ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾਅ ਰਹੇ ਸ. ਬਲਬੀਰ ਸਿੰਘ, ਸ. ਦਲੀਪ ਸਿੰਘ ਤੇ ਸ. ਭਾਨ ਸਿੰਘ ਨੂੰ ਸੇਵਾਮੁਕਤਾ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ,…

VIA PUNJAB
ਅੱਗੇ ਪੜ੍ਹੋ

12 ਸਤੰਬਰ ਨੂੰ ਹੋਵੇਗੀ ਮਾਲਿਆ ਖ਼ਿਲਾਫ਼ ਸਪੁਰਦਗੀ ਮਾਮਲੇ ਦੀ ਅਗਲੀ ਸੁਣਵਾਈ

12 ਸਤੰਬਰ ਨੂੰ ਹੋਵੇਗੀ ਮਾਲਿਆ ਖ਼ਿਲਾਫ਼ ਸਪੁਰਦਗੀ ਮਾਮਲੇ ਦੀ ਅਗਲੀ ਸੁਣਵਾਈ

ਲੰਡਨ – ਉਦਯੋਗਪਤੀ ਵਿਜੈ ਮਾਲਿਆ ਸਪੁਰਦਗੀ ਮਾਮਲੇ ਦੀ ਸੁਣਵਾਈ ਅਜ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ‘ਚ ਸੁਣਵਾਈ ਸੀ। ਅਦਾਲਤ ‘ਚ ਵਿਜੈ ਮਾਲਿਆ ਨੇ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਲਗਾਏ ਗਏ ਕਾਲੇ ਧਨ ਨੂੰ ਚਿਟੇ ਧਨ ‘ਚ ਬਦਲਣ ਦੇ ਦੋਸ਼ ਪੂਰੀ ਤਰ੍ਹਾਂ ਝੂਠ ਹਨ।ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਨੇ ਵਿਜੈ ਮਾਲਿਆ ਨੂੰ ਜ਼ਮਾਨਤ ਦੇ ਦਿਤੀ ਹੈ। ਜਾਣਕਾਰੀ ਦੇ ਅਨੁਸਾਰ, ਮਾਲਿਆ ਦੇ ਖ਼ਿਲਾਫ਼ ਸਪੁਰਦਗੀ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ।

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ 250 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਦੂਜਾ ਫਰਾਰ

ਖੰਨਾ ਪੁਲਿਸ ਵੱਲੋਂ 250 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਦੂਜਾ ਫਰਾਰ

ਖੰਨਾ – ਸੀਨੀਅਰ ਪੁਲਿਸ ਕਪਤਾਨ ਖੰਨਾ ਸ਼੍ਰੀ ਧਰੁਵ ਦਹਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ ਜਦੋਂ ਖੰਨਾ ਪੁਲਿਸ ਵੱਲੋ ਪ੍ਰਿਸਟਨ ਮਾਲ ਜੀ.ਟੀ ਰੋਡ ਪਿੰਡ ਅਲੋੜ ਕੋਲ ਨਾਕਾਬੰਦੀ ਦੌਰਾਨ 250 ਗ੍ਰਾਮ ਹੈਰੋਈਨ ਸਮੇਤ ਇਕ ਵਿਅਕਤੀ ਕਾਬੂ ਕੀਤਾ। ਪੁਲਿਸ ਸੂਤਰਾਂ ਅਨੁਸਾਰ ਗੋਬਿੰਦਗੜ੍ਹ ਸਾਈਡ ਵੱਲੋ ਆਈ ਇੱਕ ਈਟੋਜ਼ ਕਾਰ ਨੰਬਰ ਪੀ.ਬੀ-01-7629 ਦੇ ਚਾਲਕ ਨੇ ਪੁਲਿਸ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਲਈ ਚੰਨੀ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਲਈ ਚੰਨੀ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ: ਚੰਨੀ ਚੰਡੀਗੜ – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਵਿਚ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਦਾ ਬਣਦਾ ਹੱਕ ਬਹਾਲ ਕਰਕੇ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਸ. ਚੰਨੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਅਤੇ ਪੰਚਾਇਤ ਸਕੱਤਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਅਤੇ ਪੰਚਾਇਤ ਸਕੱਤਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਦਿੜਬਾ ਜਿਲਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਸ਼ਿਵ ਕੁਮਾਰ ਅਤੇ ਪੰਚਾਇਤ ਸਕੱਤਰ ਧੰਨਾ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਈ ਸ਼ਿਵ ਕੁਮਾਰ ਅਤੇ ਸੂਲਰ ਪਿੰਡ ਦਾ ਸਕੱਤਰ ਧੰਨਾ ਸਿੰਘ ਨੂੰ ਸ਼ਿਕਾਇਤਕਰਤਾ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਚੋਟੀ ਦੇ ਸਨਅਤਕਾਰਾਂ ਨਾਲ ਮੁਲਾਕਾਤ

ਮੁੱਖ ਮੰਤਰੀ ਵੱਲੋਂ ਚੋਟੀ ਦੇ ਸਨਅਤਕਾਰਾਂ ਨਾਲ ਮੁਲਾਕਾਤ

ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੀ.ਐਲ.ਯੂ. ’ਚ ਬਦਲਾਅ ਦਾ ਭਰੋਸਾ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਨਅਤੀ ਦਿੱਗਜ਼ਾਂ ਨੂੰ ਭਰੋਸਾ ਦਿੱਤਾ ਕਿ ਭੌਂ ਦੀ ਵਰਤੋਂ ਦੇ ਮੰਤਵ ਵਿੱਚ ਤਬਦੀਲੀ (ਸੀ.ਐਲ.ਯੂ) ’ਚ ਬਦਲਾਅ ਕਰਨ ਲਈ ਇਜ਼ਾਜਤ ਦੇਣ ਵਾਸਤੇ ਮੌਜੂਦਾ ਉਦਯੋਗਿਕ ਨੀਤੀ ਦੀ ਸਮੀਖਿਆ ਕਰਨਗੇ ਤਾਂ ਜੋ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।ਮੁੱਖ ਮੰਤਰੀ ਨੇ ਇਹ ਭਰੋਸਾ ਭਾਰਤੀ ਉਦਯੋਗ ਦੇ ਚੋਟੀ ਦੇ ਸਨਅਤਕਾਰਾਂ ਨਾਲ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ੀ ਘੁਸਪੈਠੀਆਂ ’ਤੇ ਆਪਣਾ ਰੁਖ ਸਾਫ਼ ਕਰੇ ਕਾਂਗਰਸ ਅਤੇ ਟੀ.ਐਮ.ਸੀ : ਅਮਿਤ ਸ਼ਾਹ

ਬੰਗਲਾਦੇਸ਼ੀ ਘੁਸਪੈਠੀਆਂ ’ਤੇ ਆਪਣਾ ਰੁਖ ਸਾਫ਼ ਕਰੇ ਕਾਂਗਰਸ ਅਤੇ ਟੀ.ਐਮ.ਸੀ : ਅਮਿਤ ਸ਼ਾਹ

ਰੋਹਿੰਗੀਆਂ ਦੀ ਘੁਸਪੈਠ ਨੂੰ ਰੋਕਣ ਲਈ ਬੀ.ਐਸ.ਐਫ ਅਤੇ ਅਸਮ ਰਾਈਫ਼ਲਜ਼ ਤਾਇਨਾਤ : ਰਾਜਨਾਥ ਸਿੰਘ ਨਵੀਂ ਦਿਲੀ – ਅਸਮ ’ਚ ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ (ਐਨ.ਆਰ.ਸੀ.) ਦੇ ਖਰੜੇ ਨੂੰ ਲੈ ਕੇ ਸੰਸਦ ‘ਚ ਹੋਏ ਹੰਗਾਮੇ ਤੋਂ ਬਾਅਦ ਭਾਜਪਾ ਆਗੂ ਅਮਿਤ ਸ਼ਾਹ ਨੇ ਇਕ ਪ੍ਰੈਸ ਕਾਨਫ਼ਰੰਸ ਕੀਤੀ। ਅਮਿਤ ਸ਼ਾਹ ਨੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਐਨ. ਆਰ. ਸੀ. ਦੇ ਮੁਦੇ ‘ਤੇ ਸੰਸਦ ‘ਚ ਬੋਲਣ ਹੀ ਨਹੀਂ ਦਿਤਾ ਗਿਆ। ਉਨ੍ਹਾਂ ਕਿਹਾ ਕਿ ਐਨ. ਆਰ. ਸੀ. ‘ਚ…

VIA PUNJAB
ਅੱਗੇ ਪੜ੍ਹੋ

ਭਾਰਤੀ-ਅਮਰੀਕੀ ਸੀਮਾ ਨੰਦਾ ਡੈਮੋਕ੍ਰੇਟਿਕ ਪਾਰਟੀ ਦੀ ਸੀ. ਈ. ਓ. ਬਣੀ

ਭਾਰਤੀ-ਅਮਰੀਕੀ ਸੀਮਾ ਨੰਦਾ ਡੈਮੋਕ੍ਰੇਟਿਕ ਪਾਰਟੀ ਦੀ ਸੀ. ਈ. ਓ. ਬਣੀ

ਵਾਸ਼ਿੰਗਟਨ – ਭਾਰਤੀ-ਅਮਰੀਕੀ ਸੀਮਾ ਨੰਦਾ ਨੂੰ ਵਿਰੋਧੀ ਦਲ ਡੈਮੋਕ੍ਰੇਟਿਕ ਪਾਰਟੀ ਦਾ ਸੀ. ਈ. ਓ. ਨਿਯੁਕਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਨੰਦਾ ਨੇ ਦੇਸ਼ ਲਈ ਕੰਮ ਕਰਨ ਅਤੇ ਅਮਰੀਕਾ ਦੇ ਸਾਰੇ ਕੋਨਿਆਂ ਵਿਚ ਡੈਮਕ੍ਰੋਟਿਕ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਯਕੀਨੀ ਕਰਨ ਦੀ ਸਹੁੰ ਚੁੱਕੀ। ਨੰਦਾ ਨੇ ਕਿਹਾ, ”ਅਸੀਂ ਆਪਣੇ ਦੇਸ਼ ਦੀ ਆਤਮਾ, ਆਪਣੇ ਲੋਕਤੰਤਰ ਅਤੇ ਸਾਡੇ ਮੌਕਿਆਂ ਲਈ ਲੜ ਰਹੇ ਹਾਂ।” ਡੈਮੋਕ੍ਰੇਟਿਕ ਅਤੇ ਰੀਪਬਲਿਕਨ ਪਾਰਟੀ ਦੀ ਨੈਸ਼ਨਲ ਕਮੇਟੀ ਦੀ ਸੀ. ਈ. ਓ. ਦਾ ਅਹੁਦਾ ਸੰਭਾਲਣ…

VIA PUNJAB
ਅੱਗੇ ਪੜ੍ਹੋ

ਬੀ. ਆਰ. ਆਈ. ਨਾਲ ਸਿਰਫ ਚੀਨ ਨੂੰ ਹੀ ਫਾਇਦਾ : ਅਮਰੀਕਾ

ਬੀ. ਆਰ. ਆਈ. ਨਾਲ ਸਿਰਫ ਚੀਨ ਨੂੰ ਹੀ ਫਾਇਦਾ : ਅਮਰੀਕਾ

ਵਾਸ਼ਿੰਗਟਨ – ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਚੀਨ ਦੇ ਅਹਿਮ ਪ੍ਰਾਜੈਕਟ ‘ਬੇਲਟ ਐਂਡ ਰੋਡ ਪਹਿਲ’ (ਬੀ. ਆਰ. ਆਈ. ਈ.) ਨੂੰ ‘ਚੀਨ ‘ਚ ਬਣੀ, ਚੀਨ ਦੇ ਹਿੱਤ’ ਦੀ ਪਹਿਲ ਦੱਸਿਆ ਹੈ। ਇਸ ਅਧਿਕਾਰੀ ਨੇ ਚੀਨ ਤੋਂ ਦੂਜੇ ਦੇਸ਼ਾਂ ‘ਚ ਬੁਨਿਆਦੀ ਢਾਂਚਾ ਵਿਕਸਤ ਕਰਨ ਵਾਲੇ ਇਨ੍ਹਾਂ ਪ੍ਰਾਜੈਕਟਾਂ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਉੱਚ ਮਾਨਕਾਂ ਨੂੰ ਬਣਾਏ ਰੱਖਣ ਅਤੇ ਇਨ੍ਹਾਂ ਦੇ ਲਈ ਖੁਲ੍ਹਾ ਅਤੇ ਸੰਮਲਿਤ ਨਜ਼ਰੀਆ ਅਪਣਾਉਣ ਲਈ ਆਖਿਆ ਹੈ। ਅਮਰੀਕੀ ਵਿਦੇਸ਼ ਮੰਤਰੀ ਦੇ ਸੀਨੀਅਰ ਸਲਾਹਕਾਰ ਬ੍ਰਾਇਨ ਹੁਕ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਮੂਲਰ ਨਾਲ ਵਪਾਰਕ ਸਬੰਧ ਹੋਣ ਦਾ ਦਾਅਵਾ ਕੀਤਾ

ਟਰੰਪ ਨੇ ਮੂਲਰ ਨਾਲ ਵਪਾਰਕ ਸਬੰਧ ਹੋਣ ਦਾ ਦਾਅਵਾ ਕੀਤਾ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ‘ਹਿੱਤਾਂ ਦੇ ਟਕਰਾਅ’ ਦੀ ਗੱਲ ਉਠਾਉਂਦੇ ਹੋਏ ਕਿਹਾ ਕਿ ਵਿਸ਼ੇਸ਼ ਵਕੀਲ ਰਾਬਰਟ ਮੂਲਰ ਨਾਲ ਉਨ੍ਹਾਂ ਦੇ ਸਬੰਧ ਹਨ ਅਤੇ ਅਜਿਹੇ ‘ਚ ਉਨ੍ਹਾਂ ਨੂੰ 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਰੂਸੀ ਦਖਲ ਦੀ ਜਾਂਚ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ। ਲਗਾਤਾਰ ਕੀਤੇ ਗਏ ਟਵੀਟ ‘ਚ ਮੂਲਰ ਦੀ ਭਰੋਸੇਯੋਗਤਾ ‘ਤੇ ਸਵਾਲ ਖੜ੍ਹੇ ਕਰਦੇ ਹੋਏ ਟਰੰਪ ਨੇ ਕਿਹਾ ਕਿ ਮੂਲਰ ਨਾਲ ਉਨ੍ਹਾਂ ਦੇ ਸਬੰਧ ਬਹੁਤ ਖਰਾਬ ਅਤੇ ਵਿਵਾਦਾਂ ਵਾਲੇ…

VIA PUNJAB
ਅੱਗੇ ਪੜ੍ਹੋ
1 1,291 1,292 1,293 1,294 1,295 1,325