ਅਮਰੀਕਾ ਕੈਰੋਲਿਨਾ ਵਿੱਚ 12 ਸਾਲਾ ਬੱਚੇ ਨੇ ਲੁੱਟ ਕਰਨ ਆਏ ਘੁਸਪੈਠੀਏ ਨੂੰ ਗੋਲੀ ਮਾਰ ਕੇ ਕੀਤਾ ਕਤਲ

ਅਮਰੀਕਾ ਕੈਰੋਲਿਨਾ ਵਿੱਚ 12 ਸਾਲਾ ਬੱਚੇ ਨੇ ਲੁੱਟ ਕਰਨ ਆਏ  ਘੁਸਪੈਠੀਏ ਨੂੰ ਗੋਲੀ ਮਾਰ ਕੇ ਕੀਤਾ ਕਤਲ

ਕੈਲੀਫੋਰਨੀਆਂ – ਅਮਰੀਕਾ ਦੇ ਉੱਤਰੀ ਕੈਰੋਲਿਨਾ ਵਿੱਚ ਇੱਕ 12 ਸਾਲਾ ਬੱਚੇ ਨੇ ਲੁੱਟ ਕਰਨ ਆਏ ਇੱਕ ਹਥਿਆਰਬੰਦ ਘੁਸਪੈਠੀਏ ਨੂੰ ਕਥਿਤ ਤੌਰ ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਘਟਨਾ ਸੰਬੰਧੀ ਗੋਲਡਸਬਰੋ ਪੁਲਿਸ ਵਿਭਾਗ ਦੇ ਅਨੁਸਾਰ, ਵਾਰਦਾਤ ਦੌਰਾਨ ਨਕਾਬਪੋਸ਼ ਘੁਸਪੈਠੀਏ ਦੁਆਰਾ ਅਪਾਰਟਮੈਂਟ ਦੀ ਰਹਿਣ ਵਾਲੇ ਇੱਕ ਬਜ਼ੁਰਗ ਨੂੰ ਵੀ ਗੋਲੀ ਮਾਰੀ ਗਈ ਸੀ। ਪੁਲਿਸ ਅਧਿਕਾਰੀਆਂ ਨੇ ਸਵੇਰੇ 1 ਵਜੇ ਤੋਂ ਪਹਿਲਾਂ ਅਪਾਰਟਮੈਂਟ ਵਿੱਚ ਹੋਈ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਕਾਰਵਾਈ ਕਰਨ ਦੌਰਾਨ ਇੱਕ 73…

VIA PUNJAB
ਅੱਗੇ ਪੜ੍ਹੋ

ਕਿਸੇ ਵੀ ਸਮੇਂ ਅਤੇ ਕਿਤੇ ਵੀ ਨਹੀਂ ਦਿੱਤਾ ਜਾ ਸਕਦਾ ਧਰਨਾ : ਸੁਪਰੀਮ ਕੋਰਟ

ਕਿਸੇ ਵੀ ਸਮੇਂ ਅਤੇ ਕਿਤੇ ਵੀ ਨਹੀਂ ਦਿੱਤਾ ਜਾ ਸਕਦਾ ਧਰਨਾ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ਹੀਨ ਬਾਗ਼ ਮਾਮਲੇ ਵਿੱਚ ਦਾਇਰ ਕੀਤੀ ਰਿਵਿਊ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਧਰਨਾ ਕੀਤੇ ਵੀ ਕਿਸੇ ਵੀ ਸਮੇਂ ਨਹੀਂ ਦਿੱਤਾ ਜਾ ਸਕਦਾ। ਪਿਛਲੇ ਸਾਲ ਆਪਣੇ ਦਿੱਤੇ ਫੈਸਲੇ ਤੇ ਕਾਇਮ ਰਹਿੰਦੇ ਹੋਏ ਅਦਾਲਤ ਨੇ ਕਿਹਾ ਲੋਕ ਆਪਣੀ ਮਰਜ਼ੀ ਨਾਲ ਅਤੇ ਕਿਸੇ ਵੀ ਥਾਂ ਧਰਨਾ ਪ੍ਰਦਰਸ਼ਨ ਨਹੀਂ ਕਰ ਸਕਦੇ। ਅਦਾਲਤ ਨੇ ਕਿਹਾ ਵਿਰੋਧ ਜ਼ਾਹਿਰ ਕਰਨ ਲਈ ਧਰਨਾ ਪ੍ਰਦਰਸ਼ਨ ਲੋਕਤੰਤਰ ਦਾ ਹਿੱਸਾ ਹੈ, ਪਰ ਉਸਦੀ ਵੀ ਇੱਕ…

VIA PUNJAB
ਅੱਗੇ ਪੜ੍ਹੋ

ਲਗਾਤਾਰ 5ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

ਲਗਾਤਾਰ 5ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

ਨਵੀਂ ਦਿੱਲੀ – ਦੇਸ਼ ਵਿੱਚ ਲਗਾਤਾਰ ਪੰਜਵੇਂ ਦਿਨ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਰਾਜਧਾਨੀ ਵਿੱਚ ਅੱਜ ਡੀਜ਼ਲ ਦੀਆਂ ਕੀਮਤਾਂ ਵਿੱਚ 30 ਪੈਸੇ ਦਾ ਵਾਧਾ ਹੋਇਆ ਹੈ, ਜਦੋਂਕਿ ਦੂਜੇ ਸ਼ਹਿਰਾਂ ਵਿੱਚ ਵੀ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਦਿੱਲੀ ਅਤੇ ਮੁੰਬਈ ਵਿਚ ਸਭ ਤੋਂ ਉਚ ਪੱਧਰ ਤੇ ਪਹੁੰਚ ਗਈ ਹੈ। ਮੰਗਲਵਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਅੱਜ ਦਿੱਲੀ ਵਿੱਚ ਪੈਟਰੋਲ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਪੈਰੋਲ ’ਤੇ ਗਏ ਕੈਦੀਆਂ ਦੀ ਜੇਲਾਂ ਵਿੱਚ ਵਾਪਸੀ ਦੀ ਪ੍ਰਕਿਰਿਆ 17 ਫਰਵਰੀ ਤੋਂ ਹੋਵੇਗੀ ਸ਼ੁਰੂ

ਪੰਜਾਬ ਵਿੱਚ ਪੈਰੋਲ ’ਤੇ ਗਏ ਕੈਦੀਆਂ ਦੀ ਜੇਲਾਂ ਵਿੱਚ ਵਾਪਸੀ ਦੀ ਪ੍ਰਕਿਰਿਆ 17 ਫਰਵਰੀ ਤੋਂ ਹੋਵੇਗੀ ਸ਼ੁਰੂ

ਚੰਡੀਗੜ – ਪੰਜਾਬ ਵਿਚ ਕੋਵਿਡ ਦੇ ਮਾਮਲਿਆਂ ’ਚ ਆਈ ਗਿਰਾਵਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਵੱਲੋਂ ਜੇਲਾਂ ਵਿਚ ਕੋਵਿਡ ਨਾਲ ਨਜਿੱਠਣ ਲਈ ਗਠਿਤ ਉੱਚ ਤਾਕਤੀ ਕਮੇਟੀ ਨੇ ਕੈਦੀਆਂ ਦੀ ਪੈਰੋਲ ਵਿਚ ਅੱਗੇ ਹੋਰ ਵਾਧਾ ਨਾ ਕੀਤੇ ਜਾਣ ਦਾ ਫੈਸਲਾ ਲਿਆ ਹੈ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਜੈ ਤਿਵਾੜੀ ਦੀ ਪ੍ਰਧਾਨਗੀ ਵਾਲੀ ਕਮੇਟੀ ਜਿਸ ਵਿੱਚ ਪ੍ਰਮੁੱਖ ਸਕੱਤਰ (ਜੇਲਾਂ) ਸ੍ਰੀ ਡੀ.ਕੇ. ਤਿਵਾੜੀ (ਆਈ.ਏ.ਐੱਸ.) ਅਤੇ ਏ.ਡੀ.ਜੀ.ਪੀ, ਜੇਲਾਂ ਸ੍ਰੀ ਪੀ.ਕੇ. ਸਿਨਹਾ (ਆਈਪੀਐਸ) ਸ਼ਾਮਲ ਹਨ, ਨੇ ਪੈਰੋਲ ’ਤੇ ਗਏ…

VIA PUNJAB
ਅੱਗੇ ਪੜ੍ਹੋ

ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ -ਕੈਪਟਨ ਅਮਰਿੰਦਰ ਸਿੰਘ

ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ -ਕੈਪਟਨ ਅਮਰਿੰਦਰ ਸਿੰਘ

ਇਕੱਲਾ ਪੰਜਾਬ ਹੀ ਫੌਤ ਹੋ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਦੇ ਚੁੱਕਾ, ਤੋਮਰ ਨੇ ਜਾਂ ਤਾਂ ਸੰਸਦ ਵਿਚ ਝੂਠ ਬੋਲਿਆ ਜਾਂ ਉਸ ਨੂੰ ਕੋਈ ਪ੍ਰਵਾਹ ਨਹੀਂ-ਮੁੱਖ ਮੰਤਰੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ਉਤੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀਆਂ ਸਣੇ ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋਂ ਹਾਲ ਹੀ ਵਿਚ ਕੀਤੀ ਬਿਆਨਬਾਜੀ ਉਤੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਕੇਂਦਰ ਅਤੇ ਸੂਬੇ ਦੀ ਸੱਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 71.39 ਫੀਸਦੀ ਮਤਦਾਨ ਵੋਟਾਂ ਦੀ ਗਿਣਤੀ 17 ਫਰਵਰੀ ਨੂੰ

ਪੰਜਾਬ ਵਿੱਚ 71.39 ਫੀਸਦੀ ਮਤਦਾਨ ਵੋਟਾਂ ਦੀ ਗਿਣਤੀ 17 ਫਰਵਰੀ ਨੂੰ

9222 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮਜ਼. ਵਿੱਚ ਕੈਦ ਚੰਡੀਗੜ੍ਹ – ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਅੱਜ ਹੋਈਆਂ ਵੋਟਾਂ ਵਿੱਚ ਕੁੱਲ 71.39 ਫੀਸਦੀ ਮਤਦਾਨ ਹੋਇਆ।ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਵੋਟਿੰਗ ਹੋਈ ਅਤੇ ਸਭ ਤੋਂ ਘੱਟ ਵੋਟਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਈਆਂ।ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਕੁੱਲ 60.08 ਫੀਸਦੀ ਵੋਟਾਂ ਪਈਆਂ, ਜਦੋਂ ਕਿ ਰੂਪਨਗਰ ਜ਼ਿਲ੍ਹੇ ਵਿੱਚ…

VIA PUNJAB
ਅੱਗੇ ਪੜ੍ਹੋ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਯਾਦਗਾਰੀ ਹੋਣਗੇ-ਬੀਬੀ ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਯਾਦਗਾਰੀ ਹੋਣਗੇ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੋਧਰਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਗਠਤ ਕੀਤੀਆਂ ਵੱਖ-ਵੱਖ ਸਬ-ਕਮੇਟੀਆਂ ਨਾਲ ਇਕੱਤਰਤਾ ਕੀਤੀ ਅਤੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮਗਰੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ…

VIA PUNJAB
ਅੱਗੇ ਪੜ੍ਹੋ

ਬਾਬਾ ਬਕਾਲਾ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਦੇ ਅਸਥਾਨ ’ਤੇ ਪਾਠ ਬੋਧ ਸਮਾਗਮ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਦੇ ਅਸਥਾਨ ’ਤੇ ਪਾਠ ਬੋਧ ਸਮਾਗਮ ਦੀ ਆਰੰਭਤਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰਮਤਿ ਦੇ ਫਲਸਫੇ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਇਕ ਮਹੀਨਾ ਚੱਲਣ ਵਾਲੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਧਾਰਮਿਕ ਰਵਾਇਤਾਂ ਅਨੁਸਾਰ ਹੋਈ। ਪਾਠ ਬੋਧ ਸਮਾਗਮ ਦੀ ਸ਼ੁਰੂਆਤ ਸਮੇਂ ਅਰਦਾਸ ਕੀਤੀ ਗਈ, ਜਿਸ ਉਪਰੰਤ ਸਜਾਏ ਗਏ ਗੁਰਮਤਿ…

VIA PUNJAB
ਅੱਗੇ ਪੜ੍ਹੋ

ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਐਨ.ਆਰ.ਆਈ. ਲਾੜਿਆਂ ਦੀ ਠੱਗੀ ਤੋਂ ਦੇਸ਼ ਦੀਆਂ ਕੁੜੀਆਂ ਨੂੰ ਬਚਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਕੀਤੀ ਮੰਗ ਨਵੀਂ ਦਿੱਲੀ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੋਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੋਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ…

VIA PUNJAB
ਅੱਗੇ ਪੜ੍ਹੋ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਦੇ ਪਸਾਰ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਉਪਰਾਲਾ: ਸਕੂਲ ਸਿੱਖਿਆ ਮੰਤਰੀ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨਾਂ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸੂਬੇ ਦੇ ਸਰਕਾਰੀ ਸਕੂਲਾਂ…

VIA PUNJAB
ਅੱਗੇ ਪੜ੍ਹੋ
1 … 135 136 137 138 139 … 1,325