ਵਿਜੀਲੈਂਸ ਵਲੋਂ ਪੰਚਾਇਤ ਸਕੱਤਰ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪੰਚਾਇਤ ਸਕੱਤਰ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬੀ.ਡੀ.ਪੀ.ਓ ਖਿਲਾਫ਼ ਵੀ ਰਿਸ਼ਵਤਖੋਰੀ ਦਾ ਪਰਚਾ ਦਰਜ ਚੰਡੀਗੜ੍ਹ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਮਰੀਕ ਸਿੰਘ ਨੂੰ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪੰਚਾਇਤ ਸਕੱਤਰ ਅਮਰੀਕ ਸਿੰਘ ਨੂੰ ਸ਼ਿਕਾਇਤਕਰਤਾ ਅਮੋਲਕ ਸਿੰਘ, ਵਾਸੀ ਪਿੰਡ ਲਾਡਵੰਜਾਰਾਕਲਾਂ, ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇਂ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ਚ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿਖੇਧੀ

ਭਾਈ ਲੌਂਗੋਵਾਲ ਨੇ ਅਮਰੀਕਾ ਚ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿਖੇਧੀ

ਕੈਨੇਡਾ ਵਿਚ ਪੰਜਾਬੀ ਨੂੰ ਅਣਪਛਾਤੇ ਲੋਕਾਂ ਵੱਲੋਂ ਮਾਰਨ ’ਤੇ ਵੀ ਅਫਸੋਸ ਪ੍ਰਗਟਾਇਆ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਕੈਲੇਫੋਰਨੀਆ ਵਿਚ ਸਿੱਖ ’ਤੇ ਨਸਲੀ ਟਿਪਣੀਆਂ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਿੱਖ ਅੱਜ ਪੂਰੇ ਵਿਸ਼ਵ ਵਿਚ ਵਸੇ ਹੋਏ ਹਨ ਪਰ ਕੁਝ ਲੋਕ ਸਿੱਖਾਂ ਦੀ ਤਰੱਕੀ ਤੋਂ ਖੌਫਜਦਾ ਹੋਣ ਕਾਰਨ ਸਿੱਖਾਂ ਨੂੰ ਨਸਲੀ ਹਮਲਿਆਂ ਦਾ ਸ਼ਿਕਾਰ…

VIA PUNJAB
ਅੱਗੇ ਪੜ੍ਹੋ

ਸਨੌਰ ’ਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੁੱਟਮਾਰ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸਨੌਰ ’ਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੁੱਟਮਾਰ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸਰਕਾਰ ਦੋਸ਼ੀਆਂ ਖਿਲਾਫ ਕਰੇ ਸਖਤ ਕਾਰਵਾਈ : ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਦੇ ਸਨੌਰ ਵਿਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਸਖਤ ਨੋਟਿਸ ਲਿਆ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਜਾ ਰਹੇ ਸਿੱਖ ਨੌਜਵਾਨਾਂ ਨੂੰ ਬਿਨ੍ਹਾਂ ਕਾਰਨ ਤੰਗ ਪ੍ਰੇਸ਼ਾਨ ਕਰਨਾ ਅਤੇ ਬੇਰਹਿਮੀ ਨਾਲ ਕੁੱਟਣਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ ਅਤੇ ਇਸ…

VIA PUNJAB
ਅੱਗੇ ਪੜ੍ਹੋ

6 ਪੇਟੀ ਨਾਜਾਇਜ ਸ਼ਰਾਬ ਸਣੇ ਇਕ ਕਾਬੂ

6 ਪੇਟੀ ਨਾਜਾਇਜ ਸ਼ਰਾਬ ਸਣੇ ਇਕ ਕਾਬੂ

ਰਾਜਪੁਰਾ- ਥਾਣਾ ਸਿਟੀ ਪੁਲਿਸ ਨੇ ਨਸ਼ਿਆਂ ਖਿਲਾਫ ਗਤਿਵਿਧਿਆਂ ਤੇਜ ਕਰਦੇ ਹੋਏ 6 ਪੇਟੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾਂ ਪ੍ਰਾਪਤ ਕੀਤੀ ਹੈ।ਥਾਣਾ ਸਿਟੀ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦਸਿਆ ਕਿ ਹੌਲਦਾਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਨੀਲਪੁਰ ਚੋਂਕ ਤੇ ਮੌਜੂਦ ਸੀ।ਖਾਸ ਮੁਖਬਰ ਦੀ ਸੂਚਨਾ ਉਤੇ ਅਨਾਜ ਮੰਡੀ ਵਿੱਖੇ ਇਕ ਵਿਅਕਤੀ ਨੂੰ 6 ਪੇਟੀ ਚੰਡੀਗੜ੍ਹ ਦੀ ਨਾਜਾਇਜ ਸ਼ਰਾਬ ਦਿਲਬਰ ਸੰਤਰਾ ਸਮੇਤ ਕਾਬੂ ਕੀਤਾ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਯਮੁਨਾਨਗਰ ਦੇ ਮੀਨਾ ਬਾਜਾਰ ਦੇ ਬੂਥਾਂ ਦੀ ਛੱਤ ਦੀ ਉਚਾਈ ਵੱਧਾਉਣ ਨੂੰ ਪ੍ਰਵਾਨਗੀ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਯਮੁਨਾਨਗਰ ਦੇ ਮੀਨਾ ਬਾਜਾਰ ਦੇ ਬੂਥਾਂ ਦੀ ਛੱਤ ਦੀ ਉਚਾਈ ਵੱਧਾਉਣ ਨੂੰ ਪ੍ਰਵਾਨਗੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਯਮੁਨਾਨਗਰ ਦੇ ਮੀਨਾ (ਮੀਰਾ ਬਾਜਾਰ) ਨਗਰ ਨਿਗਮ ਦੇ ਬੂਥਾਂ ਦੀ ਛੱਤ ਦੀ ਉਚਾਈ 12 ਫ਼ੁੱਟ ਕਰਨ ਅਤੇ ਵਿਆਜ ਰਕਮ ਵਿਚ 20 ਫ਼ੀਸਦੀ ਦੀ ਛੋਟ ਪ੍ਰਦਾਨ ਕਰਨ ਦੇ ਪ੍ਰਸਤਾਵਾਂ ਨੂੰ ਮੰਜੂਰੀ ਦੇ ਦਿੱਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਕਵਿਤਾ ਜੈਨ ਨੇ ਦਸਿਆ ਕਿ ਮੀਨਾ (ਮੀਰਾ ਬਾਜਾਰ) ਵੈਲਫ਼ੇਅਰ ਐਸੋਸਿਏਸ਼ਨ ਦੇ ਅਧਿਕਾਰੀਆਂ ਨੇ ਬਾਜਾਰ ਦੇ ਖੋਖਿਆਂ ਦੀ ਛੱਤ ਦੀ ਉਚਾਈ 12…

VIA PUNJAB
ਅੱਗੇ ਪੜ੍ਹੋ

ਭਗਵੰਤ ਮਾਨ ਮੁੜ ਸੰਭਾਲਣਗੇ ਪੰਜਾਬ ‘ਆਪ’ ਦੀ ਪ੍ਰਧਾਨਗੀ

ਭਗਵੰਤ ਮਾਨ ਮੁੜ ਸੰਭਾਲਣਗੇ ਪੰਜਾਬ ‘ਆਪ’ ਦੀ ਪ੍ਰਧਾਨਗੀ

ਕੇਜਰੀਵਾਲ ਅਕਤੂਬਰ ਫੇਰੀ ’ਚ ਪੰਜਾਬ ‘ਆਪ’ ਦਾ ਕਰਨਗੇ ਪੁਨਰਗਠਨ ਸੰਗਰੂਰ – ਪੰਜਾਬ ’ਚ ਦੋਫਾੜ ਹੋਣ ਦੇ ਕੰਢੇ ’ਤੇ ਪਹੁੰਚੀ ‘ਆਪ’ ਨੂੰ ਸਮੇਟਣ ਲਈ ਹੁਣ ਪਾਰਟੀ ਹਾਈਕਮਾਨ ਨੇ ਭਗਵੰਤ ਮਾਨ ਦੇ ਹਥ ਪੰਜਾਬ ‘ਆਪ’ ਦੀ ਕਮਾਨ ਮੁੜ ਸੌਂਪਣ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਦਿਲੀ ਦੇ ਹਸਪਤਾਲ ਵਿਚ ਦਾਖਲ ਮਾਨ ਦਾ ਹਾਲ-ਚਾਲ ਪੁਛਣ ਬਹਾਨੇ ਕੇਜਰੀਵਾਲ, ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਉਨ੍ਹਾਂ ਨੂੰ ‘ਆਪ’ ਦੀ ਪੰਜਾਬ ਇਕਾਈ ਦੀ ਅਗਵਾਈ ਕਰਨ ਲਈ ਕਿਹਾ ਅਤੇ ਜਿਸ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਸਿੱਖ ’ਤੇ ਜਾਨਲੇਵਾ ਹਮਲਾ, ਪੱਗ ਨੇ ਬਚਾਈ ਜਾਨ

ਅਮਰੀਕਾ ’ਚ ਸਿੱਖ ’ਤੇ ਜਾਨਲੇਵਾ ਹਮਲਾ, ਪੱਗ ਨੇ ਬਚਾਈ ਜਾਨ

ਕੈਲੀਫੋਰਨੀਆ – ਅਮਰੀਕਾ ’ਚ ਇਕ 50 ਸਾਲਾ ਸਿਖ ਵਿਅਕਤੀ ’ਤੇ ਨਸਲੀ ਹਮਲਾ ਹੋਇਆ ਹੈ।ਕੀਜ਼ ਐਂਡ ਫੁਟ ਰੋਡ ਦੇ ਇੰਟਰਸੈਕਸ਼ਨ ਤੇ ਇਹ ਘਟਨਾ ਵਾਪਰੀ।ਪਿਕ-ਅਪ ਟਰੱਕ ’ਤੇ ਕਾਲੀ ਸਪਰੇਅ ਨਾਲ ਨਸਲੀ ਟਿਪਣੀਆਂ ਸਾਹਮਣੇ ਆਈਆਂ। ਐਂਟੀ ਡੀਫੇਮੇਸ਼ਨ ਲੀਗ ਅਨੁਸਾਰ ਟਰੱਕ ’ਤੇ ਕਰੌਸ ਦਾ ਨਿਸ਼ਾਨ ਬਣਾ ਕੇ ਉਸਦੇ ਨਾਲ ‘ਗੋ ਬੈਕ ਟੂ ਯੂਅਰ ਕੰਟਰੀ’ ਲਿਖਿਆ ਹੋਇਆ ਸੀ। ਹਮਲਾਵਰਾਂ ਨੇ ਬਜ਼ੁਰਗ ਨੂੰ ਕਿਹਾ ਕਿ ਇਹ ਤੁਹਾਡਾ ਦੇਸ਼ ਨਹੀਂ, ਆਪਣੇ ਦੇਸ਼ ਵਾਪਸ ਜਾਓ। ਜਿਸਤੋਂ ਬਾਅਦ ਉਨ੍ਹਾਂ ਵਲੋਂ ਸਿਖ ਦੇ ਟਰਕ ’ਤੇ…

VIA PUNJAB
ਅੱਗੇ ਪੜ੍ਹੋ

ਮੁਜ਼ੱਫ਼ਰਨਗਰ ਸ਼ੈਲਟਰ ਹੋਮ ਕਾਂਡ ਦੇ ਮੁੱਦੇ ’ਤੇ ਲੋਕ ਸਭਾ ’ਚ ਹੰਗਮਾ

ਮੁਜ਼ੱਫ਼ਰਨਗਰ ਸ਼ੈਲਟਰ ਹੋਮ ਕਾਂਡ ਦੇ ਮੁੱਦੇ ’ਤੇ ਲੋਕ ਸਭਾ ’ਚ ਹੰਗਮਾ

ਨਿਤਿਸ਼ ਕੁਮਾਰ ਵੱਲੋਂ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਸ਼ੈਲਟਰ ਹੋਮਾਂ ਦੀ ਜਾਂਚ ਦੇ ਹੁਕਮ ਪਟਨਾ – ਮੁਜ਼ੱਫਰਨਗਰ ਦੇ ਸ਼ੈਲਟਰ ਹੋਮ ਦੇ ਮੁੱਦੇ ’ਤੇ ਅੱਜ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਸ੍ਰੀ ਜੈਪ੍ਰਕਾਸ਼ ਨਰਾਇਣ ਯਾਦਵ ਨੇ ਮਾਮਲੇ ਨੂੰ ਚੁੱਕਦਿਆਂ ਦੋਸ਼ ਲਾਇਆ ਕਿ ਬੱਚੀਆਂ ਨਾਲ ਖਿਡੋਣਿਆਂ ਵਾਂਗ ਖੇਡਿਆ ਗਿਆ। ਉਨ੍ਹਾਂ ਸੂਬਾ ਸਰਕਾਰ ’ਤੇ ਸਿੱਧੇ-ਸਿੱਧੇ ਸ਼ਾਮਿਲ ਹੋਣ ਦਾ ਦੋਸ਼ ਅਤੇ ਸਬੂਤਾਂ ਨਾਲ ਛੇੜ-ਛਾੜ ਹੋਣ ਦਾ ਦੋਸ਼ ਵੀ ਲਾਇਆ, ਜਿਸ ਤੋਂ ਬਾਅਦ ਲੋਕ ਸਭਾ…

VIA PUNJAB
ਅੱਗੇ ਪੜ੍ਹੋ

ਨਿਊਯਾਰਕ ਵਿਖੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਨਿਊਯਾਰਕ ਵਿਖੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਨਿਊਯਾਰਕ – ਹਰ ਸਾਲ ਦੀ ਤਰ੍ਹਾਂ ਮਿਤੀ 6 ਅਗਸਤ ਦਿਨ ਸੋਮਵਾਰ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਨਿਊਯਾਰਕ ਦੇ ਰਿਚਮੰਡ ਹਿੱਲ ਦੇ ਗੁਰਦੁਆਰਾ ਸਿੱਖ ਕਲਚਰਲ ਵਿਖੇ ਬੜੀ ਧੂਮ-ਧਾਮ ਨਾਲ ਵੱਡੇ ਪੱਧਰ ‘ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ‘ਚ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ‘ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ’ ਵਿਖੇ ਸਤਿਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਗੁਰਪੁਰਬ ਵਾਲੇ…

VIA PUNJAB
ਅੱਗੇ ਪੜ੍ਹੋ

ਵੈਨੇਜ਼ੁਏਲਾ ਡ੍ਰੋਨ ਹਮਲੇ ‘ਚ ਅਮਰੀਕਾ ਦੀ ਸ਼ਮੂਲੀਅਤ ਨਹੀਂ : ਜਾਨ ਬੋਲਟਨ

ਵੈਨੇਜ਼ੁਏਲਾ ਡ੍ਰੋਨ ਹਮਲੇ ‘ਚ ਅਮਰੀਕਾ ਦੀ ਸ਼ਮੂਲੀਅਤ ਨਹੀਂ : ਜਾਨ ਬੋਲਟਨ

ਵਾਸ਼ਿੰਗਟਨ – ਅਮਰੀਕਾ ਨੇ ਸ਼ਨੀਵਾਰ ਨੂੰ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ‘ਤੇ ਹੋਏ ਡ੍ਰੋਨ ਹਮਲੇ ‘ਚ ਸ਼ਮੂਲੀਅਤ ਹੋਣ ਦੀ ਗੱਲ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਹਮਲੇ ਤੋਂ ਬਾਅਦ ਵੈਨੇਜ਼ੁਏਲੀਆਈ ਰਾਸ਼ਟਰਪਤੀ ਮਾਦੁਰੋ ਨੇ ਬਿਆਨ ਜਾਰੀ ਕਰ ਕਿਹਾ ਹੈ ਕਿ ਗੁਆਂਢੀ ਦੇਸ਼ ਕੋਲੰਬੀਆ ਅਤੇ ਅਮਰੀਕਾ ਨੇ ਮੈਨੂੰ ਮਾਰਨ ਮਾਰਨ ਲਈ ਇਹ ਡ੍ਰੋਨ ਹਮਲਾ ਕਰਾਇਆ, ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਾ ਹੋ ਸਕਿਆ। ਅਮਰੀਕੀ ਨੈਸ਼ਨਸ ਸਕਿਊਰਿਟੀ ਦੇ ਸਲਾਹਕਾਰ ਜਾਨ ਬੋਲਟਨ ਨੇ ਪ੍ਰੈੱਸ…

VIA PUNJAB
ਅੱਗੇ ਪੜ੍ਹੋ
1 1,277 1,278 1,279 1,280 1,281 1,325