏ। ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਦਸਤਿਆਂ ਨੇ ਬੀਤੇ ਦਿਨ ਦੱਖਣੀ ਕਸ਼ਮੀਰ ਦੇ ਚੇਕ ਸਾਦਿਕ ਖਾਨ ਇਲਾਕੇ ਵਿੱਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਅੱਤਵਾਦੀਆਂ ਦੇ ਸੁਰੱਖਿਆ ਦਸਤਿਆਂ ਤੇ ਗੋਲੀਆਂ ਚਲਾਉਣ ਨਾਲ ਮੁਹਿੰਮ ਮੁਕਾਬਲੇ ਵਿੱਚ ਤਬਦੀਲ ਹੋ ਗਈ।ਅਧਿਕਾਰੀ ਅਨੁਸਾਰ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿੱਚ ਖੱਡ ਵਿੱਚ ਗੱਡੀ ਡਿੱਗਣ ਨਾਲ 8 ਵਿਅਕਤੀਆਂ ਦੀ ਮੌਤ

ਮਹਾਰਾਸ਼ਟਰ ਵਿੱਚ ਖੱਡ ਵਿੱਚ ਗੱਡੀ ਡਿੱਗਣ ਨਾਲ 8 ਵਿਅਕਤੀਆਂ ਦੀ ਮੌਤ

ਬਡਵਾਨੀ – ਮਹਾਰਾਸ਼ਟਰ ਦੇ ਤੋਰਣਮਾਲ ਵਿੱਚ ਘਾਟ ਸੈਕਸ਼ਨ ਤੋਂ ਇਕ ਖੱਡ ਵਿੱਚ ਇਕ ਕਰੂਜ਼ਰ ਗੱਡੀ ਦੇ ਡਿੱਗਣ ਨਾਲ 8 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਇਸ ਦੌਰਾਨ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਡਵਾਨੀ ਜ਼ਿਲੇ ਦੇ ਪਾਰਟੀ ਥਾਣਾ ਖੇਤਰ ਦੇ ਸੇਮਲੇਟ ਕੁਝ ਲੋਕ ਕਰੂਜ਼ਰ ਗੱਡੀ ਵਿੱਚ ਸ਼ਾਰਦਾ ਤਹਿਸੀਲ ਦੇ ਚਿਕਲੀ ਪੁਨਰਵਾਸ ਦੇ ਲਈ ਜਾ ਰਹੇ ਸਨ। ਇਸ ਦੌਰਾਨ ਤੋਰਣਮਾਲ ਘਾਟ ਖੇਤਰ ਵਿੱਚ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਗੱਡੀ ਖੱਡ ਵਿੱਚ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ

ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ…

VIA PUNJAB
ਅੱਗੇ ਪੜ੍ਹੋ

ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ:

ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ:

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਦੋਸ਼ੀਆਂ ਖਿਲਾਫ਼ ਮੰਗੀ ਕਾਰਵਾਈ ਅੰਮ੍ਰਿਤਸਰ – ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਬੀਤੇ ਦਿਨੀਂ ਇਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਜੌਲੀਆਂ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਬੀਬੀ ਮਲਕੀਤ ਕੌਰ ਕਮਾਲਪੁਰ, ਜਥੇਦਾਰ ਤੇਜਾ ਸਿੰਘ ਕਮਾਲਪੁਰ ਅਤੇ ਨਗਰ ਦੇ ਕੁਝ ਮੋਹਤਬਰ ਵਿਅਕਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ…

VIA PUNJAB
ਅੱਗੇ ਪੜ੍ਹੋ

ਮੂੰਗ ਦੇ ਬੀਜ ਤੇ ਸਰਕਾਰ ਦੇ ਰਹੀ 90 ਫੀਸਦੀ ਸਬਸਿਡੀ -ਜੇ ਪੀ ਦਲਾਲ

ਮੂੰਗ ਦੇ ਬੀਜ ਤੇ ਸਰਕਾਰ ਦੇ ਰਹੀ 90 ਫੀਸਦੀ ਸਬਸਿਡੀ -ਜੇ ਪੀ ਦਲਾਲ

ਚੰਡੀਗੜ੍ -ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੇਪੀ ਦਲਾਲ ਨੇ ਕਿਹਾ ਕਿ ਫਸਲਾਂ ਦੀ ਸੁਗਮ ਖਰੀਦ, ਮੁਆਵਜਾ ਤੇ ਹੋਰ ਯੋਜਨਾਵਾਂ ਦਾ ਸਿੱਧਾ ਲਾਭ ਦੇਣ ਦੇ ਲਈ ਸਰਕਾਰ ਨੇ ਮੇਰਾ ਫਸਲ੍ਰੇਮਰਾ ਬਿਊਰਾ ਪੋਰਟਲ ਸ਼ੁਰੂ ਕੀਤਾ ਹੈ।ਸ੍ਰੀ ਦਲਾਲ ਅੱਜ ਨਾਰਨੌਲ ਵਿਚ ਜਿਲ੍ਹਾ ਲੋਕ ਸ਼ਕਾਇਤ ਹੱਲ ਕਮੇਟੀ ਦੀ ਮਹੀਨਾ ਮੀਟਿੰਗ ਦੇ ਬਾਅਦ ਇਹ ਜਾਣਕਾਰੀ ਦੇ ਰਹੇ ਸਨ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਹਰ ਖੇਤ ਦੀ ਜਾਣਕਾਰੀ ਸਰਕਾਰ ਦੇ ਕੋਲ ਹੋਵੇ ਤਾਂ ਜੋ…

VIA PUNJAB
ਅੱਗੇ ਪੜ੍ਹੋ

ਸੋਸ਼ਲ ਮੀਡੀਆ ‘ਤੇ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਸੋਸ਼ਲ ਮੀਡੀਆ ‘ਤੇ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਖਿਲਾਫ਼ ਮਾਮਲਾ ਹੋਇਆ ਦਰਜ ਚੰਡੀਗੜ੍ਹ – ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ…

VIA PUNJAB
ਅੱਗੇ ਪੜ੍ਹੋ

ਕੋਵਿਡ ਮਹਾਮਾਰੀ ਦੇ ਕਾਰਨ ਮਾਤਾ-ਪਿਤਾ ਨੂੰ ਖੋਣ ਵਾਲੇ ਬੱਚਿਆਂ ਤਹਿਤ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਸ਼ੁਰੂ – ਸਿਹਤ ਮੰਤਰੀ ਅਨਿਲ ਵਿਜ

ਕੋਵਿਡ ਮਹਾਮਾਰੀ ਦੇ ਕਾਰਨ ਮਾਤਾ-ਪਿਤਾ ਨੂੰ ਖੋਣ ਵਾਲੇ ਬੱਚਿਆਂ ਤਹਿਤ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਸ਼ੁਰੂ – ਸਿਹਤ ਮੰਤਰੀ ਅਨਿਲ ਵਿਜ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਜ ਵਿਚ ਕੋਵਿਡ-19 ਮਹਾਮਾਰੀ ਦੇ ਕਾਰਨ ਆਪਣੇ ਮਾਤਾ-ਪਿਤਾ ਨੂੰ ਖੋਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਭਵਿੱਖ ਦੇਣ ਦੇ ਮੱਦੇਨਜਰ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ ਤਹਿਤ ਅਜਿਹੇ ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਪੜਾਈ ਦੇ ਲਈ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਨੇ ਦਸਿਆ ਕਿ ਇਸ ਯੋਜਨਾ ਦੇ ਤਹਿਤ ਜਿਨ੍ਹਾਂ ਦੇ ਮਾਤਾ-ਪਿਤਾ ਦੀ ਮੌਤ ਦੇ ਬਾਅਦ ਬੱਚਿਆਂ ਦੀ…

VIA PUNJAB
ਅੱਗੇ ਪੜ੍ਹੋ

ਵਿਲੱਖਣ ਦਿਵਿਆਂਗ ਸ਼ਨਾਖ਼ਤੀ ਕਾਰਡ ਬਣਾਉਣ ਲਈ ਪੰਜਾਬ ਛੇਵੇਂ ਸਥਾਨ ‘ਤੇ: ਅਰੁਨਾ ਚੌਧਰੀ

ਵਿਲੱਖਣ ਦਿਵਿਆਂਗ ਸ਼ਨਾਖ਼ਤੀ ਕਾਰਡ ਬਣਾਉਣ ਲਈ ਪੰਜਾਬ ਛੇਵੇਂ ਸਥਾਨ ‘ਤੇ: ਅਰੁਨਾ ਚੌਧਰੀ

ਕਾਰਗੁਜ਼ਾਰੀ ਦਰਜਾਬੰਦੀ ਵਿੱਚ ‘ਨਿਰੰਤਰ ਅੱਗੇ ਵਧ ਰਹੇ ਰਾਜ’ ਦਾ ਮਾਅਰਕਾ ਮਾਰਿਆ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਦਿਵਿਆਂਗਜਨਾਂ ਲਈ ਆਨਲਾਈਨ ਵਿਲੱਖਣ ਸ਼ਨਾਖ਼ਤੀ ਕਾਰਡ (ਯੂ.ਡੀ.ਆਈ.ਡੀ.) ਬਣਾਉਣ ਲਈ ਪੰਜਾਬ ਨੇ ਦੇਸ਼ ਵਿੱਚੋਂ 6ਵਾਂ ਦਰਜਾ ਪ੍ਰਾਪਤ ਕੀਤਾ ਹੈ।ਇਥੇ ਜਾਰੀ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਸਥਿਤੀ ਰਿਪੋਰਟ ਅਨੁਸਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿੱਤੇ ਗਏ 3,58,206 ਦੇ ਟੀਚੇ ਵਿਰੁੱਧ ਹੁਣ ਤੱਕ ਕੁੱਲ…

VIA PUNJAB
ਅੱਗੇ ਪੜ੍ਹੋ
1 10 11 12 13 14 1,325