ਮੁੱਖ ਮੰਤਰੀ ਵਲੋਂ ਈਦ-ਉਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵਲੋਂ ਈਦ-ਉਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਜ਼ੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਲੋੜਵੰਦਾਂ ਪ੍ਰਤੀ ਸੇਵਾਭਾਵ, ਹਮਦਰਦੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿ੍ਰੜ ਕਰਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਬਾਰੇ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਬਾਰੇ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ

ਦੁਵੱਲੇ ਹਿੱਤ ਵਿੱਚ ਅਟਾਰੀ-ਵਾਹਘਾ ਸਰਹੱਦ ‘ਤੇ ਵਪਾਰਕ ਸਬੰਧ ਬਹਾਲ ਕਰਨ ਦੀ ਮੰਗ ਚੰਡੀਗੜ੍ਹ – ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਪਾਕਿਸਤਾਨ ਵਿੱਚ ਗਤੀਵਿਧੀਆਂ ਦੀ ਰਫ਼ਤਾਰ ਮੱਠੀ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਆਂਢੀ ਮੁਲਕ ਨੂੰ ਇਸ ਅਹਿਮ ਪ੍ਰਾਜੈਕਟ ‘ਤੇ ਆਪਣੀ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ ਕੀਤੀ ਹੈ ਜਿਸ ਦੀ ਸਿੱਖ ਭਾਈਚਾਰੇ ਲਈ ਧਾਰਮਿਕ ਤੌਰ ‘ਤੇ ਸਭ ਤੋਂ ਵੱਧ ਅਹਿਮੀਅਤ ਹੈ। ਮੁੱਖ ਮੰਤਰੀ ਦਾ ਇਹ ਬਿਆਨ ਕਰਤਾਰਪੁਰ ਲਾਂਘੇ…

VIA PUNJAB
ਅੱਗੇ ਪੜ੍ਹੋ

ਦੇਸ਼ ‘ਚ ਅੱਤਵਾਦੀ ਹਮਲੇ ਹੋਣ ਦਾ ਖ਼ਦਸ਼ਾ-ਖ਼ੂਫ਼ੀਆ ਏਜੰਸੀਆਂ ਨੇ ਕੀਤਾ ਅਲਰਟ

ਦੇਸ਼ ‘ਚ ਅੱਤਵਾਦੀ ਹਮਲੇ ਹੋਣ ਦਾ ਖ਼ਦਸ਼ਾ-ਖ਼ੂਫ਼ੀਆ ਏਜੰਸੀਆਂ ਨੇ ਕੀਤਾ ਅਲਰਟ

ਨਵੀਂ ਦਿੱਲੀ – ਇਸਲਾਮਿਕ ਸਟੇਟ ਅਤੇ ਆਈ.ਐਸ.ਆਈ. ਹਮਾਇਤੀ ਅੱਤਵਾਦੀ ਗੁੱਟ ਭਾਰਤ ‘ਚ ਤਬਾਹੀ ਮਚਾਉਣ ਲਈ ਸੰਨ੍ਹ ਲਾਉਣ ਦੀ ਉਡੀਕ ਵਿੱਚ ਹਨ। ਇਸ ਬਾਰੇ ਭਾਰਤੀ ਖੂਫੀਆ ਏਜੰਸੀਆਂ ਨੇ ਇਨ੍ਹਾਂ ਸਾਰੀਆਂ ਅੱਤ-ਸੰਵੇਦਨਸ਼ੀਲ ਖੂਫੀਆ ਸੂਚਨਾਵਾਂ ਤੋਂ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ ਤਾਂ ਕਿ ਤਬਾਹਕੁੰਨ ਤਾਕਤਾਂ ਨੂੰ ਸਮੇਂ ਰਹਿੰਦਿਆਂ ਕਾਬੂ ਕੀਤਾ ਜਾ ਸਕੇ। ਆਈ.ਬੀ. ਮੁੱਖ ਦਫਤਰ ਦੁਆਰਾ ਜਾਰੀ ਖੂਫੀਆ ਰਿਪੋਰਟ ‘ਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ ਕਿ ਪਾਕਿ ਖੂਫੀਆ ਏਜੰਸੀ ਆਈ.ਐਸ.ਆਈ. ਦੁਆਰਾ ਹਮਾਇਤੀ ਜੇਹਾਦੀ ਅੱਤਵਾਦੀ ਗੁੱਟ…

VIA PUNJAB
ਅੱਗੇ ਪੜ੍ਹੋ

ਹੁਣ ਅੱਤਵਾਦ ਦਾ ਹੋਵੇਗਾ ਖ਼ਾਤਮਾ ਅਤੇ ਕਸ਼ਮੀਰ ਦਾ ਵਿਕਾਸ : ਅਮਿਤ ਸ਼ਾਹ

ਹੁਣ ਅੱਤਵਾਦ ਦਾ ਹੋਵੇਗਾ ਖ਼ਾਤਮਾ ਅਤੇ ਕਸ਼ਮੀਰ ਦਾ ਵਿਕਾਸ : ਅਮਿਤ ਸ਼ਾਹ

ਧਾਰਾ 370 ਹਟਾਉਣ ਦੇ ਸਿੱਟਿਆਂ ਬਾਰੇ ਨਹੀਂ ਸੀ ਕੋਈ ਸ਼ੰਕਾ ਚੇਨਈ – ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਹ ਇੱਕ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਮੰਨਦੇ ਹਨ ਕਿ ਧਾਰਾ 370 ਦਾ ਖ਼ਾਤਮਾ ਤਾਂ ਬਹੁਤ ਸਮਾਂ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਗ੍ਰਹਿ ਮੰਤਰੀ ਹੁੰਦਿਆਂ ਮੇਰੇ ਮਨ ਵਿੱਚ ਇਸ ਬਾਰੇ ਕਿਸੇ ਕਿਸਮ ਦਾ ਕੋਈ ਭੰਬਲਭੂਸਾ ਵੀ ਨਹੀਂ ਸੀ ਕਿ ਇਹ ਧਾਰਾ ਹਟਾਉਣ ਦੇ ਨਤੀਜੇ ਕੀ ਨਿੱਕਲਣਗੇ।ਅਮਿਤ ਸ਼ਾਹ ਨੇ ਇਹ ਵੀ…

VIA PUNJAB
ਅੱਗੇ ਪੜ੍ਹੋ

ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ, ‘ਏਸ਼ੀਆ ਬੁੱਕ ਆਫ ਰਿਕਾਰਡਜ਼ ‘ਚ ਨਾਮ ਹੋਇਆ ਦਰਜ

ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ, ‘ਏਸ਼ੀਆ ਬੁੱਕ ਆਫ ਰਿਕਾਰਡਜ਼ ‘ਚ ਨਾਮ ਹੋਇਆ ਦਰਜ

ਮਹਿਜ਼ ਸਾਢੇ 7 ਵਰਿਆਂ ‘ਚ ਸੈਲਾਨੀਆਂ ਦੀ ਗਿਣਤੀ ਇੱਕ ਕਰੋੜ ਤੋਂ ਟੱਪੀ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਮੁਕੱਦਸ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆਂ ਦਾ ਵਿਲੱਖਣ ਅਜਾਇਬ ਘਰ ‘ਵਿਰਾਸਤ-ਏ-ਖਾਲਸਾ’ ਹੁਣ ਭਾਰਤ ਤੋਂ ਬਾਅਦ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ ਬਣ ਗਿਆ ਹੈ ਤੇ ਇਸਦਾ ਨਾਮ ‘ਏਸ਼ੀਆ ਬੁੱਕ ਆਫ ਰਿਕਾਰਡਜ਼’ ‘ਚ ਦਰਜ ਹੋ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ.ਚਰਨਜੀਤ ਸਿੰਘ ਚੰਨੀ ਨੇ…

VIA PUNJAB
ਅੱਗੇ ਪੜ੍ਹੋ

ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ

ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ

ਨਵੀਂ ਦਿੱਲੀ – ਕਾਂਗਰਸ ਵਰਕਿੰਗ ਕਮੇਟੀ ਦੀ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਸੋਨੀਆ ਗਾਂਧੀ ਨੂੰ ਪਾਰਟੀ ਦੀ ਅੰਤਰਿਮ ਪ੍ਰਧਾਨ ਬਣਾ ਦਿੱਤਾ ਗਿਆ। ਸਵੇਰੇ ਤੋਂ ਹੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਸੀ। 12 ਘੰਟਿਆਂ ਤਕ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਸੋਨੀਆਂ ਦੇ ਨਾਂਅ ਉੱਤੇ ਕਾਂਗਰਸ ਵਰਕਿੰਗ ਕਮੇਟੀ ਵਿੱਚ ਆਮ ਸਹਿਮਤੀ ਬਣੀ। ਇਸ ਤੋਂ ਪਹਿਲਾਂ ਸਵੇਰੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਸੂਬੇ ਦੇ ਹੋਰਨਾਂ ਆਗੂਆਂ ਤੋਂ ਪ੍ਰਧਾਨਗੀ ਦੇ…

VIA PUNJAB
ਅੱਗੇ ਪੜ੍ਹੋ

“ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੇ”

“ਨੈਸ਼ਨਲ ਸ਼ਡਿਊਲਡ  ਕਾਸਟ ਅਲਾਇੰਸ ਦੇ ਪ੍ਰਧਾਨ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੇ”

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਚੰਡੀਗੜ੍ਹ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਨਾਲ ਇਸ ਮੁੱਦੇ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ —- ਕੈਂਥ ਚੰਡੀਗੜ੍ਹ – ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨੋਟਿਸ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਸਲਾਹਕਾਰ ਕਾਊਂਸਿਲ ਦੇ ਪੁਨਰਗਠਨ ਸਮੇਂ ਗੈਰ ਸਰਕਾਰੀ ਮੈਂਬਰਾਂ ਵਿੱਚ ਅਨੁਸੂਚਿਤ ਜਾਤੀਆਂ ਨੂੰ ਸ਼ਮਿਲ ਨਾ ਕਰਨ ਦਾ ਗੰਭੀਰ ਮੁੱਦਾ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸਾਝਾਂ ਕੀਤਾ।ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀ 20% ਤੋਂ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ‘ਤੇ ਭਾਰਤ ਦੀ ਪਹਿਲ ਨਾਲ ਪਾਕਿ ਬੇਚੈਨ : ਵਿਦੇਸ਼ ਮੰਤਰਾਲਾ

ਜੰਮੂ ਕਸ਼ਮੀਰ ‘ਤੇ ਭਾਰਤ ਦੀ ਪਹਿਲ ਨਾਲ ਪਾਕਿ ਬੇਚੈਨ : ਵਿਦੇਸ਼ ਮੰਤਰਾਲਾ

ਨਵੀਂ ਦਿੱਲੀ – ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਉੱਤੇ ਭਾਰਤ ਦੀ ਪਹਿਲ ਨਾਲ ਪਾਕਿਸਤਾਨ ਬੇਚੈਨ ਹੈ ਅਤੇ ਉਸ ਨੂੰ ਲੱਗਦਾ ਹੈ ਕਿ ਜੇ ਜੰਮੂ ਕਸ਼ਮੀਰ ਵਿੱਚ ਵਿਕਾਸ ਹੋਵੇਗਾ ਤਾਂ ਉਹ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕੇਗਾ ਅਤੇ ਇਸ ਲਈ ਇਹ ਦੁਨੀਆ ਦੇ ਸਾਹਮਣੇ ਦੁਵੱਲੇ ਸਬੰਧਾਂ ਦੀ ਚਿੰਤਾਜਨਕ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ਦੇ ਕੂਟਨੀਤਕ ਰੁਤਬੇ ਵਿੱਚ ਕਟੌਤੀ ਸਮੇਤ ਹੋਰ ਕਦਮਾਂ ਦਾ…

VIA PUNJAB
ਅੱਗੇ ਪੜ੍ਹੋ

ਜੰਮੂ ਤੋਂ ਹਟਾਈ ਧਾਰਾ 144- ਅੱਜ ਖੁੱਲਣਗੇ ਸਕੂਲ

ਜੰਮੂ ਤੋਂ ਹਟਾਈ ਧਾਰਾ 144- ਅੱਜ ਖੁੱਲਣਗੇ ਸਕੂਲ

ਜੰਮੂ- ਆਰਟੀਕਲ 370 ਅਤੇ 35-ਏ ਦੇ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਵਾਦੀ ਵਿੱਚ ਹੁਣ ਸਥਿਤੀ ਆਮ ਹੋਣ ਲੱਗੀ ਹੈ। ਸ਼ੁੱਕਰਵਾਰ ਨੂੰ ਘਾਟੀ ਦੀਆਂ ਸਥਾਨਕ ਮਸਜਿਦਾਂ ਵਿੱਚ ਜੁੰਮੇ ਦੀ ਨਮਾਜ ਲਈ ਕਰਫਿਊ ਵਿੱਚ ਢਿੱਲ ਦਿੱਤੀ ਗਈ। ਹਾਲਾਂਕਿ, ਸ਼੍ਰੀਨਗਰ ਦੇ ਇਤਿਹਾਸਕ ਜਾਮਾ ਮਸਜਿਦ ਵਿੱਚ ਲੋਕਾਂ ਨੂੰ ਇਕੱਠਾ ਨਹੀਂ ਹੋਣ ਦਿੱਤਾ ਗਿਆ। ਇਸ ਵਿਚਕਾਰ ਆਮ ਸਥਿਤੀ ਦੇ ਮੱਦੇਨਜ਼ਰਸ਼ੁੱਕਰਵਾਰ ਸ਼ਾਮ ਨੂੰ ਧਾਰਾ 144 ਨੂੰ ਜੰਮੂ ਤੋਂ ਹਟਾ ਦਿੱਤਾ ਗਿਆ। ਜੰਮੂ ਦੇ ਜ਼ਿਲ੍ਹਾ ਡਿਪਟੀ ਮੈਜਿਸਟਰੇਟ ਸੁਸ਼ਮਾ ਚੌਹਾਨ ਨੇ ਕਿਹਾ –…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਨੇ ਉਚ ਅਧਿਕਾਰੀਆਂ ਨਾਲ ਜੇਲਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ

ਸੁਖਜਿੰਦਰ ਸਿੰਘ ਰੰਧਾਵਾ ਨੇ ਉਚ ਅਧਿਕਾਰੀਆਂ ਨਾਲ ਜੇਲਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ

ਜੇਲ ਮੰਤਰੀ ਵੱਲੋਂ ਜੇਲਾਂ ਦੀ ਸੁਰੱਖਿਆ ਲਈ ਸੈਂਸਰ ਤੇ ਅਲਾਰਮਿੰਗ ਸਿਸਟਮ ਦੇ ਨਾਲ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਅੱਪਗ੍ਰੇਡ ਕਰਨ ਦੇ ਆਦੇਸ਼ ਚੰਡੀਗੜ – ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਜੇਲਾਂ ਦੀ ਸਹੀਂ ਸਮੇਂ ‘ਤੇ ਨਿਗਰਾਨੀ ਲਈ ਨਵੀਂ ਤਕਨੀਕਾਂ ਨੂੰ ਅਪਣਾਉਂਦਿਆਂ ਸੈਂਸਰ ਤੇ ਅਲਾਰਮਿੰਗ ਸਿਸਟਮ ਦੇ ਨਾਲ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਅੱਪਗ੍ਰੇਡ ਕੀਤਾ ਜਾਵੇ। ਇਹ ਗੱਲ ਉਨਾਂ ਅੱਜ ਇਥੇ ਸੂਬੇ ਦੀਆਂ ਜੇਲਾਂ ਦੀ ਸੁਰੱਖਿਆ ਲਈ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ…

VIA PUNJAB
ਅੱਗੇ ਪੜ੍ਹੋ
1 … 135 136 137 138 139 … 216