ਨੌਜਵਾਨਾਂ ਨੂੰ ਨਸ਼ਿਆਂ ਤੋ ਰੋਕਣ ਤੇ ਸ਼ਸ਼ਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲੇ ’ਚ ਖੋਲੇ ਜਾਣਗੇ ਮੁਫਤ ਗੱਤਕਾ ਸਿਖਲਾਈ ਕੇਂਦਰ : ਹਰਜੀਤ ਸਿੰਘ ਗਰੇਵਾਲ

ਨੌਜਵਾਨਾਂ ਨੂੰ ਨਸ਼ਿਆਂ ਤੋ ਰੋਕਣ ਤੇ ਸ਼ਸ਼ਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲੇ ’ਚ ਖੋਲੇ ਜਾਣਗੇ ਮੁਫਤ ਗੱਤਕਾ ਸਿਖਲਾਈ ਕੇਂਦਰ : ਹਰਜੀਤ ਸਿੰਘ ਗਰੇਵਾਲ

ਨੌਕਰੀਆਂ ਲਈ ਅਰਜੀਆਂ ਦੇਣ ਦੀ ਮਿਤੀ 15 ਜੂਨ ਤੱਕ ਵਧਾਈ ਚੰਡੀਗੜ – ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਅਤੇ ਸਿੱਖ ਸ਼ਸ਼ਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਤ ਕਰਨ ਅਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਪੰਜਾਬ ਦੇ ਹਰੇਕ ਜ਼ਿਲੇ ਵਿੱਚ ਜਲਦੀ ਹੀ ਮੁਫਤ ਗੱਤਕਾ ਸਿਖਲਾਈ ਕੇਂਦਰ ਖੋਲੇ ਜਾ ਰਹੇ ਹਨ ਜਿਸ ਵਿੱਚ ਬੱਚਿਆਂ ਨੂੰ ਗੱਤਕੇ ਦੇ ਨਾਲ-ਨਾਲ ਗੁਰਮੁੱਖੀ, ਗੁਰਬਾਣੀ, ਗੁਰਮਤਿ ਸਮੇਤ ਸਿਹਤ ਤੇ ਸਵੱਛਤਾ ਬਾਰੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

ਚੰਡੀਗੜ੍ਹ – ਪੰਜਾਬ ਸਾਂਸਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ।ਪਟਿਆਲਾ ਤੋਂ ਸਾਂਸਦ ਪਰਨੀਤ ਕੌਰ, ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ, ਜਲੰਧਰ ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਕੋਲਕਾਤਾ ਦੀ ਐਸ.ਟੀ.ਐਫ. ਪੁਲਿਸ ਨੇ ਦੋ ਲੋੜੀਂਦੇ ਨਸ਼ਾ ਤਸਕਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਕੀਤਾ ਢੇਰ

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਕੋਲਕਾਤਾ ਦੀ ਐਸ.ਟੀ.ਐਫ. ਪੁਲਿਸ ਨੇ ਦੋ ਲੋੜੀਂਦੇ ਨਸ਼ਾ ਤਸਕਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਕੀਤਾ ਢੇਰ

ਚੰਡੀਗੜ੍ਹ – ਲੋੜੀਂਦੇ ਨਸ਼ਾ ਤਸਕਰ ਅਤੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਪੁੱਤਰ ਭੁਪਿੰਦਰ ਸਿੰਘ ਵਾਸੀ ਫਿਰੋਜ਼ਪੁਰ ਅਤੇ ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਰਵਿੰਦਰ ਸਿੰਘ ਵਾਸੀ ਖਰੜ, ਐਸ.ਏ.ਐਸ. ਨਗਰ, ਜਿਨ੍ਹਾਂ ਦੇ ਸਿਰਤੇ ਕ੍ਰਮਵਾਰ 10 ਲੱਖ ਅਤੇ 5 ਲੱਖ ਰੁਪਏ ਦਾ ਇਨਾਮ ਸੀ, ਨੂੰ ਕੋਲਕਾਤਾ ਦੀ ਐਸ.ਟੀ.ਐਫ. ਪੁਲਿਸ ਨੇ ਅੱਜ ਉਦੋਂ ਮਾਰ ਮੁਕਾਇਆ ਜਦੋਂ ਪੁਲਿਸ ਪਾਰਟੀ ਵੱਲੋਂ ਉਨ੍ਹਾਂ ਦੇ ਅਪਾਰਟਮੈਂਟ ਤੇ ਰੇਡ ਕੀਤੀ ਗਈ ਅਤੇ ਉਨ੍ਹਾਂ ਨੇ ਪੁਲਿਸ ਪਾਰਟੀਤੇ ਗੋਲੀਆਂ ਚਲਾ ਦਿੱਤੀਆਂ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਦਿਨਕਰ…

VIA PUNJAB
ਅੱਗੇ ਪੜ੍ਹੋ

ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ

ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ

ਐਨ.ਜੀ.ਓ. ਨੇ ਮਾਸਕ, ਪੀ.ਪੀ.ਈ. ਕਿੱਟਾਂ, ਦਸਤਾਨੇ, ਫੇਸ ਸ਼ੀਲਡਾਂ ਅਤੇ ਸੈਨੇਟਾਈਜ਼ਰ ਕੀਤੇ ਦਾਨ ਚੰਡੀਗੜ੍ਹ – ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਵਿੱਦਿਆ ਕੇਂਦਰ ਵੱਲੋਂ ਸੂਬੇ ਦੇ ਕੈਦੀਆਂ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਤਾਇਨਾਤ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ ਗਈਆਂ ਹਨ। ਐਨ.ਜੀ.ਓ. ਨੇ ਅੱਜ ਏ.ਡੀ.ਜੀ.ਪੀ. (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਦੀ ਮੌਜੂਦਗੀ ਵਿਚ 5000 ਮਾਸਕ, 500 ਐਨ-95 ਮਾਸਕ, 50 ਪੀ.ਪੀ.ਈ. ਕਿੱਟਾਂ, 300 ਜੋੜੀ ਦਸਤਾਨੇ, 200 ਫੇਸ ਸ਼ੀਲਡਾਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ

ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ

ਮੈਡੀਕਲ ਕਾਲਜ, ਮੁਹਾਲੀ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਿਆ; ਏ.ਆਈ.ਐੱਮ.ਐੱਸ. ‘ਤੇ 375 ਕਰੋੜ ਰੁਪਏ ਖਰਚੇ ਕੀਤੇ ਜਾਣਗੇ – ਓ.ਪੀ. ਸੋਨੀ ਚੰਡੀਗੜ੍ਹ – ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ – ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ

ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ – ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ

ਚੰਡੀਗੜ੍ਹ – ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ। ਆਈਟੀਆਈ ਪਾਸ ਨੌਜੁਆਨਾਂ ਦੇ ਕੌਸ਼ਲ ਵਿਕਾਸ ਦੇ ਮਕਸਦ ਨਾਲ ਵਿਦੇਸ਼ੀ ਏਜੰਸੀਆਂ ਦੀ ਮਦਦ ਲਈ ਜਾਵੇਗੀ।ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਅੱਜ ਇੱਥੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਅਜਿਹੀ ਏਜੰਸੀਆਂ ਵੱਲੋਂ ਸਬੰਧਿਤ ਦੇਸ਼ ਦੇ ਮਾਨਦੰਫਾਂ ਦੇ ਹਿਸਾਬ ਨਾਲ ਆਈਟੀਆਈ ਪਾਸਆਉਟ ਨੌਜੁਆਨਾਂ ਨੂੰ ਘੱਟ ਸਮੇਂ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

ਚੰਡੀਗੜ੍ਹ – ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਪੱਤਰ ਮੰਗੇ ਹਨ। ਯੋਗ ਖਿਡਾਰੀ 25 ਜੁਲਾਈ, 2021 ਤਕ ਸਬੰਧਿਤ ਜਿਲ੍ਹਾ ਖੇਡ ਅਤੇ ਯੁਵਾ ਪੋ੍ਰਗ੍ਰਾਮ ਅਧਿਕਾਰੀ ਦੇ ਦਫਤਰ ਵਿਚ ਲਗਦ ਪੁਰਸਕਾਰ ਲਈ ਬਿਨੈ ਕਰ ਸਕਦੇ ਹਨ।ਨਗਦ ਪੁਰਸਕਾਰ ਪ੍ਰਾਪਤ ਕਰਨ ਲਈ ਖਿਡਾਰੀ ਦੀ ਖੇਡ ਉਪਲਬਧੀ 1 ਅਪ੍ਰੈਲ, 2020 ਤੋਂ 31 ਮਾਰਚ, 2021 ਦੇ ਵਿਚ ਦੀ ਹੋਣੀ ਚਾਹੀਦੀ ਹੈ ਅਤੇ ਬਿਨੈ ਨਿਰਧਾਰਤ…

VIA PUNJAB
ਅੱਗੇ ਪੜ੍ਹੋ

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ

ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਸੂਬੇ ਵਿੱਚ ਪਾਕਿਸਤਾਨੀ ਮੂਲ ਦੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਜਦਕਿ ਇਸ ਕਤਲ ਤੇ ਦੁੱਖ ਜ਼ਾਹਰ ਕਰਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਨੂੰ ਇਸਲਾਮੋਫੋਬੀਆ ਦੱਸਿਆ ਹੈ ਅਤੇ ਕਿਹਾ ਹੈ ਕਿ ਇਸ ਦਾ ਮੁਕਾਬਲਾ ਕਰਨ ਲਈ ਦੁਨੀਆ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਮਰਾਨ ਖਾਨ ਨੇ ਇਸ ਘਟਨਾ ਤੇ ਦੁੱਖ ਜ਼ਾਹਰ ਕਰਦਿਆਂ ਟਵੀਟ ਕਰਕੇ ਕਿਹਾ ਕਿ ਓਂਟਾਰੀਓ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਿੱਚ ਨਦੀ ਵਿੱਚ ਡਿੱਗੀ ਵੈਨ, 17 ਵਿਅਕਤੀਆਂ ਦੀ ਮੌਤ

ਪਾਕਿਸਤਾਨ ਵਿੱਚ ਨਦੀ ਵਿੱਚ ਡਿੱਗੀ ਵੈਨ, 17 ਵਿਅਕਤੀਆਂ ਦੀ ਮੌਤ

ਇਸਲਾਮਾਬਾਦ – ਪਾਕਿਸਤਾਨ ਵਿੱਚ ਇਕ ਵੈਨ ਡਿੱਗਣ ਨਾਲ 17 ਵਿਅਕਤੀਆਂ ਦੀ ਮੌਤ ਹੋ ਗਈ ਹੈ। ਹਾਦਸਾ ਖੈਬਰ-ਪਖਤੂਨਵਾ ਸੂਬੇ ਵਿੱਚ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਵਾਹਨ ਚਿਲਾਸ ਤੋਂ ਰਾਵਲਪਿੰਡੀ ਵੱਲ ਜਾ ਰਿਹਾ ਸੀ ਅਤੇ ਕੋਹਿਸਤਾਨ ਜ਼ਿਲ੍ਹੇ ਦੇ ਪਾਨੀਬਾ ਇਲਾਕੇ ਵਿੱਚ ਸਿੰਧੂ ਨਦੀ ਵਿੱਚ ਡਿੱਗ ਗਿਆ। ਯਾਤਰਾ ਲਈ ਪਰਿਵਾਰ ਵੱਲੋਂ ਨਿੱਜੀ ਤੌਰ ਤੇ ਕਿਰਾਏ ਤੇ ਲਈ ਗਈ ਵੈਨ ਵਿੱਚ ਡਰਾਈਵਰ ਸਮੇਤ 17 ਵਿਅਕਤੀ ਸਵਾਰ ਸਨ।ਪੁਲੀਸ ਨੇ ਦੱਸਿਆ ਕਿ ਵੈਨ ਚਾਲਕ ਦੇ ਤੋਂ ਕੰਟਰੋਲ ਤੋਂ ਬਾਹਰ ਹੋਣ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨ ਦੇ ਵੱਧ ਤੋਂ ਵੱਧ ਟੀਕੇ ਖਰੀਦੇ ਕੇਂਦਰ ਸਰਕਾਰ : ਮਨੀਸ਼ ਸਿਸੋਦੀਆ

ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨ ਦੇ ਵੱਧ ਤੋਂ ਵੱਧ ਟੀਕੇ ਖਰੀਦੇ ਕੇਂਦਰ ਸਰਕਾਰ : ਮਨੀਸ਼ ਸਿਸੋਦੀਆ

ਨਵੀਂ ਦਿੱਲੀ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਕੇਂਦਰ ਨੂੰ ਪੂਰੀ ਸਰਗਰਮੀ ਨਾਲ ਬੱਚਿਆਂ ਲਈ ਕੋਵਿਡ-19 ਰੋਕੂ ਟੀਕੇ ਖਰੀਦਣੇ ਚਾਹੀਦੇ ਹਨ, ਕਿਉਂਕਿ ਕਈ ਦੇਸ਼ਾਂ ਨੇ ਇਸ ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਹਰਾਂ ਦੀ ਇਸ ਰਾਏ ਦਾ ਹਵਾਲਾ ਦਿੰਦੇ ਹੋਏ ਬੱਚਿਆਂ ਦੀ ਸੁਰੱਖਿਆ ਤੇ ਚਿੰਤਾ ਜ਼ਾਹਰ ਕੀਤੀ ਹੈ ਕਿ ਬੱਚੇ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ…

VIA PUNJAB
ਅੱਗੇ ਪੜ੍ਹੋ
1 … 40 41 42 43 44 … 1,325