ਸਨਮਾਨ ’ਚ ਮਿਲਿਆ ਸੋਨੇ ਦਾ ਕੈਂਠਾ ਭਾਈ ਲੌਂਗੋਵਾਲ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਭੇਟ

ਸਨਮਾਨ ’ਚ ਮਿਲਿਆ ਸੋਨੇ ਦਾ ਕੈਂਠਾ ਭਾਈ ਲੌਂਗੋਵਾਲ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਭੇਟ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਹੋਵੇਗਾ ਸੁਸ਼ੋਭਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਗੁਰੂ ਕੀ ਵਡਾਲੀ ਸਥਿਤ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦੇ ਉਦਘਾਟਨ ਸਮੇਂ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਐਮ.ਏ. ਸਮੇਤ ਢਾਡੀ ਜਥਿਆਂ ਨੇ ਸੋਨੇ ਦੇ ਕੈਂਠੇ ਨਾਲ ਸਨਮਾਨਿਤ ਕੀਤਾ। ਢਾਡੀ ਸ਼੍ਰੇਣੀ ਵੱਲੋਂ ਸਨਮਾਨ ਵਿਚ ਮਿਲੇ ਕੈਂਠੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਪ੍ਰਵਾਨ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ…

VIA PUNJAB
ਅੱਗੇ ਪੜ੍ਹੋ

ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦਾ ਉਦਘਾਟਨ

ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦਾ ਉਦਘਾਟਨ

ਬੀਬੀਆਂ ਨੂੰ ਵੀ ਢਾਡੀ/ਕਵੀਸ਼ਰੀ ਕਲਾ ਸਿਖਾਉਣ ਦਾ ਪ੍ਰਬੰਧ ਹੋਵੇਗਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢਾਡੀ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂ ਕੀ ਵਡਾਲੀ ਵਿਖੇ ਪ੍ਰਸਿੱਧ ਢਾਡੀ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਸਥਾਪਤ ਕੀਤੇ ਗਏ ਪਹਿਲੇ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਉਦਘਾਟਨੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਛੇਵੇਂ ਪਾਤਸ਼ਾਹ…

VIA PUNJAB
ਅੱਗੇ ਪੜ੍ਹੋ

ਪੁਲਿਸ ਮੁਲਾਜ਼ਮਾਂ ਲਈ ‘ਯਕੀਨਨ ਸੇਵਾ ਤਰੱਕੀ’ ਸਕੀਮ ਦੀ ਰਸਮੀ ਸ਼ੁਰੂਆਤ ਵਜੋਂ ਡੀ.ਜੀ.ਪੀ. ਅਰੋੜਾ ਨੇ 11 ਪੁਲਿਸ ਕਰਮਚਾਰੀਆਂ ਦੇ ਸਟਾਰ ਲਾਏ

ਪੁਲਿਸ ਮੁਲਾਜ਼ਮਾਂ ਲਈ ‘ਯਕੀਨਨ ਸੇਵਾ ਤਰੱਕੀ’ ਸਕੀਮ ਦੀ ਰਸਮੀ ਸ਼ੁਰੂਆਤ ਵਜੋਂ ਡੀ.ਜੀ.ਪੀ. ਅਰੋੜਾ ਨੇ 11 ਪੁਲਿਸ ਕਰਮਚਾਰੀਆਂ ਦੇ ਸਟਾਰ ਲਾਏ

ਤਰੱਕੀ ਲਈ ਹੁਣ ਮੁਲਾਜ਼ਮਾਂ ਨੂੰ ਨਹੀਂ ਕਰਨਾ ਪਵੇਗਾ ਲੰਮਾ ਇੰਤਜ਼ਾਰ : ਅਰੋੜਾ ਚੰਡੀਗੜ – ਪੰਜਾਬ ਪੁਲਿਸ ਦੇ ਮੁਲਾਜਮਾਂ ਲਈ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਯਕੀਨਨ ਸੇਵਾ ਤਰੱਕੀ (ਐਸ਼ੋਓਰਡ ਕਰੀਅਰ ਪ੍ਰੋਗਰੈਸ਼ਨ) ਤਹਿਤ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਨੇ ਅੱਜ ਇਥੇ ਰਸਮੀ ਤੌਰ ‘ਤੇ ‘ਇਕ ਰੈਂਕ ਵੱਧ ਤਰੱਕੀ’ ਸਕੀਮ ਦੀ ਸ਼ੁਰੂਆਤ ਕਰਦਿਆਂ 11 ਵੱਖ-ਵੱਖ ਪੁਲਿਸ ਕਰਮਚਾਰੀਆਂ ਦੇ ਮੋਢੇ ‘ਤੇ ਸਟਾਰ ਲਾ ਕੇ ਤਰੱਕੀ ਦਿੱਤੀ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਅਰੋੜਾ…

VIA PUNJAB
ਅੱਗੇ ਪੜ੍ਹੋ

ਮਿਸ਼ਨ ‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਡੀ.ਜੀ.ਪੀ. ਨੇ ਲਗਾਏ ਬੂਟੇ

ਮਿਸ਼ਨ ‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਡੀ.ਜੀ.ਪੀ. ਨੇ ਲਗਾਏ ਬੂਟੇ

ਸੂਬੇ ‘ਚ ਪੁਲਿਸ ਨੇ ਵੱਖ ਵੱਖ ‘ਤੇ ਲਗਾਏ 50,000 ਤੋਂ ਵੱਧ ਬੂਟੇ ਚੰਡੀਗੜ – ਵਾਤਾਵਰਣ ਨੂੰ ਹਰਾ-ਭਰਾ ਤੇ ਸਾਫ਼-ਸੁਥਰਾ ਰੱਖਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਅੱਜ ਪੂਰੇ ਸੂਬੇ ਵਿੱਚ ਪੁਲਿਸ ਨਾਲ ਸਬੰਧਿਤ ਜ਼ਮੀਨਾਂ ਉੱਤੇ 50,000 ਤੋਂ ਵੱਧ ਬੂਟੇ ਲਗਾ ਕੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸੀਨੀਅਰ ਜ਼ਿਲਾ ਪੁਲਿਸ ਅਧਿਕਾਰੀਆਂ ਨੇ ਇਹ ਬੂਟੇ ਪੰਜਾਬ ਆਰਮਡ ਪੁਲਿਸ (ਪੀ. ਏ. ਪੀ.), ਇੰਡੀਅਨ ਰਿਜ਼ਰਵ ਬਟਾਲੀਅਨ (ਆਈ.ਆਰ.ਬੀ.), ਪੁਲਿਸ ਥਾਣਿਆਂ/ਪੁਲਿਸ ਚੌਂਕੀਆਂ/ਪੁਲਿਸ ਲਾਇਨਜ਼ ਆਦਿ ਥਾਂਵਾਂ ‘ਤੇ ਲਾਏ।ਇਸ ਸਬੰਧੀ ਹੋਰ…

VIA PUNJAB
ਅੱਗੇ ਪੜ੍ਹੋ

ਵਿਕਾਸ ਨੂੰ ਸਭਿਆਚਾਰ ਅਤੇ ਕੁਦਰਤ ਨੂੰ ਸੰਭਾਲ ਕੇ ਰੱਖਣ ਦਾ ਇਕ ਮਾਧਿਅਮ ਬਣਾਇਆ ਹੈ – ਮੁੱਖ ਮੰਤਰੀ

ਵਿਕਾਸ ਨੂੰ ਸਭਿਆਚਾਰ ਅਤੇ ਕੁਦਰਤ ਨੂੰ ਸੰਭਾਲ ਕੇ ਰੱਖਣ ਦਾ ਇਕ ਮਾਧਿਅਮ ਬਣਾਇਆ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮਤਰੀ ਮਨੋਹਰ ਲਾਲ ਨੇ ਵਿਕਾਸ ਨੂੰ ਸਭਿਆਚਾਰ ਅਤੇ ਕੁਦਰਤ ਨੂੰ ਸੰਭਾਲ ਕੇ ਰੱਖਣ ਦਾ ਇਕ ਮਾਧਿਅਮ ਬਣਾਇਆ ਹੈ׀ ਉਨ੍ਹਾਂ ਨੇ ਅੱਜ ਕਰਨਾਲ ਵਿਚ ਬੱਚਿਆਂ ਰਾਹੀਂ ਸੂਬੇ ਵਿਚ ਚੌਗਿਰੰਦਾ ਸਰੰਖਣ ਦੀ ਇਕ ਨਵੀਂ ਪਹਿਲ ‘ਪੌਦਾਾਗਿਰੀ ਪ੍ਰੋਗ੍ਰਾਮ’ ਦੀ ਸ਼ੁਰੂਆਤ ਕੀਤੀ ਅਤੇ ਬੱਚਿਆਂ ਨੂੰ ਚੌਗਿਰੰਦਾ ਸਰੰਖਣ ਵਿਚ ਹਿੱਸੇਦਾਰੀ ਬਣਾਉਂਦੇ ਹੋਏ ਪੌਦੇ ਵੰਡੇ׀ ਰਾਜ ਸਰਕਾਰ ਨੇ ਜਨਤਾ ਨੂੰ ਵਿਕਾਸ ਦੇ ਨਾਲ-ਨਾਲ ਸਮਾਜਿਕ ਹਿੱਸੇਦਾਰੀ ਨਾਲ ਜੋੜਨ ਦੇ ਲਈ ਜਲ ਬਚਾਓ, ਰਾਹਗਿਰੀ, ਸਵੱਛਤਾ ਵਰਗੀਆਂ ਕਈ ਮੁਹਿੰਮਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕਰਨਾਲ ਵਿਚ 32 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ

ਹਰਿਆਣਾ ਦੇ ਮੁੱਖ ਮੰਤਰੀ ਨੇ ਕਰਨਾਲ ਵਿਚ 32 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ 32 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖ ਕੇ ਕਰਨਾਲ ਦੇ ਵਿਕਾਸ ਵਿਚ ਇਕ ਹੋਰ ਅਧਿਆਏ ਜੋੜਿਆ ਹੈ׀ ਮੁੱਖ ਮੰਤਰੀ ਕਰਨਾਲ ਦੀ ਨਵੀਂ ਅਨਾਜ ਮੰਡੀ ਕੰਪਲੈਕਸ ਤਂੋ 5 ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ׀ ਇੰਨਾਂ ਵਿਕਾਸ ਕੰਮਾਂ ਤੇ ਕਰੀਬ 32 ਕਰੋੜ ਰੁਪਏ ਦਾ ਖਰਚ ਆਵੇਗਾ׀ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਖੇਤਰਾਂ ਵਿਚ ਬਰਾਬਰ ਵਿਕਾਸ ਕਰਾਇਆ ਜਾ ਰਿਹਾ ਹੈ׀ ਵਿਕਾਸ ਦੇ ਮਾਮਲੇ…

VIA PUNJAB
ਅੱਗੇ ਪੜ੍ਹੋ

69ਵੇਂ ਵਣ ਮਹਾਂ ਉਤਸਵ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ ਮੁੱਖ ਮਹਿਮਾਨ : ਧਰਮਸੋਤ

69ਵੇਂ ਵਣ ਮਹਾਂ ਉਤਸਵ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ ਮੁੱਖ ਮਹਿਮਾਨ : ਧਰਮਸੋਤ

ਨਾਭਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਣ ਅਤੇ ਜੰਗਲੀ ਜੀਵ ਸੁਰਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਵਣ ਵਿਭਾਗ ਦੇ ਘਰ-ਘਰ ਹਰਿਆਲੀ ਪ੍ਰਾਜੈਕਟ ਤਹਿਤ ਨਾਭਾ ਵਿਖੇ 28 ਜੁਲਾਈ ਨੂੰ ਮਨਾਏ ਜਾ ਰਹੇ ਰਾਜ ਪਧਰੀ 69ਵੇਂ ਵਣ ਮਹਾਂਉਤਸਵ ਮੌਕੇ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦਿਤੀ। ਉਹ ਇਸ ਸਮਾਗਮ ਦੀਆਂ ਨਾਭਾ ਦੀ ਅਨਾਜ ਮੰਡੀ ਵਿਖੇ ਚਲ ਰਹੀਆਂ ਤਿਆਰੀਆਂ ਦਾ ਜਾਇਜਾ…

VIA PUNJAB
ਅੱਗੇ ਪੜ੍ਹੋ

ਸਕੋਡਾ ਕਾਰ ’ਚੋਂ 612 ਬੋਤਲਾਂ ਦੇਸੀ ਸ਼ਰਾਬ ਬਰਾਮਦ

ਸਕੋਡਾ ਕਾਰ ’ਚੋਂ 612 ਬੋਤਲਾਂ ਦੇਸੀ ਸ਼ਰਾਬ ਬਰਾਮਦ

ਚੋਨੋਂ – ਸਥਾਨਿਕ ਚੈਕ ਪੋਸਟ ਕਾਲਾਝਾੜ ਚੰਨੋ ਦੇ ਇੰਨਚਾਰਜ ਸ੍ਰੀ ਰਾਜਵੰਤ ਕੁਮਾਰ ਜੀ ਨੇ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਨਾਕਾਬੰਦੀ ਦੌਰਾਨ ਪਿੰਡ ਮੁਨਸੀਵਾਲਾ ਸਾਇਡ ਤੋ ਸਕੋਡਾ ਗੱਡੀ ਜਿਸ ਨੂੰ ਮੋਨਾ ਵਿਆਕਤੀ ਚਲਾ ਰਿਹਾ ਸੀ,ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਗੱਡੀ ਕੱਚੇ ਰਸਤੇ ਖੇਤਾ ਵੱਲ ਮੋੜ ਲਈ ਜਿਸਦਾ ਅਸੀ ਪਿੱਛਾ ਕੀਤਾ ਉਹ ਵਿਆਕਤੀ ਆਪਣੀ ਸਕੋਡਾ ਗੱਡੀ ਛੱਡ ਕੇ ਖੇਤਾ ਵੱਲ ਭੱਜ ਗਿਆ,ਅਸੀ ਪ੍ਰਾਈਵੇਟ ਗਵਾਹ ਦੀ ਹਾਜਰੀ ਵਿੱਚ ਗੱਡੀ ਦੀ ਤਲਾਸੀ ਕੀਤੀ ਜਿਸ ਵਿੱਚੋ…

VIA PUNJAB
ਅੱਗੇ ਪੜ੍ਹੋ

ਬਿਜਲੀ ਸਬਸਿਡੀ, ਖੇਤੀਬਾੜੀ ਅਤੇ ਵੈਟ/ਜੀ.ਐਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ

ਬਿਜਲੀ ਸਬਸਿਡੀ, ਖੇਤੀਬਾੜੀ ਅਤੇ ਵੈਟ/ਜੀ.ਐਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ

ਚੰਡੀਗੜ੍ਹ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੇ ਜਾਰੀ ਹੋਣ ਨਾਲ ਵੈਟ/ਜੀ.ਐਸ.ਟੀ. ਦੇ ਸਾਰੇ ਬਕਾਇਆ ਬਿੱਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਅਦਾਇਗੀ ਨਾਲ 20 ਜੁਲਾਈ, 2018 ਤੱਕ ਦੇ…

VIA PUNJAB
ਅੱਗੇ ਪੜ੍ਹੋ

ਕਾਰਤੀ ਚਿਦੰਬਰਮ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਵਿਦੇਸ਼ ਜਾਣ ਦੀ ਆਗਿਆ

ਕਾਰਤੀ ਚਿਦੰਬਰਮ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਵਿਦੇਸ਼ ਜਾਣ ਦੀ ਆਗਿਆ

ਨਵੀਂ ਦਿਲੀ – ਆਈ. ਐਨ. ਐਕਸ. ਮੀਡੀਆ ਮਾਮਲੇ ‘ਚ ਦੋਸ਼ੀ ਸਾਬਕਾ ਵਿਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਨੇ 23 ਤੋਂ 31 ਜੁਲਾਈ ਤਕ ਵਿਦੇਸ਼ ਜਾਣ ਦੀ ਆਗਿਆ ਦੇ ਦਿਤੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਬੈਂਚ ਅਜ ਕਾਰਤੀ ਨੂੰ ਵਿਦੇਸ਼ ਜਾਣ ਦੀ ਆਗਿਆ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਇਸ ਦੇ ਤਹਿਤ ਉਹ ਸਿਰਫ਼ ਸਤ ਦਿਨਾਂ ਹੀ ਦੇਸ਼ ਤੋਂ ਬਾਹਰ ਰਹਿ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਤੋਂ ਬਾਹਰ…

VIA PUNJAB
ਅੱਗੇ ਪੜ੍ਹੋ
1 1,306 1,307 1,308 1,309 1,310 1,325