ਮਹਿੰਗਾਈ ਰੋਕਣ ਲਈ ਆਰਬੀਆਈ ਨੇ ਵਿਆਜ ਦਰ ਵਧਾਈ

ਮਹਿੰਗਾਈ ਰੋਕਣ ਲਈ ਆਰਬੀਆਈ ਨੇ ਵਿਆਜ ਦਰ ਵਧਾਈ

ਮੁੰਬਈ – ਦੇਸ਼ ਵਿੱਚ ਵਧ ਰਹੀ ਮਹਿੰਗਾਈ ਨੂੰ ਰੋਕਣ ਦੇ ਮਕਸਦ ਨਾਲ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਨੀਤੀਗਤ ਵਿਆਜ ਦਰ ਵਿੱਚ 25 ਆਧਾਰੀ ਅੰਕਾਂ ਦਾ ਵਾਧਾ ਕੀਤਾ ਹੈ। ਚਾਲੂ ਮਾਲੀ ਸਾਲ ਦੀ ਤੀਜੀ ਦੋਮਾਹੀ ਮਾਲੀ ਸਮੀਖਿਆ ਦੌਰਾਨ ਲਗਾਤਾਰ ਦੂਜੀ ਵਾਰ ਰੈਪੋ ਰੇਟ, ਜਿਸ ਦਰ ਉਤੇ ਆਰਬੀਆਈ ਵੱਲੋਂ ਹੋਰ ਬੈਂਕਾਂ ਨੂੰ ਰਕਮਾਂ ਦਿੱਤੀਆਂ ਜਾਂਦੀਆਂ ਹਨ, ਵਿੱਚ ਕੀਤੇ ਗਏ 0.25 ਫ਼ੀਸਦੀ ਦੇ ਇਸ ਵਾਧੇ ਨਾਲ ਮਕਾਨ, ਵਾਹਨ ਤੇ ਹੋਰ ਕਰਜ਼ੇ ਹੋਰ ਮਹਿੰਗੇ ਹੋ ਜਾਣਗੇ। ਆਰਬੀਆਈ ਦੇ…

VIA PUNJAB
ਅੱਗੇ ਪੜ੍ਹੋ

ਸਿਹਤ ਵਿੱਚ ਸੁਧਾਰ ਮਗਰੋਂ ਨਵਾਜ਼ ਸ਼ਰੀਫ ਵਾਪਸ ਭੇਜੇ ਗਏ ਜੇਲ

ਸਿਹਤ ਵਿੱਚ ਸੁਧਾਰ ਮਗਰੋਂ ਨਵਾਜ਼ ਸ਼ਰੀਫ ਵਾਪਸ ਭੇਜੇ ਗਏ ਜੇਲ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪੀ.ਐਮ ਨਵਾਜ਼ ਸ਼ਰੀਫ ਦੀ ਸਿਹਤ ਵਿਚ ਸੁਧਾਰ ਹੋਣ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਵਾਪਸ ਅਦਿਆਲਾ ਜੇਲ ਭੇਜ ਦਿੱਤਾ ਗਿਆ| 68 ਸਾਲਾ ਸ਼ਰੀਫ ਇਸਲਾਮਾਬਾਦ ਸਥਿਤ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ (ਪੀ.ਆਈ.ਐਮ.ਐਸ.) ਦੇ ਕਾਰਡੀਅਕ ਸੈਂਟਰ ਵਿਚ ਭਰਤੀ ਸਨ| ਸਿਹਤ ਖਰਾਬ ਹੋਣ ਮਗਰੋਂ ਉਨ੍ਹਾਂ ਨੂੰ ਬੀਤੇ ਦਿਨੀਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ| ਪੀ.ਆਈ.ਐਮ.ਐਸ. ਦੇ ਸੂਤਰਾਂ ਨੇ ਦੱਸਿਆ ਕਿ ਨਵਾਜ਼ ਦੇ ਵੱਖ-ਵੱਖ ਟੈਸਟਾਂ ਵਿਚ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋਣ ਦਾ ਪਤਾ…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਨੂੰ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਅਤੇ ਸਿਹਤਮੰਦ ਸਮਾਜ ਸਿਰਜਣ ਲਈ ‘ਪੰਜਾਬ ਸੱਭਿਆਚਾਰ ਮਿਸ਼ਨ’ ਦੀ ਸਥਾਪਨਾ

ਨੌਜਵਾਨਾਂ ਨੂੰ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਅਤੇ ਸਿਹਤਮੰਦ ਸਮਾਜ ਸਿਰਜਣ ਲਈ ‘ਪੰਜਾਬ ਸੱਭਿਆਚਾਰ ਮਿਸ਼ਨ’ ਦੀ ਸਥਾਪਨਾ

ਪੰਮੀ ਬਾਈ ਦੀ ਅਗਵਾਈ ਹੇਠ 14 ਮੈਂਬਰੀ ਮਿਸ਼ਨ ਪਿੰਡਾ ਤੱਕ ਸਿਹਤਮੰਦ ਸੱਭਿਆਚਾਰਕ ਲਹਿਰ ਪੈਦਾ ਕਰਨ ਲਈ ਕਰੇਗਾ ਕੰਮ ਚੰਡੀਗੜ – ਨੌਜਵਾਨ ਪੀੜੀ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਅਤੇ ਸਿਹਤਮੰਦ ਸਮਾਜ ਸਿਰਜਣ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ‘ਸੱਭਿਆਚਾਰ ਪਾਰਲੀਮੈਂਟ’ ਸਿਰਜਣ ਦੇ ਸੁਫਨੇ ਨੂੰ ਸਾਕਾਰ ਕਰਦਿਆਂ ਪੰਜਾਬ ਕਲਾ ਪਰਿਸ਼ਦ ਵੱਲੋਂ ‘ਪੰਜਾਬ ਸੱਭਿਆਚਾਰ ਮਿਸ਼ਨ’ ਦੀ ਸਥਾਪਨਾ ਕੀਤੀ ਗਈ ਹੈ। ਇਹ ਫੈਸਲਾ ਅੱਜ ਇਥੇ ਸੈਕਟਰ 16 ਸਥਿਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਲਿਆਂਦੀ ਖੁਸ਼ਹਾਲੀ, ਬੰਜ਼ਰ ਜ਼ਮੀਨ ਦੀ ਕੁੱਖ ‘ਚੋਂ ਨਿਕਲੀ ਹਰਿਆਲੀ

ਪੰਜਾਬ ਸਰਕਾਰ ਨੇ ਲਿਆਂਦੀ ਖੁਸ਼ਹਾਲੀ, ਬੰਜ਼ਰ ਜ਼ਮੀਨ ਦੀ ਕੁੱਖ ‘ਚੋਂ ਨਿਕਲੀ ਹਰਿਆਲੀ

ਕੰਢੀ ਖੇਤਰ ਦੀਆਂ ਬੰਜ਼ਰ ਜ਼ਮੀਨਾਂ ਲਈ ਵਰਦਾਨ ਬਣਿਆ ਸੂਬੇ ਦਾ ਪਹਿਲਾ ਸੋਲਰ ਲਿਫਟ ਇਰੀਗੇਸ਼ਨ ਪ੍ਰੋਜੈਕਟ ਹੁਸ਼ਿਆਰਪੁਰ/ਚੰਡੀਗੜ – ਪੰਜਾਬ ਸਰਕਾਰ ਵਲੋਂ ਜਿੱਥੇ ਕੰਢੀ ਇਲਾਕੇ ਵਿਚ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਲਈ ਕੰਢੀ ਕੈਨਾਲ ਦਾ ਨਿਰਮਾਣ ਕਰਵਾਇਆ ਗਿਆ ਹੈ, ਉਥੇ ਸਰਕਾਰ ਵਲੋਂ ਪਿੰਡ ਜੁਗਿਆਲ ਵਿਖੇ ਲਗਾਇਆ ਪੰਜਾਬ ਦਾ ਪਹਿਲਾ ਸੋਲਰ ਲਿਫਟ ਇਰੀਗੇਸ਼ਨ ਪ੍ਰੋਜੈਕਟ ਕੰਢੀ ਖੇਤਰ ਦੀਆਂ ਜ਼ਮੀਨਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ ਅਤੇ ਇਸ ਪ੍ਰੋਜੈਕਟ ਨਾਲ ਕੰਢੀ ਏਰੀਏ ਵਿਚ ਹਰਿਆਲੀ ਪਰਤ ਆਈ ਹੈ। ਪ੍ਰੋਜੈਕਟ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵਲੋਂ ਐਸ.ਸੀ. ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਖਵਾਂਕਰਨ ਮੁੜ ਬਹਾਲ ਕਰਨ ‘ਤੇ ਮੁੱਖ ਮੰਤਰੀ ਦਾ ਧੰਨਵਾਦ

ਧਰਮਸੋਤ ਵਲੋਂ ਐਸ.ਸੀ. ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਖਵਾਂਕਰਨ ਮੁੜ ਬਹਾਲ ਕਰਨ ‘ਤੇ ਮੁੱਖ ਮੰਤਰੀ ਦਾ ਧੰਨਵਾਦ

ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ – ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਸਰਕਾਰੀ ਸੇਵਾ ਨਿਭਾ ਰਹੇ ਅਨੁਸੂਚਿਤ ਜਾਤੀ ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਂਖਵਾਕਰਨ ਮੁੜ ਬਹਾਲ ਕਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ…

VIA PUNJAB
ਅੱਗੇ ਪੜ੍ਹੋ

ਈ.ਵੀ.ਐਮ. ਦੀ ਫਸਟ ਲੈਵਲ ਚੈਕਿੰਗ ਸਬੰਧੀ ਰਾਜ ਪੱਧਰੀ ਵਰਕਸ਼ਾਪ

ਈ.ਵੀ.ਐਮ. ਦੀ ਫਸਟ ਲੈਵਲ ਚੈਕਿੰਗ ਸਬੰਧੀ ਰਾਜ ਪੱਧਰੀ ਵਰਕਸ਼ਾਪ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਈ.ਵੀ.ਐਮ. ਦੀ ਫਸਟ ਲੈਵਲ ਚੈਕਿੰਗ ਸਬੰਧੀ ਰਾਜ ਪੱਧਰੀ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਰਾਜ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਅਤੇ ਵਧੀਕ ਜ਼ਿਲਾ ਚੋਣ ਅਫ਼ਸਰਾਂ ਵੱਲੋਂ ਭਾਗ ਲਿਆ ਗਿਆ।ਵਰਕਸ਼ਾਪ ਨੂੰ ਈ.ਵੀ.ਐਮ. ਸਬੰਧੀ ਸਲਾਹਕਾਰ ਸ੍ਰੀ ਵਿਪਨ ਕਟਾਰਾ, ਸ੍ਰੀ ਰਘਵਿੰਦਰ ਅਚਾਰੀਆ (ਐਨ ਐਲ ਐਮ ਟੀ) ਨੇ ਸੰਬੋਧਨ ਕੀਤਾ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਅਤੇ ਵੀ ਵੀ ਪੈਟ ਬਾਰੇ ਵਿਸਥਾਰ…

VIA PUNJAB
ਅੱਗੇ ਪੜ੍ਹੋ

ਸੱਭ ਕੇ ਲਈ ਆਵਾਸ ਯੋਜਨਾ ਦੇ ਤਹਿਤ ਮਕਾਨਾਂ ਦੇ ਨਿਰਮਾਣ ਲਈ ਮਾਲੀ ਮਦਦ ਦਿੱਤੀ ਜਾਵੇਗੀ – ਮੁੱਖ ਮੰਤਰੀ

ਸੱਭ ਕੇ ਲਈ ਆਵਾਸ ਯੋਜਨਾ ਦੇ ਤਹਿਤ ਮਕਾਨਾਂ ਦੇ ਨਿਰਮਾਣ ਲਈ ਮਾਲੀ ਮਦਦ ਦਿੱਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ੍ਹ – ਸੱਭ ਕੇ ਲਈ ਆਵਾਸ ਯੋਜਨਾ ਦੇ ਤਹਿਤ ਹਰਿਆਣਾ ਦੇ ਪੇਂਡੂ ਖੇਤਰਾਂ ਵਿਚ ਹਰੇਕ ਪਰਿਵਾਰ ਦਾ ਆਪਣਾ ਘਰ ਯਕੀਨੀ ਕਰਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਅਜਿਹੇ ਪੇਂਡੂ ਪਰਿਵਾਰ ਜਿੰਨ੍ਹਾਂ ਕੋਲ ਨਾ ਤਾਂ ਆਪਣਾ ਕੋਈ ਘਰ ਹੈ ਅਤੇ ਨਾ ਹੀ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ (ਪੀ.ਐਮ.ਏ.ਵਾਈ.) ਦੇ ਤਹਿਤ ਪਾਤਰ ਲਾਭਕਾਰੀਆਂ ਦੀ ਸੂਚੀ ਵਿਚ ਸ਼ਾਮਿਲ ਹੈ, ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਦੇ ਤਹਿਤ ਮਕਾਨਾਂ ਦੇ ਨਿਰਮਾਣ ਲਈ ਮਾਲੀ ਮਦਦ ਦਿੱਤੀ ਜਾਵੇਗੀ׀…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਵੱਲੋਂ ਗੁਰਮਿਤ ਸਮਾਗਮਾਂ ਤੇ ਸੈਮੀਨਾਰਾਂ ਵਾਸਤੇ ਇਸਤਰੀ ਅਕਾਲੀ ਦਲ ਦੀ ਕਮੇਟੀ ਦਾ ਗਠਨ

ਬੀਬੀ ਜਗੀਰ ਕੌਰ ਵੱਲੋਂ ਗੁਰਮਿਤ ਸਮਾਗਮਾਂ ਤੇ ਸੈਮੀਨਾਰਾਂ ਵਾਸਤੇ ਇਸਤਰੀ ਅਕਾਲੀ ਦਲ ਦੀ ਕਮੇਟੀ ਦਾ ਗਠਨ

ਤਿੰਨ ਜ਼ਿਲਿਆਂ ਦੇ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਵੀ ਬਦਲੇ ਚੰਡੀਗੜ੍ਹ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਅਤੇ ਸੈਮੀਨਾਰ ਕਰਵਾਉਣ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ¦ਗਰਾਂ ਦੀ ਸੇਵਾ ਲਈ ਅਤੇ ਵੱਖ-ਵੱਖ ਕਾਲਜਾਂ,…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੇਂਦਰ ਸਰਕਾਰ ਦੇਵੇ 2145 ਕਰੋੜ : ਰਵਨੀਤ ਬਿੱਟੂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੇਂਦਰ ਸਰਕਾਰ ਦੇਵੇ 2145 ਕਰੋੜ : ਰਵਨੀਤ ਬਿੱਟੂ

ਡੇਹਲੋਂ/ਆਲਮਗੀਰ – ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿੱਚ ਬੋਲਦਿਆ ਗੁਰੁ ਨਾਨਕ ਦੇਵ ਜੀ ਬਾਰੇ ਚਾਨਣਾ ਪਾਉਦਿਆਂ ਕਿਹਾ ਕਿ ਸਿੱਖ ਧਰਮ ਦੇ ਪਹਿਲੇ ਗੁਰੁ ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਹੋਕਾ ਦਿੱਤਾ ਤੇ ਸਭ ਧਰਮਾ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ, ਉਹਨਾਂ ਨੇ ਹੱਕ-ਸੱਚ ਦੀ ਕਮਾਈ ਕਰਨ ਤੇ ਮਿਹਨਤ ਕਰਨ ਦਾ ਸੰਦੇਸ਼ ਦਿੱਤਾ, ਸ: ਬਿੱਟੂ ਨੇ ਕਿਹਾ ਜਦੋਂ ਬਾਬਰ ਨੇ ਲੋਕਾਂ ਤੇ ਜੁਲਮ ਕੀਤੇ, ਤਾਂ ਸਿਰਫ ਬਾਬੇ ਨਾਨਕ…

VIA PUNJAB
ਅੱਗੇ ਪੜ੍ਹੋ

12 ਬੋਰ, 315 ਬੋਰ ਪਿਸਟਲਾਂ ਤੇ 5 ਕਾਰਤੂਸਾਂ ਸਮੇਤ ਦੋ ਕਾਬੂ

12 ਬੋਰ, 315 ਬੋਰ ਪਿਸਟਲਾਂ ਤੇ 5 ਕਾਰਤੂਸਾਂ ਸਮੇਤ ਦੋ ਕਾਬੂ

ਖੰਨਾ – ਸ਼੍ਰੀ ਧਰੁਵ ਦਹਿਆ, ਸੀਨੀਅਰ ਪੁਲਿਸ ਕਪਤਾਨ ਖੰਨਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਸ਼੍ਰੀ ਰਛਪਾਲ ਸਿੰਘ ਡੀਐਸਪੀ ਪਾਇਲ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਖੰਨਾ, ਇੰਸਪੈਕਟਰ ਮਨਜੀਤ ਸਿੰਘ ਐਸਐਚਓ ਥਾਣਾ ਮਲੌਦ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਪੁਲੀ ਸੂਆ ਪਿੰਡ ਚੋਮੋ ਕੋਲ ਦੋ ਵਿਅਕਤੀਆਂ ਨੂੰ ਪਿਸਟਲ 12 ਬੋਰ ਦੇਸੀ…

VIA PUNJAB
ਅੱਗੇ ਪੜ੍ਹੋ
1 1,288 1,289 1,290 1,291 1,292 1,325