ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਨਸ਼ਿਆਂ ਪ੍ਰਤੀ ਨਾ-ਸਹਿਣਯੋਗ ਨੀਤੀ ਦਾ ਜਿਕਰ ਕਰਦਿਆਂ ਇਨਾਮ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਨਸ਼ਿਆਂ ਦੀ ਬਰਾਮਦਗੀ ਲਈ ਸੂਚਨਾ ਅਤੇ ਸੂਹ ਦੇਣ ਨੂੰ ਉਤਸ਼ਾਹਤ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਇਸ ਨੂੰ ਨਸ਼ਿਆਂ ਦੇ ਸੌਦਾਗਰਾਂ ਅਤੇ ਤਸਕਰਾਂ ਉਤੇ ਕਾਰਵਾਈ ਕਰਨ ਲਈ ਸਰਕਾਰ ਦੀ ਮਦਦ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਲਾ ਮਹੱਤਵਪੂਰਨ ਕਦਮ…

VIA PUNJAB
ਅੱਗੇ ਪੜ੍ਹੋ

ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

ਪੰਜਾਬ ਨੂੰ ਮਿਲਣਗੀਆਂ ਕੋਵੀਸ਼ੀਲਡ ਦੀਆਂ 4 ਲੱਖ ਖੁਰਾਕਾਂ, ਪ੍ਰਤੀ ਦਿਨ ਹੋ ਰਹੇ ਨੇ 54000 ਟੈਸਟ ਚੰਡੀਗੜ – ਸੂਬੇ ਵਿੱਚ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਹਸਪਤਾਲਾਂ ਵਿੱਚ ਗ਼ੈਰ-ਜ਼ਰੂਰੀ ਆਪ੍ਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਉਹਨਾਂ ਨੇ ਕੋਵਿਡ ਦੀ ਦੂਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਸਬੰਧੀ ਨਵੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਦਰਜ ਕੀਤੇ 130 ਮਾਮਲੇ ਦਰਜ

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਸਬੰਧੀ ਨਵੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਦਰਜ ਕੀਤੇ 130 ਮਾਮਲੇ ਦਰਜ

ਡੀ.ਜੀ.ਪੀ. ਨੇ ਲੋਕਾਂ ਨੂੰ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਲਈ ਕੋਵਿਡ-19 ਸਬੰਧੀ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ, ਕਰਫਿਊ ਸਮਾਂ, ਸਿਰਫ ਲੋੜ ਪੈਣ ’ਤੇ ਘਰੋਂ ਬਾਹਰ ਜਾਣ ਅਤੇ ਮਾਸਕ ਪਹਿਨ ਕੇ ਹੀ ਘਰੋਂ ਬਾਹਰ ਨਿੱਕਲਣ ਲਈ ਕੀਤੀ ਅਪੀਲ ਚੰਡੀਗੜ – ਪੰਜਾਬ ਸਰਕਾਰ ਵਲੋਂ ਕੋਵਿਡ -19 ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਨਵੀਂ ਪਾਬੰਦੀਆਂ ਦੇ ਆਦੇਸ਼ ਦਿੱਤੇ ਜਾਣ ਦੇ ਨਾਲ ਪੰਜਾਬ ਪੁਲਿਸ ਨਵੀਆਂ ਘੋਸ਼ਿਤ ਕੀਤਆਂ ਵੱਖ-ਵੱਖ ਪਾਬੰਦੀਆਂ ਜਿਵੇਂ ਰਾਤ ਦੇ ਕਰਫਿਊ ਅਤੇ ਜਨਤਕ…

VIA PUNJAB
ਅੱਗੇ ਪੜ੍ਹੋ

ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਕਮੀ ਮਾਨਵਤਾ ਦੀ ਹੱਤਿਆ ਦੇ ਬਰਾਬਰ: ਰਾਣਾ ਸੋਢੀ

ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਕਮੀ ਮਾਨਵਤਾ ਦੀ ਹੱਤਿਆ ਦੇ ਬਰਾਬਰ: ਰਾਣਾ ਸੋਢੀ

“ਕੋਵਿਡ ਮਹਾਂਮਾਰੀ ਦੇ ਇਕ ਸਾਲ ਤੋਂ ਵੱਧ ਸਮਾਂ ਹੋਣ ਦੇ ਬਾਵਜੂਦ ਸਿਹਤ ਬੁਨਿਆਦੀ ਢਾਂਚਾ ਸਿਰਜਣ ਵਿੱਚ ਮੋਦੀ ਸਰਕਾਰ ਬੁਰੀ ਤਰਾਂ ਅਸਫ਼ਲ ਰਹੀ’’ਚੰਡੀਗੜ – ਕਰੋਨਾ ਵਿਰੁੱਧ ਜੰਗ ਵਿੱਚ ਅਸਫ਼ਲ ਰਹਿਣ ਅਤੇ ਸੂਬਿਆਂ ਨੂੰ ਮੁੱਢਲੀਆਂ ਡਾਕਟਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਕੇਂਦਰ ਸਰਕਾਰ ’ਤੇ ਵਰਦਿਆਂ ਪੰਜਾਬ ਦੇ ਖੇਡ, ਯੁਵਾ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਮੈਡੀਕਲ ਆਕਸੀਜਨ ਦੀ ਫਰਜੀ ਖੜੀ ਕੀਤੀ ਕਮੀ ਨੂੰ ਮਨੱਖਤਾ ਦੀ ਹੱਤਿਆ ਦੱਸਿਆ ਹੈ।ਰਾਣਾ ਸੋਢੀ ਨੇ ਕਿਹਾ ਕਿ ਭਾਰਤ…

VIA PUNJAB
ਅੱਗੇ ਪੜ੍ਹੋ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੰਕੋਚ ਕੇ ਕਰਨ ਦਾ ਫੈਸਲਾ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੰਕੋਚ ਕੇ ਕਰਨ ਦਾ ਫੈਸਲਾ

ਸ੍ਰੀ ਗੁਰੂ ਰਾਮਦਾਸ ਹਸਪਤਾਲ ਕੋਰੋਨਾ ਮਰੀਜ਼ਾਂ ਨੂੰ ਕੀਤਾ ਸਮਰਪਿਤ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਵਿਸ਼ਵ ਮਹਾਂਮਾਰੀ ਕੋਵਿਡ-19 ਦੇ ਵੱਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ਾਲ ਸਮਾਗਮਾਂ ਨੂੰ ਸੰਕੋਚ ਕੇ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੁਲਾਈ ਗਈ ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਗੁਰਪ੍ਰੀਤ ਸਿੰਘ ਝੱਬਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿਤਰ ਹੈ ਅਤੇ ਮਾਂ ਦਾ ਦੁਨੀਆਂ ਤੋਂ ਤੁਰ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ…

VIA PUNJAB
ਅੱਗੇ ਪੜ੍ਹੋ

ਚੀਨ ਤੇ ਭਾਰਤ ਖੇਤਰੀ ਖ਼ੁਸ਼ਹਾਲੀ ਲਈ ਅਹਿਮ ਅਸ਼ਰਫ਼ ਗ਼ਨੀ

ਚੀਨ ਤੇ ਭਾਰਤ ਖੇਤਰੀ ਖ਼ੁਸ਼ਹਾਲੀ ਲਈ ਅਹਿਮ ਅਸ਼ਰਫ਼ ਗ਼ਨੀ

ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੇ ਜ਼ੋਰ ਦੇ ਕੇ ਕਿਹਾ ਕਿ ਚੀਨ ਤੇ ਭਾਰਤ ਖੇਤਰੀ ਖ਼ੁਸ਼ਹਾਲੀ ਲਈ ਅਹਿਮ ਹਨ। ਗ਼ਨੀ ਨੇ ਕਿਹਾ ਕਿ ‘ਪਾਕਿਸਤਾਨ ਲਈ ਹੁਣ ਚੋਣ ਕਰਨ ਦਾ ਵੇਲਾ ਹੈ’ ਕਿਉਂਕਿ ਇਸ ਦੀਆਂ ਗਿਣਤੀਆਂ-ਮਿਣਤੀਆਂ ਹੁਣ ਤੱਕ ‘ਗਲਤ ਸਾਬਿਤ’ ਹੋਈਆਂ ਹਨ। ਗ਼ਨੀ ਨੇ ਕਿਹਾ ਕਿ ਪਾਕਿਸਤਾਨ, ਅਫ਼ਗਾਨਿਸਤਾਨ ਵਿਚ ਤਾਲਿਬਾਨ ਦੀ ਸਰਕਾਰ ਨਹੀਂ ਚਾਹੁੰਦਾ, ਉਹ ਸਥਿਰ ਤੇ ਲੋਕਤੰਤਰਿਕ ਸਰਕਾਰ ਅਫ਼ਗਾਨਿਸਤਾਨ ਵਿਚ ਚਾਹੁੰਦੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਪਾਕਿਸਤਾਨ ਦੀ ਖ਼ੁਸ਼ਹਾਲੀ ਲਈ ਅਫ਼ਗਾਨਿਸਤਾਨ ਅਹਿਮ ਹੈ। ਇਸ ਲਈ…

VIA PUNJAB
ਅੱਗੇ ਪੜ੍ਹੋ

ਫ਼ੌਜ ਨਾਲ ਜੁੜੇ ਅਦਾਰੇ ਆਕਸੀਜਨ ਦਾ ਪ੍ਰਬੰਧ ਕਰਨ: ਰਾਜਨਾਥ

ਫ਼ੌਜ ਨਾਲ ਜੁੜੇ ਅਦਾਰੇ ਆਕਸੀਜਨ ਦਾ ਪ੍ਰਬੰਧ ਕਰਨ: ਰਾਜਨਾਥ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰੱਖਿਆ ਨਾਲ ਸਬੰਧਤ ਅਦਾਰਿਆਂ ਡੀਆਰਡੀਓ ਅਤੇ ਆਰਡਨੈਂਸ ਫੈਕਟਰੀ ਬੋਰਡ ਨੂੰ ਸੂਬਿਆਂ ਨੂੰ ਆਕਸੀਜਨ ਸਿਲੰਡਰ ਅਤੇ ਵਾਧੂ ਬੈੱਡ ਮੁਹੱਈਆ ਕਰਾਉਣ ਲਈ ਜੰਗੀ ਪੱਧਰ ’ਤੇ ਕੰਮ ਕਰਨ ਲਈ ਕਿਹਾ ਹੈ। ਫ਼ੌਜ ਨਾਲ ਜੁੜੇ ਚੋਟੀ ਦੇ ਅਧਿਕਾਰੀਆਂ ਨਾਲ ਵਰਚੁਅਲੀ ਮੀਟਿੰਗ ਦੌਰਾਨ ਰਾਜਨਾਥ ਸਿੰਘ ਨੇ ਤਿੰਨੋਂ ਸੈਨਾਵਾਂ ਅਤੇ ਹੋਰ ਰੱਖਿਆ ਏਜੰਸੀਆਂ ਨੂੰ ਮੈਡੀਕਲ ਸਾਜ਼ੋ-ਸਾਮਾਨ ਦੀ ਖ਼ਰੀਦ ਲਈ ਹੰਗਾਮੀ ਵਿੱਤੀ ਤਾਕਤਾਂ ਮਨਜ਼ੂਰ ਕੀਤੀਆਂ ਹਨ। ਰੱਖਿਆ ਮੰਤਰੀ ਨੇ ਸੈਨਾ ਨੂੰ ਕਿਹਾ ਕਿ ਉਹ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਸਾਰੇ ਬਾਲਗ ਹੁਣ ਲਗਵਾ ਸਕਦੇ ਹਨ ਕੋਰੋਨਾ ਵਾਇਰਸ ਵੈਕਸੀਨ

ਅਮਰੀਕਾ ਦੇ ਸਾਰੇ ਬਾਲਗ ਹੁਣ ਲਗਵਾ ਸਕਦੇ ਹਨ ਕੋਰੋਨਾ ਵਾਇਰਸ ਵੈਕਸੀਨ

ਕੈਲੀਫੋਰਨੀਆ – ਅਮਰੀਕਾ ਦੇ ਸਾਰੇ 50 ਰਾਜਾਂ ਦੇ ਨਾਲ ਨਾਲ ਡਿਸਟ੍ਰਿਕਟ ਆਫ਼ ਕੋਲੰਬੀਆ ਅਤੇ ਪੋਰਟੋ ਰੀਕੋ ਵਿੱਚ ਅਮਰੀਕੀ ਬਾਲਗ ਹੁਣ ਰਾਸ਼ਟਰਪਤੀ ਬਾਈਡੇਨ ਦੇ ਟੀਚੇ ਨੂੰ ਪੂਰਾ ਕਰਦਿਆਂ ਕੋਰੋਨਾ ਵਾਇਰਸ ਟੀਕਾ ਦੇ ਯੋਗ ਹੋ ਗਏ ਹਨ। ਜੋਅ ਬਾਈਡੇਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਸਾਰੇ ਬਾਲਗਾਂ ਨੂੰ ਟੀਕੇ ਲਈ ਯੋਗ ਕਰਨ ਲਈ 19 ਅਪ੍ਰੈਲ ਦਾ ਟੀਚਾ ਤੈਅ ਕੀਤਾ ਸੀ। ਹਾਲਾਂਕਿ ਬਹੁਤ ਸਾਰੇ ਰਾਜਾਂ ਨੇ ਪਹਿਲਾਂ ਹੀ ਸਾਰੇ ਬਾਲਗਾਂ ਲਈ ਯੋਗਤਾ ਦਾ ਵਿਸਤਾਰ ਕਰ ਦਿੱਤਾ ਸੀ। ਇਸਦੇ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪਾਜ਼ੇਟਿਵ ਖੁਦ ਹੀ ਟਵੀਟ ਕਰਕੇ ਦਿੱਤੀ ਜਾਣਕਾਰੀ

ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪਾਜ਼ੇਟਿਵ ਖੁਦ ਹੀ ਟਵੀਟ ਕਰਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਵਾਇਰਸ ਪਾਜ਼ੇਟਿਵ ਹੋ ਗਏ ਹਨ। ਇਹ ਜਾਣਕਾਰੀ ਖ਼ੁਦ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੇ ਅੱਜ ਦੁਪਹਿਰ ਵੇਲੇ ਦਿੱਤੀ ਹੈ। ਰਾਹੁਲ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਟਵਿਟਰ ਤੇ ਲਿਖਿਆ ਹੈ ਕਿ ਹਲਕੇ ਲੱਛਣਾਂ ਦੇ ਅਨੁਭਵ ਤੋਂ ਬਾਅਦ ਉਹਨਾਂ ਨੇ ਕੋਵਿਡ-19 ਟੈਸਟ ਕਰਵਾਇਆ ਹੈ ਅਤੇ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਲਿਖਿਆ ਹੈ ਕਿ ਜੋ ਵੀ ਲੋਕ…

VIA PUNJAB
ਅੱਗੇ ਪੜ੍ਹੋ
1 … 86 87 88 89 90 … 1,325