ਉੱਤਰੀ ਕੋਰੀਆ ’ਤੇ ਦਬਾਅ ਬਣਾ ਕੇ ਰੱਖਿਆ ਜਾਵੇਗਾ: ਪੌਂਪੀਓ

ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਅੱਜ ਕਿਹਾ ਹੈ ਕਿ ਉੱਤਰੀ ਕੋਰੀਆ ’ਤੇ ਦਬਾਅ ਬਣਾ ਕੇ ਰੱਖਿਆ ਜਾਵੇਗਾ। ਇੱਥੇ ਇਕ ਵੱਡੇ ਸੁਰੱਖਿਆ ਫੋਰਮ ਵਿੱਚ ਸ਼ਿਰਕਤ ਤੋਂ ਪਹਿਲਾਂ ਸ੍ਰੀ ਪੌਂਪੀਓ ਨੇ ਕਿਹਾ ਕਿ ਉਨ੍ਹਾਂ ਹੋਰਨਾਂ ਦੇਸ਼ਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸੰਯੁਕਤ ਰਾਸ਼ਟਰ ’ਤੇ ਲਗਾਈਆਂ ਯੂਐਨ ਦੀਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ।ਉਂਜ ਉਨ੍ਹਾਂ ਇਹ ਵੀ ਕਿਹਾ ਕਿ ਉੱਤਰੀ ਕੋਰੀਆ ਨਾਲ ਕੂਟਨੀਤਕ ਤੇ ਆਰਥਿਕ ਸਬੰਧ ਬਣਾ ਕੇ ਰੱਖਣੇ ਜ਼ਰੂਰੀ ਹਨ।

VIA PUNJAB
ਅੱਗੇ ਪੜ੍ਹੋ

ਉੱਤਰੀ ਕੋਰੀਆ ਦਾ ਪਰਮਾਣੂ ਤੇ ਮਿਜ਼ਾਈਲ ਪ੍ਰੋਗਰਾਮ ਜਿਉਂ ਦਾ ਤਿਉਂ

ਉੱਤਰੀ ਕੋਰੀਆ ਦਾ ਪਰਮਾਣੂ ਤੇ ਮਿਜ਼ਾਈਲ ਪ੍ਰੋਗਰਾਮ ਜਿਉਂ ਦਾ ਤਿਉਂ

ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉੱਤਰੀ ਕੋਰੀਆ ਨੇ ਆਪਣਾ ਪਰਮਾਣੂ ਤੇ ਮਿਜ਼ਾਈਲ ਪ੍ਰੋਗਰਾਮ ਬੰਦ ਨਹੀਂ ਕੀਤਾ ਅਤੇ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਤੋਂ ਬਚਣ ਲਈ ਇਸ ਨੇ ਸਮੁੰਦਰ ਵਿੱਚ ਜਹਾਜ਼ਾਂ ਤੋਂ ਜਹਾਜ਼ਾਂ ਰਾਹੀਂ ਪੈਟਰੋ ਉਤਪਾਦਾਂ ਦੀ ਆਮਦੋ ਰਫ਼ਤ ਵਧਾ ਦਿੱਤੀ ਹੈ। ਸਲਾਮਤੀ ਕੌਂਸਲ ਨੂੰ ਕੱਲ੍ਹ ਸੌਂਪੀ 62 ਸਫ਼ਿਆਂ ਦੀ ਇਕ ਰਿਪੋਰਟ ਵਿੱਚ ਯੂਐਨ ਦੇ ਮਾਹਿਰਾਨਾ ਪੈਨਲ ਨੇ ਉੱਤਰੀ ਕੋਰੀਆ ’ਤੇ ਕੋਲੇ, ਲੋਹੇ, ਸਮੁੰਦਰੀ ਖਾਧ ਤੇ ਹੋਰ ਪਦਾਰਥਾਂ ’ਤੇ…

VIA PUNJAB
ਅੱਗੇ ਪੜ੍ਹੋ

ਭਾਰਤੀ ਮਿਸ਼ਨ ਨੇ ਬ੍ਰਿਟਿਸ਼ ਅਧਿਕਾਰੀਆਂ ਨੂੰ ਸੌਂਪੀ ਨੀਰਵ ਮੋਦੀ ਦੀ ਹਵਾਲਗੀ ਦੀ ਅਪੀਲ

ਭਾਰਤੀ ਮਿਸ਼ਨ ਨੇ ਬ੍ਰਿਟਿਸ਼ ਅਧਿਕਾਰੀਆਂ ਨੂੰ ਸੌਂਪੀ ਨੀਰਵ ਮੋਦੀ ਦੀ ਹਵਾਲਗੀ ਦੀ ਅਪੀਲ

ਲੰਡਨ – ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਵਾਲਗੀ ਦੀ ਅਪੀਲ ਸਬੰਧੀ ਦਸਤਾਵੇਜ਼ ਬਰਤਾਨੀਆ ਦੀ ਕੇਂਦਰੀ ਅਥਾਰਟੀ ਨੂੰ ਸੌਂਪ ਦਿੱਤੇ ਹਨ। ਇਹ ਜਾਣਕਾਰੀ ਅੱਜ ਅਧਿਕਾਰਤ ਸੂਤਰਾਂ ਨੇ ਦਿੱਤੀ। ਜ਼ਿਕਰਯੋਗ ਹੈ ਕਿ ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਦੇ ਦੋ ਅਰਬ ਡਾਲਰ ਦੇ ਕਰਜ਼ੇ ਸਬੰਧੀ ਘੁਟਾਲੇ ਦਾ ਮੁੱਖ ਮੁਲਜ਼ਮ ਹੈ। ਬਰਤਾਨੀਆ ਦੇ ਗ੍ਰਹਿ ਮੰਤਰਾਲੇ ਅਧੀਨ ਇਹ ਯੂਨਿਟ ਹੁਣ ਇਸ ਅਪੀਲ ’ਤੇ ਵਿਚਾਰ ਕਰੇਗੀ। ਇਹ ਆਪਸੀ ਸਹਿਮਤੀ ਦੀ ਕਾਨੂੰਨੀ ਸਹਾਇਤਾ ਅਪੀਲ ਅਧੀਨ…

VIA PUNJAB
ਅੱਗੇ ਪੜ੍ਹੋ

ਉਭਰਦੇ ਵਕੀਲ ਅਤੇ ਜੱਜ ਆਪਸੀ ਮਤਭੇਦਾਂ ਨੂੰ ਮੁੱਦਾ ਨਾ ਬਣਾਉਣ: ਚੀਫ ਜਸਟਿਸ

ਉਭਰਦੇ ਵਕੀਲ ਅਤੇ ਜੱਜ ਆਪਸੀ ਮਤਭੇਦਾਂ ਨੂੰ ਮੁੱਦਾ ਨਾ ਬਣਾਉਣ: ਚੀਫ ਜਸਟਿਸ

ਨਵੀਂ ਦਿੱਲੀ – ਚੀਫ਼ ਜਸਟਿਸ ਦੀਪਕ ਮਿਸ਼ਰਾ ਨੇ ਉਭਰਦੇ ਵਕੀਲਾਂ ਅਤੇ ਜੱਜਾਂ ਨੂੰ ਅੱਜ ਕਿਹਾ ਕਿ ਉਹ ਅੰਦਰੂਨੀ ਮਤਭੇਦਾਂ ਅਤੇ ਧਿਆਨ ਵੰਡਾਉਣ ਵਾਲੀਆਂ ਗੱਲਾਂ ਤੋਂ ਪ੍ਰਭਾਵਿਤ ਨਾ ਹੋਣ ਅਤੇ ਅਜਿਹੀ ਸਥਿਤੀ ਦਾ ਠਰ੍ਹੰਮੇ ਨਾਲ ਟਾਕਰਾ ਕਰਨ। ਉਹ ਇਥੇ ਕੌਮੀ ਲਾਅ ਯੂਨੀਵਰਸਿਟੀ ਦੇ ਛੇਵੇਂ ਡਿਗਰੀ ਵੰਡ ਸਮਾਗਮ ਦੇ ਮੌਕੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਚੀਫ ਜਸਟਿਸ ਨੇ ਵਿਦਿਆਰਥੀਆਂ ਨੂੰ ਕਿਹਾ, ‘‘ ਤੁਹਾਨੂੰ ਅੰਦਰੂਨੀ ਮਤਭੇਦਾਂ ਅਤੇ ਧਿਆਨ ਵੰਡਾਊ ਹਾਲਾਤ ਤੋਂ ਪ੍ਰਭਾਵਿਤ ਨਾ ਹੋਣ ਦਾ ਰਵੱਈਆ…

VIA PUNJAB
ਅੱਗੇ ਪੜ੍ਹੋ

ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਉਣ ਦਾ ਫ਼ੈਸਲਾ

ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਉਣ ਦਾ ਫ਼ੈਸਲਾ

ਨਵੀਂ ਦਿੱਲੀ – ਕਾਂਗਰਸ ਨੇ ਅੱਜ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਮੋਦੀ ਸਰਕਾਰ ਖ਼ਿਲਾਫ਼ ਜਨਤਕ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਵੱਡੇ ਬੈਂਕ ਘੁਟਾਲਿਆਂ, ਰਾਫਾਲ ਸੌਦੇ ਤੇ ਅਰਥਚਾਰੇ ਦੀ ਮੰਦੀ ਹਾਲਤ ਜਿਹੇ ਮੁੱਦਿਆਂ ਨੂੰ ਉਭਾਰਿਆ ਜਾਵੇਗਾ। ਇਹ ਫ਼ੈਸਲਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਵਿੱਚ ਕੀਤਾ ਗਿਆ ਜਿਸ ਵਿੱਚ ਆਗੂਆਂ ਨੇ ਅਸਾਮ ਦੇ ਕੌਮੀ ਨਾਗਰਿਕ ਰਜਿਸਟਰ ਖਰੜੇ ਦੇ ਅਹਿਮ ਮੁੱਦੇ ’ਤੇ ਵੀ ਰਣਨੀਤੀ ਉਲੀਕੀ। ਸੀਡਬਲਯੂਸੀ ਪਾਰਟੀ ਦੀ…

VIA PUNJAB
ਅੱਗੇ ਪੜ੍ਹੋ

ਏਅਰ ਇੰਡੀਆ ਦੀ ਉਡਾਣ ਵਿੱਚ ਹੰਗਾਮਾ, ਕਾਕਪਿਟ ਵਿੱਚ ਜਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਯਾਤਰੀ

ਏਅਰ ਇੰਡੀਆ ਦੀ ਉਡਾਣ ਵਿੱਚ ਹੰਗਾਮਾ, ਕਾਕਪਿਟ ਵਿੱਚ ਜਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਯਾਤਰੀ

ਨਵੀਂ ਦਿੱਲੀ – ਬੀਤੇ ਦਿਨੀਂ ਇਟਲੀ ਦੇ ਮਿਲਾਨ ਤੋਂ ਦਿੱਲੀ ਲਈ ਉਡਾਣ ਭਰ ਚੁੱਕੀ ਏਅਰ ਇੰਡੀਆ ਦੀ ਇੱਕ ਫਲਾਈਟ ਵਿੱਚ ਹੰਗਾਮੇ ਕਾਰਨ ਜਹਾਜ਼ ਨੂੰ ਫਿਰ ਇਟਲੀ ਦੇ ਮਿਲਾਨ ਵਿੱਚ ਉਤਾਰਨਾ ਪਿਆ| ਮਿਲੀ ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਨਾਮੀ ਇੱਕ ਵਿਅਕਤੀ ਜਬਰਦਸਤੀ ਜਹਾਜ਼ ਦੇ ਕਾਕਪਿਟ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ| ਇਸ ਉਡਾਣ ਵਿੱਚ ਤਕਰੀਬਨ 250 ਵਿਅਕਤੀ ਮੌਜੂਦ ਸਨ| ਉਡਾਣ ਏ. ਆਈ. 138 ਨੂੰ ਉਡਾਣ ਭਰਨ ਦੇ ਕਰੀਬ ਇੱਕ ਘੰਟੇ ਬਾਅਦ ਹੀ ਮਿਲਾਨ ਵਾਪਸ ਆਉਣਾ…

VIA PUNJAB
ਅੱਗੇ ਪੜ੍ਹੋ

ਠੇਕਾ ਮੁਲਾਜਮ ਐਕਸ਼ਨ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

ਠੇਕਾ ਮੁਲਾਜਮ ਐਕਸ਼ਨ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

ਐਸ. ਏ. ਐਸ ਨਗਰ – ਪੰਜਾਬ ਸਰਕਾਰ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਠੇਕਾ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ| ਉਹਨਾਂ ਦੋਸ਼ ਲਗਾਇਆ ਕਿ ਸਰਕਾਰ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ| ਰੋਹ ਵਿੱਚ ਆਏ ਮੁਲਾਜਮਾਂ ਨੇ ਬਾਅਦ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਵੱਲ ਮਾਰਚ ਕੀਤਾ|ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ ਇਮਰਾਨ ਭੱਟੀ,…

VIA PUNJAB
ਅੱਗੇ ਪੜ੍ਹੋ

ਭਾਰਤ ਭੂਸ਼ਣ ਆਸ਼ੂ ਵੱਲੋਂ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਤੇ ਲੋਕ ਵਿਤਰਣ ਮੰਤਰੀ ਦਾ ਸਵਾਗਤ

ਭਾਰਤ ਭੂਸ਼ਣ ਆਸ਼ੂ ਵੱਲੋਂ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਤੇ ਲੋਕ ਵਿਤਰਣ ਮੰਤਰੀ ਦਾ ਸਵਾਗਤ

ਖ਼ੁਰਾਕ ਸਪਲਾਈ ਦੇ ਮਾਮਲੇ ਛੇਤੀ ਨਿਪਟਾਉਣ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ – ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾÎਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਤੇ ਲੋਕ ਵਿਤਰਣ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਦਾ ਚੰਡੀਗੜ ਹਵਾਈ ਅੱਡੇ ‘ਤੇ ਪਹੁੰਚ ਕੇ ਨਿੱਘਾ ਸਵਾਗਤ ਕੀਤਾ।ਇਸ ਛੋਟੀ ਜਿਹੀ ਗ਼ੈਰ-ਰਸਮੀ ਗੱਲਬਾਤ ਦੌਰਾਨ ਸ੍ਰੀ ਆਸ਼ੂ ਨੇ ਕੇਂਦਰੀ ਮੰਤਰੀ ਨੂੰ ਸੂਬੇ ਵਿੱਚ ਖ਼ੁਰਾਕ ਸਪਲਾਈ ਮਸਲਿਆਂ ਤੋਂ ਜਾਣੂ…

VIA PUNJAB
ਅੱਗੇ ਪੜ੍ਹੋ

ਮਿਲਾਵਟਖੋਰੀ ਦੀ ਜਾਂਚ ਲਈ ਫੂਡ ਸੇਫਟੀ ਟੀਮਾਂ ਵੱਲੋਂ ਸੂਬੇ ਦੇ 217 ਦੁੱਧ ਸੰਸਥਾਨਾਂ ‘ਤੇ ਛਾਪੇਮਾਰੀ

ਮਿਲਾਵਟਖੋਰੀ ਦੀ ਜਾਂਚ ਲਈ ਫੂਡ ਸੇਫਟੀ ਟੀਮਾਂ ਵੱਲੋਂ ਸੂਬੇ ਦੇ 217 ਦੁੱਧ ਸੰਸਥਾਨਾਂ ‘ਤੇ ਛਾਪੇਮਾਰੀ

ਚੰਡੀਗੜ – ਸੂਬੇ ਵਿੱਚ ਮਿਲਾਵਟੀ ਤੇ ਨਕਲੀ ਦੁੱਧ ਬਣਾਉਣ ਅਤੇ ਅਜਿਹੇ ਦੁੱਧ ਤੋਂ ਖਾਧ ਪਦਾਰਥ ਬਣਾਉਣ ਵਾਲੇ ਕਾਰੋਬਾਰੀਆਂ ਨੂੰ ਠੱਲ ਪਾਉਣ ਲਈ, ਪੰਜਾਬ ਦੇ ਨਵ-ਨਿਯੁਕਤ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਸ੍ਰੀ ਕੇ.ਐਸ. ਪੰਨੂ ਵੱਲੋਂ 22 ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਮੁੱਚੇ ਸੂਬੇ ਦੇ ਦੁੱਧ ਸੰਸਥਾਨਾਂ ਤੇ ਛਾਪੇਮਾਰੀ ਕਰਕੇ ਮਿਲਾਵਟਖੋਰੀ ਅਤੇ ਦੁੱਧ ਨਾਲ ਸਬੰਧਤ ਹੋਰ ਬੇਨਿਯਮੀਆਂ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ। ਪਿਛਲੇ 24 ਘੰÎਿਟਆਂ ਵਿੱਚ ਇਨਾਂ ਟੀਮਾਂ ਵੱਲੋਂ ਸਮੁੱਚੇ ਸੂਬੇ ਵਿੱਚ ਕੁੱਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਬਰਤਾਨੀਆ ਤੋਂ ਆਉਣ ਵਾਲੇ ਨੌਜਵਾਨਾਂ ਦੇ ਦੌਰੇ ਨੂੰ ਸਫਲ ਬਣਾਉਣ ਲਈ ਹਦਾਇਤਾਂ ਜਾਰੀ

ਮੁੱਖ ਮੰਤਰੀ ਵੱਲੋਂ ਬਰਤਾਨੀਆ ਤੋਂ ਆਉਣ ਵਾਲੇ ਨੌਜਵਾਨਾਂ ਦੇ ਦੌਰੇ ਨੂੰ ਸਫਲ ਬਣਾਉਣ ਲਈ ਹਦਾਇਤਾਂ ਜਾਰੀ

ਪੰਜਾਬੀ ਮੂਲ ਦੇ 14 ਬਰਤਾਨਵੀ ਨੌਜਵਾਨ 7-16 ਅਗਸਤ ਤੱਕ ਪਹਿਲੀ ਵਾਰ ਆਉਣਗੇ ਪੰਜਾਬ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਉਣ ਵਾਲੇ ਨੌਜਵਾਨਾਂ ਦੇ ਪਹਿਲੇ ਬੈਚ ਦੇ ਦੌਰੇ ਨੂੰ ਸਫਲ ਬਣਾਉਣ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ।ਪੰਜਾਬੀ ਮੂਲ ਦੇ 14 ਨੌਜਵਾਨਾਂ ਦਾ ਪਹਿਲਾ ਬੈਚ 7 ਤੋਂ 16 ਅਗਸਤ ਤੱਕ ਬਰਤਾਨੀਆ ਤੋਂ ਸੂਬੇ ਦੇ ਦੌਰੇ ‘ਤੇ ਆ ਰਿਹਾ ਹੈ। ਇਸ ਗਰੁੱਪ ਵਿੱਚ 16-22 ਸਾਲ ਦੀ…

VIA PUNJAB
ਅੱਗੇ ਪੜ੍ਹੋ
1 1,281 1,282 1,283 1,284 1,285 1,325