ਪਰਮਜੀਤ ਸਿੰਘ ਕੈਂਥ ਵੱਲੋਂ ਬੰਧੂਆ ਮਜ਼ਦੂਰੀ ਖਿਲਾਫ ਲੜਨ ਵਾਲੇ ਜੈ ਸਿੰਘ ਫਿਲੌਰ ਦੀ ਮੌਤ ਗਹਿਰੇ ਦੁੱਖ ਦਾ ਪ੍ਰਗਟਾਵਾ

ਪਰਮਜੀਤ ਸਿੰਘ ਕੈਂਥ ਵੱਲੋਂ ਬੰਧੂਆ ਮਜ਼ਦੂਰੀ ਖਿਲਾਫ ਲੜਨ ਵਾਲੇ ਜੈ ਸਿੰਘ ਫਿਲੌਰ ਦੀ ਮੌਤ ਗਹਿਰੇ ਦੁੱਖ ਦਾ ਪ੍ਰਗਟਾਵਾ

ਜੈ ਸਿੰਘ ਫਿਲੌਰ ਸੱਚੇ ਸਮਾਜ ਸੁਧਾਰਕ ਤੇ ਬੰਧੂਆ ਮਜ਼ਦੂਰਾਂ ਦੀ ਅੰਤਰ ਰਾਸ਼ਟਰ ਪੱਧਰ ਤੱਕ ਉਠਾਉਣ ਵਾਲੀ ਸ਼ਖ਼ਸੀਅਤ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪਿੱਛਲੇ ਦਿਨ ਦਲਿਤ ਦਾਸਤਾ ਵਿਰੋਧੀ ਅੰਦੋਲਨ ਦੇ ਮੁੱਖੀ ਐਡਵੋਕੇਟ ਜੈ ਸਿੰਘ ਫਿਲੌਰ ਦਾ ਕਰੋਨਾ ਪਾਜ਼ਟਿਵ ਹੋਣ ਕਾਰਨ ਬਿਮਾਰੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਬੇਵੱਖਤੀ ਮੌਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀਆਂ ਕਿਹਾ ਕਿ ਅਨੁਸੂਚਿਤ ਜਾਤੀ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੋਰੋਨਾ ਕੇਅਰ ਕੇਂਦਰਾਂ ’ਚੋਂ ਸੈਂਕੜੇ ਮਰੀਜ ਤੰਦਰੁਸਤ ਹੋਏ – ਬੀਬੀ ਜਗੀਰ ਕੌਰ ਅੰਮ੍ਰਿਤਸਰ – ਕੋਰੋਨਾ ਮਹਾਂਮਾਰੀ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਤਹਿਤ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ। ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾਂ ਨੇ ਸਾਂਝੇ ਤੌਰ ’ਤੇ ਕੀਤਾ। ਇਸ ਕੋਰੋਨਾ…

VIA PUNJAB
ਅੱਗੇ ਪੜ੍ਹੋ

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ

ਕੰਪਨੀ ਨੇ ਕਿਹਾ, ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰਨਗੇ ਚੰਡੀਗੜ੍ਹ – ਕੋਵਿਡ ਟੀਕਿਆਂ ਦੇ ਨਿਰਮਾਤਾ ਵਿੱਚੋਂ ਇਕ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾ ਕਿ ਕਿਸੇ ਸੂਬਾ ਸਰਕਾਰ ਜਾਂ ਨਿੱਜੀ ਧਿਰ ਨਾਲ।ਇਹ ਪ੍ਰਗਟਾਵਾ ਕਰਦਿਆਂ ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

ਦੋਨੋ ਕੇ.ਟੀ.ਐਫ. ਮੁਖੀ ਦੀਆਂ ਹਦਾਇਤਾਂ ‘ਤੇ ਜਨਵਰੀ ਵਿਚ ਫਿਲੌਰ ਦੇ ਪੁਜਾਰੀ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਵੀ ਸਨ ਸ਼ਾਮਲ ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ ‘ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸ਼ਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸ਼ਾ…

VIA PUNJAB
ਅੱਗੇ ਪੜ੍ਹੋ

ਡੀ.ਜੀ.ਪੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਏ.ਐਸ.ਆਈ. ਭਗਵਾਨ ਸਿੰਘ ਨੂੰ ਉਹਨਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਡੀ.ਜੀ.ਪੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਏ.ਐਸ.ਆਈ. ਭਗਵਾਨ ਸਿੰਘ ਨੂੰ ਉਹਨਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਸ਼ਹੀਦ ਦੇ ਪਰਿਵਾਰ ਨੂੰ ਐਚ.ਡੀ.ਐਫ.ਸੀ ਬੈਂਕ ਵਲੋਂ 1 ਕਰੋੜ ਰੁਪਏ ਦਾ ਐਕਸਗ੍ਰੇਸ਼ੀਆ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਪੁਲਿਸ ਵਿੱਚ ਦਿੱਤੀ ਜਾਵੇਗੀ ਨੌਕਰੀ ਚੰਡੀਗੜ੍ਹ – ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਪੁਲਿਸ ਦੇ ਸ਼ਹੀਦ ਏ.ਐਸ.ਆਈ. ਭਗਵਾਨ ਸਿੰਘ ਵਲੋਂ ਦਿੱਤੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਹਨਾਂ ਦੇ ਜੱਦੀ ਪਿੰਡ ਕੋਠੇ ਅਠ ਚੱਕ ,ਜਗਰਾਉਂ ਵਿੱਚ ਸਥਿਤ ਦਸ਼ਮੇਸ਼ ਗੁਰਦੁਆਰਾ ਵਿਖੇ ਭੋਗ ਸਮਾਰੋਹ ਦੌਰਾਨ ਸਮੂਹ ਪੰਜਾਬ ਪੁਲਿਸ ਦੀ ਅਗਵਾਈ ਕਰਦਿਆਂ ਐਤਵਾਰ ਨੂੰ ਆਨਲਾਈਨ ਢੰਗ ਨਾਲ ਦਿਲੀ ਸ਼ਰਧਾਂਜਲੀ ਦਿੱਤੀ।ਏ.ਐਸ.ਆਈ….

VIA PUNJAB
ਅੱਗੇ ਪੜ੍ਹੋ

ਅਮਰੀਕਾ ਵੱਲੋਂ 5 ਲੱਖ ਤੋਂ ਵੱਧ ਦੱਖਣੀ ਕੋਰੀਆ ਦੇ ਸੈਨਿਕਾਂ ਨੂੰ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ

ਅਮਰੀਕਾ ਵੱਲੋਂ 5 ਲੱਖ ਤੋਂ ਵੱਧ ਦੱਖਣੀ ਕੋਰੀਆ ਦੇ ਸੈਨਿਕਾਂ ਨੂੰ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ

ਕੈਲੀਫੋਰਨੀਆ – ਅਮਰੀਕਾ ਵੱਲੋਂ ਵਿਸ਼ਵ ਵਿੱਚ ਕੋਰੋਨਾ ਮਹਾਂਮਾਰੀ ਨੂੰ ਖਤਮ ਕਰਨ ਲਈ ਕਈ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਰਹੀ ਹੈ। ਇਸ ਕੋਰੋਨਾ ਵੈਕਸੀਨ ਮੁਹਿੰਮ ਤਹਿਤ ਅਮਰੀਕੀ ਪ੍ਰਸ਼ਾਸਨ ਹੁਣ ਦੱਖਣੀ ਕੋਰੀਆ ਲਈ ਕੋਰੋਨਾ ਸ਼ਾਟ ਦਾ ਦੌਰ ਸ਼ੁਰੂ ਹੋਵੇਗਾ। ਇਸ ਲਈ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੱਖਣੀ ਕੋਰੀਆ ਦੇ ਤਕਰੀਬਨ 550,000 ਸਰਵਿਸ ਮੈਂਬਰਾਂ ਨੂੰ ਟੀਕਾ ਲਗਾਉਣ ਲਈ ਲੋੜੀਂਦੀ ਕੋਰੋਨਾ ਵਾਇਰਸ ਟੀਕੇ ਦੀ ਖੁਰਾਕ ਪ੍ਰਦਾਨ ਕਰੇਗਾ। ਬਾਈਡੇਨ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ…

VIA PUNJAB
ਅੱਗੇ ਪੜ੍ਹੋ

ਬਲੈਕ ਫੰਗਸ ਦੇ ਇਲਾਜ ਲਈ ਜ਼ਰੂਰੀ ਕਦਮ ਉਠਾਏ ਕੇਂਦਰ ਸਰਕਾਰ : ਸੋਨੀਆ ਗਾਂਧੀ

ਬਲੈਕ ਫੰਗਸ ਦੇ ਇਲਾਜ ਲਈ ਜ਼ਰੂਰੀ ਕਦਮ ਉਠਾਏ ਕੇਂਦਰ ਸਰਕਾਰ : ਸੋਨੀਆ ਗਾਂਧੀ

ਨਵੀਂ ਦਿੱਲੀ – ਸੋਨੀਆ ਗਾਂਧੀ ਨੇ ਦੇਸ਼ ਵਿੱਚ ਮਿਊਕੋਰਮਾਈਕੋਸਿਸ (ਬਲੈਕ ਫੰਗਸ) ਦੇ ਮਾਮਲਿਆਂ ਵਿੱਚ ਵਾਧੇ ਅਤੇ ਜ਼ਰੂਰੀ ਦਵਾਈ ਦੀ ਘਾਟ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਬੀਮਾਰੀ ਦੇ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿੱਚ ਇਸ ਗੱਲ ਦਾ ਜ਼ਿਕਰ ਵੀ ਕੀਤਾ ਕਿ ਕੇਂਦਰ ਨੇ ਸੂਬਿਆਂ ਤੋਂ ਬਲੈਕ ਫੰਗਸ ਨੂੰ…

VIA PUNJAB
ਅੱਗੇ ਪੜ੍ਹੋ

ਬਾਲੀਵੁੱਡ ਦੀ ਜੋੜੀ ‘ਰਾਮ ਲਕਸ਼ਮਣ’ ਦੇ ਸੰਗੀਤਕਾਰ ਲਕਸ਼ਮਣ ਦਾ ਦੇਹਾਂਤ

ਬਾਲੀਵੁੱਡ ਦੀ ਜੋੜੀ ‘ਰਾਮ ਲਕਸ਼ਮਣ’ ਦੇ ਸੰਗੀਤਕਾਰ ਲਕਸ਼ਮਣ ਦਾ ਦੇਹਾਂਤ

ਮੁੰਬਈ – ਮਨੋਰੰਜਨ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਸੰਗੀਤਕਾਰ ਵਿਜੈ ਪਾਟਿਲ, ਜਿਨ੍ਹਾਂ ਨੂੰ ‘ਰਾਮ ਲਕਸ਼ਮਣ’ ਦੇ ਨਾਂ ਫ਼ਿਲਮ ਇੰਡਸਟਰੀ ਵਿੱਚ ਜਾਣਿਆ ਜਾਂਦਾ ਸੀ, ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਉਹ ਪਹਿਲਾਂ ਰਾਮ ਲਕਸ਼ਮਣ ਦੇ ਲਕਸ਼ਮਣ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਨਾਲ ਰਾਮ ਜੋੜੀਦਾਰ ਸਨ ਅਤੇ ਹਿੰਦੀ ਸਿਨੇਮਾ ਵਿੱਚ ਰਾਮ ਲਕਸ਼ਮਣ ਮਿਲ ਕੇ ਸੰਗੀਤ ਦਿੰਦੇ ਸਨ। ਫ਼ਿਲਮ ‘ਏਜੰਟ ਵਿਨੋਦ’…

VIA PUNJAB
ਅੱਗੇ ਪੜ੍ਹੋ

ਕੋਵੈਕਸੀਨ ਲਗਾਉਣ ਵਾਲਿਆਂ ਨੂੰ ਨਹੀਂ ਮਿਲੇਗੀ ਕੌਮਾਂਤਰੀ ਯਾਤਰਾ ਦੀ ਛੋਟ

ਕੋਵੈਕਸੀਨ ਲਗਾਉਣ ਵਾਲਿਆਂ ਨੂੰ ਨਹੀਂ ਮਿਲੇਗੀ ਕੌਮਾਂਤਰੀ ਯਾਤਰਾ ਦੀ ਛੋਟ

ਦਿੱਲੀ – ਕੋਰੋਨਾ ਵਿਰੁੱਧ ਲੜਾਈ ਵਿੱਚ ਭਾਰਤ ਵਿੱਚ ਇਸ ਸਮੇਂ ਕੋਵੈਕਸੀਨ ਅਤੇ ਕੋਵੀਸ਼ੀਲਡ ਵੈਕਸੀਨ ਦਾ ਹੀ ਇਸਤੇਮਾਲ ਹੋ ਰਿਹਾ ਹੈ। ਜਿੱਥੇ ਇਕ ਪਾਸੇ ਇਨ੍ਹਾਂ ਦੋਵਾਂ ਵੈਕਸੀਨ ਦੀ ਕਾਰਗਰਤਾ ਨੂੰ ਲੈ ਕੇ ਬਹਿਸ ਜਾਰੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਕੋਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਚੁਕੇ ਲੋਕਾਂ ਨੂੰ ਫ਼ਿਲਹਾਲ ਕੌਮਾਂਤਰੀ ਯਾਤਰਾ ਦੀ ਛੋਟ ਨਹੀਂ ਮਿਲੀ ਹੈ। ਜਾਣਕਾਰੀ ਅਨੁਸਾਰ ਡਬਲਿਊ.ਐੱਚ.ਓ. ਨੇ ਭਾਰਤ ਬਾਇਓਟੇਕ ਵਲੋਂ ਬਣੀ ਵੈਕਸੀਨ ਨੂੰ ਆਪਣੀ ਲਿਸਟ ਵਿੱਚ ਨਹੀਂ ਰੱਖਿਆ ਹੈ।ਜਿਨ੍ਹਾਂ ਦੇਸ਼ਾਂ ਨੇ ਕੌਮਾਂਤਰੀ ਯਾਤਰਾਵਾਂ…

VIA PUNJAB
ਅੱਗੇ ਪੜ੍ਹੋ

21 ਜੂਨ ਤੱਕ ਕੈਨੇਡਾ ਨਹੀਂ ਜਾ ਸਕਣਗੀਆਂ ਭਾਰਤ ਅਤੇ ਪਾਕਿਸਤਾਨ ਦੀਆਂ ਉਡਾਣਾਂ

21 ਜੂਨ ਤੱਕ ਕੈਨੇਡਾ ਨਹੀਂ ਜਾ ਸਕਣਗੀਆਂ ਭਾਰਤ ਅਤੇ ਪਾਕਿਸਤਾਨ ਦੀਆਂ ਉਡਾਣਾਂ

ਓਟਾਵਾ – ਹਾਲੇ 21 ਜੂਨ ਤੱਕ ਭਾਰਤ ਅਤੇ ਪਾਕਿਸਤਾਨ ਤੋਂ ਕੈਨੇਡਾ ਲਈ ਉਡਾਣਾਂ ਦਾ ਸੰਚਾਲਨ ਨਹੀਂ ਕੀਤਾ ਜਾਵੇਗਾ। ਕੋਵਿਡ-19 ਦੇ ਨਵੇਂ ਵੇਰੀਐਂਟ ਦੇ ਕਹਿਰ ਭਾਰਤ ਅਤੇ ਪਾਕਿਸਤਾਨ ਵਿੱਚ ਦੇਖਦੇ ਹੋਏ ਕੈਨੇਡਾ ਨੇ ਇਹ ਫੈਸਲਾ ਲਿਆ ਹੈ। ਹਾਲਾਂਕਿ ਕਾਰਗੋ ਜਹਾਜ਼ਾਂ ਨੂੰ ਛੋਟ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰਗੋ ਜਹਾਜ਼ਾਂ ਨੂੰ ਇਸ ਤੋਂ ਛੋਟ ਹੋਵੇਗੀ। ਇਸ ਤੋਂ ਇਲਾਵਾ ਤਕਨੀਕੀ ਕਾਰਨਾਂ ਕਾਰਨ ਭਾਰਤ ਜਾਂ ਪਾਕਿਸਤਾਨ ਵਿੱਚ ਰੁਕਣ ਵਾਲੇ ਜਹਾਜ਼ ਵੀ ਇਸ ਪਾਬੰਦੀ ਦੇ ਦਾਇਰੇ ਵਿੱਚ ਨਹੀਂ ਆਉਣਗੇ।ਕੋਵਿਡ…

VIA PUNJAB
ਅੱਗੇ ਪੜ੍ਹੋ
1 … 57 58 59 60 61 … 1,325