ਗੈਂਗਸਟਰ ਦਿਲਪ੍ਰੀਤ ਦੇ ਖੁਲਾਸੇ ਨਾਲ ਗਾਇਕ ਪਰਮੀਸ਼ ਵਰਮਾ ਕੁਿੜੱਕੀ ‘ਚ!

ਪਰਮੀਸ਼ ਵਰਮਾ ਨੇ ਦਿਲਪ੍ਰੀਤ ਨੂੰ ਜਾਨ ਖਲਾਸੀ ਲਈ ਹਵਾਲਾ ਰਾਹੀਂ ਦਿੱਤੇ ਸਨ 20 ਲੱਖ ਰੁਪਏ ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 19 ਜੁਲਾਈ ਗੈਂਗਸਟਰ ਦਿਲਪ੍ਰੀਤ ਢਾਹਾਂ ਦੀ ਗ੍ਰਿਫਤਾਰੀ ਨਾਲ ਗਾਇਕ ਪਰਮੀਸ਼ ਵਰਮਾ ਦੀਆਂ ਵੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿਲਪ੍ਰੀਤ ਖੁਲਾਸਾ ਕੀਤਾ ਹੈ ਕਿ ਪਰਮੀਸ਼ ਵਰਮਾ ਨੇ ਉਸ ਨੂੰ ਸੁਰੱਖਿਆ ਲਈ ਹਵਾਲਾ ਰਾਹੀਂ 20 ਲੱਖ ਰੁਪਏ ਦਿੱਤੇ ਹਨ। ਜੇਕਰ ਦਿਲਪ੍ਰੀਤ ਵੱਲੋਂ ਕੀਤਾ ਖੁਲਾਸਾ ਸੱਚ ਸਾਬਤ ਹੁੰਦਾ ਹੈ ਤਾਂ ਪਰਮੀਸ਼ ਤੋਂ ਮੁਹਾਲੀ ਪੁਲਿਸ ਵੱਲੋਂ ਦਿੱਤੀ ਸਿਕਿਓਰਟੀ ਖੁੱਸ…

VIA PUNJAB
ਅੱਗੇ ਪੜ੍ਹੋ

ਰਾਜੋਆਣਾ ਦੀ ਫ਼ਾਂਸੀ ਮਾਫ਼ੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ‘ਚ ਵਫਦ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਰਾਜੋਆਣਾ ਦੀ ਫ਼ਾਂਸੀ ਮਾਫ਼ੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ‘ਚ ਵਫਦ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਰਾਜੋਆਣਾ ਦੀ ਫ਼ਾਂਸੀ ਮਾਫ਼ੀ ਸਬੰਧੀ ਛੇ ਸਾਲ ਤੋਂ ਸੁਣਵਾਈ ਅਧੀਨ ਸ਼੍ਰੋਮਣੀ ਕਮੇਟੀ ਦੀ ਅਪੀਲ ਬਾਰੇ ਰਾਸ਼ਟਰਪਤੀ ਨਹੀਂ ਸੁਣਾ ਸਕੇ ਕੋਈ ਫ਼ੈਸਲਾ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 18 ਜੁਲਾਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਸਿੱਖ ਆਗੂਆਂ ਦਾ ਇਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਇਸ ਵਫਦ ਵਿਚ ਭਾਈ ਲੌੌਂਗੋਵਾਲ ਦੇ ਨਾਲ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਵਿਆਹ ਦਾ ਮਤਲਬ ਇਹ ਨਹੀਂ ਕਿ ਔਰਤ ਹਮੇਸ਼ਾ ਸੈਕਸ ਲਈ ਤਿਆਰ ਹੋਵੇ: ਹਾਈਕੋਰਟ

ਵਿਆਹ ਦਾ ਮਤਲਬ ਇਹ ਨਹੀਂ ਕਿ ਔਰਤ ਹਮੇਸ਼ਾ ਸੈਕਸ ਲਈ ਤਿਆਰ ਹੋਵੇ: ਹਾਈਕੋਰਟ

ਵਾਇਆ ਪੰਜਾਬ ਬਿਊਰੋ ਨਵੀਂ ਦਿੱਲੀ, 18 ਜੁਲਾਈ ਦਿੱਲੀ ਹਾਈਕੋਰਟ ਨੇ ਕਿਹਾ ਹੈ ਕਿ ਵਿਆਹ ਦਾ ਮਤਲਬ ਇਹ ਨਹੀਂ ਕਿ ਕੋਈ ਔਰਤ ਆਪਣੇ ਪਤੀ ਨਾਲ ਸਰੀਰਕ ਸਬੰਧ ਬਣਾਉਣ ਲਈ ਹਮੇਸ਼ਾ ਰਾਜ਼ੀ ਹੋਵੇ ਤੇ ਇਹ ਜ਼ਰੂਰੀ ਨਹੀਂ ਕਿ ਬਲਾਤਕਾਰ ਲਈ ਹਮੇਸ਼ਾ ਧੱਕਾ ਕੀਤਾ ਗਿਆ ਹੋਵੇ। ਕਾਰਜਕਾਰੀ ਚੀਫ਼ ਜਸਟਿਸ ਗੀਤਾ ਮਿੱਤਲ ਤੇ ਜਸਟਿਸ ਸੀ ਹਰੀ ਸ਼ੰਕਰ ਦੇ ਬੈਂਚ ਨੇ ਕਿਹਾ ਕਿ ਵਿਆਹ ਵਗਰੇ ਰਿਸ਼ਤੇ ਵਿੱਚ ਮਰਦ ਤੇ ਔਰਤ, ਦੋਵੇਂ ਸਰੀਰਕ ਸਬੰਧਾਂ ਲਈ ‘ਨਾ’ ਕਹਿਣ ਦੇ ਹੱਕਦਾਰ ਹਨ। ਅਦਾਲਤ…

VIA PUNJAB
ਅੱਗੇ ਪੜ੍ਹੋ

ਭਾਰਤ ‘ਤੇ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ!

ਭਾਰਤ ‘ਤੇ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ!

ਖ਼ੁਫ਼ੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ, ਸਮੁੰਦਰੀ ਰਸਤਿਆਂ ਦੀ ਚੌਕਸੀ ਵਧਾਈ ਵਾਇਆ ਪੰਜਾਬ ਬਿਊਰੋ ਨਵੀਂ ਦਿੱਲੀ, 18 ਜੁਲਾਈ ਭਾਰਤ ‘ਤੇ ਵਿਦੇਸ਼ੀ ਅੱਤਵਾਦੀ ਕਿਸੇ ਵੱਡੇ ਹਮਲੇ ਦੀ ਫ਼ਿਰਾਕ ਵਿਚ ਹਨ। ਦੇਸ਼ ਦੀਆਂ ਵੱਡੀਆਂ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਪਾਕਿਸਤਾਨੀ ਅੱਤਵਾਦੀ ਇੱਕ ਵਾਰ ਫਿਰ ਭਾਰਤ ਵਿੱਚ ਮੁੰਬਈ 26/11 ਤੇ ਪਠਾਨਕੋਟ ਏਅਰਬੇਸ ਵਰਗੇ ਵੱਡੇ ਅੱਤਵਾਦੀ ਹਮਲੇ ਕਰ ਸਕਦੇ ਹਨ। ਇਸ ਅਲਰਟ ਮੁਤਾਬਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਆਪਣੀ ‘ਡੀਪ ਡਾਈਵਿੰਗ ਐਂਡ ਸਵੀਮਿੰਗ’ ਸਕਾਊਟ ਬਣਾ ਰਿਹਾ ਹੈ। ਇਸ ਨੂੰ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ, ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ

ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ, ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ

30 ਸਤੰਬਰ ਤੱਕ ਗਰਾਮ ਪੰਚਾਇਤਾਂ ਤੇ 31 ਅਗਸਤ ਤੱਕ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਾਉਣ ਸਬੰਧੀ ਚੋਣ ਕਮਿਸ਼ਨ ਨੂੰ ਲਿਖਿਆ ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 18 ਜੁਲਾਈ ਪੰਜਾਬ ਸਰਕਾਰ ਨੇ ਪੰਚਾਇਤੀ ਸੰਸਥਾਵਾਂ ਭੰਗ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀਆਂ ਤੇ ਗਰਾਮ ਪੰਚਾਇਤਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਂਦਾ ਗਿਆ ਹੈ। ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਪ੍ਰਬੰਧਕ ਲਾ ਦਿੱਤੇ ਹਨ ਤੇ…

VIA PUNJAB
ਅੱਗੇ ਪੜ੍ਹੋ

ਆਪ: ਪੰਜਾਬ ’ਚ ਚੱਲ ਰਹੀ ਸੰਜੇ ਸਿੰਘ ਬਨਾਮ ਮਨੀਸ਼ ਸਿਸੋਦੀਆ ਜੰਗ

ਆਪ: ਪੰਜਾਬ ’ਚ ਚੱਲ ਰਹੀ ਸੰਜੇ ਸਿੰਘ ਬਨਾਮ ਮਨੀਸ਼ ਸਿਸੋਦੀਆ ਜੰਗ

  ਸੁਖਪਾਲ ਸਿੰਘ ਖਹਿਰਾ ਤੇ ਭਗਵੰਤ ਮਾਨ ਦੇ ਕਾਰਵੇਂ ਨੂੰ ਠੱਲ੍ਹਣ ਦੀ ਕਵਾਇਦ ਗੁਰਨਾਮ ਸਿੰਘ ਅਕੀਦਾ/ ਵਾਇਆ ਪੰਜਾਬ ਬਿਊਰੋ ਪਟਿਆਲਾ, 18 ਜੁਲਾਈ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਵੱਲੋਂ ਕਾਰਨ ਦੱਸੋ ਨੋਟਿਸ ਤੋਂ ਬਗੈਰ ਹੀ ਪ‌ਟਿਆਲਾ ਦੇ ਦਿਹਾਤੀ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੁੰਗੋ ਦੀ ਪ੍ਰਧਾਨਗੀ ਖੋਹ ਲੈਣ ਤੋਂ ਬਾਅਦ ਸਮੂਹਿਕ ਤੌਰ ਤੇ ਦਿੱਤੇ ਅਸਤੀਫ਼ਿਆਂ ਤੋਂ ਚਰਚਾ ਸ਼ੁਰੂ ਹੋਈ ਹੈ ਕਿ ਪੰਜਾਬ ਵਿਚ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋਂ ਤਿਆਰ ਕੀਤਾ ਸੰਗਠਨ…

VIA PUNJAB
ਅੱਗੇ ਪੜ੍ਹੋ

ਸਿੱਖੀ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੈ?

ਸਿੱਖੀ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੈ?

  –ਤਲਵਿੰਦਰ ਸਿੰਘ ਬੁੱਟਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਮਰਹੂਮ ਸ: ਜੋਗਿੰਦਰ ਸਿੰਘ ਮਾਨ ਪੜ੍ਹਾਈ ਦੌਰਾਨ ਜਦੋਂ ਇੰਗਲੈਂਡ ਯਾਤਰਾ ‘ਤੇ ਗਏ ਸਨ ਤਾਂ ਉਥੇ ਉਨ੍ਹਾਂ ਨੂੰ ਇਕ ਪਾਦਰੀ ਮਿਲਿਆ ਅਤੇ ਕਹਿਣ ਲੱਗਾ ਕਿ ਮੈਂ ਸਾਰੀ ਦੁਨੀਆ ਦਾ ਇਤਿਹਾਸ ਪੜ੍ਹਿਆ ਹੈ, ਕਿਸੇ ਧਰਮ ਕੋਲ ਇਕ ਤੇ ਕਿਸੇ ਕੋਲ ਦੋ ਸ਼ਹੀਦ ਹਨ ਪਰ ਤੁਹਾਡੇ ਕੋਲ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਸੂਰਬੀਰਾਂ, ਸ਼ਹੀਦਾਂ ਅਤੇ ਬਲਿਦਾਨੀਆਂ ਦੀ ਮਹਾਨ ਵਿਰਾਸਤ ਹੈ ਪਰ ਤੁਸੀਂ ਦੁਨੀਆ ਨੂੰ ਤਾਂ ਕੀ, ਆਪਣੀ ਨਵੀਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਗ਼ਦਰ ਪਾਰਟੀ ਦਾ ਇਤਿਹਾਸ

ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 18 ਜੁਲਾਈ ਅਮਰੀਕਾ ਦੇ ਔਰੇਗਨ ਰਾਜ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਛੇਤੀ ਹੀ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਦੇਣ ਵਾਲੀ ਗ਼ਦਰ ਪਾਰਟੀ ਬਾਰੇ ਪੜ੍ਹਨ ਨੂੰ ਮਿਲੇਗਾ। ਕਰਾਂਤੀਕਾਰੀ ਸਮੂਹ ਗਦਰ ਪਾਰਟੀ ਦੀ ਸਥਾਪਨਾ ਦੇ 105 ਵਰ੍ਹੇ ਪੂਰੇ ਹੋਣ ਦੇ ਮੌਕੇ ’ਤੇ ਔਰੇਗਨ ਵਿੱਚ ਕਰਵਾਏ ਸਮਾਗਮ ਦੌਰਾਨ ਉੱਚ ਅਧਿਕਾਰੀਆਂ ਨੇ ਇਹ ਐਲਾਨ ਕੀਤਾ। ਇਤਿਹਾਸਕ ਸ਼ਹਿਰ ਐਸਟੋਰੀਆ ਵਿੱਚ ਕੁਝ ਭਾਰਤੀ-ਅਮਰੀਕੀ ਪਰਿਵਾਰ ਹਨ ਪਰ ਅਧਿਕਾਰਤ ਰਿਕਾਰਡ ਅਨੁਸਾਰ 1910 ਵਿੱਚ 70 ਹਿੰਦੂ ਇਥੇ ਆਏ…

VIA PUNJAB
ਅੱਗੇ ਪੜ੍ਹੋ

ਬਾਬਾ ਭੂਰੀ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ ਘੰਟਾ ਘਰ ਪ੍ਰਵੇਸ਼ ਦੁਆਰ ਦੇ ਗੁੰਬਦ ਉਪਰ ਸੋਨੇ ਦੀ ਕਾਰ ਸੇਵਾ

ਬਾਬਾ ਭੂਰੀ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ ਘੰਟਾ ਘਰ ਪ੍ਰਵੇਸ਼ ਦੁਆਰ ਦੇ ਗੁੰਬਦ ਉਪਰ ਸੋਨੇ ਦੀ ਕਾਰ ਸੇਵਾ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 17 ਜੁਲਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ-ਘਰ ਵਾਲੇ ਪ੍ਰਵੇਸ਼ ਦੁੁਆਰ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਤੇ ਗੁੰਬਦੀਆਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਪੀ ਗਈ ਹੈ। ਘੰਟਾ-ਘਰ ਡਿਊੜੀ ਉਪਰ ਬਣੇ ਮੁੱਖ ਗੁੰਬਦ ਦੇ ਸੁੰਦਰੀਕਰਨ ਲਈ ਇਹ ਸੇਵਾ ਕੀਤੀ ਜਾਣੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਕਸ਼ਮੀਰ…

VIA PUNJAB
ਅੱਗੇ ਪੜ੍ਹੋ

ਸ਼ਿਲਾਂਗ ਮਾਮਲਾ: ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪੈਰਵੀ ਲਈ ਭੇਜੇਗੀ ਇਕ ਹੋਰ ਵਫਦ

ਸ਼ਿਲਾਂਗ ਮਾਮਲਾ: ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪੈਰਵੀ ਲਈ ਭੇਜੇਗੀ ਇਕ ਹੋਰ ਵਫਦ

ਸ਼ਿਲਾਂਗ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਅੰਮ੍ਰਿਤਸਰ ਪਹੁੰਚ ਕੇ ਸ਼੍ਰੋਮਣੀ ਕਮੇਟੀ ਨੂੰ ਜਾਣੂ ਕਰਵਾਇਆ ਤਾਜ਼ਾ ਸਥਿਤੀ ਤੋਂ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 17 ਜੁਲਾਈ ਸ਼ਿਲਾਂਗ ਸਥਿਤ ਸਿੱਖਾਂ ਦੇ ਮਾਮਲੇ ਵਿਚ ਢੁੱਕਵੀਂ ਪੈਰਵੀ ਲਈ ਉਥੋਂ ਦੇ ਸਿੱਖਾਂ ਦੇ ਤਾਜ਼ਾ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫਦ ਜਲਦ ਸ਼ਿਲਾਂਗ ਜਾਵੇਗਾ। ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ ਅੱਜ ਸ਼੍ਰੋਮਣੀ ਕਮੇਟੀ ਦਫਤਰ ਅੰਮ੍ਰਿਤਸਰ…

VIA PUNJAB
ਅੱਗੇ ਪੜ੍ਹੋ
1 18 19 20 21