ਮੁੱਖ ਸਕੱਤਰ ਵੱਲੋਂ ਕੋਵਿਡ ਟੀਕਾਕਰਨ ਤੋਂ ਖੁੰਝੇ ਸਿਹਤ ਕਾਮਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਾਉਣ ਦੇ ਹੁਕਮ

ਮੁੱਖ ਸਕੱਤਰ ਵੱਲੋਂ ਕੋਵਿਡ ਟੀਕਾਕਰਨ ਤੋਂ ਖੁੰਝੇ ਸਿਹਤ ਕਾਮਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਾਉਣ ਦੇ ਹੁਕਮ

ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕੀਤੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਹਸਪਤਾਲਾਂ ਦੀਆਂ ਸਹੂਲਤਾਂ ਵਿੱਚ ਕੀਤਾ 25 ਫੀਸਦ ਵਾਧਾ ਚੰਡੀਗੜ – ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਹਮਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਟੀਕਾ ਲਵਾਉਣ ਤੋਂ ਖੁੰਝ ਗਏ ਸਿਹਤ ਸੰਭਾਲ ਕਾਮਿਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਤੁਰੰਤ ਟੀਕਾਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਹਨਾਂ ਰਾਜ ਵਿਚ…

VIA PUNJAB
ਅੱਗੇ ਪੜ੍ਹੋ

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

ਪ੍ਰੋਗਰਾਮ ਨੂੰ ਜਲਦ ਆਰੰਭ ਕਰਨ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਜਾਵੇਗੀ ਮੁਲਾਕਾਤ – ਸੁਖਵਿੰਦਰ ਸਿੰਘ ਬਿੰਦਰਾ ਚੰਡੀਗੜ੍ਹ – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਅਤੇ ਉਨ੍ਹਾਂ ਦੇ ਤਣਾਅ ਨੂੰ ਦੂਰ ਕਰਨ ਵਿੱਚ ਸਹਿਯੋਗ ਲਈ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨੌਜਵਾਨਾਂ ਲਈ ਇੱਕ ਵਿਸ਼ੇਸ਼ ‘ਹੈਪੀਨੇਸ ਪ੍ਰੋਗਰਾਮ‘ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵੈਕਸੀਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨਾਲ ਗਰੀਬਾਂ ਦਾ ਹੋ ਰਿਹਾ ਹੈ ਸਭ ਤੋਂ ਜ਼ਿਆਦਾ ਨੁਕਸਾਨ : ਡਾ. ਹਰਸ਼ਵਰਧਨ

ਕੋਰੋਨਾ ਵੈਕਸੀਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨਾਲ ਗਰੀਬਾਂ ਦਾ ਹੋ ਰਿਹਾ ਹੈ ਸਭ ਤੋਂ ਜ਼ਿਆਦਾ ਨੁਕਸਾਨ : ਡਾ. ਹਰਸ਼ਵਰਧਨ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕੇਂਦਰ ਸਰਕਾਰ ਨਵੇਂ-ਨਵੇਂ ਕਦਮ ਚੁੱਕ ਰਹੀ ਹੈ। ਇਸ ਦੌਰਾਨ ਕੋਰੋਨਾ ਵੈਕਸੀਨ ਨੂੰ ਲੈ ਕੇ ਕਈ ਅਜਿਹੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ ਜਿਸ ਨਾਲ ਲੋਕਾਂ ਦੇ ਮਨ ਵਿੱਚ ਵੈਕਸੀਨ ਨੂੰ ਲੈ ਕੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਲੈ ਕੇ ਨਾਗਰਿਕਾਂ ਨੂੰ ਸਾਵਧਾਨ ਕੀਤਾ ਹੈ।ਸਿਹਤ ਮੰਤਰੀ ਨੇ 18 ਸਾਲ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਲਸ਼ਕਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਲਸ਼ਕਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਸੀਨੀਅਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਵਿਜੇ ਕੁਮਾਰ ਨੇ ਦੱਸਿਆਂ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸੰਯੁਕਤ ਰੂਪ ਨਾਲ ਸੋਪੋਰ ਦੇ ਗੁੰਡ ਬ੍ਰਾਥ ਵਿੱਚ ਬੀਤੀ ਦੇਰ ਰਾਤ ਤਲਾਸ਼ ਅਤੇ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਦੀ ਵਿਲੱਖਣ ਪ੍ਰਾਪਤੀ-ਪੰਜਾਬ ਦੇ ਦੋ ਅਧਿਆਪਕਾਂ ਦੀ ਆਨਲਾਈਨ ਮਲੇਸ਼ੀਆਈ ਸਿਖਲਾਈ ਵਰਕਸ਼ਾਪ ਲਈ ਚੋਣ

ਸਿੱਖਿਆ ਵਿਭਾਗ ਦੀ ਵਿਲੱਖਣ ਪ੍ਰਾਪਤੀ-ਪੰਜਾਬ ਦੇ ਦੋ ਅਧਿਆਪਕਾਂ ਦੀ ਆਨਲਾਈਨ ਮਲੇਸ਼ੀਆਈ ਸਿਖਲਾਈ ਵਰਕਸ਼ਾਪ ਲਈ ਚੋਣ

ਸਮੁੱਚੇ ਭਾਰਤ ਵਿੱਚੋਂ ਚੁਣੇ ਗਏ ਦੋਵੇਂ ਅਧਿਆਪਕ ਪੰਜਾਬ ਨਾਲ ਸਬੰਧਿਤ ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦੋ ਅਧਿਆਪਕਾਂ ਦੀ ਚੋਣ ਆਨਲਾਈਨ ਮਲੇਸ਼ੀਅਨ ਟੈਕਨੀਕਲ ਕੋਆਪਰੇਸ਼ਨ ਪ੍ਰੋਗਰਾਮ ਫਾਰ ‘ਡਿਜ਼ੀਟਲ ਟੂਲਜ਼ ਟੂ ਡਿਵੈੱਲਪ ਬੇਸਿਕ ਇੰਗਲਿਸ਼ ਲੈਂਗੂਏਜ਼ ਪ੍ਰਾਫ਼ੀਸ਼ਿਐਂਸੀ’ ਲਈ ਹੋਈ ਹੈ। ਇਹ ਪ੍ਰੋਗਰਾਮ ਮਲੇਸ਼ੀਆ ਸਰਕਾਰ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਬੰਧਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਕ ਅੰਤਰਰਾਸ਼ਟਰੀ ਮੰਚ ਲਈ ਸਰਕਾਰੀ ਸਕੂਲਾਂ ਨਾਲ ਸਬੰਧਿਤ ਅਧਿਆਪਕਾਂ ਦੀ ਚੋਣ ਸਿੱਖਿਆ ਵਿਭਾਗ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਸਿੱਧ ਸਿੱਖ ਵਿਦਵਾਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਅਤੇ ਸਿੱਖ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਡਾ. ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਡਾ. ਜੋਧ ਸਿੰਘ ਨੇ ਸਿੱਖ ਦਰਸ਼ਨ ਅਤੇ ਗੁਰਬਾਣੀ ’ਤੇ ਵਿਸਥਾਰਪੂਰਵਕ ਕੰਮ ਕੀਤਾ ਹੈ। ਉਨ੍ਹਾਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਅੰਗਰੇਜ਼ੀ ਵਿਚ ਅਨੁਵਾਦ ਕਰਨ ਦੇ ਨਾਲ-ਨਾਲ ਸ੍ਰੀ…

VIA PUNJAB
ਅੱਗੇ ਪੜ੍ਹੋ

ਪੂਰੇ ਸੂਬੇ ਵਿਚ 1100 ਸਥਾਨਾਂ ‘ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

ਪੂਰੇ ਸੂਬੇ ਵਿਚ 1100 ਸਥਾਨਾਂ ‘ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

ਪਹਿਲੀ ਤੋਂ ਦੱਸਵੀਂ ਕਲਾਸ ਤਕ ਦੇ ਕੋਰਸ ਵਿਚ ਇਸੀ ਸਾਲ ਤੋਂ ਯੋਗ ਸ਼ਾਮਿਲ – ਮਨੋਹਰ ਲਾਲ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਸੂਬੇ ਵਿਚ ਇਸ ਸਾਲ 1000 ਯੋਗ ਅਤੇ ਵਿਯਾਮਸ਼ਾਲਾਵਾਂ ਸਥਾਪਤ ਕਰਨ ਦੀ ਦਿਸ਼ਾ ਵਿਚ ਕਾਰਜ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿੱਚੋਂ 500 ਵਿਯਾਮਸ਼ਾਲਾਵਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਸੂਬੇ ਵਿਚ 1000 ਯੋਗ ਅਧਿਆਪਕ ਅਤੇ 22 ਯੋੋਗ ਕੋਚ ਵੀ ਜਲਦੀ ਹੀ ਲਗਾਏ ਜਾਣਗੇ। ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ

ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ। ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅੱਜ ‘ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਡਾਇਰੈਕਟੋਰੇਟ ਆਫ਼ ਆਯੁਰਵੈਦ ਵਿਚ ਰੈਗੂਲਰ ਆਧਾਰ ‘ਤੇ 166 ਉਪ-ਵੈਦ ਭਰਤੀ ਕੀਤੇ ਗਏ।ਨਵ-ਨਿਯੁਕਤ ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਸਟਾਫ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣ ਅਤੇ ਲੋਕਾਂ ਨੂੰ ਆਯੁਰਵੈਦ ਸਬੰਧੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਯੁਰਵੈਦ ਦੇ ਇਲਾਜ਼ ਬਾਰੇ ਜਾਗਰੂਕ ਕਰਨ ਲਈ ਆਪਣਾ ਪੂਰਾ ਸਹਿਯੋਗ…

VIA PUNJAB
ਅੱਗੇ ਪੜ੍ਹੋ

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ; ਖੇਡ ਮੰਤਰੀ ਰਾਣਾ ਸੋਢੀ ਵੱਲੋਂ ਵਧਾਈਆਂ*

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ; ਖੇਡ ਮੰਤਰੀ ਰਾਣਾ ਸੋਢੀ ਵੱਲੋਂ ਵਧਾਈਆਂ*

ਚੰਡੀਗੜ੍ਹ – ਪੰਜਾਬ ਦੇ ਜਾਏ ਤਜਿੰਦਰਪਾਲ ਤੂਰ ਨੇ ਅੱਜ 21.49 ਮੀਟਰ ਦੇ ਸ਼ਾਟ ਪੁਟ ਥ੍ਰੋ ਨਾਲ, ਐਨ.ਆਈ.ਐਸ. ਪਟਿਆਲਾ ਵਿਖੇ ਇੰਡੀਅਨ ਗ੍ਰਾਂ ਪ੍ਰੀ ਵਿਚ ਆਪਣਾ ਹੀ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ।ਤੂਰ ਦੀ ਇਸ ਬੇਮਿਸਾਲ ਪ੍ਰਾਪਤੀ ‘ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਅਥਲੀਟਾਂ ਵਿਚ ਵਿਸ਼ਵਾਸ ਭਰਦਿਆਂ ਵਿਸ਼ਵ ਦੇ ਨਾਮੀ ਮੁਕਾਬਲੇਬਾਜ਼ਾਂ ‘ਤੇ ਜਿੱਤ ਦਿਵਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਤੂਰ…

VIA PUNJAB
ਅੱਗੇ ਪੜ੍ਹੋ
1 … 30 31 32 33 34 … 1,325