ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ ਨਵੀਂ ਦਿੱਲੀ – ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦ੍ਰਿਸ਼ਮਾਨ ਕਰੇਗੀ।ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਦਿਹਾਂਤ

ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਦਿਹਾਂਤ

ਜਲੰਧਰ – ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦੁਪਹਿਰ ਸਵਾ ਬਾਰਾਂ ਵਜੇ ਆਖਰੀ ਸਾਹ ਲਿਆ। ਨਰਿੰਦਰ ਚੰਚਲ ਪਿਛਲੇ 3 ਮਹੀਨਿਆਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਉਹਨਾਂ ਨੇ ਅਨੇਕਾਂ ਸੁਪਰਹਿੱਟ ਭਜਨਾਂ ਨਾਲ ਹਿੰਦੀ ਫਿਲਮਾਂ ਵਿੱਚ ਕਈ ਗੀਤ ਵੀ ਗਾਏ ਸਨ। ਭਜਨ ਗਾਇਕੀ ਵਿੱਚ ਚੰਚਲ ਇਕ ਖਾਸ ਸਥਾਨ ਰੱਖਦੇ ਸਨ। ਨਰਿੰਦਰ ਚੰਚਲ ਦੀ ਮੌਤ ਦੀ ਪੁ੪ਟੀ ਉਨ੍ਹਾਂ ਦੇ ੪ਾਗਿਰਦ ਵਰੁਣ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਵਿਰੁੱਧ ਡੱਟਣ ਵਾਲੇ ਪਹਿਲੇ ਮੁੱਖ ਮੰਤਰੀ ਦੱਸਿਆ ਚੰਡੀਗੜ੍ਹ – ਕਾਲੇ ਖੇਤੀ ਕਾਨੂੰਨਾਂ ਦੇ ਮੱੁਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵਰ੍ਹਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲੋਕ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹ ਜੋ ਵੀ ਕਹਿੰਦੇ ਨੇ ਉਹ ਸਿਰਫ ਝੂਠ ਦਾ ਪੁਲੰਦਾ ਹੀ ਹੁੰਦਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਦਾ ਅਸਲੀ ਚਿਹਰਾ ਹੁਣ ਜੱਗ ਜਾਹਰ ਹੈ।ਕੇਜਰੀਵਾਲ ਉੱਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਦੋਹਰੇ ਮਾਪਦੰਡ…

VIA PUNJAB
ਅੱਗੇ ਪੜ੍ਹੋ

ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

ਆਰ.ਟੀ.ਆਈ. ਦਾ ਜਵਾਬ ਜਨਤਕ ਹੋਣ ਤੋਂ ਬਾਅਦ ਵੀ ਏਸੇ ਝੂਠ ਨੂੰ ਆਧਾਰ ਬਣਾ ਕੇ ਰਾਹੁਲ ਗਾਂਧੀ ਉਤੇ ਹਮਲਾ ਬੋਲਣ ਲਈ ਹਰਸਿਮਰਤ ਦੀ ਕਰੜੀ ਆਲੋਚਨਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ ਜਿਸ ਨਾਲ ਹੁਣ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ: ਤਿ੍ਰਪਤ ਬਾਜਵਾ ਤੇ ਸਰਕਾਰੀਆ

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ: ਤਿ੍ਰਪਤ ਬਾਜਵਾ ਤੇ ਸਰਕਾਰੀਆ

ਪੰਜਾਬ ਦੇ ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਅਤੇ ਸਰਕਾਰੀਆ ਨੇ ਕਿਸਾਨਾਂ ਦੇ ਹੱਕ ਵਿਚ ਦਿੱਲੀ ਵਿਖੇ ਜੰਤਰ ਮੰਤਰ ਧਰਨੇ ਵਿਚ ਭਰੀ ਹਾਜ਼ਰੀ ਦਿੱਲੀ – ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਤਿ੍ਰਪਤ ਬਾਜਵਾ ਅਤੇ ਸਰਕਾਰੀਆ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ…

VIA PUNJAB
ਅੱਗੇ ਪੜ੍ਹੋ

ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾਂ ਦੇ ਨਾਲ-ਨਾਲ ਸਫ਼ਾਈ ਵਿਵਸਥਾ ਯਕੀਨੀ ਬਣਾਉਣਗੇ ਸਕੂਲ: ਸਕੂਲ ਸਿੱਖਿਆ ਮੰਤਰੀ ਚੰਡੀਗੜ – ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪੀ.ਐੱਮ ਮੋਦੀ ਨੂੰ ਲੱਗੇਗਾ ਟੀਕਾ

ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪੀ.ਐੱਮ ਮੋਦੀ ਨੂੰ ਲੱਗੇਗਾ ਟੀਕਾ

ਨਵੀਂ ਦਿੱਲੀ – ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਮੁੱਖ ਮੰਤਰੀਆਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਦਿੱਤੀ ਜਾਵੇਗੀ।ਦੂਜੇ ਪੜਾਅ ‘ਚ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇਗਾ। ਵੈਕਸੀਨ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਘਬਰਾਉਣ ਦੀ ਲੋੜ ਨਹੀਂ ਹੈ। ਦੂਜੇ ਪੜਾਅ ‘ਚ ਸਾਰਿਆਂ ਨੂੰ ਵੈਕਸੀਨੇਸ਼ਨ ਲਗਾਈ ਜਾਵੇਗੀ, ਜਿਹੜੇ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਵਿਦਾਈ ਭਾਸ਼ਣ ਵਿੱਚ ਬਾਈਡੇਨ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਟਰੰਪ ਨੇ ਵਿਦਾਈ ਭਾਸ਼ਣ ਵਿੱਚ ਬਾਈਡੇਨ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਾਰਜਕਾਲ ਅੱਜ ਖਤਮ ਹੋ ਰਿਹਾ ਹੈ। ਕੁੱਝ ਘੰਟਿਆਂ ਬਾਅਦ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣ ਜਾਣਗੇ। ਇਸਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਵਿਦਾਈ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਗਿਣਾਈਆਂ ਅਤੇ ਜਾਂਦੇ-ਜਾਂਦੇ ਬਾਈਡੇਨ ਨੂੰ ਜਿੱਤ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।ਆਪਣੇ ਵਿਦਾਈ ਭਾਸ਼ਣ ਵਿੱਚ ਟਰੰਪ ਨੇ ਕਿਹਾ ਕਿ ਅਸੀਂ ਅਮਰੀਕਾ ਦੀ ਤਾਕਤ ਨੂੰ ਘਰ ਵਿਚ ਕਾਇਮ ਕੀਤਾ ਅਤੇ ਬਾਹਰ ਵੀ ਅਮਰੀਕੀ ਅਗਵਾਈ ਨੂੰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਟਰੈਕਟਰ ਪਰੇਡ ਉੱਤੇ ਦਖਲ ਤੋਂ ਸੁਪਰੀਮ ਕੋਰਟ ਵਲੋਂ ਸਾਫ ਇਨਕਾਰ ਕਾਨੂੰਨ ਵਿਵਸਥਾ ਨਾਲ ਜੁੜੇ ਇਸ ਮਾਮਲੇ ਵਿੱਚ ਦਖਲ ਨਹੀਂ ਦੇਵੇਗੀ ਅਦਾਲਤ : ਸੁਪਰੀਮ ਕੋਰਟ

ਕਿਸਾਨਾਂ ਦੀ ਟਰੈਕਟਰ ਪਰੇਡ ਉੱਤੇ ਦਖਲ ਤੋਂ ਸੁਪਰੀਮ ਕੋਰਟ ਵਲੋਂ ਸਾਫ ਇਨਕਾਰ ਕਾਨੂੰਨ ਵਿਵਸਥਾ ਨਾਲ ਜੁੜੇ ਇਸ ਮਾਮਲੇ ਵਿੱਚ ਦਖਲ ਨਹੀਂ ਦੇਵੇਗੀ ਅਦਾਲਤ : ਸੁਪਰੀਮ ਕੋਰਟ

ਨਵੀਂ ਦਿੱਲੀ – 26 ਜਨਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਵਿੱਚ ਟਰੈਕਟਰ ਪਰੇਡ ਕੱਢਣ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਖਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਵਿੱਚ ਅੱਜ ਇਸ ਸੰਬੰਧੀ ਹੋਈ ਸੁਣਵਾਈ ਦੌਰਾਨ ਮਾਣਯੋਗ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਵਲੋਂ ਕਿਹਾ ਗਿਆ ਹੈ ਕਿ ਇਹ ਮਾਮਲਾ ਪੁਲੀਸ ਦੇ ਹੱਥ ਵਿਚ ਹੈ ਅਤੇ ਦਿੱਲੀ ਪੁਲੀਸ ਹੀ ਇਸ ਮਾਮਲੇ ਉੱਤੇ ਖੁਦ ਫੈਸਲਾ ਲਵੇ।ਅਦਾਲਤ ਨੇ ਕਿਹਾ ਕਿ ਪੁਲੀਸ ਹੀ ਇਸ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲੇਜ ਆਫ਼ ਫਾਰਮੇਸੀ ਵਿਖੇ ਵੈਕਸੀਨ ਦੀ ਭੂਮਿਕਾ ਅਤੇ ਸੁਰੱਖਿਆ ਬਾਰੇ ਵੈਬਿਨਾਰ ਆਯੋਜਿਤ

ਆਰੀਅਨਜ਼ ਕਾਲੇਜ ਆਫ਼ ਫਾਰਮੇਸੀ ਵਿਖੇ ਵੈਕਸੀਨ ਦੀ ਭੂਮਿਕਾ ਅਤੇ ਸੁਰੱਖਿਆ ਬਾਰੇ ਵੈਬਿਨਾਰ ਆਯੋਜਿਤ

ਮੋਹਾਲੀ – ਆਰੀਅਨਜ਼ ਕਾਲੇਜ ਆਫ਼ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਨੇ ਬੀਮਾਰੀਆਂ ਦੇ ਫੈਲਣ ਨੂੰ ਨਿਯੰਤਰਿਤ ਕਰਨ ਵਿੱਚ ਵੈਕਸੀਨ ਦੀ ਭੂਮਿਕਾ, ਸੁਰੱਖਿਆ ਅਤੇ ਪ੍ਰਭਾਵਕਾਰੀ” ਵਿਸ਼ੇ ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਜੋਤੀ ਸ਼ਰਮਾ, ਪ੍ਰੋਫੈਸਰ, ਡਾ ਐਚਐਸਜੇ ਇੰਸਟੀਚਿਉਟ ਆਫ ਡੈਂਟਲ ਸਾਇੰਸਜ਼ ਅਤੇ ਹਸਪਤਾਲ, ਪੰਜਾਬ ਯੂਨੀਵਰਸਿਟੀ, ਚੰਡੀਗੜ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ…

VIA PUNJAB
ਅੱਗੇ ਪੜ੍ਹੋ
1 … 147 148 149 150 151 … 1,325