ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਖਿਆ ਖੇਤਰ ਦੇ ਲਈ ਵੱਖ-ਵੱਖ ਨਵੀਂ ਪਹਿਲਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਖਿਆ ਖੇਤਰ ਦੇ ਲਈ ਵੱਖ-ਵੱਖ ਨਵੀਂ ਪਹਿਲਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨੇ ਸਿਖਿਆ ਨੀਤੀ-2020 ਲਾਗੂ ਹੋਣ ਦੇ ਇਕ ਸਾਲ ਪੂਰਾ ਹੋਣ ‘ਤੇ ਰਾਜਾਂ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਿਖਿਆ ਮੰਤਰੀਆਂ ਅਤੇ ਐਜੁਕੇਸਨਿਸਟ ਨੂੰ ਕੀਤਾ ਸੰਬੋਧਨ ਚੰਡੀਗੜ੍ਹ – ਦੇਸ਼ ਵਿਚ ਕੌਮੀ ਸਿਖਿਆ ਨੀਤੀ-2020 ਲਾਗੂ ਹੋਣ ਦੇ ਇਕ ਸਾਲ ਪੂਰਨ ਹੋਣ ‘ਤੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਖਿਆ ਖੇਤਰ ਲਈ ਵੱਖ-ਵੱਖ ਨਵੀਂ ਪਹਿਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਾ ਰਾਜਾਂ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਿਖਿਆ ਮੰਤਰੀਆਂ ਅਤੇ ਐਜੂਕੇਸ਼ਨਿਸਟ ਨੂੰ ਸੰਬੋਧਿਤ ਕੀਤਾ। ਇਸ ਪੋ੍ਰਗ੍ਰਾਮ…

VIA PUNJAB
ਅੱਗੇ ਪੜ੍ਹੋ

ਇਸ ਵਾਰ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਦੇ ਨਾਮ : ਕੇਜਰੀਵਾਲ

ਇਸ ਵਾਰ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਦੇ ਨਾਮ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਹਰ ਸਾਲ ਵਾਂਗ ਇਸ ਵਾਰ ਵੀ ਪਦਮ ਪੁਰਸਕਾਰਾਂ ਲਈ ਕੇਂਦਰ ਸਰਕਾਰ ਨੂੰ ਨਾਂ ਭੇਜੇ ਜਾਣਗੇ ਪਰ ਇਸ ਵਾਰ ਉਹ ਸਿਰਫ਼ ਡਾਕਟਰਾਂ ਅਤੇ ਸਿਹਤ ਕਾਮਿਆਂ ਦੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਸਾਲ ਪਦਮ ਪੁਰਸਕਾਰਾਂ ਲਈ ਸੂਬਾਈ ਸਰਕਾਰਾਂ ਤੋਂ ਵਿਸ਼ੇਸ਼ ਕੰਮ ਕਰਨ ਵਾਲੇ ਲੋਕਾਂ ਦੇ ਨਾਵਾਂ ਦੀ ਲਿਸਟ ਮੰਗਦੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ਕਾਲ ਵਿੱਚ ਕੰਮ ਕਰਨ ਵਾਲੇ ਸਿਹਤ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ ਤੇ ਵੱਖ-ਵੱਖ ਅਸਾਮੀਆਂਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।ਜਰਮਨੀ ਸਫੀਰ ਨੇ ਸੋਮਵਾਰ ਨੂੰ ਦੇਰ ਸ਼ਾਮ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਸੂਬੇ ਵਿਚ ਕਾਰੋਬਾਰ ਅਤੇ ਨਿਵੇਸ਼ ਦੇ ਨਵੇਂ ਮੌਕਿਆਂ ਨੂੰ ਤਲਾਸ਼ਣ ਲਈ ਆਪਸੀ ਰਣਨੀਤੀ…

VIA PUNJAB
ਅੱਗੇ ਪੜ੍ਹੋ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ – ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ।ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿੱਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਹਨ ਜਦੋਂਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ…

VIA PUNJAB
ਅੱਗੇ ਪੜ੍ਹੋ

ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ

ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਸਬੰਧੀ ਪ੍ਰਗਟਾਏ ਖਦਸ਼ੇ ਪਹਿਲਾਂ ਹੀ ਹੱਲ ਲਈ ਸੂਬਾ ਸਰਕਾਰ ਦੇ ਧਿਆਨ ਹਿੱਤ ਹਨ ਜਿਨ੍ਹਾਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ।ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਦਿਆਂ ਪੱਤਰ ਸੌਂਪਿਆ ਗਿਆ ਜਿਸ ਵਿੱਚ ਕੁਝ ਮਾਮਲਿਆਂ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਸ਼ਮੀਰ ਦੇ ਬਾਰਾਮੁਲ੍ਹਾ ਵਿੱਚ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਸ਼ਮੀਰ ਦੇ ਬਾਰਾਮੁਲ੍ਹਾ ਵਿੱਚ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਜੰਮੂ – ਕਾਰਗਿਲ ਵਿਜੇ ਦਿਵਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਵਿੱਚ ਡੱਗਰ ਵਾਰ ਮੈਮੋਰੀਅਲ ਵਿਖੇ ਇਕ ਮਾਲਾ ਮਾਰਚ ਕੀਤਾ ਜਿਸ ਵਿੱਚ ਦੇਸ਼ ਦੀ ਰੱਖਿਆ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਕਾਰਗਿਲ ਵਿਜੇ ਦਿਵਸ ਦੇ ਮੌਕੇ ਤੇ ਰਾਸ਼ਟਰਪਤੀ ਰਾਮ ਨਾਥ ਨੇ ਕੋਵਿੰਦ ਜੰਮੂ-ਕਸ਼ਮੀਰ ਦੇ ਦ੍ਰਾਸ ਵਿਖੇ ਕਾਰਗਿਲ ਵਾਰ ਮੈਮੋਰੀਅਲ ਤੇ ਪਹੁੰਚ ਕੇ ਸ਼ਰਧਾਂਜਲੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਨ ਪਰ ਰਾਸ਼ਟਰਪਤੀ ਦਾ ਪ੍ਰੋਗਰਾਮ ਖ਼ਰਾਬ ਮੌਸਮ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।ਕਾਰਗਿਲ ਵਿਜੈ ਦਿਵਸ ’ਤੇ ਜੰਗੀ…

VIA PUNJAB
ਅੱਗੇ ਪੜ੍ਹੋ

ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੋਰੋਨਾ ਦੌਰਾਨ ਸਿੱਖਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ, ਸਿੱਖ ਇਤਿਹਾਸ ਜਾਣਨ ’ਚ ਵਿਖਾਈ ਰੁਚੀ ਅੰਮ੍ਰਿਤਸਰ – ਭਾਰਤ ਵਿਚ ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਜਰਮਨ ਰਾਜਦੂਤ ਦਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜਣ ’ਤੇ…

VIA PUNJAB
ਅੱਗੇ ਪੜ੍ਹੋ

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

ਜਿ਼ਲ੍ਹਾ ਮੈਨੇਜਰਾਂ ਨੂੰ 1 ਲੱਖ ਤੱਕ ਦੇ ਕਰਜ਼ੇ ਪ੍ਰਵਾਨ ਕਰਨ ਦੇ ਅਧਿਕਾਰ ਦਿੱਤੇ ਚੰਡੀਗੜ੍ਹ – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਦੀ ਕਰਜ਼ਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜ਼ਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ…

VIA PUNJAB
ਅੱਗੇ ਪੜ੍ਹੋ
1 … 11 12 13 14 15 … 216