ਦੋ ਲੜਕੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਹਤਿਆਰਾ 24 ਘੰਟਿਆਂ ਵਿੱਚ ਪੁਲਿਸ ਅੜਿੱਕੇ

ਦੋ ਲੜਕੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਹਤਿਆਰਾ 24 ਘੰਟਿਆਂ ਵਿੱਚ ਪੁਲਿਸ ਅੜਿੱਕੇ

ਮੋਗਾ ਪੁਲਿਸ ਦੀ ਤੁਰੰਤ ਮੁਸਤੈਦੀ ਨਾਲ ਮਿਲੀ ਸਫਲਤਾ ਚੰਡੀਗੜ – ਬੀਤੇ ਦਿਨੀਂ ਪਿੰਡ ਮਾਣੂਕੇ ਵਿਖੇ ਦੋ ਨੌਜਵਾਨ ਲੜਕੀਆਂ ਨੂੰ ਗੋਲੀ ਮਾਰ ਕੇ ਮਾਰ ਦੇਣ ਦੀ ਖੌਫਨਾਕ ਘਟਨਾ ਨੂੰ ਜਿਲਾ ਮੋਗਾ ਪੁਲਿਸ ਨੇ 24 ਘੰਟੇ ਵਿੱਚ ਸੁਲਝਾ ਲਿਆ ਹੈ। ਇਸ ਘਟਨਾ ਦੇ ਮੁੱਖ ਮੁਲਜਮ ਨੂੰ ਘਟਨਾ ਮੌਕੇ ਵਰਤੇ ਹਥਿਆਰ ਅਤੇ ਵਾਹਨ ਸਮੇਤ ਗਿ੍ਰਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਦੋ ਨੌਜਵਾਨ…

VIA PUNJAB
ਅੱਗੇ ਪੜ੍ਹੋ

ਕੋਰੋਨਾ ਮਾਮਲਿਆਂ ਵਿਚ ਵਾਧੇ ‘ਤੇ ਕੰਟਰੋਲ ਦੇ ਲਈ ਟੇਸਟ, ਟ੍ਰੈਕ ਐਂਡ ਟਰੀਟ ਰਣਨੀਤੀ ਨੂੰ ਆਪਣਾਉਨ- ਮੁੱਖ ਮੰਤਰੀ

ਕੋਰੋਨਾ ਮਾਮਲਿਆਂ ਵਿਚ ਵਾਧੇ ‘ਤੇ ਕੰਟਰੋਲ ਦੇ ਲਈ ਟੇਸਟ, ਟ੍ਰੈਕ ਐਂਡ ਟਰੀਟ ਰਣਨੀਤੀ ਨੂੰ ਆਪਣਾਉਨ- ਮੁੱਖ ਮੰਤਰੀ

ਮੁੱਖ ਮੰਤਰੀ ਨੇ ਕੋਰੋਨਾ ਸਥਿਤੀ ‘ਤੇ ਲਈ ਊੱਚ ਪੱਧਰੀ ਮੀਟਿੰਗ, ਐਸਓਪੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ – ਹਰਿਆਣਾ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੂਰੇ ਰਾਜ ਵਿਚ ਹਾਲ ਹੀ ਵਿਚ ਕੋਵਿਡ-19 ਮਾਮਲਿਆਂ ਵਿਚ ਹੋਏ ਵਾਧੇ ਨੂੰ ਕੰਟਰੋਲ ਕਰਨ ਦੇ ਲਈ ਜਿਲ੍ਹਾ, ਬਲਾਕ ਅਤੇ ਪਿੰਡ ਪੱਧਰ ‘ਤੇ ਟੇਸਟ, ਟਰੈਕ ਐਂਡ ਟਰੀਟ ਰਣਨੀਤੀ ਦੇ ਪ੍ਰਭਾਵੀ ਲਾਗੂ ਕਰਨ ਨੂੰ ਅਪਣਾਇਆ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਅੱਜ ਇੱਥੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਪ੍ਰਸਾਸ਼ਨਿਕ…

VIA PUNJAB
ਅੱਗੇ ਪੜ੍ਹੋ

ਟੀ20 ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਟੀ20 ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਅਹਿਮਦਾਬਾਦ – ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿੱਚ ਅੱਜ ਖੇਡੇ ਗਏ ਚੌਥੇ ਟੀ20 ਕ੍ਰਿਕਟ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਲੜੀ 2-2 ਨਾਲ ਬਰਾਬਰ ਕਰ ਲਈ ਹੈ। ਭਾਰਤ ਵੱਲੋਂ ਗੇਂਦਬਾਜ਼ ਸ਼ਰਦੁਲ ਠਾਕੁਰ ਨੇ 42 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਇਓਨ ਮੋਰਗਨ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਅੱਠ…

VIA PUNJAB
ਅੱਗੇ ਪੜ੍ਹੋ

ਪੱ. ਬੰਗਾਲ ’ਚ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ’ਚ ਲਿਆਵਾਂਗੇ ‘ਪਰਿਵਰਤਨ’ : ਮਮਤਾ

ਪੱ. ਬੰਗਾਲ ’ਚ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ’ਚ ਲਿਆਵਾਂਗੇ ‘ਪਰਿਵਰਤਨ’ : ਮਮਤਾ

ਕਲਾਈਕੁੰਡਾ – ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ’ਚ ‘ਪਰਿਵਰਤਨ’ (ਤਬਦੀਲੀ) ਲਿਆਏਗੀ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਪੂਰੀ ਤਾਕਤ ਨਾਲ ਪੱਛਮੀ ਬੰਗਾਲ ਨੂੰ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਸ ਨੂੰ ਪਤਾ ਹੈ ਕਿ ਸੂਬੇ ’ਚ ਚੋਣਾਂ ਜਿੱਤਣ ਤੋਂ ਤੁਰੰਤ ਬਾਅਦ ਉਹ ਕੇਂਦਰ ’ਚ ਜਾਏਗੀ।ਉਨ੍ਹਾਂ ਭਾਜਪਾ ’ਤੇ ਉਨ੍ਹਾਂ ਦੇ ‘ਪਰਿਵਰਤਨ’ ਨਾਅਰੇ ਨੂੰ ਚੋਰੀ ਕਰਨ ਅਤੇ ਇਸ ਨੂੰ ਅਸਲ ਪਰਿਵਰਤਨ ਦੇ…

VIA PUNJAB
ਅੱਗੇ ਪੜ੍ਹੋ

ਭਾਰਤ ਦੌਰੇ ਤੇ ਆ ਰਹੇ ਹਨ ਅਮਰੀਕਾ ਦੇ ਰੱਖਿਆ ਮੰਤਰੀ

ਭਾਰਤ ਦੌਰੇ ਤੇ ਆ ਰਹੇ ਹਨ ਅਮਰੀਕਾ ਦੇ ਰੱਖਿਆ ਮੰਤਰੀ

ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਲੋਇਡ ਆਸਟਿਨ ਇਸ ਹਫਤੇ ਭਾਰਤ ਦੌਰੇ ‘ਤੇ ਆਉਣ ਵਾਲੇ ਹਨ। ਆਸਟਿਨ 19 ਤੋਂ 21 ਮਾਰਚ ਨੂੰ ਭਾਰਤ ਦੌਰੇ ਦੇ ਦੌਰਾਨ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਰਾਸ਼ਟਰੀ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕਰਨਗੇ। ਆਸਟਿਨ ਪਹਿਲੇ ਅਜਿਹੇ ਅਮਰੀਕੀ ਵਿਦੇਸ਼ ਮੰਤਰੀ ਹਨ ਜਿਨ੍ਹਾਂ ਨੇ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਭਾਰਤ ਨੂੰ ਸ਼ਾਮਲ ਕੀਤਾ ਹੈ। ਆਸਟਿਨ ਇਸ ਦੌਰਾਨ ਰਾਜਨਾਥ ਸਿੰਘ ਤੇ ਅਜੀਤ ਡੋਭਾਲ ਨਾਲ ਆਪਸੀ ਸੁਰੱਖਿਆ ਸਹਿਯੋਗ, ਚੀਨ…

VIA PUNJAB
ਅੱਗੇ ਪੜ੍ਹੋ

ਅਸੀਂ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੇ ਹਾਂ, ਜੇ ਰਾਸ਼ਟਰਪਤੀ ਨੇ ਪੰਜਾਬ ਦੇ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਸੁਪਰੀਮ ਕੋਰਟ ਜਾਵਾਂਗੇ: ਕੈਪਟਨ ਅਮਰਿੰਦਰ ਸਿੰਘ

ਅਸੀਂ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੇ ਹਾਂ, ਜੇ ਰਾਸ਼ਟਰਪਤੀ ਨੇ ਪੰਜਾਬ ਦੇ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਸੁਪਰੀਮ ਕੋਰਟ ਜਾਵਾਂਗੇ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਨੂੰ ਜ਼ਿੱਦੀ ਰਵੱਈਆ ਅਪਣਾਉਣ ਦੀ ਬਜਾਏ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨਾਲ ਨਵੇਂ ਸਿਰਿਓ ਗੱਲਬਾਤ ਕਰਕੇ ਨਵੇਂ ਕਾਨੂੰਨ ਲਿਆਉਣ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਸਪੱਸ਼ਟ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਪੂਰੀ ਤਰ੍ਹਾਂ ਖਿਲਾਫ ਹੈ, ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜ਼ਿੱਦੀ ਰਵੱਈਆ ਅਪਣਾਉਣ ਦੀ ਬਜਾਏ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਅਤੇ ਇਸ ਮਾਮਲੇ ਉਤੇ ਕਿਸਾਨਾਂ ਨਾਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

ਕੋਵਿਡ ਦੀ ਖ਼ਤਰਨਾਕ ਸਥਿਤੀ ਨਾਲ ਨਿਪਟਣ ਲਈ ਅਗਲੇ ਦਿਨਾਂ ‘ਚ ਕੁਝ ਹੋਰ ਰੋਕਾਂ ਨਾਲ ਸਖ਼ਤ ਕਦਮ ਚੁੱਕਣ ਦੀ ਚਿਤਾਵਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਉਂਦੇ ਕੁਝ ਦਿਨਾਂ ਵਿੱਚ ਕਈ ਹੋਰ ਸਖ਼ਤ ਕਦਮ ਚੁੱਕਣ ਅਤੇ ਰੋਕਾਂ ਲਾਉਣ ਦੀ ਚਿਤਾਵਨੀ ਵੀ ਦਿੱਤੀ ਹੈ।ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਐਸ.ਆਈ.ਟੀ. ਕਿਸੇ ਵੀ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਕੇਸ ਦਰਜ ਕਰਦੀ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਮੁੱਖ ਮੰਤਰੀ

ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਐਸ.ਆਈ.ਟੀ. ਕਿਸੇ ਵੀ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਕੇਸ ਦਰਜ ਕਰਦੀ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਮੁੱਖ ਮੰਤਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਜਲਦੀ ਹੀ ਆਪਣੀ ਜਾਂਚ ਮੁਕੰਮਲ ਕਰ ਲਵੇਗੀ ਅਤੇ ਜੇਕਰ ਉਹ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਚਲਾਨ ਪੇਸ਼ ਕਰਨ ਦਾ ਫੈਸਲਾ ਕਰੇਗੀ ਤਾਂ ਉਹ ਦਖਲਅੰਦਾਜ਼ੀ ਨਹੀਂ ਕਰਨਗੇ।ਮੁੱਖ ਮੰਤਰੀ ਦੀ ਇਹ ਟਿੱਪਣੀ ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਉਸ ਬਿਆਨ ਤੋਂ ਦੋ ਦਿਨ ਬਾਅਦ ਆਈ ਜਿਸ ਵਿੱਚ ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

ਹਕੂਮਤਾਂ ਵੱਲੋਂ ਸਮੇਂ ਸਮੇਂ ਧਾਰਮਿਕ ਅਜ਼ਾਦੀ ’ਤੇ ਹਮਲੇ ਦੇਸ਼ ਲਈ ਸਦਾ ਨੁਕਸਾਨਦੇਹ ਰਹੇ -ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ ਕੀਤੀ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ

ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ 72 ਘੰਟੇ ਪਹਿਲਾਂ ਕੋਰੋਨਾ ਦੀ ਰਿਪੋਰਟ ਲੈ ਕੇ ਆਉਣ ਨੂੰ ਮੰਦਭਾਗ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਲੱਖਾਂ ਦੀ ਗਿਣਤੀ ਵਿਚ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੁੱਜਣ ਵਾਲੀਆਂ ਸੰਗਤਾਂ ਨੂੰ ਰੋਕਣ…

VIA PUNJAB
ਅੱਗੇ ਪੜ੍ਹੋ
1 … 123 124 125 126 127 … 1,325