ਗੁਟੇਰੇਜ਼ ਸੰਯੁਕਤ ਰਾਸ਼ਟਰ ਦੇ ਮੁੜ ਸਕੱਤਰ ਜਨਰਲ ਬਣੇ

ਗੁਟੇਰੇਜ਼ ਸੰਯੁਕਤ ਰਾਸ਼ਟਰ ਦੇ ਮੁੜ ਸਕੱਤਰ ਜਨਰਲ ਬਣੇ

ਸੰਯੁਕਤ ਰਾਸ਼ਟਰ – ਯੂਐੱਨ ਜਨਰਲ ਅਸੈਂਬਲੀ ਨੇ ਅੰਤੋਨੀਓ ਗੁਟੇਰੇਜ਼ ਨੂੰ ਦੂਜੀ ਵਾਰ ਸੰਯੁਕਤ ਰਾਸ਼ਟਰ ਦਾ ਜਨਰਲ ਸਕੱਤਰ ਚੁਣ ਲਿਆ ਹੈ। ਸਲਾਮਤੀ ਕੌਂਸਲ ਨੇ 193 ਮੈਂਬਰ ਮੁਲਕਾਂ ਵਾਲੀ ਸੰਸਥਾ ਦੇ ਮੁਖੀ ਵਜੋਂ ਗੁਟੇੇਰੇਜ਼ ਦੇ ਨਾਂ ’ਤੇ ਸਰਬਸੰਮਤੀ ਨਾਲ ਮੋਹਰ ਲਾਈ। ਗੁਟੇਰੇਜ਼ ਦਾ ਦੂਜਾ ਕਾਰਜਕਾਲ 1 ਜਨਵਰੀ 2022 ਤੋਂ 31 ਦਸੰਬਰ 2026 ਤੱਕ ਹੋਵੇਗਾ।

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਮੋਦੀ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਹੋਰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕੀਤੀ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।ਇਸ ਮਹੀਨੇ ਦੇ ਸ਼ੁਰੂ ਵਿਚ ਸ੍ਰੀ ਮੋਦੀ ਨੇ ਕੇਂਦਰੀ ਮੰਤਰੀਆਂ ਨਾਲ ਵੱਖ-ਵੱਖ ਸਮੂਹਾਂ ਵਿਚ ਪੰਜ ਮੀਟਿੰਗਾਂ ਕਰ ਕੇ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਸੀ।ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿਚ ਅਮਿਤ ਸ਼ਾਹ ਤੇ ਰਾਜਨਾਥ…

VIA PUNJAB
ਅੱਗੇ ਪੜ੍ਹੋ

ਨੇਪਾਲ ਸਮੇਤ ਚਾਰ ਰਾਜਾਂ ਵਿੱਚ ਧੱਕੇ ਖਾਣ ਵਾਲੇ ਪ੍ਰਵਾਸੀ ਮਜਦੂਰ ਦੇ ਪੁੱਤ ਦਾ ਪੰਜਾਬ ਆ ਕੇ ਹੋਇਆ ਦਿਲ ਦਾ ਮੁਫਤ ਸਫਲ ਅਪਰੇਸਨ

ਨੇਪਾਲ ਸਮੇਤ ਚਾਰ ਰਾਜਾਂ ਵਿੱਚ ਧੱਕੇ ਖਾਣ ਵਾਲੇ ਪ੍ਰਵਾਸੀ ਮਜਦੂਰ ਦੇ ਪੁੱਤ ਦਾ ਪੰਜਾਬ ਆ ਕੇ ਹੋਇਆ ਦਿਲ ਦਾ ਮੁਫਤ ਸਫਲ ਅਪਰੇਸਨ

ਪੰਜਾਬ ਵਿੱਚ ਮਿਲਦੀਆਂ ਚੰਗੀਆਂ ਸਿਹਤ ਸਹੂਲਤਾਂ ਨੇ ਜਗਾਈ ਸੀ ਇਲਾਜ ਦੀ ਆਸ – ਪ੍ਰਵਾਸੀ ਮਜਦੂਰ ਚੰਡੀਗੜ – ਸਿਵਲ ਹਸਪਤਾਲ ਢੁੱਡੀਕੇ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋਂ ਸਫਲਤਾਪੂਰਵਕ ਕਰਵਾਇਆ ਹੈ। ਇਹ ਵਿਦਿਆਰਥੀ ਇਕ ਪ੍ਰਵਾਸੀ ਦਿਹਾੜੀਦਾਰ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਸਦੇ ਪਰਿਵਾਰ ਨੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਮੇਂ ਸਿਰ ਅੱਗੇ ਹੋ ਕੇ ਕਰਵਾਏ ਇਸ ਇਲਾਜ ਲਈ ਪੰਜਾਬ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ – ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇੱਕ ਮਾਮਲੇ ਵਿੱਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ ਇਸ ਲਈ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਬਾਰਡਰ ਏਰੀਏ ਵਿੱਚ ਵੱਖ ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਬਾਰਡਰ ਏਰੀਏ ਵਿੱਚ ਵੱਖ ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵੱਲੋਂ ਵੱਖ ਵੱਖ ਕੇਂਦਰਾਂ ਦਾ ਦੌਰਾਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਬਾਰਡਰ ਏਰੀਏ ਵਿੱਚ ਮਾਸਟਰ ਕੇਡਰ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦਾ ਬੈਕਲਾਗ ਪੁਰ ਕਰਨ ਲਈ ਅੱਜ ਲਿਖਤੀ ਟੈਸਟ ਕਰਵਾ ਕੇ ਭਰਤੀ ਪ੍ਰਕਿਰਿਆ ਦਾ ਇੱਕ ਹੋਰ ਪੜਾ ਮੁਕੰਮਲ ਕਰ ਲਿਆ ਹੈ।ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਅੰਮਿ੍ਰਤਸਰ, ਬਠਿੰਡਾ, ਪਟਿਆਲਾ ਅਤੇ ਲੁਧਿਆਣਾ ਵਿੱਚ ਬਣਾਏ 18 ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਇਹ ਪ੍ਰੀਖਿਆ ਕਰਵਾਈ ਗਈ। ਇਸ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਸਿੱਖ ਵਿਦਵਾਨ ਅਤੇ ਪ੍ਰੋਫੈਸਰ ਆਫ ਸਿੱਖਿਜ਼ਮ ਡਾ ਜੋਧ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾ ਜੋਧ ਸਿੰਘ ਜੋ 70 ਵਰ੍ਹਿਆਂ ਦੇ ਸਨ, ਦਾ ਅੱਜ ਬਾਅਦ ਦੁਪਹਿਰ ਸੰਖੇਪ ਬਿਮਾਰੀ ਉਪਰੰਤ ਪਟਿਆਲਾ ਵਿਖੇ ਉਨ੍ਹਾਂ ਦੀ ਰਿਹਾਇਸ਼ ਉਤੇ ਦੇਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਨੂੰਹ ਛੱਡ ਗਏ।ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਮਨਾਇਆ ਜਾਵੇਗਾ, ਚੱਲੇਗਾ ਡਰਾਇਵ – ਅਨਿਲ ਵਿਜ

ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਮਨਾਇਆ ਜਾਵੇਗਾ, ਚੱਲੇਗਾ ਡਰਾਇਵ – ਅਨਿਲ ਵਿਜ

ਮੇਗਾ ਡਰਾਇਵ ਵਿਚ 2.5 ਲੱਖ ਲੋਕਾਂ ਨੂੰ ਵੈਕਸਿਨ ਦੇਣ ਦਾ ਟੀਚਾ ਰੱਖਿਆ ਗਿਆ ਹੈ – ਸਿਹਤ ਮੰਤਰੀ ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਐਲਾਨ ਕੀਤਾ ਕਿ ਕੱਲ ਯਾਨੀ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਰਾਜ ਵਿਚ ਮਨਾਇਆ ਜਾਵੇਗਾ। ਹਰਿਆਣਾ ਵਿਚ ਕੱਲ ਮੇਗਾ ਵੈਕਸੀਨੇਸ਼ਨ ਡਰਾਇਵ ਚਲਾਈ ਜਾਵੇਗੀ ਅਤੇ ਇਸ ਮੇਗਾ ਡਰਾਇਵ ਵਿਚ 2.5 ਲੱਖ ਲੋਕਾਂ ਨੂੰ ਵੈਕਸਿਨ ਦੇਣ ਦਾ ਟੀਚਾ ਰੱਖਿਆ ਗਿਆ ਹੈ।ਉਨ੍ਹਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ: ਮੋਦੀ

ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕਰੋਨਾ ਯੋਧਿਆਂ’ ਲਈ ਇਕ ‘ਕ੍ਰੈਸ਼ ਕੋਰਸ’ ਲਾਂਚ ਕੀਤਾ ਹੈ ਜਿਸ ਨੂੰ ਲੋੜ ਮੁਤਾਬਕ ਢਾਲ ਕੇ ਮੁਕੰਮਲ ਕੀਤਾ ਜਾ ਸਕਦਾ ਹੈ। ਇਸ ਦਾ ਮਕਸਦ ਇਕ ਲੱਖ ਤੋਂ ਵੱਧ ਫਰੰਟਲਾਈਨ ਵਰਕਰਾਂ ਨੂੰ ਨਵੇਂ ਹੁਨਰਾਂ ਨਾਲ ਲੈਸ ਕਰਨਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਲਕ ਨੂੰ ਪੂਰੀ ਤਿਆਰੀ ਰੱਖਣ ਦੀ ਲੋੜ ਹੈ ਕਿਉਂਕਿ ਕਰੋਨਾਵਾਇਰਸ ਤੇ ਇਸ…

VIA PUNJAB
ਅੱਗੇ ਪੜ੍ਹੋ

ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

ਲੰਡਨ – ਭਾਰਤੀ-ਅਮਰੀਕੀ ਰਸਾਇਣ ਸ਼ਾਸਤਰੀ ਸੁਮਿਤਾ ਮਿੱਤਰਾ ਨੇ ਯੂਰਪ ਵਿੱਚ ਨਵੀਨਤਾ ਲਈ ਸਭ ਤੋਂ ਵੱਕਾਰੀ ਪੁਰਸਕਾਰਾਂ ਵਿੱਚੋਂ ਇਕ ਯੂਰਪੀ ਇਨਵੈਂਟਰ ਐਵਾਰਡ 2021 ਜਿੱਤਿਆ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਨੈਨੋ ਤਕਨਾਲੌਜੀ ਦੀ ਵਰਤੋਂ ਨਾਲ ਦੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੇ ਕੰਮ ਸਬੰਧੀ ਦਿੱਤਾ ਗਿਆ ਹੈ। ਉਨ੍ਹਾਂ ਦੀ ਤਕਨਾਲੌਜੀ ਦੀ ਵਰਤੋਂ ਹੁਣ ਦੁਨੀਆਂਭਰ ਦੇ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਗੈਰ-ਯੂਰਪੀ ਪੇਟੈਂਟ ਆਫ਼ਿਸ ਦੇਸ਼ਾਂ ਦੀ ਸ਼੍ਰੇਣੀ ਵਿਚ ਯੂਰਪੀਅਨ ਇਨਵੈਂਟਰ ਐਵਾਰਡ 2021 ਜਿੱਤਿਆ। ਯੂਰਪੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ ਸੂਬਾਈ ਛੁੱਟੀ ਐਲਾਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲਾਸਾਨੀ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ ਜੋ ਬੀਤੀ ਦੇਰ ਰਾਤ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਕਾਰਨ ਚੱਲ ਵਸੇ ਸਨ।ਮੁੱਖ ਮੰਤਰੀ ਨੇ ਫਲਾਈਂਗ ਸਿੱਖ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉਤੇ ਜਾ…

VIA PUNJAB
ਅੱਗੇ ਪੜ੍ਹੋ
1 … 31 32 33 34 35 … 1,325