ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਈ ਕੁਲਬੀਰ ਸਿੰਘ ਟੋਰਾਂਟੋ ਵਾਲਿਆਂ ਦੇ ਅਕਾਲ ਚਲਾਣੇ ‘ਤੇ ਸੋਗ ਦਾ ਪ੍ਰਗਟਾਵਾ

ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਈ ਕੁਲਬੀਰ ਸਿੰਘ ਟੋਰਾਂਟੋ ਵਾਲਿਆਂ ਦੇ ਅਕਾਲ ਚਲਾਣੇ ‘ਤੇ ਸੋਗ ਦਾ ਪ੍ਰਗਟਾਵਾ

  • ਭਾਈ ਕੁਲਬੀਰ ਸਿੰਘ ਗੁਰਮਤਿ ਦੇ ਮਹਾਨ ਵਿਦਵਾਨ ਤੇ ਪੰਥਪ੍ਰਸਤ ਸ਼ਖ਼ਸੀਅਤ ਸਨ: ਗਿਆਨੀ ਹਰਨਾਮ ਸਿੰਘ ਖ਼ਾਲਸਾ ਸ੍ਰੀ ਅਨੰਦਪੁਰ ਸਾਹਿਬ, 20 ਦਸੰਬਰ (ਤਲਵਿੰਦਰ ਸਿੰਘ ਬੁੱਟਰ) ਦਮਦਮੀ ਟਕਸਾਲ ਦੇ ਮੁਖੀ ਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ‘ਗੁਰਮਤਿ ਬਿਬੇਕ’ ਸੰਸਥਾ ਦੇ ਸੰਚਾਲਕ ਤੇ ਅਖੰਡ ਕੀਰਤਨੀ ਜਥੇ ਦੀ ਵਿਦਵਾਨ ਸ਼ਖ਼ਸੀਅਤ ਭਾਈ ਕੁਲਬੀਰ ਸਿੰਘ ਟੋਰਾਂਟੋ ਦੇ ਅਕਾਲ ਚਲਾਣੇ ਨੂੰ ਧਰਮ ਪ੍ਰਚਾਰ ਦੇ ਖੇਤਰ ਵਿਚ ਵੱਡਾ ਘਾਟਾ ਕਰਾਰ ਦਿੰਦਿਆਂ ਭਾਈ ਕੁਲਬੀਰ ਸਿੰਘ ਦੇ ਜੀਵਨ ਦੀਆਂ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਬੇਅਦਬੀ ਕਰਕੇ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦੀ ਕੋਸ਼ਿਸ਼ ਕੀਤੀ ਗਈ: ਗਿਆਨੀ ਹਰਨਾਮ ਸਿੰਘ ਖ਼ਾਲਸਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਬੇਅਦਬੀ ਕਰਕੇ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦੀ ਕੋਸ਼ਿਸ਼ ਕੀਤੀ ਗਈ: ਗਿਆਨੀ ਹਰਨਾਮ ਸਿੰਘ ਖ਼ਾਲਸਾ

• ਕੇਂਦਰ ਸਰਕਾਰ ਬੇਅਦਬੀਆਂ ਦੇ ਦੋਸ਼ੀਆਂ ਲਈ ਤੁਰੰਤ ਫਾਂਸੀ ਦਾ ਕਾਨੂੰਨ ਲਿਆਵੇ • ਬੇਅਦਬੀਆਂ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਦੀ ਢਿੱਲੀ ਕਾਰਵਾਈ ਕਾਰਨ ਸੰਗਤਾਂ ਨੂੰ ਹੋਣਾ ਪੈ ਰਿਹਾ ਖ਼ੁਦ ਇਨਸਾਫ਼ ਲਈ ਮਜਬੂਰ ਸ੍ਰੀ ਅਨੰਦਪੁਰ ਸਾਹਿਬ, 19 ਦਸੰਬਰ (ਤਲਵਿੰਦਰ ਸਿੰਘ ਬੁੱਟਰ) ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਹਿਰਦੇਵੇਦਕ ਘਟਨਾ ‘ਤੇ ਅਹਿਮ ਬਿਆਨ ਦਿੰਦਿਆਂ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਹੈ ਕਿ…

VIA PUNJAB
ਅੱਗੇ ਪੜ੍ਹੋ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਅੰਮ੍ਰਿਤ ਸੰਚਾਰ ਦੌਰਾਨ ਪੰਜ ਸੌ ਦੇ ਲਗਪਗ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀਗਈ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਤਹਿਤ ਦੁਆਬਾ ਜੋਨ ਦਾ ਮਹਾਨ ਗੁਰਮਤਿ ਸਮਾਗਮ ਅੱਜ ਖ਼ਾਲਸਾ ਪੰਥ ਦੇ ਜਨਮਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸੇ ਦੌਰਾਨ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਅੰਮ੍ਰਿਤ ਸੰਚਾਰਸਮਾਗਮ ਦੌਰਾਨ ਪੰਜ ਸੌ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ 29 ਸਤੰਬਰ ਨੂੰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ 29 ਸਤੰਬਰ ਨੂੰ

• ਸ਼੍ਰੋਮਣੀ ਕਮੇਟੀ ਤਰਨ ਤਾਰਨ ਤੇ ਕਰਤਾਰਪੁਰ ਵਿਖੇ ਚਾਰ ਸੌ ਸਿੱਖ ਬੱਚੀਆਂ ਨੂੰ ਮੁਫ਼ਤ ਵਿੱਦਿਆ ਦੇਵੇਗੀ: ਬੀਬੀ ਜਗੀਰ ਕੌਰ • ਬੀਬੀ ਜਗੀਰ ਕੌਰ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਚੰਡੀਗੜ੍ਹ, 6 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਸਬੰਧ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

• ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼ • ਬੰਦੀ ਸਿੱਖ ਨੌਜੁਆਨਾਂ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਕੌਮੀ ਪੱਧਰ ਦਾ ਦਬਾਅ ਬਨਾਉਣ ਦੀ ਜ਼ਰੂਰਤ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

VIA PUNJAB
ਅੱਗੇ ਪੜ੍ਹੋ

ਬੰਦੀ ਛੋੜ ਦਿਵਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਸਿੱਖਾਂ ਪ੍ਰਤੀ ਵੱਡਾ ਬਿਆਨ

ਬੰਦੀ ਛੋੜ ਦਿਵਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਸਿੱਖਾਂ ਪ੍ਰਤੀ ਵੱਡਾ ਬਿਆਨ

‘ਇਹ ਦਿਨ ਸਿੱਖਾਂ ਦੇ ਕੈਨੇਡਾ ਪ੍ਰਤੀ ਯੋਗਦਾਨ ਨੂੰ ਚੇਤੇ ਕਰਨ ਤੇ ਉਨ੍ਹਾਂ ਦਾ ਧੰਨਵਾਦ ਕਰਨ ਦਾ ਮੌਕਾ ਦਿੰਦੈ’ ਟੋਰਾਂਟੋ, 5 ਨਵੰਬਰ (ਵਾਇਆ ਪੰਜਾਬ ਬਿਊਰੋ) ਬੰਦੀ ਛੋੜ ਦਿਵਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ, ਇਹਇਤਿਹਾਸਕ ਦਿਨ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਗਵਾਲੀਅਰ ਦੀ ਜੇਲ੍ਹ ਤੋਂ ਰਿਹਾਈ ਦੀਯਾਦ ਦਿਵਾਉਂਦਾ ਹੈ।  ਸਿੱਖ ਇਤਿਹਾਸ ਦੇ ਅਨੁਸਾਰ, ਗੁਰੂ ਜੀ ਨੇ ਓਨੀ ਦੇਰ…

VIA PUNJAB
ਅੱਗੇ ਪੜ੍ਹੋ

ਸਿੱਖਾਂ ਦਾ ਧਰਮ ਪਰਿਵਰਤਨ ਰੋਕਣ ਲਈ ਸਰਗਰਮ ਹੋਈ ਸ਼੍ਰੋਮਣੀ ਕਮੇਟੀ

ਸਿੱਖਾਂ ਦਾ ਧਰਮ ਪਰਿਵਰਤਨ ਰੋਕਣ ਲਈ ਸਰਗਰਮ ਹੋਈ ਸ਼੍ਰੋਮਣੀ ਕਮੇਟੀ

• ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੇ ਮਾਣਮੱਤੇ ਧਰਮ ਤੇ ਵਿਰਸੇ ‘ਚ ਕੀਤਾ ਜਾ ਰਿਹੈ ਪ੍ਰਪੱਕ ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਵਾਇਆ ਪੰਜਾਬ ਬਿਊਰੋ) ਸਿੱਖਾਂ ਦੇ ਲਗਾਤਾਰ ਹੋ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਹੁਣ ਸ਼੍ਰੋਮਣੀ ਕਮੇਟੀ ਨੇ ਘਰ-ਘਰ ਜਾ ਕੇ ਸਿੱਖਾਂ ਨੂੰ ਹਲੂਣਾ ਦੇਣ ਦਾ ਫੈਸਲਾ ਕੀਤਾ ਹੈ। ਸਿੱਖਾਂ ਨੂੰ ਆਪਣੇ ਧਰਮ ਤੇ ਵਿਰਸੇ ਵਿਚ ਪ੍ਰਪੱਕ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ 150 ਪ੍ਰਚਾਰ ਟੀਮਾਂ ਬਣਾ ਕੇ ਪੰਜਾਬ ਦੇ ਪੌਣੇ ਤੇਰਾਂ ਹਜ਼ਾਰ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,43,08,140 ਹੋਈ

ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,43,08,140 ਹੋਈ

ਨਵੀਂ ਦਿੱਲੀ, 3 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਮਹਾਮਾਰੀ ਦੇ 11903 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,43,08,140 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 311 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,59,191 ਹੋ ਗਈ ਹੈ।

VIA PUNJAB
ਅੱਗੇ ਪੜ੍ਹੋ

ਅਮਰੀਕੀ ਸੰਸਦ ਮੈਂਬਰ ਵਲੋਂ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਇਨਸਾਫ਼ ਦੀ ਮੰਗ

ਅਮਰੀਕੀ ਸੰਸਦ ਮੈਂਬਰ ਵਲੋਂ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਇਨਸਾਫ਼ ਦੀ ਮੰਗ

ਵਾਸ਼ਿੰਗਟਨ, 3 ਨਵੰਬਰ (ਵਾਇਆ ਪੰਜਾਬ ਬਿਊਰੋ) ਭਾਰਤ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਮਰੀਕੀ ਸੰਸਦ ਮੈਂਬਰ ਬਰੈਂਡਨ ਬੋਇਲ ਨੇ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੈਨਸਿਲਵੇਨੀਆ ਦੇ ਸੰਸਦ ਮੈਂਬਰ ਨੇ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਕਿਹਾ,’ਸਪੀਕਰ ਸਾਹਿਬ ਮੈਂ ਨਵੰਬਰ 1984 ਵਿੱਚ ਭਾਰਤ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਬਾਰੇ ਗੱਲ ਕਰਨਾ ਚਾਹੁੰਦਾ ਹਾਂ, ਜਿਸ ਨੂੰ ਸਿੱਖ ਨਸਲਕੁਸ਼ੀ ਵੀ ਕਿਹਾ ਜਾਂਦਾ ਹੈ।’ ਭਾਰਤ ਦੀ ਤੱਤਕਾਲੀ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ‘ਚ ਗ਼ੈਰ-ਪੰਜਾਬੀਆਂ ਦੀ ਭਰਤੀ ਸਬੰਧੀ ਗ੍ਰਹਿ ਮੰਤਰੀ ਰੰਧਾਵਾ ਨੇ ਡੀ.ਜੀ.ਪੀ. ਨੂੰ ਹਫ਼ਤੇ ਅੰਦਰ ਰਿਪੋਰਟ ਦੇਣ ਲਈ ਆਖਿਆ

ਪੰਜਾਬ ਪੁਲਿਸ ‘ਚ ਗ਼ੈਰ-ਪੰਜਾਬੀਆਂ ਦੀ ਭਰਤੀ ਸਬੰਧੀ ਗ੍ਰਹਿ ਮੰਤਰੀ ਰੰਧਾਵਾ ਨੇ ਡੀ.ਜੀ.ਪੀ. ਨੂੰ ਹਫ਼ਤੇ ਅੰਦਰ ਰਿਪੋਰਟ ਦੇਣ ਲਈ ਆਖਿਆ

ਚੰਡੀਗੜ੍ਹ, 3 ਨਵੰਬਰ ( ਵਾਇਆ ਪੰਜਾਬ ਬਿਊਰੋ) ਪੰਜਾਬ ਪੁਲੀਸ ਵਿੱਚ ਕਥਿਤ ਤੌਰ ‘ਤੇ ਨਿਯਮਾਂ ਦੀ ਅਣਦੇਖੀ ਕਰਕੇ ਗ਼ੈਰ–ਪੰਜਾਬੀਆਂ ਦੀ ਭਰਤੀ ਬਾਰੇ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਦਾ ਨੋਟਿਸ ਲੈਂਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ।ਉਪ ਮੁੱਖ ਮੰਤਰੀ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਨਾਲ ਸਬੰਧਤ ਸਾਰੇ ਤੱਥ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾਕਿ ਇਹ ਗੰਭੀਰ ਮੁੱਦਾ ਹੈ, ਜਿਸ ‘ਤੇ ਤੁਰੰਤ ਕਾਰਵਾਈ ਦੀ ਲੋੜ ਹੈ। ਮੰਤਰੀ ਨੇ…

VIA PUNJAB
ਅੱਗੇ ਪੜ੍ਹੋ
1 9 10 11 12 13 216