ਰਾਫੇਲ ਸੌਦੇ ਨੂੰ ਲੈ ਕੇ ਰਾਹੁਲ ਨੇ ਫਿਰ ਵਿੰਨ੍ਹਿਆ ਮੋਦੀ ‘ਤੇ ਨਿਸ਼ਾਨਾ

ਰਾਫੇਲ ਸੌਦੇ ਨੂੰ ਲੈ ਕੇ ਰਾਹੁਲ ਨੇ ਫਿਰ ਵਿੰਨ੍ਹਿਆ ਮੋਦੀ ‘ਤੇ ਨਿਸ਼ਾਨਾ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਲੜਾਕੂ ਜਹਾਜ਼ ਸੌਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅੱਜ ਫਿਰ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਾਇਆ ਹੈ ਕਿ ਇਸ ਸੌਦੇ ਰਾਹੀਂ ਦੇਸ਼ ਦੇ ਇਕ ਨਾਮੀ ਉਦਯੋਗਪਤੀ ਨੂੰ ਚਾਰ ਅਰਬ ਡਾਲਰ ਦਾ ਇਨਾਮ ਦਿੱਤਾ ਗਿਆ ਹੈ। ਰਾਹੁਲ ਗਾਂਧੀ ਨੇ ਇਕ ਖਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ ਕਿ ਸ਼੍ਰੀਮਾਨ 56 (ਮੋਦੀ) ਨੂੰ ਜੋ ਪਸੰਦ ਆਉਂਦਾ ਹੈ, ਉਸ ਦੇ ਸੂਟ ਪਾਇਆ ਹੋਣਾ ਚਾਹੀਦਾ, 45 ਹਜ਼ਾਰ ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ 12 ਅਰਬ ਡਾਲਰ ਦੀ ਮਦਦ ਦੇਵੇਗਾ ਟਰੰਪ ਪ੍ਰਸ਼ਾਸਨ

ਕਿਸਾਨਾਂ ਨੂੰ 12 ਅਰਬ ਡਾਲਰ ਦੀ ਮਦਦ ਦੇਵੇਗਾ ਟਰੰਪ ਪ੍ਰਸ਼ਾਸਨ

ਵਾਸ਼ਿੰਗਟਨ  – ਟਰੰਪ ਪ੍ਰਸ਼ਾਸਨ ਨੇ ਭਾਰਤ, ਚੀਨ ਅਤੇ ਯੂਰਪੀ ਸੰਘ ਵੱਲੋਂ ਜਵਾਬੀ ਸ਼ੁਲਕ ਲਾਏ ਜਾਣ ਤੋਂ ਪ੍ਰਭਾਵਿਤ ਕਿਸਾਨਾਂ ਨੂੰ 12 ਅਰਬ ਡਾਲਰ (ਲਗਭਗ 82 ਹਜ਼ਾਰ ਕਰੋੜ ਰੁਪਏ) ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਟਰੰਪ ਪ੍ਰਸ਼ਾਸਨ ਵੱਲੋਂ ਐਲੂਮੀਨੀਅਮ ਅਤੇ ਸਟੀਲ ‘ਤੇ ਦਰਾਮਦ ਸ਼ੁਲਕ ਲਾਉਣ ਤੋਂ ਨਰਾਜ਼ ਭਾਰਤ ਸਮੇਤ ਕਈ ਦੇਸ਼ਾਂ ਨੇ ਅਮਰੀਕੀ ਉਤਪਾਦਾਂ ‘ਤੇ ਜਵਾਬੀ ਸ਼ੁਲਕ ਲਾ ਦਿੱਤਾ ਹੈ। ਇਸ ਨਾਲ ਅਮਰੀਕਾ ਦੀ ਇਨ੍ਹਾਂ ਦੇਸ਼ਾਂ ਨਾਲ ਟ੍ਰੇਡ ਵਾਰ ਸ਼ੁਰੂ ਹੋ ਗਈ ਹੈ ਪਰ ਇਸ…

VIA PUNJAB
ਅੱਗੇ ਪੜ੍ਹੋ

ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘਟ ਕਰੇਗੀ : ਮੁੱਖ ਮੰਤਰੀ ਹਰਿਆਣਾ

ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘਟ ਕਰੇਗੀ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘਟ ਕਰੇਗੀ, ਕਿਉਂਕਿ ਹਾਲ ਹੀ ਵਿਚ ਸੂਬੇ ਦੇ ਬਿਜਲੀ ਨਿਗਮਾਂ ਨੂੰ ਘਾਟੇ ਤੋਂ ਉਬਭਾਰਿਆ ਗਿਆ ਹੈ ਅਤੇ ਉਹ ਇਸ ਸਾਲ ਲਾਭ ਦੀ ਸਥਿਤੀ ਵਿਚ ਹਨ, ਇਸ ਲਈ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਆਉਣ ਵਾਲੇ ਸਮੇਂ ਵਿਚ ਬਿਜਲੀ ਸਸਤੀ ਮਿਲਣ ਦੀ ਪੂਰੀ ਸੰਭਾਵਨਾ ਹੈ। ਮੁਖ ਮੰਤਰੀ ਦੇਰ ਸ਼ਾਮ ਇਕ ਪ੍ਰੋਗ੍ਰਾਮ ਦੇ ਦੌਰਾਨ ਪੁਛੇ ਗਏ ਸੁਆਲ ਦਾ ਜਵਾਬ ਦੇ…

VIA PUNJAB
ਅੱਗੇ ਪੜ੍ਹੋ

ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਾਮੀ ਇਜਲਾਸ ’ਚ ਪੇਸ਼ ਹੋਵੇਗੀ : ਕੈਪਟਨ

ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਾਮੀ ਇਜਲਾਸ ’ਚ ਪੇਸ਼ ਹੋਵੇਗੀ : ਕੈਪਟਨ

ਚੰਡੀਗੜ੍ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬੇ ਵਿੱਚ ਬੇਅਦਬੀ ਮਾਮਲਿਆਂ ’ਤੇ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਇੱਥੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਇਕ ਸਮੂਹ ਨਾਲ ਗੈਰ-ਰਸਮੀ ਵਿਚਾਰ-ਚਰਚਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਅਜੇ ਤੱਕ ਇਸ ਰਿਪੋਰਟ ਦਾ ਪਹਿਲਾ ਹਿੱਸਾ ਪ੍ਰਾਪਤ ਕੀਤ…

VIA PUNJAB
ਅੱਗੇ ਪੜ੍ਹੋ

ਕਵੇਟਾ ਬੰਬ ਧਮਾਕਾ: ਆਈਐਸਆਈਐਸ ਅੱਤਵਾਦੀ ਜੱਥੇਬੰਦੀ ਨੇ ਲਈ ਜ਼ਿੰਮੇਵਾਰੀ

ਕਵੇਟਾ ਬੰਬ ਧਮਾਕਾ: ਆਈਐਸਆਈਐਸ ਅੱਤਵਾਦੀ ਜੱਥੇਬੰਦੀ ਨੇ ਲਈ ਜ਼ਿੰਮੇਵਾਰੀ

ਇਸਲਾਮਾਬਾਦ- ਪਾਕਿਸਤਾਨ ’ਚ ਹੋ ਰਹੀਆਂ ਆਮ ਚੋਣਾਂ ਵਿਚਾਲੇ ਬਲੋਚਿਸਤਾਨ ਦੇ ਕਵੇਟਾ ’ਚ ਹੋਏ ਇਕ ਆਤਮਘਾਤੀ ਬੰਬ ਧਮਾਕੇ ’ਚ 31 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਮਲੇ ‘ਚ 45 ਲੋਕ ਜ਼ਖ਼ਮੀ ਹੋਏ ਹਨ।ਇਹ ਧਮਾਕਾ ਪੁਲਿਸ ਦੇ ਇਕ ਵਾਹਨ ਦੇ ਨਜ਼ਦੀਕ ਹੋਇਆ।ਆਤਮਘਾਤੀ ਹਮਲਾਵਰ ਪੋਲਿੰਗ ਸਟੇਸ਼ਨ ਦੇ ਅੰਦਰ ਦਾਖ਼ਲ ਹੋਣਾ ਚਾਹੁੰਦਾ ਸੀ। ਧਮਾਕਾ ਪੂਰਬੀ ਬਾਈਪਾਸ ਦੇ ਕਰੀਬ ਹੋਇਆ ਹੈ। ਇਹ ਧਮਾਕਾ ਕੌਮੀ ਅਸੈਂਬਲੀ 260 ਦੇ ਤਹਿਤ ਕਵੇਟਾ ਦੇ ਭੋਸਾ ਮੰਡੀ ਇਲਾਕੇ ਵਿਚ ਪੂਰਬੀ ਬਾਈ ਪਾਸ ‘ਤੇ ਬਣਾਏ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ’ਚ ਵੋਟਿੰਗ ਸੰਪੰਨ, ਚੋਣ ਸਬੰਧਿਤ ਹਿੰਸਾ ’ਚ 35 ਦੀ ਮੌਤ

ਪਾਕਿਸਤਾਨ ’ਚ ਵੋਟਿੰਗ ਸੰਪੰਨ, ਚੋਣ ਸਬੰਧਿਤ ਹਿੰਸਾ ’ਚ 35 ਦੀ ਮੌਤ

ਕਵੇਟਾ ’ਚ ਆਤਮਘਾਤੀ ਬੰਬ ਧਮਾਕਾ, ਨਤੀਜਾ ਅਗਲੇ 24 ਘੰਟਿਆਂ ’ਚ ਇਸਲਾਮਾਬਾਦ – ਪਾਕਿਸਤਾਨ ਦੀ ਰਾਜਨੀਤੀ ’ਚ ਅੱਜ ਦਾ ਦਿਨ ਬਹੁਤ ਖਾਸ ਸੀ। ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪਈਆਂ ਵੋਟਾਂ ’ਚ ਲਗਭਗ 10 ਕਰੋੜ 60 ਲਖ ਵੋਟਰਾਂ ਨੇ ਪਾਕਿਸਤਾਨ ਦਾ ਭਵਿੱਖ ਤੈਅ ਕਰਨਾ ਸੀ।ਪਾਕਿਸਤਾਨੀ ਸਾਬਕਾ ਕ੍ਰਿਕਟ ਕਪਤਾਨ ਇਮਰਾਨ ਖਾਨ ਦੀ ਤਹਿਰੀਕ ਏ ਇਨਸਾਫ਼ ਤੇ ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਵਿਚਕਾਰ ਜ਼ੋਰਦਾਰ ਮੁਕਾਬਲਾ ਹੈ। ਬੈਲਟ ਪੇਪਰਾਂ ਤੇ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ : ਅਨੰਤਨਾਗ ‘ਚ ਮੁਠਭੇੜ ਦੌਰਾਨ ਦੋ ਅਤਵਾਦੀ ਢੇਰ

ਜੰਮੂ-ਕਸ਼ਮੀਰ : ਅਨੰਤਨਾਗ ‘ਚ ਮੁਠਭੇੜ ਦੌਰਾਨ ਦੋ ਅਤਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਅਜ ਸਵੇਰੇ ਸੁਰਖਿਆ ਬਲਾਂ ਨਾਲ ਹੋਈ ਮੁਠਭੇੜ ‘ਚ ਦੋ ਅਤਵਾਦੀ ਢੇਰ ਹੋ ਗਏ ਹਨ। ਹਾਲਾਂਕਿ ਸੁਰਖਿਆ ਬਲਾਂ ਵਲੋਂ ਇਲਾਕੇ ‘ਚ ਅਜੇ ਵੀ ਸਰਚ ਮੁਹਿੰਮ ਚਲਾਈ ਜਾ ਰਹੀ ਹੈ।

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਮਿਲੇਗੀ ਮੁਫਤ ਬੱਸ ਸੁਵਿਧਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਮਿਲੇਗੀ ਮੁਫਤ ਬੱਸ ਸੁਵਿਧਾ

ਭਾਈ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾਂ ਕੀਤੀਆਂ ਚਾਰ ਬੱਸਾਂ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਅੱਜ ਚਾਰ ਬੱਸਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਯਾਤਰਾ ਲਈ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਇਕ ਬੱਸ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਪਦ-ਉੱਨਤ ਹੋਏ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਪਦ-ਉੱਨਤ ਹੋਏ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਪਦ-ਉੱਨਤ ਕਰਕੇ ਸਕੱਤਰ ਬਣਾ ਦਿੱਤਾ ਹੈ। ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਸ. ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਕੰਮ ਕਰਨਗੇ। ਇਸੇ ਦੌਰਾਨ ਸਕੱਤਰ ਬਣੇ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ…

VIA PUNJAB
ਅੱਗੇ ਪੜ੍ਹੋ

ਪਰਚਾ ਦਰਜ ਹੋਣ ‘ਤੇ ਤੁਰੰਤ ਮਿਲੇਗੀ ਸ਼ਿਕਾਇਤਕਰਤਾ ਨੂੰ ਐਸ.ਐਮ.ਐਸ ਰਾਹੀਂ ਸੂਚਨਾ-ਡੀ.ਜੀ.ਪੀ. ਸੁਰੇਸ਼ ਅਰੋੜਾ

ਪਰਚਾ ਦਰਜ ਹੋਣ ‘ਤੇ ਤੁਰੰਤ ਮਿਲੇਗੀ ਸ਼ਿਕਾਇਤਕਰਤਾ ਨੂੰ ਐਸ.ਐਮ.ਐਸ ਰਾਹੀਂ ਸੂਚਨਾ-ਡੀ.ਜੀ.ਪੀ. ਸੁਰੇਸ਼ ਅਰੋੜਾ

ਪੰਜਾਬ ਪੁਲਿਸ ਵੱਲੋਂ ਨਾਗਰਿਕਾਂ ਦੀ ਸੇਵਾ ਲਈ ਐਸ.ਐਮ.ਐਸ. ਅਲਰਟ ਸੇਵਾ ਦੀ ਸ਼ੁਰੂਆਤ ਚੰਡੀਗੜ੍ਹ – ਪੰਜਾਬ ਪੁਲਿਸ ਵਲੋਂ ਈ-ਇਨੀਸ਼ਿਏਟਿਵ ਪ੍ਰੋਗਰਾਮ ਤਹਿਤ ਰਾਜ ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲ ਕਰਦਿਆਂ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਨੇ ਕ੍ਰਾਇਮ ਐਂਡ ਕ੍ਰੀਮਿਨਲ ਟ੍ਰੈਕਿੰਗ ਨੈਟਵਰਕ ਅਤੇ ਪ੍ਰਣਾਲੀ (ਸੀ.ਸੀ.ਟੀ.ਐਨ.ਐਸ.) ‘ਤੇ ਆਧਾਰਿਤ ਸ਼ਿਕਾਇਤਕਰਤਾਵਾਂ ਲਈ ਐਸ.ਐਮ.ਐਸ. ਅਲਰਟ ਸੇਵਾ ਦੀ ਸ਼ੁਰੂਆਤ ਕੀਤੀ ਤਾਂ ਜੋ ਪੁਲਿਸ ਦੇ ਕੰਮ ਕਾਜ ਵਿੱਚ ਪਾਰਦਰਸ਼ਿਤਾ ਤੇ ਕੁਸ਼ਲਤਾ ਲਿਆਂਦੀ ਜਾ ਸਕੇ। ਪੰਜਾਬ ਪੁਲਿਸ ਹੈੱਡਕੁਆਟਰ ਵਿਖੇ…

VIA PUNJAB
ਅੱਗੇ ਪੜ੍ਹੋ
1 1,302 1,303 1,304 1,305 1,306 1,325