ਪੰਥਕ ਏਕਤਾ ਲਈ ਸੰਤ ਭਿੰਡਰਾਂਵਾਲਿਆਂ ਦੀ ਸੋਚ ਤੋੰ ਸੇਧ ਲੈਣ ਦੀ ਲੋੜ

ਪੰਥਕ ਏਕਤਾ ਲਈ ਸੰਤ ਭਿੰਡਰਾਂਵਾਲਿਆਂ ਦੀ ਸੋਚ ਤੋੰ ਸੇਧ ਲੈਣ ਦੀ ਲੋੜ

–ਤਲਵਿੰਦਰ ਸਿੰਘ ਬੁੱਟਰ ‘ਧਰਮ ਯੁੱਧ ਮੋਰਚੇ’ ਵੇਲੇ ਵੀ ਸਿੱਖ ਜਥੇਬੰਦੀਆਂ ਵਿਚ ਤਿੱਖੇ ਮਤਭੇਦ ਚੱਲਦੇ ਰਹੇ ਹਨ, ਪਰ ਇਸ ਦੇ ਬਾਵਜੂਦ ਕੌਮ ਦੇ ਰੌਸ਼ਨ-ਦਿਮਾਗ਼ ਅਤੇ ਦੂਰਅੰਦੇਸ਼ ਆਗੂ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਪੰਥਕ ਜਥੇਬੰਦੀਆਂ ਦੇ ਅੰਦਰੂਨੀ ਮਤਭੇਦਾਂ ਜਾਂ ਵਿਰੋਧ ਨੂੰ ਸਹਿਣਸ਼ੀਲਤਾ, ਦੂਰਅੰਦੇਸ਼ੀ ਅਤੇ ਸਿਆਣਪ ਦੇ ਨਾਲ ਬੇਅਸਰ ਕਰਕੇ ਪੰਥ ਦੇ ਵੱਡੇ ਨਿਸ਼ਾਨਿਆਂ ਤੋਂ ਸੰਘਰਸ਼ ਨੂੰ ਡੋਲਣ ਨਹੀਂ ਦਿੱਤਾ। ਸਮੇਂ ਦੀ ਅਕਾਲੀ ਲੀਡਰਸ਼ਿਪ ਅਕਸਰ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਵਿਰੋਧਤਾ ਕਰਦੀ ਰਹਿੰਦੀ ਸੀ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਮੀਰੀ ਪੀਰੀ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਮੀਰੀ ਪੀਰੀ ਦਿਵਸ

ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ ਮੀਰੀ ਪੀਰੀ ਦਾ ਸਿਧਾਂਤ -ਗਿਆਨੀ ਗੁਰਬਚਨ ਸਿੰਘ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 22 ਜੁਲਾਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ, 22 ਜੁਲਾਈ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ ਜ਼ੁਲਮ ਵਿਰੁੱਧ ਸੰਘਰਸ਼ ਲਈ ਸੱਤਾਧਾਰੀ ਹੋਣ ਦਾ ਉਹ ਸੁਨੇਹਾ ਹੈ ਜੋ ਸਮਾਜ ਅੰਦਰ ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ…

VIA PUNJAB
ਅੱਗੇ ਪੜ੍ਹੋ

ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਕਾਲਜ ਦਾ ਭਾਈ ਲੌਂਗੋਵਾਲ ਭਲ੍ਹਕੇ ਕਰਨਗੇ ਉਦਘਾਟਨ

ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਕਾਲਜ ਦਾ ਭਾਈ ਲੌਂਗੋਵਾਲ ਭਲ੍ਹਕੇ ਕਰਨਗੇ ਉਦਘਾਟਨ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 22 ਜੁਲਾਈ ਢਾਡੀ ਅਤੇ ਕਵੀਸ਼ਰੀ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕੀ ਵਡਾਲੀ, ਛੇਹਰਟਾ ਸਾਹਿਬ ਵਿਖੇ ਸਥਾਪਤ ਕੀਤੇ ਗਏ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦਾ ਉਦਘਾਟਨ ਭਲਕੇ 23 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਵਿਬੰਦ ਸਿੰਘ ਲੌਂਗੋਵਾਲ ਕਰਨਗੇ। ਇਸ ਸਬੰਧ ਵਿਚ ਅੱਜ ਕਾਲਜ ਵਿਖੇ ਪਹੁੰਚ ਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘ, ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਮੀਰੀ-ਪੀਰੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਕਰਵਾਏ ਗਤਕਾ ਮੁਕਾਬਲੇ

ਮੀਰੀ-ਪੀਰੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਕਰਵਾਏ ਗਤਕਾ ਮੁਕਾਬਲੇ

• ਪ੍ਰਦਰਸ਼ਨੀ ’ਚ ਬਾਬਾ ਬਿਧੀ ਚੰਦ ਗਤਕਾ ਅਖਾੜਾ ਤੇ ਫਾਈਟ ’ਚ ਰਣਜੀਤ ਗਤਕਾ ਅਖਾੜਾ ਰਹੇ ਜੇਤੂ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 22 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤਕਾ ਮੁਕਾਬਲਿਆਂ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ, ਜੈਤੇਗੰ ਗਤਕਾ ਅਖਾੜਾ ਅੰਮ੍ਰਿਤਸਰ, ਬਾਬਾ ਬਘੇਲ ਸਿੰਘ ਗਤਕਾ…

VIA PUNJAB
ਅੱਗੇ ਪੜ੍ਹੋ

ਨਿਹੰਗ ਜਥੇਬੰਦੀ ਅਤੇ ਸਤਿਕਾਰ ਕਮੇਟੀ ਵਿਚਾਲੇ ਪਈਆਂ ਜੱਫੀਆਂ, ਖੂਨੀ ਟਕਰਾਅ ਦੇ ਹਾਲਾਤ ਟਲੇ

ਨਿਹੰਗ ਜਥੇਬੰਦੀ ਅਤੇ ਸਤਿਕਾਰ ਕਮੇਟੀ ਵਿਚਾਲੇ ਪਈਆਂ ਜੱਫੀਆਂ, ਖੂਨੀ ਟਕਰਾਅ ਦੇ ਹਾਲਾਤ ਟਲੇ

ਬਾਬਾ ਬਲਬੀਰ ਸਿੰਘ ਨੇ ਕਰਵਾਈ ਦਸਮੇਸ਼ ਤਰਨਾ ਦਲ ਤੇ ਸਤਿਕਾਰ ਕਮੇਟੀ ਵਿਚਾਲੇ ਸੁਲ੍ਹਾ-ਸਫ਼ਾਈ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 21 ਜੁਲਾਈ ਪਿਛਲੇ ਦਿਨਾਂ ਤੋਂ ਇਕ-ਦੂਜੇ ਦੇ ਖੂਨ ਦੇ ਪਿਆਸੇ ਬਣੇ ਨਿਹੰਗ ਸਿੰਘ ਜਥੇਬੰਦੀ ਦਸਮੇਸ਼ ਤਰਨਾ ਦਲ ਅਤੇ ਸਤਿਕਾਰ ਕਮੇਟੀ ਵਿਚਾਲੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸੁਲ੍ਹਾ-ਸਫਾਈ ਕਰਵਾ ਕੇ ਪੰਥ ਲਈ ਖਾਨਾਜੰਗੀ ਦੇ ਹਾਲਾਤਾਂ ਨੂੰ ਟਾਲ ਦਿੱਤਾ ਹੈ। ਪਿਛਲੇ ਦਿਨੀਂ ਦਸ਼ਮੇਸ ਤਰਨਾ ਦਲ ਅਤੇ ਸਤਿਕਾਰ ਕਮੇਟੀ ਦੇ ਸਿੰਘਾਂ ਵਿਚ ਹੋਏ ਤਕਰਾਰ ਤੋਂ ਬਾਅਦ ਖੂਨ ਡੋਲਵੀਂ…

VIA PUNJAB
ਅੱਗੇ ਪੜ੍ਹੋ

ਜਿਸ ਪੱਗ ਨੂੰ ਬਚਾਉਣ ਲਈ ਪੰਜਾਬੀਆਂ ਨੇ ਲਾਮਿਸਾਲ ਕੁਰਬਾਨੀਆਂ ਕੀਤੀਆਂ, ਉਸ ਪੱਗ ਨੂੰ ਮੋਦੀ ਦੋ ਮਿੰਟ ਵੀ ਸਿਰ ‘ਤੇ ਰੱਖ ਨਾ ਸਕੇ: ਭਗਵੰਤ ਮਾਨ

ਜਿਸ ਪੱਗ ਨੂੰ ਬਚਾਉਣ ਲਈ ਪੰਜਾਬੀਆਂ ਨੇ ਲਾਮਿਸਾਲ ਕੁਰਬਾਨੀਆਂ ਕੀਤੀਆਂ, ਉਸ ਪੱਗ ਨੂੰ ਮੋਦੀ ਦੋ ਮਿੰਟ ਵੀ ਸਿਰ ‘ਤੇ ਰੱਖ ਨਾ ਸਕੇ: ਭਗਵੰਤ ਮਾਨ

ਬੇਵਿਸਾਹੀ ਮਤੇ ‘ਤੇ ਮਾਨ ਦੀ ਕਵਿਤਾ ਨੇ ਪਾਣੀ-ਪਾਣੀ ਕੀਤੇ ਭਾਜਪਾਈ ਵਾਇਆ ਪੰਜਾਬ ਬਿਊਰੋ ਨਵੀਂ ਦਿੱਲੀ, 21 ਜੁਲਾਈ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਨੇ ਲੋਕ ਸਭਾ ‘ਚ ਪਿਛਲੇ ਦਿਨੀਂ ਪੰਜਾਬ ‘ਚ ਮਲੋਟ ਰੈਲੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਸਤਾਰ ਨੂੰ ਇਤਰਾਜ਼ਯੋਗ ਤਰੀਕੇ ਨਾਲ ਸਿਰ ਤੋਂ ਲਾਹੁਣ ਦੇ ਮੁੱਦੇ ‘ਤੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਲਾਮਿਸਾਲ ਕੁਰਬਾਨੀਆ ਸਦਕਾ ਪੱਗ ਨੂੰ ਸਿਰ ‘ਤੇ ਸਜਾਇਆ ਹੈ ਪਰ ਮੋਦੀ ਦੋ ਮਿੰਟ…

VIA PUNJAB
ਅੱਗੇ ਪੜ੍ਹੋ

ਪ੍ਰੈੱਸ ਕਲੱਬ ਅਨੰਦਪੁਰ ਸਾਹਿਬ ਦੇ ਪ੍ਰੈੱਸ ਭਵਨ ਦਾ ਸਪੀਕਰ ਰਾਣਾ ਕੇ.ਪੀ. ਵਲੋਂ ਉਦਘਾਟਨ

ਪ੍ਰੈੱਸ ਕਲੱਬ ਅਨੰਦਪੁਰ ਸਾਹਿਬ ਦੇ ਪ੍ਰੈੱਸ ਭਵਨ ਦਾ ਸਪੀਕਰ ਰਾਣਾ ਕੇ.ਪੀ. ਵਲੋਂ ਉਦਘਾਟਨ

ਆਪਸੀ ਧੜੇਬੰਦੀ ਦੀ ਥਾਂ ਪੱਤਰਕਾਰ ਮਿਲ ਕੇ ਸਮਾਜ ਲਈ ਕੰਮ ਕਰਨ: ਰਾਣਾ ਕੇ.ਪੀ. ਵਾਇਆ ਪੰਜਾਬ ਬਿਊਰੋ ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ ਪ੍ਰੈੱਸ ਕਲੱਬ ਅਨੰਦਪੁਰ ਸਾਹਿਬ ਵਲੋਂ ਨਿਰਮਾਣ ਕਰਵਾਏ ਗਏ ਪ੍ਰੈੱਸ ਭਵਨ ਦਾ ਉਦਘਾਟਨ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਅਹਿਮ ਅੰਗ ਹੈ, ਜਿਹੜਾ ਕਿ ਸਮਾਜ ਅਤੇ ਸਰਕਾਰ ਵਿਚਾਲੇ ਪੁਲ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ…

VIA PUNJAB
ਅੱਗੇ ਪੜ੍ਹੋ

ਅਗਵਾਨ ਨੇ ਸੰਭਾਲੀ ਡੇਰਾ ਬਾਬਾ ਨਾਨਕ ‘ਚ ਧਰਮ ਪ੍ਰਚਾਰ ਮੁਹਿੰਮ ਦੀ ਕਮਾਨ

ਅਗਵਾਨ ਨੇ ਸੰਭਾਲੀ ਡੇਰਾ ਬਾਬਾ ਨਾਨਕ ‘ਚ ਧਰਮ ਪ੍ਰਚਾਰ ਮੁਹਿੰਮ ਦੀ ਕਮਾਨ

ਪਿੰਡ ਝੰਗੀ ਪੰਨਵਾਂ ਵਿਖੇ ਗੁਰਮਤਿ ਸਮਾਗਮ ਹੋਇਆ ਵਾਇਆ ਪੰਜਾਬ ਬਿਊਰੋ ਡੇਰਾ ਬਾਬਾ ਨਾਨਕ, 21 ਜੁਲਾਈ  ਇਤਿਹਾਸਕ ਮਹੱਤਤਾ ਵਾਲੇ ਸ਼੍ਰੋਮਣੀ ਕਮੇਟੀ ਹਲਕਾ ਡੇਰਾ ਬਾਬਾ ਨਾਨਕ ਵਿਚ ਅਮਰ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਅਤੇ ਨੌਜਵਾਨ ਆਗੂ ਸੁਖਵਿੰਦਰ ਸਿੰਘ ਅਗਵਾਨ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਦੀ ਅਗਵਾਈ ਸੰਭਾਲ ਲਈ ਹੈ। ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਗੁਰਮਤਿ ਪ੍ਰਚਾਰ ਲਹਿਰ ਤਹਿਤ ਮਾਝਾ ਜ਼ੋਨ ਦੇ ਹਲਕਾ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ‘ਚ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਨਸ਼ਿਆਂ ਖ਼ਿਲਾਫ਼ ਚੇਤਨਾ ਲਹਿਰ ਦਾ ਐਲਾਨ

ਧਰਮ ਪ੍ਰਚਾਰ ‘ਚ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਨਸ਼ਿਆਂ ਖ਼ਿਲਾਫ਼ ਚੇਤਨਾ ਲਹਿਰ ਦਾ ਐਲਾਨ

• ਬਾਬਾ ਧੁੰਮਾ ਤੋਂ ਖਫ਼ਾ ਧਾਰਮਿਕ ਆਗੂਆਂ ਤੇ ਪ੍ਰਚਾਰਕਾਂ ਨੇ ਤਿਆਰ ਕੀਤਾ ਵੱਖਰਾ ਮੰਚ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੁਲਾਈ ਆਉਂਦੀਆਂ ਸ਼੍ਰੋਮਣੀ ਕਮੇਟੀ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਚੁਣੌਤੀ ਦੇਣ ਲਈ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਗਠਿਤ ਕੀਤੀ ‘ਪੰਥਕ ਅਕਾਲੀ ਲਹਿਰ’ ਦੇ ਧਾਰਮਿਕ ਵਿੰਗ ‘ਗੁਰਮਤਿ ਪ੍ਰਚਾਰਕ ਖ਼ਾਲਸਾ ਦਲ’ ਵਲੋਂ ਧਰਮ ਪ੍ਰਚਾਰ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਪੰਜਾਬ ਦੀ ਗੰਭੀਰ ਸਮੱਸਿਆ ਨਸ਼ਿਆਂ ਨੂੰ…

VIA PUNJAB
ਅੱਗੇ ਪੜ੍ਹੋ
1 … 16 17 18 19 20 21