11 ਅਗਸਤ ਨੂੰ ਚੁਕਾਂਗਾ ਸਹੁੰ : ਇਮਰਾਨ ਖ਼ਾਨ

11 ਅਗਸਤ ਨੂੰ ਚੁਕਾਂਗਾ ਸਹੁੰ : ਇਮਰਾਨ ਖ਼ਾਨ

ਇਸਲਾਮਾਬਾਦ – ਪਾਕਿਸਤਾਨ ਤਹਿਰੀਕ -ਏ-ਇਨਸਾਫ਼ (ਪੀ.ਟੀ. ਆਈ.) ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਹ 11 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਣਗੇ। ਖੈਬਰ ਪਖਤੂਨਵਾ ਸੂਬੇ ਤੋਂ ਚੁਣੇ ਗਏ ਸੰਸਦ ਮੈਂਬਰਾਂ ਨਾਲ ਇਸਲਾਮਾਬਾਦ ‘ਚ ਗਲ ਕਰਦਿਆਂ ਉਨ੍ਹਾਂ ਨੇ ਇਹ ਜਾਣਕਾਰੀ ਦਿਤੀ। ਦੂਜੇ ਪਾਸੇ ਪਾਕਿਸਤਾਨ ਦੇ ਦੋ ਹੋਰ ਮੁਖ ਦਲਾਂ ਪੀ. ਐਮ. ਐਲ. (ਨਵਾਜ਼) ਅਤੇ ਪੀ. ਪੀ. ਪੀ. ਨੇ ਹਥ ਮਿਲਾ ਕੇ ਨੈਸ਼ਨਲ ਅਸੈਂਬਲੀ ‘ਚ ਨਵੀਂ ਸਰਕਾਰ ਨਾਲ ਸਖ਼ਤੀ ਨਾਲ ਪੇਸ਼ ਆਉਣ…

VIA PUNJAB
ਅੱਗੇ ਪੜ੍ਹੋ

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੀ.ਬੀ.ਆਈ. ਕਰੇਗੀ ਜਾਂਚ

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੀ.ਬੀ.ਆਈ. ਕਰੇਗੀ ਜਾਂਚ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਚੰਡੀਗੜ੍ਹ – ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੱਦ

ਕੈਪਟਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੱਦ

ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਨਾਥ ਸਿੰਘ ਨੂੰ ਪਤਰ ਚੰਡੀਗੜ- ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿਚ ਕਿਸੇ ਵੀ ਤਰਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇਕਵਢਿਓਂ ਰਦ ਕਰਦੇ ਹੋਏ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇਕ ਪਤਰ ਵਿਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਸੀ ਵਿਚਾਰ ਵਟਾਂਦਰੇ ਦੀ ਪ੍ਰਕਿਰਿਆ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿਚ ਵਾਧਾ ਕਰਨ ਲਈ ਤਿਆਰ ਹੈ।ਰਾਜਨਾਥ ਸਿੰਘ ਨੂੰ ਲਿਖੇ ਇਕ ਅਰਧ ਸਰਕਾਰੀ ਪਤਰ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਸ਼ੂਟਰ ਗਰੁਪ ਦੇ 11 ਗੈਂਗਸਟਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਸ਼ੂਟਰ ਗਰੁਪ ਦੇ 11 ਗੈਂਗਸਟਰ ਗ੍ਰਿਫ਼ਤਾਰ

ਚੰਡੀਗੜ੍ਹ – ਪੰਜਾਬ ਵਿੱਚ ਗੈਂਗਸਟਰਾਂ ਵਿਰੁਧ ਆਪਣੀ ਅਸਰਦਾਰ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਇੱਕ ਵੱਡੇ ਗੈਂਗਸਟਰਾਂ ਦੇ ਗਰੁਪ ਦਾ ਪਰਦਾਫਾਸ਼ ਕਰਕੇ ਵੱਡੀ ਪ੍ਰਾਪਤੀ ਕੀਤੀ ਹੈ। ਇੰਟੈਲੀਜੈਂਸ ਵਿੰਗ ਦੇ ਸੰਗਠਿਤ ਕਰਾਈਮ ਕੰਟਰੋਲ ਯੂਨਿਟ (ਆਕੂ) ਨੇ ਇਹ ਕਾਰਵਾਈ ਕਰਦਿਆਂ ਅਮਨ ਕੁਮਾਰ ਉਰਫ਼ ਅਮਨਾ ਜੈਤੋਂ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦੂ ਜੈਤੋਂ ਸਣੇ ਦਵਿੰਦਰ ਬੰਬੀਹਾ ਸ਼ੂਟਰ ਗਰੁਪ ਨਾਲ ਸਬੰਧਿਤ 9 ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿੰਨਾਂ ਕੋਲੋ ਵੱਖ ਵੱਖ ਤਰਾਂ ਦੇ 17 ਹਥਿਆਰ ਬਰਾਮਦ ਕੀਤੇ ਗਏ ਹਨ।…

VIA PUNJAB
ਅੱਗੇ ਪੜ੍ਹੋ

ਚੋਰੀ ਦੇ ਪੰਜ ਮੋਟਰ ਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਚੋਰੀ ਦੇ ਪੰਜ ਮੋਟਰ ਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਜਗਰਾਉ – ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਦੀਆਂ ਹਦਾਇਤਾਂ ’ਤੇ ਥਾਣਾ ਸਿਟੀ ਦੇ ਇੰਚਾਰਜ ਇੰਦਰਜੀਤ ਸਿੰਘ ਬੋਪਾਰਾਏ ਦੀ ਅਗਵਾਈ ’ਚ ਏ. ਐਸ. ਆਈ. ਤਰਸੇਮ ਲਾਲ ਨੇ ਸਮੇਤ ਪੁਲਿਸ ਪਾਰਟੀ ਸ਼ੇਰਪੁਰ ਚੌਕ ਵਿਖੇ ਨਾਕੇਬੰਦੀ ਕੀਤੀ ਤਾਂ ਇੱਥੇ ਕੁਝ ਵਿਅਕਤੀਆਂ ਨੂੰ ਚੋਰੀ ਦੇ ਮੋਟਰ ਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇੰਚਾਰਜ ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਦਿੱਤੀ ਕਿ ਮੋਗਾ ਸਾਈਡ ਤੋਂ ਕੁਝ ਵਿਅਕਤੀ ਚੋਰੀ ਦੇ ਮੋਟਰ ਸਾਈਕਲ ਲੈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ ਜੰਗ ’ਚ ਵਿਦਿਅਕ ਸੰਸਥਾਵਾਂ ਨੂੰ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ ਜੰਗ ’ਚ ਵਿਦਿਅਕ ਸੰਸਥਾਵਾਂ ਨੂੰ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖਿਲਾਫ ਵਿਸ਼ਵ ਦੀ ਵੱਡੀ ਮੁਹਿੰਮ ਦਾ ਆਗਾਜ਼ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖ਼ਿਲਾਫ ਕਰਵਾਈ ਵਿਸ਼ਵ ਦੀ ਵੱਡੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ।ਵਿਦਿਅਕ ਅਦਾਰਿਆਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਚੇਅਰਮੈਨਾਂ, ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ…

VIA PUNJAB
ਅੱਗੇ ਪੜ੍ਹੋ

ਸੁਸਾਸ਼ਨ ਦੇਣਾ ਰਾਜ ਸਰਕਾਰ ਦੀ ਪਹਿਲ ਹੈ ਅਤੇ ਇਸ ਮੰਤਵ ਨੂੰ ਲੈ ਕੇ ਸਾਸ਼ਨ ਦਾ ਨਜ਼ਾਰਿਆ ਵੀ ਸਪਸ਼ਟ ਹੈ – ਮੁੱਖ ਮੰਤਰੀ

ਸੁਸਾਸ਼ਨ ਦੇਣਾ ਰਾਜ ਸਰਕਾਰ ਦੀ ਪਹਿਲ ਹੈ ਅਤੇ ਇਸ ਮੰਤਵ ਨੂੰ ਲੈ ਕੇ ਸਾਸ਼ਨ ਦਾ ਨਜ਼ਾਰਿਆ ਵੀ ਸਪਸ਼ਟ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੁਸਾਸ਼ਨ ਦੇਣਾ ਰਾਜ ਸਰਕਾਰ ਦੀ ਪਹਿਲ ਹੈ ਅਤੇ ਇਸ ਮੰਤਵ ਨੂੰ ਲੈ ਕੇ ਸਾਸ਼ਨ ਦਾ ਨਜ਼ਾਰਿਆ ਵੀ ਸਪਸ਼ਟ ਹੈ׀ ਉਨ੍ਹਾਂ ਨੇ ਇਹ ਗੱਲ ਚੀਫ਼ ਮਨਿਸਟਰ ਗੁਡ ਗਵਰਨੈਂਸ ਐਸੋਸਿਏਟਸ (ਸੀ.ਐਮ.ਜੀ.ਜੀ.ਏ.) ਪੋ੍ਰਗ੍ਰਾਮ ਦੇ ਤੀਜੇ ਬੈਂਚ (2018-19) ਨੂੰ ਸੰਬੋਧਿਤ ਕਰਦੇ ਹੋਏ ਕਹੀ׀ ਪੋ੍ਰਗ੍ਰਾਮ ਵਿਚ ਸਾਰੇ ਸੀ.ਐਮ.ਜੀ.ਜੀ.ਏ. ਨੇ ਟ੍ਰੇਨਿੰਗ ਦੌਰਾਨ ਹੋਏ ਆਪਣੇ-ਆਪਣੇ ਤਜਰਬੇ ਸਾਂਝੇ ਕੀਤੇ ਅਤੇ ਆਪਣੀ ਟੀਮ ਵਿਚ ਕੰਮ ਕਰਨ ਦਾ ਮੌਕਾ ਪ੍ਰਦਾਨ ਕਰਨ ਅਤੇ ਕੁਸ਼ਲ ਮਾਰਗਦਰਸ਼ਨ…

VIA PUNJAB
ਅੱਗੇ ਪੜ੍ਹੋ

ਯਾਤਰੀਆਂ ਦੇ ਨਾਲ ਵਧੀਆ ਢੰਗ ਨਾਲ ਪੇਸ਼ ਆਉਣ ਅਤੇ ਸਹੀ ਵਿਹਾਰ ਨਾਲ ਗੱਲਬਾਤ ਕਰਨ ਦੇ ਲਈ 6 ਮਹੀਨੇ ਦੀ ਸਿਖਲਾਈ ਦਿਵਾਉਣ ਦਾ ਫ਼ੈਸਲਾ ਕੀਤਾ – ਟਰਾਂਸਪੋਰਟ ਮੰਤਰੀ

ਯਾਤਰੀਆਂ ਦੇ ਨਾਲ ਵਧੀਆ ਢੰਗ ਨਾਲ ਪੇਸ਼ ਆਉਣ ਅਤੇ ਸਹੀ ਵਿਹਾਰ ਨਾਲ ਗੱਲਬਾਤ ਕਰਨ ਦੇ ਲਈ 6 ਮਹੀਨੇ ਦੀ ਸਿਖਲਾਈ ਦਿਵਾਉਣ ਦਾ ਫ਼ੈਸਲਾ ਕੀਤਾ – ਟਰਾਂਸਪੋਰਟ ਮੰਤਰੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਟ੍ਰਾਂਸਪੋਰਟ ਵਿਭਾਗ ਦੇ ਡਰਾਈਵਰ ਤੇ ਕੰਡਰਟਰ ਨੂੰ ਯਾਤਰੀਆਂ ਦੇ ਨਾਲ ਵਧੀਆ ਢੰਗ ਨਾਲ ਪੇਸ਼ ਆਉਣ ਅਤੇ ਸਹੀ ਵਿਹਾਰ ਨਾਲ ਗੱਲਬਾਤ ਕਰਨ ਦੇ ਲਈ 6 ਮਹੀਨੇ ਦੀ ਸਿਖਲਾਈ ਦਿਵਾਉਣ ਦਾ ਫ਼ੈਸਲਾ ਕੀਤਾ ਹੈ׀ ਇਹ ਜਾਣਕਾਰੀ ਟ੍ਰਾਂਸਪੋਰਟ ਮੰਤਰੀ ਕ੍ਰਿਸ਼ਣ ਲਾਲ ਪਵਾਰ ਨੇ ਅੱਜ ਇੱਥੇ ਸੂਬਾ ਸਰਕਾਰ ਦੀ ਚਾਰ ਸਾਲਾਂ ਦੀ ਉਪਲੱਬਧੀਆਂ ਦੀ ਜਾਣਕਾਰੀ ਦੇਣ ਦੇ ਲਈ ਬੁਲਾਏ ਗਏ ਇਕ ਪੱਤਰਕਾਰ ਸਮੇਲਨ ਨੂੰ ਸੰਬੋਧਿਤ ਕਰਦੇ ਹੋਏ ਦਿੱਤੀ׀ ਸ੍ਰੀ ਪਵਾਰ ਨੇ ਦਸਿਆ ਕਿ ਇਹ…

VIA PUNJAB
ਅੱਗੇ ਪੜ੍ਹੋ

ਭੱਠਿਆਂ ਦੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਫਲਾਇੰਗ ਸਕੁਐਡ ਕਾਇਮ: ਸੋਨੀ

ਭੱਠਿਆਂ ਦੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਫਲਾਇੰਗ ਸਕੁਐਡ ਕਾਇਮ: ਸੋਨੀ

ਵਾਤਾਵਰਣ ਮੰਤਰੀ ਨੇ ਭੱਠਾ ਮਾਲਕਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭੱਠਿਆਂ ਵਿੱਚੋਂ ਨਿਕਲਦੇ ਕਾਲੇ ਧੂੰਏ ਨੂੰ ਠੱਲ੍ਹ ਪਾਉਣ ਲਈ ਫਲਾਇੰਗ ਸਕੁਐਡ ਕਾਇਮ ਕੀਤਾ ਹੈ। ਇਹ ਟੀਮਾਂ ਭੱਠਿਆਂ ਉਤੇ ਛਾਪੇ ਮਾਰ ਕੇ ਇਨ੍ਹਾਂ ਉਤੇ ਪ੍ਰਦੂਸ਼ਣ ਕੰਟਰੋਲ ਕਰਨ ਵਾਲੇ ਯੰਤਰਾਂ ਦੀ ਵਰਤੋਂ ਯਕੀਨੀ ਬਣਾਉਣਗੀਆਂ। ਇੱਥੇ ਭੱਠਾ ਮਾਲਕਾਂ ਨਾਲ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਕਿਹਾ ਕਿ ਭੱਠਿਆਂ ਵਿੱਚ ਟਾਇਰਾਂ ਜਾਂ ਹੋਰ ਘਟੀਆ ਬਾਲਣਾਂ ਦੀ ਵਰਤੋਂ ਨਾਲ ਕਾਲਾ ਧੂੰਆਂ ਨਿਕਲਦਾ ਹੈ,…

VIA PUNJAB
ਅੱਗੇ ਪੜ੍ਹੋ

ਬਨੂੜ ਪੁਲੀਸ ਵੱਲੋਂ 28 ਬੋਤਲਾਂ 16 ਅਧੀਏ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ

ਬਨੂੜ ਪੁਲੀਸ ਵੱਲੋਂ 28 ਬੋਤਲਾਂ 16 ਅਧੀਏ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ

ਬਨੂੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲੀਸ ਦੇ ਉਚ ਅਫ਼ਸਰਾਂ ਵੱਲੋਂ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਥਾਣਾ ਬਨੂੜ ਮੁੱਖੀ ਸੁਖਦੀਪ ਸਿੰਘ ਨੇ ਆਪਣੀ ਪੁਲੀਸ ਪਾਰਟੀ ਨਾਲ 3 ਵਿਅਕਤੀਆਂ ਕੋਲੋਂ 28 ਬੋਤਲਾਂ ਅਤੇ 16 ਅਧੀਏ ਅੰਗਰੇਜ਼ੀ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ| ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਬਨੂੜ ਸੁਖਦੀਪ ਸਿੰਘ ਨੇ ਦੱਸਿਆ ਕਿ ਬਨੂੜ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਤਿੰਨ ਵਿਅਕਤੀ…

VIA PUNJAB
ਅੱਗੇ ਪੜ੍ਹੋ
1 1,292 1,293 1,294 1,295 1,296 1,325