ਢਾਈ ਦਹਾਕਿਆਂ ਤੋਂ ਸਿੱਖ ਸਿਆਸਤ ਦੀਆਂ 2 ਧੁਰ ਵਿਰੋਧੀ ਧਿਰਾਂ ਬਾਦਲ ਧੜਾ ਤੇ ਸਰਨਾ ਧੜਾ ਵਲੋਂ ਕੌਮੀ ਭਲੇ ਲਈ ਏਕਤਾ ਦਾ ਐਲਾਨ

ਢਾਈ ਦਹਾਕਿਆਂ ਤੋਂ ਸਿੱਖ ਸਿਆਸਤ ਦੀਆਂ 2 ਧੁਰ ਵਿਰੋਧੀ ਧਿਰਾਂ ਬਾਦਲ ਧੜਾ ਤੇ ਸਰਨਾ ਧੜਾ ਵਲੋਂ ਕੌਮੀ ਭਲੇ ਲਈ ਏਕਤਾ ਦਾ ਐਲਾਨ

ਨਵੀਂ ਦਿੱਲੀ, 9 ਅਕਤੂਬਰ (ਵਾਇਆ ਪੰਜਾਬ ਬਿਊਰੋ) ਸਾਲ 2022 ਖਤਮ ਹੋਣ ਤੋਂ ਪਹਿਲਾਂ ਦਿੱਲੀ ਦੀ ਸਿੱਖ ਸਿਆਸਤ ਨੇ ਇਕ ਨਵੀਂ ਕਰਵਟ ਲੈ ਲਈ ਹੈ | ਪਿਛਲੇ ਤਕਰੀਬਨ ਢਾਈ ਦਹਾਕਿਆਂ ਤੋਂ ਸਿੱਖ ਸਿਆਸਤ ਦੀਆਂ 2 ਧੁਰ ਵਿਰੋਧੀ ਧਿਰਾਂ ਬਾਦਲ ਧੜਾ ਤੇ ਸਰਨਾ ਧੜਾ ਵਲੋਂ ਕੌਮ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਦਾ ਸਾਂਝੇ ਤੌਰ ‘ਤੇ ਟਾਕਰਾ ਕਰਨ ਦਾ ਐਲਾਨ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਰਿਹਾਇਸ਼ ਪੰਜਾਬੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਸੰਘਰਸ਼ ਦਾ ਬਿਗਲ ਵਜਾਇਆ

ਸ਼੍ਰੋਮਣੀ ਕਮੇਟੀ ਨੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਸੰਘਰਸ਼ ਦਾ ਬਿਗਲ ਵਜਾਇਆ

• ਸ੍ਰੀ ਅਨੰਦਪੁਰ ਸਾਹਿਬ ਤੋਂ ਪੰਥਕ ਰੋਸ ਮਾਰਚ ਖਾਲਸਾਈ ਜੈਕਾਰਿਆਂ ਦੀ ਗੂੰਜ ’ਚ ਅੰਮ੍ਰਿਤਸਰ ਲਈ ਰਵਾਨਾ • ਸਿੱਖ ਵਿਰੋਧੀ ਚਾਲਾਂ ਦਾ ਸਿੱਖ ਪੰਥ ਦੇਵੇਗਾ ਮੂੰਹ ਤੋੜ ਜਵਾਬ: ਐਡਵੋਕੇਟ ਧਾਮੀ ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਵਾਇਆ ਪੰਜਾਬ) ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਰੋਸ ਤੇ ਰੋਹ ਹੋਰ ਤਿੱਖਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਸ ਮਾਰਚ ਸ਼ੁਰੂ ਕਰਦਿਆਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ ਵਿਚ…

VIA PUNJAB
ਅੱਗੇ ਪੜ੍ਹੋ

7 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਪੰਥਕ ਰੋਸ ਮਾਰਚ

7 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਪੰਥਕ ਰੋਸ ਮਾਰਚ

ਅੰਮ੍ਰਿਤਸਰ, 6 ਅਕਤੂਬਰ (ਵਾਇਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਪਿਛਲੇ ਦਿਨੀ ਹੋਈ ਜਨਰਲ ਇਕੱਤਰਤਾ ਸਮੇਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਦੇ ਕੀਤੇ ਜਾ ਰਹੇ ਯਤਨਾ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇ ਕੇ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕੇ ਸਬੰਧੀ ਸੰਗਤਾਂ ਨੂੰ ਸੁਚੇਤ ਕਰਨ ਲਈ 7 ਅਕਤੂਬਰ 2022 ਨੂੰ ਪੰਥਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਤਖ਼ਤ ਸ੍ਰੀ ਕੇਸਗੜ੍ਹ…

VIA PUNJAB
ਅੱਗੇ ਪੜ੍ਹੋ

ਸਬ-ਇੰਸਪੈਕਟਰ ਸਵਾਤੀ ਧੀਮਾਨ ਨੇ ਸੰਭਾਲਿਆ ਸ੍ਰੀ ਅਨੰਦਪੁਰ ਸਾਹਿਬ ਚੌਂਕੀ ਇੰਚਾਰਜ ਦਾ ਅਹੁਦਾ

ਸਬ-ਇੰਸਪੈਕਟਰ ਸਵਾਤੀ ਧੀਮਾਨ ਨੇ ਸੰਭਾਲਿਆ ਸ੍ਰੀ ਅਨੰਦਪੁਰ ਸਾਹਿਬ ਚੌਂਕੀ ਇੰਚਾਰਜ ਦਾ ਅਹੁਦਾ

• ਨਸ਼ਾ ਤਸਕਰਾਂ, ਚੋਰਾਂ, ਲੁੱਟਖੋਹ ਕਰਨ ਵਾਲੇ ਝਪਟਮਾਰਾਂ ਅਤੇ ਹੋਰ ਅਪਰਾਧੀ ਅਨਸਰਾਂ ‘ਤੇ ਸਖਤੀ ਨਾਲ ਪਾਈ ਜਾਵੇਗੀ ਨਕੇਲ ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਵਾਇਆ ਪੰਜਾਬ ਬਿਊਰੋ) ਸਬ-ਇੰਸਪੈਕਟਰ ਮੈਡਮ ਸਵਾਤੀ ਧੀਮਾਨ ਨੇ ਅੱਜ ਪੁਲਿਸ ਚੌਂਕੀ ਇੰਚਾਰਜ ਸ੍ਰੀ ਅਨੰਦਪੁਰ ਸਾਹਿਬ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸਬ-ਇੰਸਪੈਕਟਰ ਗੁਰਮੁਖ ਸਿੰਘ ਦੀ ਥਾਂ ਲਈ ਹੈ, ਜਿਨ੍ਹਾਂ ਦਾ ਤਬਾਦਲਾ ਨੂਰਪੁਰ ਬੇਦੀ ਹੋ ਗਿਆ ਹੈ। ਮੈਡਮ ਸਵਾਤੀ ਧੀਮਾਨ ਐਸ.ਐਸ.ਪੀ. ਦਫਤਰ ਰੂਪਨਗਰ ਤੋਂ ਬਦਲ ਕੇ ਆਏ ਹਨ। ਇਸ ਤੋਂ ਇਲਾਵਾ ਉਹ ਵਧੀਕ…

VIA PUNJAB
ਅੱਗੇ ਪੜ੍ਹੋ

ਦਸਤਾਰ ਦਿਵਸ ਨੂੰ ਸਮਰਪਿਤ 13 ਨੂੰ ਹੋਵੇਗਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਦਸਤਾਰ ਮਾਰਚ

ਦਸਤਾਰ ਦਿਵਸ ਨੂੰ ਸਮਰਪਿਤ 13 ਨੂੰ ਹੋਵੇਗਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਦਸਤਾਰ ਮਾਰਚ

* 12 ਅਪ੍ਰੈਲ ਨੂੰ ਗੁ: ਦੁਮਾਲਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਕਰਵਾਏ ਜਾਣਗੇ ਸੁੰਦਰ ਦਸਤਾਰ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ, 4 ਅਪ੍ਰੈਲ (ਤਲਵਿੰਦਰ ਸਿੰਘ ਬੁੱਟਰ) ਦਸਤਾਰ ਦਿਵਸ ਨੂੰ ਸਮਰਪਿਤ 13 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਦਸਤਾਰ ਮਾਰਚ ਕੱਢਿਆ ਜਾਵੇਗਾ, ਜਿਸ ਵਿਚ ਸੈਂਕੜੇ ਸਾਬਤ-ਸੂਰਤ ਸਿੱਖ ਨੌਜਵਾਨ ਨੀਲੀਆਂ, ਕੇਸਰੀ ਦਸਤਾਰਾਂ ਸਜਾ ਕੇ ਸ਼ਾਮਲ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਐਸ.ਐਸ. ਬੋਰਡ ਭੰਗ

ਪੰਜਾਬ ਸਰਕਾਰ ਵਲੋਂ ਐਸ.ਐਸ. ਬੋਰਡ ਭੰਗ

ਚੰਡੀਗੜ੍ਹ, 31 ਮਾਰਚ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਸੁਬੌਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਭੰਗ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ ਬਾਰੇ ਲਿਖਿਆ ਹੈ।

VIA PUNJAB
ਅੱਗੇ ਪੜ੍ਹੋ

ਜਗਰਾਉਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਜਗਰਾਉਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

•ਸੰਗਤਾਂ ਨੂੰ ਸਮੇਂ-ਸਮੇਂ ਬਿਜਲੀ ਉਪਕਰਣਾਂ ਦੇ ਨਰੀਖਣ ਦੀ ਕੀਤੀ ਅਪੀਲ ਅੰਮ੍ਰਿਤਸਰ, 31 ਮਾਰਚ (ਤਲਵਿੰਦਰ ਸਿੰਘ ਬੁੱਟਰ) ਜਗਰਾਉਂ ਵਿਖੇ ਗੁਰਦੁਆਰਾ ਅਜੀਤਸਰ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ…

VIA PUNJAB
ਅੱਗੇ ਪੜ੍ਹੋ

ਬੁੱਢਾ ਦਲ ਦੇ ਮੁਖੀ ਨੂੰ ਲੇਖਕਾਂ ਵਲੋਂ ਜ਼ਫਰਨਾਮਹ ਦਰਪਣ ਅਤੇ ਨਿਹੰਗ ਸਿੰਘ ਜਥੇਬੰਦੀ ਸਿਧਾਂਤ ਅਤੇ ਅਮਲ ਕਿਤਾਬਾਂ ਭੇਟ

ਬੁੱਢਾ ਦਲ ਦੇ ਮੁਖੀ ਨੂੰ ਲੇਖਕਾਂ ਵਲੋਂ ਜ਼ਫਰਨਾਮਹ ਦਰਪਣ ਅਤੇ ਨਿਹੰਗ ਸਿੰਘ ਜਥੇਬੰਦੀ ਸਿਧਾਂਤ ਅਤੇ ਅਮਲ ਕਿਤਾਬਾਂ ਭੇਟ

ਹੋਲੇ-ਮਹੱਲੇ ਤੇ ਨਿਹੰਗ ਸਿੰਘ ਸੰਦੇਸ਼ ਰਲੀਜ਼ ਹੋਇਆ ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਤਲਵਿੰਦਰ ਸਿੰਘ ਬੁੱਟਰ) ਹੋਲੇ-ਮਹੱਲੇ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਦੋ ਰੋਜ਼ਾ ਗਤਕਾ ਮੁਕਾਬਿਲਿਆਂ ਸਮੇਂ ਬੁੱਢਾ ਦਲ ਵਲੋਂ ਪ੍ਰਕਾਸ਼ਤ ਹੁੰਦਾ ਰਸਾਲਾ “ਨਿਹੰਗ ਸਿੰਘ ਸੰਦੇਸ਼” ਗਿ: ਰਘੁਬੀਰ ਸਿੰਘ ਜਥੇ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿ: ਗੁਰਬਚਨ ਸਿੰਘ, ਸਿੰਘ ਸਾਹਿਬ ਜਥੇ: ਬਾਬਾ ਬਲਬੀਰ ਸਿੰਘ ਅਕਾਲੀ ਵੱਲੋਂ ਸੰਗਤ ਅਰਪਣ ਕੀਤਾ ਗਿਆ।ਸ੍ਰ. ਦਿਲਜੀਤ ਸਿੰਘ ਬੇਦੀ ਵੱਲੋਂ ਸੰਪਾਦਿਤ ਹੋਲੇ…

VIA PUNJAB
ਅੱਗੇ ਪੜ੍ਹੋ

ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ

ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ

ਬੁੱਢਾ ਦਲ ਦੇ ਸ਼ਿੰਗਾਰੇ ਹਾਥੀਆਂ, ਊਠਾਂ, ਬੈਂਡ ਵਾਜਿਆਂ ਤੇ ਨੱਚਦਿਆਂ ਘੋੜਿਆਂ ਨੇ ਸੰਗਤਾਂ ਦਾ ਧਿਆਨ ਖਿਚਿਆ  ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਤਲਵਿੰਦਰ ਸਿੰਘ ਬੁੱਟਰ) ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ ਕੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲਪੰਥ ਫ਼ੌਜਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਇਆ…

VIA PUNJAB
ਅੱਗੇ ਪੜ੍ਹੋ

ਨੌਜਵਾਨੀ ਨੂੰ ਸਿੱਖੀ ਜਜ਼ਬੇ ਨਾਲ ਜੋੜਨ ਲਈ ਹੋਲਾ-ਮਹੱਲਾ ਦੀ ਪਰੰਪਰਾ ਤੋਂ ਸੇਧ ਲੈਣ ਦੀ ਲੋੜ: ਗਿਆਨੀ ਹਰਨਾਮ ਸਿੰਘ ਖ਼ਾਲਸਾ

ਨੌਜਵਾਨੀ ਨੂੰ ਸਿੱਖੀ ਜਜ਼ਬੇ ਨਾਲ ਜੋੜਨ ਲਈ ਹੋਲਾ-ਮਹੱਲਾ ਦੀ ਪਰੰਪਰਾ ਤੋਂ ਸੇਧ ਲੈਣ ਦੀ ਲੋੜ: ਗਿਆਨੀ ਹਰਨਾਮ ਸਿੰਘ ਖ਼ਾਲਸਾ

• ਹੋਲਾ-ਮਹੱਲਾ ਮੌਕੇ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਹਜ਼ੂਰ ਸਾਹਿਬ ਵਿਖੇ ਕੀਤੀ ਕਥਾ ਨਾਂਦੇੜ, 19 ਮਾਰਚ (ਤਲਵਿੰਦਰ ਸਿੰਘ ਬੁੱਟਰ) ਖ਼ਾਲਸਾ ਪੰਥ ਦੇ ਜਾਹੋ-ਜਲਾਲ ਦੇ ਪ੍ਰਤੀਕ ਕੌਮੀ ਜੋੜ-ਮੇਲਾ ਹੋਲਾ-ਮਹੱਲਾ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ, ਹਜ਼ੂਰ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ ਦਮਦਮੀ ਟਕਸਾਲ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਹੋਲਾ-ਮਹੱਲਾ ਦੀ ਕਥਾ ਕਰਦਿਆਂ ਸਿੱਖ ਕੌਮ ਨੂੰ ਆਪਣੇ ਨਿਆਰੇਪਨ ਅਤੇ ਕੌਮੀ ਹੋਂਦ…

VIA PUNJAB
ਅੱਗੇ ਪੜ੍ਹੋ
1 8 9 10 11 12 216