ਅਮਰੀਕਾ ਨੇ ਲਸ਼ਕਰ-ਏ-ਤਾਇਬਾ ਦੇ ਅਬਦੁਲ ਰਹਿਮਾਨ ਨੂੰ ਵਿਸ਼ਵ ਅੱਤਵਾਦੀ ਐਲਾਨਿਆ

ਅਮਰੀਕਾ ਨੇ ਲਸ਼ਕਰ-ਏ-ਤਾਇਬਾ ਦੇ ਅਬਦੁਲ ਰਹਿਮਾਨ ਨੂੰ ਵਿਸ਼ਵ ਅੱਤਵਾਦੀ ਐਲਾਨਿਆ

ਵਾਸ਼ਿੰਗਟਨ – ਅਮਰੀਕਾ ਨੇ ਲਸ਼ਕਰ-ਏ-ਤਾਇਬਾ ਕਮਾਂਡਰ ਅਬਦੁਲ ਰਹਿਮਾਨ ਹੁਣ ਤਕ ਜੰਮੂ ਖੇਤਰ ‘ਚ ਅੱਤਵਾਦੀ ਸੰਗਠਨ ਦਾ ਵਿਭਾਗੀ ਕਮਾਂਡਰ ਸੀ। ਅਬਦੁਲ ਰਹਿਮਾਨ ਲੰਬੇ ਸਮੇਂ ਤੋਂ ਲਸ਼ਕਰ-ਏ-ਤਾਇਬਾ ਦਾ ਮੈਂਬਰ ਹੈ ਤੇ 1997 ਤੋਂ 2001 ਵਿਚਾਲੇ ਭਾਰਤ ‘ਚ ਲਸ਼ਕਰ-ਏ-ਤਾਇਬਾ ਦੇ ਹਮਲਿਆਂ ਲਈ ਉਸ ਦਾ ਮੁੱਖ ਸੰਚਾਲਕ ਸੀ। ਲਸ਼ਕਰ-ਏ-ਤਾਇਬਾ ਅਮਰੀਕਾ ਦੀ ਵਿਦੇਸ਼ੀ ਅੱਤਵਾਦੀ ਸੰਗਠਨਾਂ ਦੀ ਸੂਚੀ ‘ਚ ਸ਼ਾਮਲ ਹੈ। ਬ੍ਰਿਟਿਸ਼ ਬਲਾਂ ਨੇ 2004 ‘ਚ ਇਰਾਕ ‘ਚ ਕਮਾਂਡਰ ਨੂੰ ਫੜ੍ਹ ਲਿਆ ਸੀ। ਇਸ ਤੋਂ ਬਾਅਦ ਉਸ ਨੂੰ ਇਰਾਕ ਤੇ ਅਫਗਾਨਿਸਤਾਨ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੂੰ ਆਈ.ਐਮ.ਐਫ. ਦੇ ਬੇਲ ਆਊਟ ਪੈਕੇਜ ‘ਤੇ ਹੰਗਾਮਾ, ਅਮਰੀਕਾ ਨੇ ਦਿੱਤੀ ਚਿਤਾਵਨੀ

ਪਾਕਿਸਤਾਨ ਨੂੰ ਆਈ.ਐਮ.ਐਫ. ਦੇ ਬੇਲ ਆਊਟ ਪੈਕੇਜ ‘ਤੇ ਹੰਗਾਮਾ, ਅਮਰੀਕਾ ਨੇ ਦਿੱਤੀ ਚਿਤਾਵਨੀ

ਵਾਸ਼ਿੰਗਟਨ – ਪਾਕਿਸਤਾਨ ਦੇ ਆਰਥਿਕ ਹਾਲਾਤ ਕਿਸੇ ਤੋਂ ਲੁਕੇ ਨਹੀਂ ਹਨ। ਲੜਖੜਾਉਂਦੀ ਅਰਥਵਿਵਸਥਾ ਨੂੰ ਸੁਧਾਰਣ ਲਈ ਪਾਕਿਸਤਾਨ ਵਲੋਂ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐਮ.ਐਫ.) ਤੋਂ ਬੇਲਆਊਟ ਪੈਕੇਜ ਲੈਣ ਦੀ ਚਰਚਾ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਇਸ ਦੇ ਖਿਲਾਫ ਚਿਤਾਵਨੀ ਦਿੱਤੀ ਹੈ। ਮਾਈਕ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਨਵੀਂ ਸਰਕਾਰ ਨੂੰ ਚੀਨੀ ਕਰਜ਼ਦਾਤਾਵਾਂ ਦਾ ਲੋਨ ਚੁਕਾਉਣ ਲਈ ਫੰਡ ਨਹੀਂ ਦਿੱਤੀ ਜਾਣਾ ਚਾਹੀਦਾ। ਆਈ.ਐਮ.ਐਫ. ਵਲੋਂ ਇਹ ਗਲਤੀ ਨਹੀਂ ਕੀਤੀ ਜਾਣੀ ਚਾਹੀਦੀ। ਮਾਈਕ ਨੇ ਇਕ ਇੰਟਰਵਿਊ ਦੌਰਾਨ…

VIA PUNJAB
ਅੱਗੇ ਪੜ੍ਹੋ

ਕੋਹਲੀ ਲਈ ਪਹਿਲੀਆਂ 20 ਦੌੜਾਂ ਕਾਫੀ ਅਹਿਮ: ਰਾਜਪੂਤ

ਕੋਹਲੀ ਲਈ ਪਹਿਲੀਆਂ 20 ਦੌੜਾਂ ਕਾਫੀ ਅਹਿਮ: ਰਾਜਪੂਤ

ਮੁੰਬਈ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕੋਚ ਲਾਲਚੰਦ ਰਾਜਪੂਤ ਦਾ ਮੰਨਣਾ ਹੈ ਕਿ ਕਪਤਾਨ ਵਿਰਾਟ ਕੋਹਲੀ ਲਈ ਇੰਗਲੈਂਡ ਖ਼ਿਲਾਫ਼ ਬਰਮਿੰਘਮ ਵਿੱਚ ਪਹਿਲੇ ਟੈਸਟ ਦੌਰ ਦੇ ਸ਼ੁਰੂ ਵਿੱਚ 20 ਦੌੜਾਂ ਕਾਫ਼ੀ ਅਹਿਮ ਹੋਣਗੀਆਂ। ਰਾਜਪੂਤ ਨੇ ਕਿਹਾ, ‘‘ਵਿਰਾਟ ਕਾਫੀ ਹਮਲਾਵਰ ਖਿਡਾਰੀ ਹੈ ਅਤੇ ਉਸ ਨੂੰ ਅੱਗੇ ਵਧ ਕੇ ਟੀਮ ਦੀ ਅਗਵਾਈ ਕਰਨਾ ਪਸੰਦ ਹੈ। ਸਾਰਿਆਂ ਦੀਆਂ ਨਜ਼ਰਾਂ ਉਸ ਦੇ ਪ੍ਰਦਰਸ਼ਨ ’ਤੇ ਹੋਣਗੀਆਂ ਕਿਉਂਕਿ ਪਿਛਲਾ ਦੌਰਾ ਬਹੁਤ ਖ਼ਰਾਬ ਰਿਹਾ ਸੀ।’’ ਕੋਹਲੀ ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਘਰੇਲੂ ਮੈਚਾਂ…

VIA PUNJAB
ਅੱਗੇ ਪੜ੍ਹੋ

ਐਚ-1ਬੀ ਵੀਜ਼ਾ ਅਰਜ਼ੀਆਂ ਮੋੜੀਆਂ

ਐਚ-1ਬੀ ਵੀਜ਼ਾ ਅਰਜ਼ੀਆਂ ਮੋੜੀਆਂ

ਵਾਸ਼ਿੰਗਟਨ – ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਜ਼ ਨੇ ਅੱਜ ਕਿਹਾ ਹੈ ਕਿ ਉਸ ਨੇ ਐਚ1-ਬੀ ਵੀਜ਼ਾ ਪਟੀਸ਼ਨਾਂ ਵਾਪਸ ਕਰ ਦਿੱਤੀਆਂ ਹਨ ਜੋ ਅਪਰੈਲ ਮਹੀਨੇ ਕੰਪਿਊਟਰੀ ਲਾਟਰੀ ਸਿਸਟਮ ਰਾਹੀਂ ਨਹੀਂ ਚੁਣੀਆਂ ਗਈਆਂ ਸਨ।

VIA PUNJAB
ਅੱਗੇ ਪੜ੍ਹੋ

ਮੈਕਸਿਕਨ ਕੰਧ ਲਈ ਫੰਡ ਨਾ ਮਿਲੇ ਤਾਂ ਕੰਮ ਠੱਪ ਕਰ ਦਿਆਂਗਾ: ਟਰੰਪ

ਮੈਕਸਿਕਨ ਕੰਧ ਲਈ ਫੰਡ ਨਾ ਮਿਲੇ ਤਾਂ ਕੰਮ ਠੱਪ ਕਰ ਦਿਆਂਗਾ: ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਧਮਕੀ ਦਿੱਤੀ ਹੈ ਕਿ ਜੇ ਮੈਕਸਿਕਨ ਸਰਹੱਦ ’ਤੇ ਕੰਧ ਕੱਢਣ ਲਈ ਪਾਰਲੀਮੈਂਟ ਨੇ ਫੰਡ ਮੁਹੱਈਆ ਨਾ ਕਰਵਾਏ ਤਾਂ ਉਹ ਸਰਕਾਰੀ ਕੰਮਕਾਜ ਠੱਪ ਕਰ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਵੀਜ਼ਾ ਲਾਟਰੀ ਅਤੇ ਚੇਨ ਇਮੀਗ੍ਰੇਸ਼ਨ ਖਤਮ ਕਰ ਕੇ ਮੈਰਿਟ ਆਧਾਰਤ ਇਮੀਗ੍ਰੇਸ਼ਨ ਸਿਸਟਮ ਦੀ ਆਪਣੀ ਮੰਗ ਦੁਹਰਾਈ ਹੈ। ਦੌਰੇ ’ਤੇ ਆਏ ਇਤਾਲਵੀ ਪ੍ਰਧਾਨ ਮੰਤਰੀ ਗਿਸੇਪੇ ਕੌਂਟੇ ਨਾਲ ਵਾਈਟ ਹਾਊਸ ਵਿੱਚ ਪ੍ਰੈਸ ਕਾਨਫਰੰਸ ਨੂੰ ਮੁਖ਼ਾਤਬ ਕਰਦਿਆਂ ਸ੍ਰੀ ਟਰੰਪ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਹਸਪਤਾਲ ਵਿੱਚ ਨਵਾਜ਼ ਸ਼ਰੀਫ ਦੇ ਵਾਰਡ ਨੂੰ ਐਲਾਨਿਆ ਗਿਆ ‘ਜੇਲ’

ਹਸਪਤਾਲ ਵਿੱਚ ਨਵਾਜ਼ ਸ਼ਰੀਫ ਦੇ ਵਾਰਡ ਨੂੰ ਐਲਾਨਿਆ ਗਿਆ ‘ਜੇਲ’

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ ਵਿਚ ਭਰਤੀ ਕਰਵਾਇਆ ਗਿਆ ਹੈ| ਅਦਿਆਲਾ ਜੇਲ ਵਿਚ ਸਜ਼ਾ ਕੱਟ ਰਹੇ ਨਵਾਜ਼ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ| ਉਨ੍ਹਾਂ ਦੀ ਮੈਡੀਕਲ ਜਾਂਚ ਕਰਨ ਵਾਲੇ ਡਾਕਟਰਾਂ ਨੇ ਵੀ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਵਾਏ ਜਾਣ ਦੀ ਗੱਲ ਕਹੀ ਸੀ| ਜਾਣਕਾਰੀ ਮੁਤਾਬਕ ਹਸਪਤਾਲ ਦੇ ਜਿਸ ਵਾਰਡ ਵਿਚ ਨਵਾਜ਼ ਸ਼ਰੀਫ ਨੂੰ ਭਰਤੀ ਕਰਵਾਇਆ ਗਿਆ ਹੈ, ਉਸ ਵਾਰਡ ਮਤਲਬ ਕਾਰਡੀਅਕ ਸੈਂਟਰ ਨੂੰ…

VIA PUNJAB
ਅੱਗੇ ਪੜ੍ਹੋ

ਡ੍ਰਾਈਵਿੰਗ ਲਾਈਸਂਸ ਅਥਾਰਿਟੀ ਵਿੱਚ ਆਉਣ ਵਾਲੇ ਲੋਕ ਪ੍ਰੇਸ਼ਾਨ

ਡ੍ਰਾਈਵਿੰਗ ਲਾਈਸਂਸ ਅਥਾਰਿਟੀ ਵਿੱਚ ਆਉਣ ਵਾਲੇ ਲੋਕ ਪ੍ਰੇਸ਼ਾਨ

ਐਸ ਏ ਐਸ ਨਗਰ – ਸਥਾਨਕ ਡ੍ਰਾਈਵਿੰਗ ਲਾਈਸੈਂਸ ਅਥਾਰਿਟੀ ਵਿੱਚ ਆਪਣੇ ਕੰਮ ਧੰਦੇ ਲਈ ਆਉਣ ਵਾਲੇ ਲੋਕਾਂ ਨੂੰ ਬਹੁਤ ਹੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ| ਜਿਸ ਕਾਊਂਟਰ ਉਪਰ ਲੋਕ ਆਪਣੀ ਫਾਈਲ ਜਮਾਂ ਕਰਵਾਉਂਦੇ ਹਨ, ਉਸ ਕਾਊਂਟਰ ਉਪਰ ਅਕਸਰ ਕਰਮਚਾਰੀ ਆਪਣੀ ਸੀਟ ਉਪਰ ਮੌਜੂਦ ਨਹੀਂ ਹੁੰਦਾ, ਜਿਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ| ਇਥੇ ਬਣੇ ਵੱਖ ਵੱਖ ਕਾਊਂਟਰਾਂ ਉਪਰ ਸਾਈਨ ਬੋਰਡ ਨਹੀਂ ਲੱਗੇ ਹੋਏ, ਜਿਸ ਕਰਕੇ ਲੋਕਾਂ ਨੂੰ ਲੰਬੀ ਲਾਈਨ ਵਿੱਚ ਲੱਗਣ…

VIA PUNJAB
ਅੱਗੇ ਪੜ੍ਹੋ

ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਆਨ-ਲਾਈਨ ਪੋਰਟਲ ਜਾਰੀ

ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਆਨ-ਲਾਈਨ ਪੋਰਟਲ ਜਾਰੀ

ਬਲਬੀਰ ਸਿੰਘ ਸਿੱਧੂ ਨੇ ਪੋਰਟਲ ਜਾਰੀ ਕਰਨ ਮਗਰੋਂ ਘਰੇਲੂ ਕਿਰਤੀਆਂ ਨੂੰ ਸਰਕਾਰ ਵੱਲੋਂ ਫੋਟੋ ਸ਼ਨਾਖਤੀ ਕਾਰਡ ਵੰਡੇ ਚੰਡੀਗੜ – ਪੰਜਾਬ ਸਰਕਾਰ ਵੱਲੋਂ ਅੱਜ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਆਨ-ਲਾਈਨ ਵੈਬ ਪੋਰਟਲ ਲਾਂਚ ਕੀਤਾ ਗਿਆ। ਇਸ ਪੋਰਟਲ ਦੇ ਲਾਂਚ ਮਗਰੋਂ ਹੁਣ ਪੰਜਾਬ ਵਿੱਚ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਕੇ ਉਨਾਂ ਨੂੰ ਕਿਰਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ”ਡੋਮੈਸਟਿਕ ਵਰਕਰਜ਼ ਆਨ-ਲਾਈਨ ਪੋਰਟਲ” ਨੂੰ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਅੰਮ੍ਰਿਤਸਰ – ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ…

VIA PUNJAB
ਅੱਗੇ ਪੜ੍ਹੋ

ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ 15 ਅਗਸਤ ਤੋਂ ਹੋਵੇਗਾ ਲਾਗੂ: ਨਵਜੋਤ ਸਿੰਘ ਸਿੱਧੂ

ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ 15 ਅਗਸਤ ਤੋਂ ਹੋਵੇਗਾ ਲਾਗੂ: ਨਵਜੋਤ ਸਿੰਘ ਸਿੱਧੂ

ਘਰ ਬੈਠਿਆਂ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਹੋਵੇਗੀ ਚੰਡੀਗੜ – ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ (ਓ.ਬੀ.ਪੀ.ਏ.ਐਸ.) 15 ਅਗਸਤ ਤੋਂ ਲਾਗੂ ਹੋਵੇਗਾ ਅਤੇ ਇਹ ਵੱਕਾਰੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ…

VIA PUNJAB
ਅੱਗੇ ਪੜ੍ਹੋ
1 1,290 1,291 1,292 1,293 1,294 1,325