ਨਵੀਂ ਐਨ. ਆਰ. ਸੀ. ਸੂਚੀ ਨੂੰ ਆਧਾਰ ਬਣਾ ਕੇ ਡਰ ਦਾ ਮਾਹੌਲ ਬਣਾ ਰਹੇ ਹਨ : ਰਾਜਨਾਥ

ਨਵੀਂ ਐਨ. ਆਰ. ਸੀ. ਸੂਚੀ ਨੂੰ ਆਧਾਰ ਬਣਾ ਕੇ ਡਰ ਦਾ ਮਾਹੌਲ ਬਣਾ ਰਹੇ ਹਨ : ਰਾਜਨਾਥ

ਨਵੀਂ ਦਿੱਲੀ – ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼’ (ਐਨ. ਆਰ. ਸੀ.) ਦੇ ਖਰੜੇ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਕੁਝ ਲੋਕ ਬਿਨਾਂ ਕਿਸੇ ਕਾਰਨ ਇਸ ਸੂਚੀ ਨੂੰ ਆਧਾਰ ਬਣਾ ਕੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਇਹ ਕੋਈ ਆਖ਼ਰੀ ਖਰੜਾ ਨਹੀਂ, ਬਲਕਿ ਪਹਿਲੀ ਸੂਚੀ ਹੈ| ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਂ ਸੂਚੀ ਵਿੱਚ ਨਹੀਂ ਹੈ ਤਾਂ ਉਹ ਵਿਦੇਸ਼ੀ ਟ੍ਰਿਬਿਊਨਲ ਕੋਲ ਜਾ ਸਕਦਾ ਹੈ| ਰਾਜਨਾਥ…

VIA PUNJAB
ਅੱਗੇ ਪੜ੍ਹੋ

ਆਈ.ਆਰ.ਸੀ.ਟੀ.ਸੀ. ਘੁਟਾਲਾ: ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਦਿੱਲੀ ਕੋਰਟ ਨੇ ਜਾਰੀ ਕੀਤਾ ਸੰਮੰਨ

ਆਈ.ਆਰ.ਸੀ.ਟੀ.ਸੀ. ਘੁਟਾਲਾ: ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਦਿੱਲੀ ਕੋਰਟ ਨੇ ਜਾਰੀ ਕੀਤਾ ਸੰਮੰਨ

ਪਟਨਾ – ਦਿੱਲੀ ਦੀ ਇਕ ਅਦਾਲਤ ਨੇ ਆਈ.ਆਰ.ਸੀ.ਟੀ.ਸੀ. ਘੁਟਾਲੇ ਮਾਮਲੇ ਵਿੱਚ ਰਾਸ਼ਟਰੀ ਜਨਤਾ ਦਲ ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ, ਬੇਟੇ ਤੇਜਸਵੀ ਯਾਦਵ ਅਤੇ ਹੋਰ ਵਿਅਕਤੀਆਂ ਨੂੰ ਦੋਸ਼ੀ ਦੇ ਰੂਪ ਅੱਜ ਸੰਮੰਨ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਹੋਣ ਨੂੰ ਕਿਹਾ ਹੈ| ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਆਈ. ਆਰ. ਸੀ. ਟੀ. ਸੀ. ਦੇ ਦੋ ਹੋਟਲਾਂ ਦੇ ਸੰਚਾਲਨ ਦੀ ਜ਼ਿੰਮੇਦਾਰੀ ਇਕ ਨਿੱਜੀ ਕੰਪਨੀ ਨੂੰ ਸੌਂਪਣ ਦੀ ਪ੍ਰੀਕਿਰਿਆ ਵਿੱਚ ਹੋਈ ਕਥਿਤ ਅਸਥਿਰਤਾ ਨਾਲ ਜੁੜੇ ਇਕ…

VIA PUNJAB
ਅੱਗੇ ਪੜ੍ਹੋ

ਜੰਮੂ ਤੇ ਕਸ਼ਮੀਰ ’ਚ ਕਦੇ ਫ਼ਰਕ ਨਹੀਂ ਕੀਤਾ: ਮਹਿਬੂਬਾ

ਜੰਮੂ ਤੇ ਕਸ਼ਮੀਰ ’ਚ ਕਦੇ ਫ਼ਰਕ ਨਹੀਂ ਕੀਤਾ: ਮਹਿਬੂਬਾ

ਜੰਮੂ – ਭਾਜਪਾ ਵੱਲੋਂ ਜੰਮੂ ਕਸ਼ਮੀਰ ਵਿੱਚ ਗੱਠਜੋੜ ਸਰਕਾਰ ਤੋਂ ਲਾਂਭੇ ਹੋਣ ਤੋਂ ਲਗਪਗ ਇਕ ਮਹੀਨੇ ਮਗਰੋਂ ਜਨਤਕ ਹਾਜ਼ਰੀ ਲੁਆਉਂਦਿਆਂ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਜੰਮੂ ਤੇ ਕਸ਼ਮੀਰ ਦੋਵਾਂ ਖਿੱਤਿਆਂ ’ਚ ਕਦੇ ਵਿਤਕਰਾ ਨਹੀਂ ਕੀਤਾ। ਇਥੇ ਪੀਡੀਪੀ ਦੇ 19ਵੇਂ ਬਾਨੀ ਦਿਹਾੜੇ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ, ‘ਮੈਂ ਦੋ ਮੋਰਚਿਆਂ, ਇਕ ਕਸ਼ਮੀਰ ਵਿੱਚ ਅਤੇ ਦੂਜਾ ਨਵੀਂ ਦਿੱਲੀ ਵਿੱਚ ਗੱਠਜੋੜ…

VIA PUNJAB
ਅੱਗੇ ਪੜ੍ਹੋ

ਮਹਿਬੂਬਾ ਮੁਫ਼ਤੀ ਸਚਾਈ ਤੋਂ ਕੋਹਾਂ ਦੂਰ: ਉਮਰ

ਮਹਿਬੂਬਾ ਮੁਫ਼ਤੀ ਸਚਾਈ ਤੋਂ ਕੋਹਾਂ ਦੂਰ: ਉਮਰ

ਸ੍ਰੀਨਗਰ – ਨੈਸ਼ਨਲ ਕਾਨਫਰੰਸ ਦੇ ਉਪ ਮੁਖੀ ਉਮਰ ਅਬਦੁੱਲਾ ਨੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਵੱਲ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੀ ਸਾਬਕਾ ਮੁੱਖ ਮੰਤਰੀ ਹਮੇਸ਼ਾਂ ਸਚਾਈ ਤੋਂ ਕੋਹਾਂ ਦੂਰ ਰਹੀ ਹੈ। ਸ੍ਰੀ ਅਬਦੁੱਲਾ ਨੇ ਟਵੀਟ ਕਰਦਿਆਂ ਲਿਖਿਆ, ‘ਯਕੀਨ ਨਹੀਂ ਆਉਂਦਾ! ਅਜੇ ਵੀ ਉਨ੍ਹਾਂ ਨੂੰ ਆਪਣੀ ਤੇ ਆਪਣੇ ‘ਦੁੱਖ ਤਕਲੀਫ਼ਾਂ’ ਦੀ ਪਈ ਹੈ। ਉਹ ਉਨ੍ਹਾਂ ਕੁਝ ਚੋਣਵੇਂ ਲੋਕਾਂ ’ਚੋਂ ਹੈ, ਜਿਨ੍ਹਾਂ ਨੂੰ ਪਿਛਲੇ ਕੁਝ ਸਾਲਾਂ ’ਚ ਕੋਈ ਦੁਖ ਤਕਲੀਫ਼ ਨਹੀਂ ਹੋਈ। ਕੀ ਮਹਿਬੂਬਾ ਮੁਫ਼ਤੀ ਹਮੇਸ਼ਾਂ ਸਚਾਈ ਤੋਂ…

VIA PUNJAB
ਅੱਗੇ ਪੜ੍ਹੋ

ਕੋਹਲੀ ਕੋਲ ਆਈਸੀਸੀ ਰੈਂਕਿੰਗਜ਼ ਵਿੱਚ ਸਮਿੱਥ ਨੂੰ ਪਛਾੜਨ ਦਾ ਮੌਕਾ

ਕੋਹਲੀ ਕੋਲ ਆਈਸੀਸੀ ਰੈਂਕਿੰਗਜ਼ ਵਿੱਚ ਸਮਿੱਥ ਨੂੰ ਪਛਾੜਨ ਦਾ ਮੌਕਾ

ਦੁਬਈ – ਭਾਰਤੀ ਕਪਤਾਨ ਵਿਰਾਟ ਕੋਹਲੀ ਬੁੱਧਵਾਰ ਤੋਂ ਇੰਗਲੈਂਡ ਖ਼ਿਲਾਫ਼ ਸ਼ੁਰੂ ਹੋ ਰਹੀ ਪੰਜ ਟੈਸਟ ਮੈਚਾਂ ਦੀ ਲੜੀ ਦੌਰਾਨ ਆਈਸੀਸੀ ਟੈਸਟ ਰੈਂਕਿੰਗ ਵਿੱਚ ਆਸਟਰੇਲੀਆ ਦੇ ਸਟੀਵ ਸਮਿੱਥ ਨੂੰ ਪਛਾੜ ਕੇ ਚੋਟੀ ’ਤੇ ਕਾਬਜ਼ ਹੋ ਸਕਦਾ ਹੈ। ਗੇਂਦ ਨਾਲ ਛੇੜਛਾੜ ਮਾਮਲੇ ਵਿੱਚ 12 ਮਹੀਨਿਆਂ ਦੀ ਪਾਬੰਦੀ ਝੱਲ ਰਹੇ ਸਮਿੱਥ ਤੋਂ ਕੋਹਲੀ 26 ਅੰਕ ਪਿੱਛੇ ਹੈ। ਉਸ ਨੂੰ ਸਮਿੱਥ ਨੂੰ ਪਛਾੜਨ ਲਈ ਇੰਗਲੈਂਡ ਖ਼ਿਲਾਫ਼ ਬਿਹਤਰੀਨ ਪ੍ਰਦਰਸ਼ਨ ਕਰਨਾ ਹੋਵੇਗਾ। ਬੱਲੇਬਾਜ਼ੀ ਵਿੱਚ ਇੰਗਲੈਂਡ ਅਤੇ ਭਾਰਤ ਦੋਵਾਂ ਦੇ ਪੰਜ-ਪੰਜ ਬੱਲੇਬਾਜ਼…

VIA PUNJAB
ਅੱਗੇ ਪੜ੍ਹੋ

ਪ੍ਰਣਯ ਅਤੇ ਸਮੀਰ ਵਰਮਾ ਵਿਸ਼ਵ ਚੈਂਪੀਅਨਸ਼ਿਪ ਦੇ ਦੂਜੇ ਗੇੜ ਵਿੱਚ

ਪ੍ਰਣਯ ਅਤੇ ਸਮੀਰ ਵਰਮਾ ਵਿਸ਼ਵ ਚੈਂਪੀਅਨਸ਼ਿਪ ਦੇ ਦੂਜੇ ਗੇੜ ਵਿੱਚ

ਨਾਨਜਿੰਗ – ਐਚਐਸ ਪ੍ਰਣਯ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਆਪਣੀ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕਰਦਿਆਂ ਨਿਊਜ਼ੀਲੈਂਡ ਦੇ ਅਭਿਨਵ ਮਨੋਤਾ ਨੂੰ ਹਰਾ ਕੇ ਦੂਜੇ ਗੇੜ ਵਿੱਚ ਥਾਂ ਬਣਾਈ ਹੈ। ਪ੍ਰਣਯ ਤੋਂ ਇਲਾਵਾ ਸਮੀਰ ਵਰਮਾ ਵੀ ਅਗਲੇ ਗੇੜ ਵਿੱਚ ਪਹੁੰਚ ਗਿਆ ਹੈ। ਮਿਕਸਡ ਡਬਲਜ਼ ਵਿੱਚ ਸਾਤਵਿਕਸਾਈਰਾਜ ਰੈਂਕੀਰੈਡੀ ਅਤੇ ਅਸ਼ਵਨੀ ਪੋਨੱਪਾ, ਪ੍ਰਣਵ ਚੋਪੜਾ ਅਤੇ ਐਨ ਸਿੱਕੀ ਰੈਡੀ, ਸੌਰਭ ਸ਼ਰਮਾ ਅਤੇ ਅਨੁਸ਼ਕਾ ਪਾਰਿਖ ਅਤੇ ਰੋਹਨ ਕਪੂਰ ਅਤੇ ਕੁਹੂ ਗਰਗ ਨੇ ਦੂਜੇ ਗੇੜ ਵਿੱਚ ਥਾਂ ਪੱਕੀ ਕੀਤੀ ਹੈ। ਪੁਰਸ਼ ਡਬਲਜ਼ ਵਿੱਚ…

VIA PUNJAB
ਅੱਗੇ ਪੜ੍ਹੋ

5 ਟੈਸਟ ਨਹੀਂ ਖੇਡ ਸਕਦੇ ਸਾਰੇ ਤੇਜ਼ ਗੇਂਦਬਾਜ਼ : ਬ੍ਰਾਡ

5 ਟੈਸਟ ਨਹੀਂ ਖੇਡ ਸਕਦੇ ਸਾਰੇ ਤੇਜ਼ ਗੇਂਦਬਾਜ਼ : ਬ੍ਰਾਡ

ਲੰਡਨ – ਇੰਗਲੈਂਡ ਦੇ ਤੇਜ਼ ਗੇਂਦਬਾਜ਼ ਸਟੂਅਰਟ ਬ੍ਰਾਡ ਨੇ ਕਿਹਾ ਹੈ ਕਿ ਭਾਰਤ ਵਿਰੁੱਧ ਟੈਸਟ ਲੜੀ ਵਿਚ ਉਸ ਨੂੰ ਅਤੇ ਜੇਮਸ ਐਂਡਰਸਨ ਨੂੰ ਰੋਟੇਟ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਦੇ ਕੰਮ ਵਿਚ ਸੰਤੁਲਨ ਬਣਾਇਆ ਜਾ ਸਕੇ। ਬ੍ਰਾਡ ਨੇ ਕਿਹਾ ਇਹ ਟਾਸ, ਪਿੱਚਾਂ ਤੇ ਕਾਰਜਭਾਰ ‘ਤੇ ਨਿਰਭਰ ਕਰੇਗਾ। ਜੇਕਰ 250 ਓਵਰਾਂ ਦੇ ਦੋ ਟੈਸਟ ਹੋ ਗਏ ਤਾਂ ਇਹ ਸੋਚਣਾ ਮੁਸ਼ਕਿਲ ਹੈ ਕਿ ਸਾਰੇ ਤੇਜ਼ ਗੇਂਦਬਾਜ਼ ਛੇ ਹਫਤਿਆਂ ਵਿਚ 5 ਟੈਸਟ ਖੇਡਣਗੇ। ਉਸ ਨੇ ਕਿਹਾ ਜਦੋਂ ਪਿੱਚ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ‘ਚ ਵਿਰਾਟ ਤੋਂ ਸਫਲ ਕਪਤਾਨੀ ਦੀ ਉਮੀਦ : ਸ਼ਾਸਤਰੀ

ਇੰਗਲੈਂਡ ‘ਚ ਵਿਰਾਟ ਤੋਂ ਸਫਲ ਕਪਤਾਨੀ ਦੀ ਉਮੀਦ : ਸ਼ਾਸਤਰੀ

ਲੰਡਨ – ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਭਰੋਸਾ ਪ੍ਰਗਟਾਇਆ ਹੈ ਕਿ ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਵਿਚ ਕਿਸੇ ਵੀ ਮੈਦਾਨ ਅਤੇ ਵਿਰੋਧੀ ਟੀਮ ਵਿਰੁੱਧ ਬਿਹਤਰੀਨ ਪ੍ਰਦਰਸ਼ਨ ਕਰਨ ਦੀ ਸਮਰੱਥਾ ਹੈ ਤੇ ਉਹ ਇੰਗਲੈਂਡ ਵਿਰੁੱਧ ਟੈਸਟ ਸੀਰੀਜ਼ ਵਿਚ ਜਿੱਤ ਦਰਜ ਕਰੇਗੀ। ਭਾਰਤੀ ਟੀਮ ਜਿਥੇ ਆਪਣੇ ਮੈਦਾਨ ‘ਤੇ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਕਰਦੀ ਹੈ ਤੇ ਉਸ ਦਾ ਵਿਦੇਸ਼ੀ ਧਰਤੀ ‘ਤੇ ਪ੍ਰਦਰਸ਼ਨ ਆਲੋਚਨਾਵਾਂ ਦੇ ਘੇਰੇ ਵਿਚ ਰਹਿੰਦਾ ਹੈ। ਭਾਰਤ ਨੇ ਸਾਲ 2014 ਦੀ…

VIA PUNJAB
ਅੱਗੇ ਪੜ੍ਹੋ

ਜੀ. ਐੱਸ. ਟੀ. ਦਰ ‘ਚ ਕਟੌਤੀ ਦਾ ਲਾਭ ਗਾਹਕਾਂ ਤੱਕ ਨਾ ਪਹੁੰਚਾਉਣ ‘ਤੇ ਬਹੁ-ਰਾਸ਼ਟਰੀ ਕੰਪਨੀਆਂ ਦੀ ਖਿਚਾਈ

ਜੀ. ਐੱਸ. ਟੀ. ਦਰ ‘ਚ ਕਟੌਤੀ ਦਾ ਲਾਭ ਗਾਹਕਾਂ ਤੱਕ ਨਾ ਪਹੁੰਚਾਉਣ ‘ਤੇ ਬਹੁ-ਰਾਸ਼ਟਰੀ ਕੰਪਨੀਆਂ ਦੀ ਖਿਚਾਈ

ਨਵੀਂ ਦਿੱਲੀ-ਵਸਤੂ ਅਤੇ ਸੇਵਾ ਕਰ (ਜੀ. ਐੱਸ. ਟੀ.) ਦਰਾਂ ‘ਚ ਕਟੌਤੀ ਦਾ ਲਾਭ ਗਾਹਕਾਂ ਨੂੰ ਨਾ ਦੇਣ ‘ਤੇ ਮੁਨਾਫਾਖੋਰੀ ਰੋਕੂ ਅਥਾਰਟੀ ਨੇ ਬਹੁ-ਰਾਸ਼ਟਰੀ ਕੰਪਨੀਆਂ ਦੀ ਖਿਚਾਈ ਕੀਤੀ ਹੈ। ਅਥਾਰਟੀ ਦਾ ਕਹਿਣਾ ਹੈ ਕਿ ਕੰਪਨੀਆਂ ਬਹੁਤ ਹਲਕੀ ਵਜ੍ਹਾ ਦੱਸ ਰਹੀਆਂ ਹਨ ਜੋ ਉਸ ਦੀ ਸਮਝ ਤੋਂ ਬਾਹਰ ਹਨ। ਬਹੁ-ਰਾਸ਼ਟਰੀ ਕੰਪਨੀਆਂ ਦਾ ਕਹਿਣਾ ਹੈ ਕਿ ਜੀ. ਐੱਸ. ਟੀ. ਦਰ ‘ਚ ਕਟੌਤੀ ਦੇ ਨਤੀਜੇ ਵਜੋਂ ਕੀਮਤਾਂ ਨੂੰ ਦਸ਼ਮਲਵ ਅੰਕ ‘ਚ ਅਨੁਕੂਲ ਕਰਨਾ ਮੁਸ਼ਕਲ ਕੰਮ ਹੈ। ਸੂਤਰਾਂ ਅਨੁਸਾਰ ਕੰਪਨੀਆਂ…

VIA PUNJAB
ਅੱਗੇ ਪੜ੍ਹੋ

ਰੁਪਿਆ 5 ਪੈਸੇ ਦੀ ਕਮਜ਼ੋਰੀ ਨਾਲ 68.70 ‘ਤੇ ਖੁੱਲ੍ਹਿਆ

ਰੁਪਿਆ 5 ਪੈਸੇ ਦੀ ਕਮਜ਼ੋਰੀ ਨਾਲ 68.70 ‘ਤੇ ਖੁੱਲ੍ਹਿਆ

ਨਵੀਂ ਦਿੱਲੀ — ਇਸ ਹਫਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਕਮਜ਼ੋਰ ਹੋ ਕੇ 68.70 ਦੇ ਪੱਧਰ ‘ਤੇ ਖੁੱਲ੍ਹਿਆ ਹੈ। ਪਿਛਲੇ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 68.65 ਦੇ ਪੱਧਰ ‘ਤੇ ਬੰਦ ਹੋਇਆ ਸੀ।

VIA PUNJAB
ਅੱਗੇ ਪੜ੍ਹੋ
1 1,293 1,294 1,295 1,296 1,297 1,325