ਮੰਡੀ ਗੋਬਿੰਦਗੜ੍ਹ ਸਥਿਤ ਛੇਵੇਂ ਪਾਤਸ਼ਾਹ ਜੀ ਦੇ ਗੁਰਦੁਆਰਾ ਸਾਹਿਬ ਦੀ ਜਗ੍ਹਾ ਸਥਾਨਕ ਵਾਸੀ ਨੇ ਕੀਤੀ ਵਾਪਿਸ

ਮੰਡੀ ਗੋਬਿੰਦਗੜ੍ਹ ਸਥਿਤ ਛੇਵੇਂ ਪਾਤਸ਼ਾਹ ਜੀ ਦੇ ਗੁਰਦੁਆਰਾ ਸਾਹਿਬ ਦੀ ਜਗ੍ਹਾ ਸਥਾਨਕ ਵਾਸੀ ਨੇ ਕੀਤੀ ਵਾਪਿਸ

ਸ. ਜੱਸਾ ਸਿੰਘ ਦੇ ਫੈਸਲੇ ਤੋਂ ਹੋਰ ਕਬਜ਼ਾ ਧਾਰਕ ਵੀ ਲੈਣ ਪ੍ਰੇਰਣਾ-ਡਾ. ਰੂਪ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਗੁਰਦੁਆਰਾ ਸਾਹਿਬ ਮੰਡੀ ਗੋਬਿੰਦਗੜ੍ਹ ਦੀ ਜਗ੍ਹਾ ਇਕ ਕਿਰਾਏਦਾਰ ਵੱਲੋਂ 36 ਸਾਲ ਬਾਅਦ ਗੁਰਦੁਆਰਾ ਸਾਹਿਬ ਨੂੰ ਵਾਪਸ ਕਰ ਦਿੱਤੀ ਗਈ ਹੈ। ਸ. ਜੱਸਾ ਸਿੰਘ ਆਹਲੂਵਾਲੀਆ ਮੰਡੀ ਗੋਬਿੰਦਗੜ੍ਹ ’ਚ ਗੁਰਦੁਆਰਾ ਸਾਹਿਬ ਦੀ ਇਸ ਜਗ੍ਹਾ (ਪਲਾਟ) ’ਤੇ ਕਿਰਾਏਦਾਰ ਸਨ ਅਤੇ ਬੀਤੇ ਕੱਲ੍ਹ ਉਨ੍ਹਾਂ ਵੱਲੋਂ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਅੰਗਹੀਣ ਗੁਰਸਿੱਖ ਖਿਡਾਰੀ ਚੰਨਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਗਹੀਣ ਗੁਰਸਿੱਖ ਖਿਡਾਰੀ ਚੰਨਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਡਾ. ਰੂਪ ਸਿੰਘ ਨੇ 1 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਡਾਂ ਵਿਚ ਮੈਡਲ ਧਾਰਕਾਂ ਨੂੰ ਵੱਡੇ ਇਨਾਮ ਦੇਣ ਦੇ ਫੈਸਲੇ ਤਹਿਤ ਅੱਜ ਜੰਮੂ ਕਸ਼ਮੀਰ ਦੇ ਅੰਗਹੀਣ ਨੌਜੁਆਨ ਖਿਡਾਰੀ ਚੰਨਦੀਪ ਸਿੰਘ ਨੂੰ ਇਕ ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ, ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਨਾਲ ਸਨਮਾਨਿਤ ਕੀਤਾ ਗਿਆ। ਚੰਨਦੀਪ ਸਿੰਘ ਤਾਇਕੋਵਾਂਡੋ ਅਤੇ ਸਕੇਟਿੰਗ ਵਿਚ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵਿਜੈ ਬੈਂਕ ਵੱਲੋਂ ਬੈਟਰੀ ਗੱਡੀਆਂ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵਿਜੈ ਬੈਂਕ ਵੱਲੋਂ ਬੈਟਰੀ ਗੱਡੀਆਂ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਵਿਜੈ ਬੈਂਕ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਗੱਡੀਆਂ ਭੇਟ ਕੀਤੀਆਂ ਗਈਆਂ ਹਨ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਪ੍ਰਾਪਤ ਕੀਤੀਆਂ। ਇਸ ਮੌਕੇ ਸ੍ਰੀ ਦਰਬਾਰ ਸਾਹਿਬ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਵਿਛਾਈ ਜਾਵੇਗੀ ਰਸੋਈ ਗੈਸ ਪਾਈਪਲਾਈਨ: ਧਰਮਿੰਦਰ ਪ੍ਰਧਾਨ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਵਿਛਾਈ ਜਾਵੇਗੀ ਰਸੋਈ ਗੈਸ ਪਾਈਪਲਾਈਨ: ਧਰਮਿੰਦਰ ਪ੍ਰਧਾਨ

ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਅਤੇ ਵਿਦੇਸ਼ੀਆਂ ਕੰਪਨੀਆਂ ਲਈ ਸਾਂਝਾ ਸਰਕਾਰੀ ਪੋਰਟਲ ਬਣਾਉਣ ਦੀ ਰੱਖੀ ਤਜਵੀਜ਼ ਐਸ.ਏ.ਐਸ. ਨਗਰ/ ਚੰਡੀਗੜ੍ਹ – ਕੇਂਦਰ ਸਰਕਾਰ, ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਰਸੋਈ ਗੈਸ ਪਾਈਪਲਾਈਨ ਵਿਛਾਉਣ ਦੀ ਯੋਜਨਾ ਬਣਾ ਰਹੀ ਹੈ ਤੇ ਸਭ ਤੋਂ ਪਹਿਲਾਂ ਇਹ ਸਹੂਲਤ ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਚਮਕੌਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ’ਚ ਬੱਸ ਖੱਡ ’ਚ ਡਿੱਗੀ, 33 ਲੋਕਾਂ ਦੀ ਮੌਤ

ਮਹਾਰਾਸ਼ਟਰ ’ਚ ਬੱਸ ਖੱਡ ’ਚ ਡਿੱਗੀ, 33 ਲੋਕਾਂ ਦੀ ਮੌਤ

ਸੂਬਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ 4-4 ਲੱਖ ਦੇ ਮੁਆਵਜ਼ੇ ਦਾ ਐਲਾਨ ਮੁੰਬਈ – ਮਹਾਰਾਸ਼ਟਰ ’ਚ ਰਾਏਗੜ੍ਹ ਜ਼ਿਲ੍ਹੇ ਦੇ ਅੰਬੇਨਲੀ ਘਾਟ ’ਚ ਇਕ ਬਸ ਦੇ ਪਹਾੜੀ ਤੋਂ ਡੂੰਘੀ ਖਡ ‘ਚ ਡਿਗਣ ਕਾਰਨ 33 ਲੋਕ ਮਾਰੇ ਗਏ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਜ਼ਿਲ੍ਹਾ ਕੁਲੈਕਟਰ ਵਿਜੇ ਸੂਰਯਵੰਸ਼ੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 40 ਸੀਟਰ ਬਸ ਵਿਚ ਕੁਲ 34 ਲੋਕ ਸਵਾਰ ਸਨ। ਸਾਰੇ ਦਾਪੋਲੀ, ਜਿਲ੍ਹਾ ਰਾਤਨਾਗਿਰੀ ਦੀ ਖੇਤੀਬਾੜੀ ਯੂਨੀਵਰਸਿਟੀ ਡਾ. ਬਾਲਾਸਾਹਿਬ…

VIA PUNJAB
ਅੱਗੇ ਪੜ੍ਹੋ

ਜਲੰਧਰ ਜ਼ਿਲ੍ਹੇ ਦੇ 19 ਸਕੂਲਾਂ ਨੂੰ ਸਮਾਰਟ ਬਣਾਇਆ ਜਾਵੇਗਾ : ਡੀ.ਸੀ. ਜਲੰਧਰ

ਜਲੰਧਰ ਜ਼ਿਲ੍ਹੇ ਦੇ 19 ਸਕੂਲਾਂ ਨੂੰ ਸਮਾਰਟ ਬਣਾਇਆ ਜਾਵੇਗਾ : ਡੀ.ਸੀ. ਜਲੰਧਰ

ਸਕੂਲਾਂ ਵਿਚ ਮਿਆਰੀ ਸਿਖਿਆ ਦੇ ਨਾਲ ਨਾਲ ਲੈਂਡ ਸਕੈਪਿੰਗ, ਸੋਲਰ ਪੈਨਲ ਅੰਗ੍ਰੇਜ਼ੀ ਮਾਧਿਅਮ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ ਜਲੰਧਰ – ਜ਼ਿਲ੍ਹੇ ਦੇ 19 ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਨੇ 1.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਕੇ ਇਨਾਂ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕਰਨ ਦਾ ਫੈਸਲਾ ਲਿਆ ਹੈ ਤਾਂ ਜੋ ਇਸ ਵਿਚ ਮਿਆਰੀ ਸਿਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਅਤਿਆਧੁਨਿਕ ਸਹੂਲਤਾਂ ਵੀ ਮੁਹਈਆ ਕਰਵਾਈਆ ਜਾ ਸਕਣ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਬਸ ਹਾਦਸੇ ’ਤੇ ਜਤਾਇਆ ਦੁਖ

ਪ੍ਰਧਾਨ ਮੰਤਰੀ ਮੋਦੀ ਨੇ ਬਸ ਹਾਦਸੇ ’ਤੇ ਜਤਾਇਆ ਦੁਖ

ਨਵੀਂ ਦਿਲੀ- ਮਹਾਰਾਸ਼ਟਰ ਦੇ ਰਾਏਗੜ ਜ਼ਿਲ੍ਹੇ ‘ਚ ਅਜ ਵਾਪਰੇ ਬਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹੈ। ਦਸ ਦਈਏ ਕਿ ਰਾਏਗੜ ਜ਼ਿਲ੍ਹੇ ਦੇ ਅੰਬਨੇਲੀ ਘਾਟ ‘ਚ ਅਜ ਇਕ ਬਸ ਦੇ ਪਹਾੜੀ ਤੋਂ ਡੂੰਘੀ ਖਡ ‘ਚ ਡਿਗਣ ਕਾਰਨ 30 ਤੋਂ ਵਧ ਲੋਕਾਂ ਦੀ ਮੌਤ ਹੋ ਗਈ।

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵਲੋਂ ਦੁਖ ਦਾ ਪ੍ਰਗਟਾਵਾ

ਰਾਹੁਲ ਗਾਂਧੀ ਵਲੋਂ ਦੁਖ ਦਾ ਪ੍ਰਗਟਾਵਾ

ਨਵੀਂ ਦਿਲੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਘਟਨਾ ‘ਤੇ ਦਰਦ ਜ਼ਾਹਰ ਕੀਤਾ ਹੈ ਅਤੇ ਇਲਾਕੇ ਦੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਉਣ।

VIA PUNJAB
ਅੱਗੇ ਪੜ੍ਹੋ

ਜੰਗਲੀ ਸਰਵੇ ਆਫ ਇੰਡੀਆ ਦੀ ਰਿਪੋਰਟ ਅਨੁਸਾਰ ਵਣਾਂ ਤੇ ਵਣਾਂ ਤੋਂ ਬਾਹਰ ਰੁੱਖਾਂ ਹੇਠ 35583 ਏਕੜ ਰਕਬੇ ਦਾ ਵਾਧਾ ਹੋਇਆ : ਧਰਮਸੋਤ

ਜੰਗਲੀ ਸਰਵੇ ਆਫ ਇੰਡੀਆ ਦੀ ਰਿਪੋਰਟ ਅਨੁਸਾਰ ਵਣਾਂ ਤੇ ਵਣਾਂ ਤੋਂ ਬਾਹਰ ਰੁੱਖਾਂ ਹੇਠ 35583 ਏਕੜ ਰਕਬੇ ਦਾ ਵਾਧਾ ਹੋਇਆ : ਧਰਮਸੋਤ

ਨਾਭਾ – ਅਨਾਜ ਮੰਡੀ ਨਾਭਾ ਵਿਖੇ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ 69ਵਾਂ ਵਣ ਮਹਾਂਉਤਸਵ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਾਧੂ ਸਿੰਘ ਧਰਮਸੋਤ ਜਗਲਾਤ, ਛਪਾਈ ਤੇ ਲਿਖਣ ਸਮੱਗਰੀ, ਅਨੂਸੁਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਭਲਾਈ ਮੰਤਰੀ ਪੰਜਾਬ ਵੱਲੋਂ ਕੀਤੀ ਗਈ। ਸਾਧੂ ਸਿੰਘ ਧਰਮਸੋਤ ਨੇਂ ਦੱਸਿਆ ਕਿ ਜੰਗਲੀ ਸਰਵੇ ਆਫ ਇੰਡੀਆਂ ਦੀ ਰਿਪੋਰਟ ਅਨੁਸਾਰ ਵਣਾਂ ਤੇ ਵਣਾਂ ਤੋਂ ਬਾਹਰ ਰੁੱਖਾਂ ਹੇਠ 35583 ਏਕੜ ਰਕਬੇ ਦਾ ਵਾਧਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਸ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ’ਚ ਇੱਕ ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ’ਚ ਇੱਕ ਜਵਾਨ ਜ਼ਖ਼ਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਅਖਨੂਰ ਦੇ ਕੇਰੀ ਸੈਕਟਰ ‘ਚ ਪਾਕਿਸਾਤਨ ਵਲੋਂ ਅਜ ਕੰਟਰੋਲ ਰੇਖਾ ‘ਤੇ ਕੀਤੀ ਗੋਲੀਬਾਰੀ ‘ਚ ਫੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਇਕ ਅਧਿਕਾਰੀ ਨੇ ਦਸਿਆ ਕਿ ਪਾਕਿਸਤਾਨ ਵਲੋਂ ਗੋਲੀਬਾਰੀ ਅਜ ਸਵੇਰੇ ਕੀਤੀ ਗਈ। ਜ਼ਖ਼ਮੀ ਜਵਾਨ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

VIA PUNJAB
ਅੱਗੇ ਪੜ੍ਹੋ
1 1,296 1,297 1,298 1,299 1,300 1,325