- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ
ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਰਵਾਨਗੀ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਤੋਂ ਸਵੇਰੇ 9 ਵਜੇ ਹੋਵੇਗੀ। ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ…
ਅੱਗੇ ਪੜ੍ਹੋ











