ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ

ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ

ਸੂਬੇ ਦੇ 26,21,201 ਯੋਗ ਲਾਭਪਾਤਰੀਆਂ ਨੂੰ ਮਿਲੇਗਾ ਦੁੱਗਣੀ ਪੈਨਸ਼ਨ ਦਾ ਲਾਭ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਥੋਂ ਜਾਰੀ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ…

VIA PUNJAB
ਅੱਗੇ ਪੜ੍ਹੋ

ਅਣ-ਵੰਡੇ ਭਾਰਤ ਦੀ ਪਹਿਲੀ ਮਹਿਲਾ ਡੈਂਟਿਸਟ ਵਿਮਲਾ ਸੂਦ ਦਾ ਦੇਹਾਂਤ

ਅਣ-ਵੰਡੇ ਭਾਰਤ ਦੀ ਪਹਿਲੀ ਮਹਿਲਾ ਡੈਂਟਿਸਟ ਵਿਮਲਾ ਸੂਦ ਦਾ ਦੇਹਾਂਤ

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ,ਪੰਜਾਬ ਡੈਂਟਲ ਕੌਂਸਲ ਅਤੇ ਸੂਬੇ ਦੇ ਮੰਨੇ-ਪ੍ਰਮੰਨੇ ਡੈਂਟਿਸਟਾਂ ਵਲੋਂ ਵਿਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀ ਚੰਡੀਗੜ – ਅਣ-ਵੰਡੇ ਭਾਰਤ ਦੀ ਪਹਿਲੀ ਡੈਂਟਿਸਟ ਡਾ: ਵਿਮਲਾ ਸੂਦ ਲਗਭਗ 100 ਸਾਲ ਦੀ ਉਮਰ ਭੋਗਕੇ 1 ਅਗਸਤ, 2021 ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਈ । ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਵਲੋਂ ਡਾ.ਪੁਨੀਤ ਗਿਰਧਰ, ਜੁਆਇੰਟ ਡਾਇਰੈਕਟਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਪੰਜਾਬ, ਮੈਂਬਰ ਡੈਂਟਲ ਕੌਂਸਲ ਆਫ ਇੰਡੀਆ ਅਤੇ ਪੰਜਾਬ ਡੈਂਟਲ ਕੌਂਸਲ ਮੋਹਾਲੀ, ਨੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਚਾਰ ਦਹਾਕਿਆਂ ਬਾਅਦ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਚਾਰ ਦਹਾਕਿਆਂ ਬਾਅਦ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਵਧਾਈ ਦਿੱਤੀ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਟੋਕੀਓ ਓਲੰਪਿਕ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕਰਦਿਆਂ ਗਰੇਟ ਬ੍ਰਿਟੇਨ ਖਿਲਾਫ 3-1 ਦੇ ਫਰਕ ਨਾਲ ਜਿੱਤ ਹਾਸਲ ਕੀਤੀ ਅਤੇ 41 ਵਰ੍ਹਿਆਂ ਬਾਅਦ ਓਲੰਪਿਕ ਦੀਆਂ ਸਿਖਰਲੀਆਂ ਚਾਰ ਟੀਮਾਂ ਵਿਚ ਥਾਂ ਬਣਾਈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ…

VIA PUNJAB
ਅੱਗੇ ਪੜ੍ਹੋ

“ਸੋਨ ਤਮਗ਼ੇ ਦੇ ਐਨ ਨੇੜੇ”, ਰਾਣਾ ਸੋਢੀ ਵੱਲੋਂ ਉਲੰਪਿਕਸ ਦੇ ਸੈਮੀਫ਼ਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ

“ਸੋਨ ਤਮਗ਼ੇ ਦੇ ਐਨ ਨੇੜੇ”, ਰਾਣਾ ਸੋਢੀ ਵੱਲੋਂ ਉਲੰਪਿਕਸ ਦੇ ਸੈਮੀਫ਼ਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ

ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਲੰਪਿਕਸ ਦੇ ਸੈਮੀਫ਼ਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀ ਸੋਨ ਤਮਗ਼ੇ ਦੇ ਐਨ ਨੇੜੇ ਪਹੁੰਚ ਗਏ ਹਾਂ।ਟੋਕੀਉ ਉਲੰਪਿਕਸ ਵਿੱਚ ਹਾਕੀ ਟੀਮ ਦੀ ਬਰਤਾਨੀਆ ਵਿਰੁੱਧ ਜਿੱਤ ਪਿੱਛੋਂ ਕੀਤੇ ਆਪਣੇ ਦੋ ਟਵੀਟਸ ਵਿੱਚ ਉਨ੍ਹਾਂ ਕਿਹਾ, “ਭਾਰਤੀ ਟੀਮ ਵੱਲੋਂ ਉਲੰਪਿਕਸ ਵਿੱਚ ਵਿਖਾਏ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤੀ ਪੁਰਸ਼ ਹਾਕੀ ਟੀਮ 1980 ਤੋਂ ਬਾਅਦ ਪਹਿਲੀ ਵਾਰ ਸੈਮੀਫ਼ਾਈਨਲ ਵਿੱਚ ਪਹੁੰਚੀ ਹੈ। ਅਸੀਂ ਉਲੰਪਿਕਸ ਸੋਨ ਤਮਗ਼ੇ…

VIA PUNJAB
ਅੱਗੇ ਪੜ੍ਹੋ

ਗੈਂਗਸਟਰ ਕਾਲਾ ਜਠੇੜੀ ਤੋਂ ਬਾਅਦ ਉਸ ਦੀ ਗਰਲਫਰੈਂਡ ਵੀ ਗ੍ਰਿਫ਼ਤਾਰ

ਗੈਂਗਸਟਰ ਕਾਲਾ ਜਠੇੜੀ ਤੋਂ ਬਾਅਦ ਉਸ ਦੀ ਗਰਲਫਰੈਂਡ ਵੀ ਗ੍ਰਿਫ਼ਤਾਰ

ਨਵੀਂ ਦਿੱਲੀ – 7 ਲੱਖ ਰੁਪਏ ਦੇ ਇਨਾਮੀ ਗੈਂਗਸਟਰ ਕਾਲਾ ਜਠੇੜੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਉਸ ਦੀ ਗਰਲਫਰੈਂਡ ਲੇਡੀ ਡਾਨ ਅਨੁਰਾਧਾ ਚੌਧਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਰਾਜਸਥਾਨ ਦੀ ਡਾਨ ਅਨੁਰਾਗ ਉਰਫ਼ ਅਨੁਰਾਧਾ ਚੌਧਰੀ ਉਰਫ਼ ਮੈਡਮ ਮਿੰਜ ਦੇ ਰੂਪ ਵਿੱਚ ਹੋਈ ਹੈ। ਅਨੁਰਾਧਾ ਪਹਿਲਾਂ ਰਾਜਸਥਾਨ ਦੇ ਡਾਨ ਆਨੰਦਪਾਲ ਸਿੰਘ ਦੀ ਸਾਥਣ ਰਹੀ ਹੈ।ਲੇਡੀ ਡਾਨ ਅਨੁਰਾਧਾ ਚੌਧਰੀ ਤੇ ਰਾਜਸਥਾਨ ਪੁਲੀਸ ਨੇ 10 ਹਜ਼ਾਰ ਰੁਪਏ ਦਾ ਇਨਾਮ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਨੇ ਲਾਂਚ ਕੀਤਾ ਨੈਸ਼ਨਲ ਹੈਲਪਲਾਈਨ ਨੰਬਰ

ਕੇਂਦਰ ਸਰਕਾਰ ਨੇ ਲਾਂਚ ਕੀਤਾ ਨੈਸ਼ਨਲ ਹੈਲਪਲਾਈਨ ਨੰਬਰ

ਨਵੀਂ ਦਿੱਲੀ – ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੇ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਲਈ 24/7 ਹੈਲਪਲਾਈਨ ਨੰਬਰ ਲਾਂਚ ਕੀਤਾ ਹੈ। ਹੈਲਪਲਾਈਨ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਐਮਰਜੈਂਸੀ ਤੇ ਗ਼ੈਰ-ਐਮਰਜੈਂਸੀ ਸ਼ਿਕਾਇਤਾਂ ਤੇ ਸਲਾਹ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਸੇਵਾ ਦਾ ਪੁਲੀਸ, ਹਸਪਤਾਲਾਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਨੋਵਿਗਿਆਨਕ ਸੇਵਾਵਾਂ ਵਰਗੀਆਂ ਅਥਾਰਟੀਆਂ ਨਾਲ ਜੁੜ ਕੇ ਅਤੇ ਇੱਕੋ ਨੰਬਰ ਦੁਆਰਾ ਦੇਸ਼ ਭਰ ਵਿੱਚ ਔਰਤਾਂ ਨਾਲ ਸੰਬੰਧਤ ਸਰਕਾਰੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ…

VIA PUNJAB
ਅੱਗੇ ਪੜ੍ਹੋ

ਆਰੀਅਨਜ ਦੇ ਵਿਦਿਆਰਥੀ ਵੱਖ-ਵੱਖ ਕਿਸਮਾਂ ਦੇ ਪੰਛੀਆਂ ਲਈ ਰੱਖਿਅਕ ਬਣੇ

ਆਰੀਅਨਜ ਦੇ ਵਿਦਿਆਰਥੀ ਵੱਖ-ਵੱਖ ਕਿਸਮਾਂ ਦੇ ਪੰਛੀਆਂ ਲਈ ਰੱਖਿਅਕ ਬਣੇ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ ਨੇੜੇ ਚੰਡੀਗੜ੍ਹ ਨੇ ਆਪਣੇ 20 ਏਕੜ ਹਰੇ ਭਰੇ ਕੈਂਪਸ ਵਿੱਚ ਪੰਛੀਆਂ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਛੀਆਂ ਦੇ ਆਲ੍ਹਣੇ ਬਣਾਏ। ਡਾ: ਪਿਰਥੀਪਾਲ ਸਿੰਘ ਟਰੱਸਟ, ਲੁਧਿਆਣਾ ਦੁਆਰਾ ਮੁਹੱਈਆ ਕਰਵਾਏ ਗਏ ਲਗਭਗ 50 ਪੰਛੀਆਂ ਦੇ ਆਲ੍ਹਣੇ ਕੈਂਪਸ ਦੇ ਅੰਦਰ ਦਰਖਤਾਂ ਦੀਆਂ ਛੱਤਾਂ ‘ਤੇ ਰੱਖੇ ਗਏ ਸਨ। ਉੱਘੇ ਰੇਡੀਓਲੋਜਿਸਟ ਅਤੇ ਵਾਤਾਵਰਣ ਪ੍ਰੇਮੀ ਡਾ. ਬਲਜੀਤ ਕੌਰ ਨੇ ਇਸ ਮੋਕੇ ਸ਼ਿਰਕਤ ਕੀਤੀ। ਕੋਵਿਡ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ, ਲਾਅ, ਇੰਜੀਨੀਅਰਿੰਗ, ਫਾਰਮੇਸੀ, ਨਰਸਿੰਗ,…

VIA PUNJAB
ਅੱਗੇ ਪੜ੍ਹੋ

ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, “ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ”

ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, “ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ”

ਭਾਰਤੀ ਡਿਸਕਸ ਥਰੋਅਰ ਨੇ ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਦੌਰਾਨ 65.06 ਮੀਟਰ ਥਰੋਅ ਸੁੱਟ ਕੇ ਤੋੜਿਆ ਸੀ ਨੌਂ ਸਾਲਾ ਕੌਮੀ ਰਿਕਾਰਡ ਚੰਡੀਗੜ੍ਹ – ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਓਲੰਪਿਕ-2021 ਦੇ ਫ਼ਾਈਨਲ ਵਿੱਚ ਪਹੁੰਚ ਚੁੱਕੀ ਕੌਮੀ ਰਿਕਾਰਡ ਹੋਲਡਰ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨਾਲ ਅੱਜ ਫ਼ੋਨ ‘ਤੇ ਗੱਲਬਾਤ ਕੀਤੀ। ਕਮਲਪ੍ਰੀਤ ਕੌਰ ਨੇ ਉਲੰਪਿਕ ਵਿੱਚ 64 ਮੀਟਰ ਦਾ ਥਰੋਅ ਮਾਰਦਿਆਂ ਦੂਜੀ ਥਾਂ ਮੱਲ ਕੇ ਫ਼ਾਈਨਲ ਲਈ ਕੁਆਲੀਫ਼ਾਈ ਕਰ ਲਿਆ ਹੈ।ਫ਼ਾਈਨਲ ਮੁਕਾਬਲੇ ਲਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ ਓਲੰਪਿਕ ਖੇਡਾਂ ਵਿੱਚੋਂ ਕੋਈ ਵੀ ਮੈਡਲ ਪ੍ਰਾਪਤ ਕਰਕੇ ਆਉਣਗੇ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਕੇ ਹੌਸਲਾ ਅਫਜਾਈ ਕੀਤੀ ਜਾਵੇਗੀ।…

VIA PUNJAB
ਅੱਗੇ ਪੜ੍ਹੋ

ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ

ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦਗਾਰ ਬਣਾਉਣ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦਚੰਡੀਗੜ੍ਹ – ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰੀ…

VIA PUNJAB
ਅੱਗੇ ਪੜ੍ਹੋ
1 2 3 4 1,325