ਮਹਿਲਾ ਰਾਖਵਾਂਕਰਨ ਬਿੱਲ ਸਬੰਧੀ ਰਾਹੁਲ ਗਾਂਧੀ ਨੇ ਮੋਦੀ ਨੂੰ ਲਿਖੀ ਚਿੱਠੀ

ਮਹਿਲਾ ਰਾਖਵਾਂਕਰਨ ਬਿੱਲ ਸਬੰਧੀ ਰਾਹੁਲ ਗਾਂਧੀ ਨੇ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ – ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੌਨਸੂਨ ਸੈਸ਼ਨ ਵਿੱਚ ਔਰਤਾਂ ਦੇ ਰਾਖਵਾਂਕਰਨ ਬਾਰੇ ਬਿੱਲ ਨੂੰ ਪਾਸ ਕਰਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ 2014 ਦੇ ਆਪਣੇ ਮੈਨੀਫੈਸਟੋ ਵਿੱਚ ਇਸ ਸਬੰਧੀ ਕੀਤਾ ਵਾਅਦਾ ਵੀ ਚੇਤੇ ਕਰਾਇਆ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਬਿੱਲ ਰਾਜ ਸਭਾ ਵਿੱਚ 2010 ਨੂੰ ਪਾਸ ਹੋ ਗਿਆ ਸੀ ਜਦੋਂ ਕਿ ਲੋਕ ਸਭਾ ਵਿੱਚ ਅੱਠ ਸਾਲ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ’ਚ ਨੈਸ਼ਨਲ ਕਾਨਫਰੈਂਸ ਨੇਤਾ ਦੇ ਘਰ ’ਤੇ ਅੱਤਵਾਦੀ ਹਮਲਾ

ਜੰਮੂ-ਕਸ਼ਮੀਰ ’ਚ ਨੈਸ਼ਨਲ ਕਾਨਫਰੈਂਸ ਨੇਤਾ ਦੇ ਘਰ ’ਤੇ ਅੱਤਵਾਦੀ ਹਮਲਾ

ਸ਼੍ਰੀਨਗਰ – ਸੁਰਖਿਆ ਬਲਾਂ ਅਤੇ ਆਗੂਆਂ ’ਤੇ ਹਮਲਾ ਕਰਨ ਦਾ ਅਤਵਾਦੀਆਂ ਵਲੋਂ ਕੋਈ ਵੀ ਮੌਕਾ ਛਡਿਆ ਨਹੀਂ ਜਾ ਰਿਹਾ ਹੈ।ਕਸ਼ਮੀਰ ਦੇ ਪੁਲਵਾਮਾ ’ਚ ਮੁਰਾਨ ’ਚ ਅਤਵਾਦੀਆਂ ਨੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਆਗੂ ਗੁਲਾਮ ਨਿਜ਼ਾਮੁਦੀਨ ਦੇ ਘਰ ’ਤੇ ਅੱਜ ਹਮਲਾ ਕਰ ਦਿੱਤਾ।ਇਹ ਹਮਲਾ ਘਰ ਦੇ ਬਾਹਰ ਬਣੀ ਪੁਲਸ ਪੋਸਟ ’ਤੇ ਕੀਤਾ ਗਿਆ, ਜਿਸ ਦੌਰਾਨ 1 ਪੁਲਿਸ ਕਰਮਚਾਰੀ ਦਮੀ ਮੌਤ ਹੋ ਗਈ ਤੇ ਇੱਕ ਜ਼ਖਮੀ ਹੈ।

VIA PUNJAB
ਅੱਗੇ ਪੜ੍ਹੋ

ਅਮਰੀਕੀ ਸੰਸਦੀ ਮੈਂਬਰਾਂ ਨੇ ਟਰੰਪ ‘ਤੇ ਬੋਲਿਆ ਹਮਲਾ

ਅਮਰੀਕੀ ਸੰਸਦੀ ਮੈਂਬਰਾਂ ਨੇ ਟਰੰਪ ‘ਤੇ ਬੋਲਿਆ ਹਮਲਾ

ਵਾਸ਼ਿੰਗਟਨ – ਅਮਰੀਕੀ ਸੰਸਦੀ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਰੂਸ ‘ਚ ਵਲਾਦੀਮੀਰ ਪੁਤਿਨ ਨਾਲ ਹੋਏ ਸੰਮੇਲਨ ਦੌਰਾਨ ਰੂਸ ਦੀ ਨਿੰਦਾ ਨਾ ਕਰਨ ਨੂੰ ਲੈ ਕੇ ਹਮਲਾ ਬੋਲਿਆ। ਸੀਨੀਅਰ ਰਿਪਬਲਿਕਨ ਸੈਨੇਟਰ ਲਿੰਡਸੇ ਗ੍ਰਾਹਮ ਨੇ ਕਿਹਾ ਕਿ ਟਰੰਪ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਸਖਤ ਤੌਰ ‘ਤੇ ਦਖਲਅੰਦਾਜ਼ੀ ਕਰਨ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਉਣ ਦਾ ਮੌਕਾ ਗੁਆ ਦਿੱਤਾ। ਉਥੇ ਟਰੰਪ ਨੇ ਪੁਤਿਨ ਨੂੰ ਰੂਸ ‘ਚ ਸਫਲਤਾਪੂਰਣ ਫੁੱਟਬਾਲ ਵਿਸ਼ਲ ਕੱਪ ਦੇ ਆਯੋਜਨ ਦੀ ਵਧਾਈ ਦਿੱਤੀ। ਇਸ ਤੋਂ…

VIA PUNJAB
ਅੱਗੇ ਪੜ੍ਹੋ

ਨਸ਼ਿਆਂ ਦੇ ਖ਼ਾਤਮੇ ਲਈ ਔਰਤਾਂ ਦੀ ਲਾਮਬੰਦੀ ਜ਼ਰੂਰੀ : ਗਰਚਾ

ਨਸ਼ਿਆਂ ਦੇ ਖ਼ਾਤਮੇ ਲਈ ਔਰਤਾਂ ਦੀ ਲਾਮਬੰਦੀ ਜ਼ਰੂਰੀ : ਗਰਚਾ

ਕੁਰਾਲੀ – ਪੰਜਾਬ ਵਿੱਚ ਫੈਲੇ ਨਸ਼ਿਆਂ ਦੀ ਭੈੜੀ ਲੱਤ ਨੇ ਨੌਜਵਾਨੀ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ| ਇਨ੍ਹਾਂ ਨਸ਼ਿਆਂ ਦਾ ਸੰਤਾਪ ਵਧੇਰੇ ਕਰਕੇ ਔਰਤਾਂ ਹੰਢਾ ਰਹੀਆਂ ਹਨ| ਭਾਵੇਂ ਔਰਤ ਮਾਂ ਦੇ ਰੂਪ ਵਿੱਚ ਹੋਵੇ, ਭੈਣ ਦੇ ਰੂਪ ਵਿੱਚ ਜਾਂ ਪਤਨੀ ਦੇ ਰੂਪ ਵਿੱਚ ਕਿਉਂ ਨਾ ਹੋਵੇ| ਇਸ ਲਈ ਔਰਤਾਂ ਨੂੰ ਹੀ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਪਵੇਗਾ| ਇਹ ਵਿਚਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਨੇ ”ਹੋਪ ਫਾਈਟ ਕਿਓਰ ਫਾਰ ਕੈਂਸਰ ਸਰਵਾਈਵਰ ਪੇਸ਼ੈਂਟਸ’ ਪ੍ਰੋਗਰਾਮ ਕਰਵਾਇਆ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਨੇ ”ਹੋਪ ਫਾਈਟ ਕਿਓਰ ਫਾਰ ਕੈਂਸਰ ਸਰਵਾਈਵਰ ਪੇਸ਼ੈਂਟਸ’ ਪ੍ਰੋਗਰਾਮ ਕਰਵਾਇਆ

ਐਸ.ਏ.ਐਸ. ਨਗਰ – ਸੋਹਾਣਾ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਵਿੱਚ ਅੱਜ ਵੱਖ ਵੱਖ ਤਰ੍ਹਾਂ ਦੀ ਕੈਂਸਰ ਦੀ ਬਿਮਾਰੀ ਦੇ ਇਲਾਜ ਨਾਲ ਠੀਕ ਹੋਏ ਮਰੀਜ਼ਾਂ ਨੇ ਇਕ ਪ੍ਰੋਗਰਾਮ ”ਹੋਪ ਫਾਈਟ ਕਿਓਰ ਫਾਰ ਕੈਂਸਰ ਸਰਵਾਈਵਰ ਪੇਸ਼ੈਂਟਸ’ ਦੌਰਾਨ ਆਪਣੇ ਤਜ਼ਰਬੇ ਸਾਂਝੇ ਕੀਤੇ| ਜ਼ਿਕਰਯੋਗ ਹੈ ਕਿ ਸੋਹਾਣਾ ਦੇ ਹਸਪਤਾਲ ਵਿੱਚ ਕੈਂਸਰ ਦਾ ਵੱਖਰਾ ਵਿਭਾਗ ਬਣਾ ਦਿੱਤਾ ਗਿਆ ਹੈ ਜਿਸਦੇ ਮੁਖੀ ਡਾ. ਸੰਦੀਪ ਕੁੱਕੜ (ਆਂਕੋਲਿਜਸਟ ਹਨ)| ਪ੍ਰੋਗਰਾਮ ਦੇ ਮੁੱਖ ਮਹਿਮਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ…

VIA PUNJAB
ਅੱਗੇ ਪੜ੍ਹੋ

ਮੋਦੀ ਦੀ ਰੈਲੀ ਦੌਰਾਨ ਡਿਗਿਆ ਪੰਡਾਲ, ਕਈ ਲੋਕ ਜ਼ਖ਼ਮੀ

ਮੋਦੀ ਦੀ ਰੈਲੀ ਦੌਰਾਨ ਡਿਗਿਆ ਪੰਡਾਲ, ਕਈ ਲੋਕ ਜ਼ਖ਼ਮੀ

ਕੋਲਕਾਤਾ – ਪੱਛਮੀ ਬੰਗਾਲ ਦੇ ਮਿਦਨਾਪੁਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਪੰਡਾਲ ਦਾ ਇੱਕ ਹਿੱਸਾ ਡਿਗ ਜਾਣ ਕਾਰਨ ਲਗਭਗ 40 ਭਾਜਪਾ ਕਰਮਚਾਰੀਆਂ ਸਮੇਤ ਆਮ ਲੋਕ ਜ਼ਖ਼ਮੀ ਹੋ ਗਏ।ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ।ਰੈਲੀ ਤੋਂ ਬਾਅਦ ਪ੍ਰਧਾਨ ਮੰਤਰੀ ਖ਼ੁਦ ਪੀੜਤ ਲੋਕਾਂ ਨੂੰ ਮਿਲਣ ਲਈ ਹਸਪਤਾਲ ’ਚ ਪਹੁੰਚੇ।

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤਾਂ ਵਿੱਚ ਸੌਰ ੳੂਰਜਾ ਉਤਪਾਦਨ ਦੇ ਪਾਇਲਟ ਪ੍ਰਾਜੈਕਟ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤਾਂ ਵਿੱਚ ਸੌਰ ੳੂਰਜਾ ਉਤਪਾਦਨ ਦੇ ਪਾਇਲਟ ਪ੍ਰਾਜੈਕਟ ਨੂੰ ਹਰੀ ਝੰਡੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੱਦੇਨਜ਼ਰ ਕਿਰਾਏ ਦੇ ਆਧਾਰ ’ਤੇ ਖੇਤੀਬਾੜੀ ਵਾਲੀ ਜ਼ਮੀਨ ’ਤੇ ਸੌਰ ੳੂਰਜਾ ਪੈਦਾ ਕਰਨ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੰਦਿਆਂ ਕਿਸਾਨਾਂ ਨੂੰ ਵੱਧ ਕੀਮਤਾਂ ਵਾਲੇ ਫਲ ਤੇ ਸਬਜ਼ੀਆਂ ਦੇ ਉਤਪਾਦਨ ਦੀ ਵੀ ਇਜਾਜ਼ਤ ਦੇ ਦਿੱਤੀ। ਅੱਜ ਸ਼ਾਮ ਇੱਥੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ’ਤੇ ਸੀ.ਆਈ.ਆਈ. ਦੇ ਕੌਮੀ ਪ੍ਰਧਾਨ ਰਾਕੇਸ਼ ਭਾਰਤੀ ਮਿੱਤਲ ਦੀ ਅਗਵਾਈ ਵਿੱਚ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ…

VIA PUNJAB
ਅੱਗੇ ਪੜ੍ਹੋ

ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਮਾਰੇ ਗਏ ਕਰਮਚਾਰੀਆਂ ਦੇ ਵਾਰਸਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਮਾਰੇ ਗਏ ਕਰਮਚਾਰੀਆਂ ਦੇ ਵਾਰਸਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਠਿੰਡਾ/ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ, ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲ਼ਣਾਂ ਹਿੱਤ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲ਼ਿਮਟਿਡ ਦੇ ਜਿਹਨਾਂ ਕਰਮਚਾਰੀਆਂ ਦੀ ਡਿਊਟੀ ਦੌਰਾਨ ਮੌਤ ਹੌ ਚੁੱਕੀ ਹੈ, ਉਹਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਲ਼ਈ ਨਿਯੁਕਤੀ ਪੱਤਰ ਸੌਂਪਣ ਸਮਾਰੌਹ ਵਿੱਚ ਬਤੌਰ ਮੁੱਖ ਮਹਿਮਾਨ ਸ: ਗੁਰਪ੍ਰੀਤ ਸਿੰਘ ਕਾਂਗੜ ਬਿਜਲ਼ੀ ਅਤੇ ਨਵਿਆਉਣ ਯੌਗ ਊੁਰਜਾ ਮੰਤਰੀ ਪੰਜਾਬ ਸਰਕਾਰ ਨੇ ਆਪਣੇ ਹੱਥੀ 153 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਮਾਰੌਹ ਵਿੱਚ ਸ੍ਰ. ਗੁਰਪ੍ਰੀਤ ਸਿੱਘ…

VIA PUNJAB
ਅੱਗੇ ਪੜ੍ਹੋ

ਫਰਵਰੀ, 2016 ਵਿਚ ਰੋਹਤਕ ਵਿਚ ਹੋਈ ਘਟਨਾ ਸਿਆਸੀ ਪਾਰਟੀ ਦੀ ਸਾਜਿਸ਼ ਸੀ – ਖਜਾਨਾ ਮੰਤਰੀ

ਫਰਵਰੀ, 2016 ਵਿਚ ਰੋਹਤਕ ਵਿਚ ਹੋਈ ਘਟਨਾ ਸਿਆਸੀ ਪਾਰਟੀ ਦੀ ਸਾਜਿਸ਼ ਸੀ – ਖਜਾਨਾ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦਾ ਫਰਵਰੀ, 2016 ਵਿਚ ਰੋਹਤਕ ਹਿੰਸਾ, ਅੱਗ ਲਗਾਉਣ ਅਤੇ ਲੁੱਟਮਾਰ ਮਾਮਲੇ ਵਿਚ ਸੀ.ਬੀ.ਆਈ. ਦੀ ਚਾਰਜਸ਼ੀਟ ’ਤੇ ਬਿਆਨ ਦਿੰਦੇ ਹੋਏ ਕਿਹਾ ਕਿ ਮਾਮਲੇ ਵਿਚ ਸੀ.ਬੀ.ਆਈ. ਦੀ ਚਾਰਜਸ਼ੀਟ ਦੀ ਜੋ ਖਬਰ ਖਬੀ ਹੈ, ਉਸ ਨਾਲ ਸਾਫ ਹੋਇਆ ਹੈ ਕਿ ਇਹ ਦੰਗੇ ਯੋਜਨਾ ਬਣਾ ਕੇ ਕੀਤੇ ਗਏ ਸਨ׀ ਕੈਪਟਨ ਅਭਿਨਿਊ ਨੇ ਕਿਹਾ ਕਿ ਅਖ਼ਬਾਰਾਂ ਵਿਚ ਚਾਰਜਸ਼ੀਟ ਨਾਲ ਜੁੜੀ ਖਬਰਾਂ ਤੋਂ ਪਤਾ ਲਗਿਆ ਹੈ ਕਿ ਇਹ ਇਕ ਸਿਆਸੀ ਪਾਰਟੀ ਦੀ ਸਾਜਿਸ਼…

VIA PUNJAB
ਅੱਗੇ ਪੜ੍ਹੋ

ਅੱਤਵਾਦੀ ਹਮਲੇ ’ਚ ਸੀ.ਆਰ. ਪੀ.ਐਫ. ਦੇ 2 ਜਵਾਨ ਸ਼ਹੀਦ

ਅੱਤਵਾਦੀ ਹਮਲੇ ’ਚ ਸੀ.ਆਰ. ਪੀ.ਐਫ. ਦੇ 2 ਜਵਾਨ ਸ਼ਹੀਦ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਆਨੰਤਨਾਗ ਜ਼ਿਲ੍ਹੇ ‘ਚ ਅਤਵਾਦੀ ਹਮਲੇ ‘ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ। ਆਨੰਤਨਾਗ ਜ਼ਿਲ੍ਹੇ ‘ਚ ਡਿਊਟੀ ਕਰ ਰਹੇ ਸੀਆਰਪੀਐਫ ਦੇ ਦਲ ‘ਤੇ ਅਤਵਾਦੀਆਂ ਨੇ ਫਾਇਰਿੰਗ ਕੀਤੀ। ਇਸ ਦੌਰਾਨ ਤਿੰਨ ਜਵਾਨ ਜ਼ਖਮੀ ਹੋ ਗਏ ਜਿਨ੍ਹਾਂ ‘ਚੋਂ ਦੋ ਦੀ ਮੌਤ ਹੋ ਗਈ। ਇਸ ਹਮਲੇ ‘ਚ ਤਿੰਨ ਨਾਗਰਿਕਾਂ ਜ਼ਖਮੀ ਹੋ ਗਏ। ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ ਤੇ ਹਤਿਆਰਿਆਂ ਦੀ ਤਲਾਸ਼ ਜਾਰੀ ਹੈ। ਆਨੰਤਨਾਗ ਤੋਂ ਇਲਾਵਾ ਕੁਲਗਾਮ ‘ਚ ਵੀ ਇਕ ਅਤਵਾਦੀ ਹਮਲਾ…

VIA PUNJAB
ਅੱਗੇ ਪੜ੍ਹੋ
1 1,320 1,321 1,322 1,323 1,324 1,325