ਰੰਧਾਵਾ ਤੇ ਚੰਨੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਰੰਧਾਵਾ ਤੇ ਚੰਨੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਸਰਕਲ ਸਟਾਈਲ ਕਬੱਡੀ ਦਾ ਕੌਮਾਂਤਰੀ ਤੇ ਰਾਜ ਪੱਧਰੀ ਕੱਪ ਕਰਵਾਇਆ ਜਾਵੇਗਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤਿੰਨ ਮੰਤਰੀਆਂ ਦੀ ਅਗਵਾਈ ਹੇਠ ਬਣਾਈ ਕਮੇਟੀ ਵੱਲੋਂ ਅੱਜ ਪੰਜਾਬ ਭਵਨ ਵਿਖੇ ਉਚ ਪੱਧਰੀ ਮੀਟਿੰਗ ਕੀਤੀ ਗਈ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ…

VIA PUNJAB
ਅੱਗੇ ਪੜ੍ਹੋ

ਕਰਨਾਟਕ ਸੰਕਟ: ਸੁਪਰੀਮ ਕੋਰਟ ‘ਚ ਬਾਗ਼ੀ ਵਿਧਾਇਕਾਂ ਦੀ ਅਰਜ਼ੀ ‘ਤੇ ਫੈਸਲਾ ਅੱਜ

ਕਰਨਾਟਕ ਸੰਕਟ: ਸੁਪਰੀਮ ਕੋਰਟ ‘ਚ ਬਾਗ਼ੀ ਵਿਧਾਇਕਾਂ ਦੀ ਅਰਜ਼ੀ ‘ਤੇ ਫੈਸਲਾ ਅੱਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਸਪੀਕਰ ਨੂੰ ਕਾਂਗਰਸ-ਜੇ.ਡੀ. (ਐਸ) ਦੇ 15 ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਸਵੀਕਾਰ ਕਰਨ ਦੇ ਹੁਕਮ ਦੇਣ ਲਈ ਦਾਇਰ ਪਟੀਸ਼ਨ ਉੱਤੇ ਮੰਗਲਵਾਰ ਨੂੰ ਸੁਣਵਾਈ ਪੂਰੀ ਕਰ ਲਈ। ਅਦਾਲਤ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਸਵੇਰੇ ਸਾਢੇ 10 ਵਜੇ ਫ਼ੈਸਲਾ ਸੁਣਾਏਗੀ।ਇਸੇ ਦੌਰਾਨ, ਵਿਧਾਨ ਸਭਾ ਦੇ ਸਪੀਕਰ ਕੇ ਆਰ ਰਮੇਸ਼ ਕੁਮਾਰ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਦਾ ਫ਼ੈਸਲਾ ਲੈਣ ਲਈ ਬੁੱਧਵਾਰ ਤੱਕ ਸਮਾਂ…

VIA PUNJAB
ਅੱਗੇ ਪੜ੍ਹੋ

ਪਾਕਿ ਵਿਖੇ ਕੈਦ ਕੁਲਭੂਸ਼ਣ ਮਾਮਲੇ ‘ਚ ਕੌਮਾਂਤਰੀ ਅਦਾਲਤ ਦਾ ਫੈਸਲਾ ਅੱਜ

ਪਾਕਿ ਵਿਖੇ ਕੈਦ ਕੁਲਭੂਸ਼ਣ ਮਾਮਲੇ ‘ਚ ਕੌਮਾਂਤਰੀ ਅਦਾਲਤ ਦਾ ਫੈਸਲਾ ਅੱਜ

ਹੇਗ ਦੇ ਪੀਸ ਪੈਲੇਸ ‘ਚ ਅੱਜ ਭਾਰਤੀ ਸਮੇਂ ਅਨੁਸਾਰ ਸ਼ਾਮੀ 6 ਵਜੇ ਫੈਸਲਾ ਸੁਣਾਇਆ ਜਾਵੇਗਾ ਹੇਗ – ਪਾਕਿਸਤਾਨ ਵੱਲੋਂ ਕੈਦ ਕੀਤੇ ਗਏ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ‘ਚ ਕੌਮਾਂਤਰੀ ਨਿਆਂ ਅਦਾਲਤ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਪਾਕਿਸਤਾਨ ਦੀ ਇੱਕ ਫੌਜੀ ਅਦਾਲਤ ਨੇ ਜਾਧਵ ਨੂੰ ਦਬਾਅ ਪਾ ਕੇ ਲਏ ਕਬੂਲਨਾਮੇ ਦੇ ਅਧਾਰ ‘ਤੇ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਵੱਲੋਂ ਇਸ ਸਜ਼ਾ ਨੂੰ ਕੌਮਾਂਤਰੀ ਨਿਆਂ ਅਦਾਲਤ (ਆਈ.ਸੀ.ਜੇ.) ‘ਚ ਚੁਣੌਤੀ ਦਿੱਤੀ ਹੈ। ਬੁੱਧਵਾਰ ਨੂੰ ਭਾਰਤ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰੀ ਪੱਧਰ ‘ਤੇ ਪਾਣੀ ਦੇ ਸੰਕਟ ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਸਰਵ-ਪਾਰਟੀ ਮੀਟਿੰਗ ਸੱਦੇ ਜਾਣ ਦਾ ਜਲ ਸ਼ਕਤੀ ਮੰਤਰੀ ਨੂੰ ਸੁਝਾਅ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰੀ ਪੱਧਰ ‘ਤੇ ਪਾਣੀ ਦੇ ਸੰਕਟ ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਸਰਵ-ਪਾਰਟੀ ਮੀਟਿੰਗ ਸੱਦੇ ਜਾਣ ਦਾ ਜਲ ਸ਼ਕਤੀ ਮੰਤਰੀ ਨੂੰ ਸੁਝਾਅ

ਦਿੱਲੀ – ਦੇਸ਼ ਵਿੱਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਿਪਟਣ ਵਾਸਤੇ ਆਮ ਸਹਿਮਤੀ ਪੈਦਾ ਕਰਨ ਅਤੇ ਰਾਸ਼ਟਰ ਵਿਆਪੀ ਨੀਤੀ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਰਵ-ਪਾਰਟੀ ਮੀਟਿੰਗ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਇਹ ਸੁਝਾਅ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਇੱਕ ਸ਼ਿਸ਼ਟਾਚਾਰ ਮੀਟਿੰਗ ਦੌਰਾਨ ਦਿੱਤਾ।ਸ਼ੇਖਾਵਤ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਪਾਣੀ ਇਕ…

VIA PUNJAB
ਅੱਗੇ ਪੜ੍ਹੋ

ਤਕਨੀਕੀ ਨੁਕਸ ਕਾਰਨ ਚੰਦਰਯਾਨ–2 ਦੀ ਲਾਂਚਿੰਗ ਟਲੀ

ਤਕਨੀਕੀ ਨੁਕਸ ਕਾਰਨ ਚੰਦਰਯਾਨ–2 ਦੀ ਲਾਂਚਿੰਗ ਟਲੀ

ਸ਼੍ਰੀਹਰੀਕੋਟਾ (ਆਂਧਰਾ ਪ੍ਰਦੇਸ਼) – ਭਾਰਤ ਨੇ ਸੋਮਵਾਰ ਵੱਡੇ ਤੜਕੇ 2:15 ਵਜੇ ਹੋਣ ਵਾਲੀ ਚੰਦਰਯਾਨ–2 ਦੀ ਲਾਂਚਿੰਗ ਨੂੰ ਕਿਸੇ ਤਕਨੀਕੀ ਨੁਕਸ ਕਾਰਨ ਹਾਲ ਦੀ ਘੜੀ ਟਾਲ਼ ਦਿੱਤਾ ਹੈ। ਇਸ ਦੀ ਲਾਂਚਿੰਗ ਲਈ ਹੁਣ ਨਵੀਂ ਤਰੀਕ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਇਹ ਜਾਣਕਾਰੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਪਣੇ ਇੱਕ ਟਵੀਟ ਰਾਹੀਂ ਦਿੱਤੀ। ਇਸਰੋ ਨੇ ਲਿਖਿਆ ਕਿ ਲਾਂਚਿੰਗ ਵਾਹਨ ਵਿੱਚ ਟੀ–56 ਮਿੰਟ ਉੱਤੇ ਤਕਨੀਕੀ ਨੁਕਸ ਦਿੱਸਿਆ। ਇਸ ਲਈ ਸਾਵਧਾਨੀ ਵਜੋਂ ਚੰਦਰਯਾਨ–2 ਦੀ ਲਾਂਚਿੰਗ ਅੱਜ ਲਈ…

VIA PUNJAB
ਅੱਗੇ ਪੜ੍ਹੋ

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਮੈਂ ਇਸ ਵਿੱਚ ਕੀ ਕਰ ਸਕਦਾਂ–ਕੈਪਟਨ ਅਮਰਿੰਦਰ ਸਿੰਘ

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਮੈਂ ਇਸ ਵਿੱਚ ਕੀ ਕਰ ਸਕਦਾਂ–ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁਝ ਨਹੀਂ ਕਰ ਸਕਦੇ।ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਮਹਿਕਮਾ ਦਿੱਤਾ ਗਿਆ ਸੀ ਜਿਸ ਨੂੰ ਉਸ ਵੱਲੋਂ ਪ੍ਰਵਾਨ ਕਰ ਕੇ ਆਪਣਾ ਕੰਮ ਕਰਨਾ ਚਾਹੀਦਾ ਸੀ।ਕੈਪਟਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਸਬੰਧੀ ਉਨਾਂ ਦੀ ਮੰਗ ਪ੍ਰਵਾਨ ਕਰਨ ’ਤੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਸਬੰਧੀ ਉਨਾਂ ਦੀ ਮੰਗ ਪ੍ਰਵਾਨ ਕਰਨ ’ਤੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ

ਭਾਰਤ ਸਰਕਾਰ ਨੂੰ ਉਨਾਂ ਵੱਲੋਂ ਉਠਾਈਆਂ ਹੋਰ ਮੰਗਾਂ ਦੀ ਪੂਰਤੀ ਲਈ ਪਾਕਿਸਤਾਨ ’ਤੇ ਜ਼ੋਰ ਪਾਉਣ ਲਈ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਪਾਸਪੋਰਟ ਦੀ ਸ਼ਰਤ ਵੀ ਹਟਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਪੇਂਡੂ…

VIA PUNJAB
ਅੱਗੇ ਪੜ੍ਹੋ

ਵੀਜ਼ਾ ਤੋਂ ਬਗ਼ੈਰ ਤੇ ਪੈਦਲ ਜਾਣ ਦੀ ਦਿੱਤੀ ਜਾਵੇਗੀ ਖੁੱਲ੍ਹ

ਵੀਜ਼ਾ ਤੋਂ ਬਗ਼ੈਰ ਤੇ ਪੈਦਲ ਜਾਣ ਦੀ ਦਿੱਤੀ ਜਾਵੇਗੀ ਖੁੱਲ੍ਹ

ਭਾਰਤ ਅਤੇ ਪਾਕਿਸਤਾਨ ‘ਚ ਬਣੀ ਸਹਿਮਤੀ-ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਜਾਣਗੇ ਅੰਮ੍ਰਿਤਸਰ – ਭਾਰਤ-ਪਾਕਿ ਅਧਿਕਾਰੀਆਂ ਦੀ ਅੱਜ ਵਾਹਗਾ ਬਾਰਡਰ ‘ਤੇ ਹੋਈ ਬੈਠਕ ਦੌਰਾਨ ਇਸ ਗੱਲ ‘ਤੇ ਸਹਿਮਤੀ ਬਣ ਗਈ ਹੈ ਕਿ ਰੋਜ਼ਾਨਾ 5000 ਸੰਗਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ। ਜਦੋਂ ਕਿ ਗੁਰਪੁਰਬ ਅਤੇ ਹੋਰ ਵੱਡੇ ਮੌਕਿਆਂ ‘ਤੇ 10,000 ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਨੂੰ ਲੈ ਕੇ ਵੀ ਗੁਆਂਢੀ ਦੇਸ਼ ਵੱਲੋਂ ਚੰਗੇ ਸੰਕੇਤ ਦਿੱਤੇ ਗਏ ਹਨ। ਅੱਜ ਦੀ ਬੈਠਕ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਆਪਣੇ 11…

VIA PUNJAB
ਅੱਗੇ ਪੜ੍ਹੋ

ਹਿਮਾਚਲ ‘ਚ ਮੀਂਹ ਕਾਰਨ ਡਿੱਗਿਆ ਹੋਟਲ ਫ਼ੌਜੀਆਂ ਸਮੇਤ 30 ਵਿਅਕਤੀ ਦੱਬੇ

ਹਿਮਾਚਲ ‘ਚ ਮੀਂਹ ਕਾਰਨ ਡਿੱਗਿਆ ਹੋਟਲ ਫ਼ੌਜੀਆਂ ਸਮੇਤ 30 ਵਿਅਕਤੀ ਦੱਬੇ

ਸੋਲਨ – ਲੰਮੇ ਸਮੇਂ ਤੋਂ ਪੈ ਰਹੇ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਕਸਬੇ ਕੁਮਾਰਹੱਟੀ ਨੇੜੇ ਇੱਕ ਹੋਟਲ ਦੀ ਇਮਾਰਤ ਢਹਿ-ਢੇਰੀ ਹੋ ਗਈ। ਸੋਲਨ-ਨਾਹਨ ਮਾਰਗ ‘ਤੇ ਬਣੇ ਸਹਿਜ ਢਾਬੇ ਅਤੇ ਗੈਸਟ ਹਾਊਸ ਦੀ ਇਮਾਰਤ ਦੇ ਮਲਬੇ ਹੇਠਾਂ ਭਾਰਤੀ ਫ਼ੌਜ ਦੇ ਜਵਾਨਾਂ ਸਮੇਤ ਤਕਰੀਬਨ 30 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਇਸ ਦੁਰਘਟਨਾ ਵਿੱਚ ਇੱਕ ਮਰਦ ਤੇ ਇੱਕ ਔਰਤ ਦੇ ਮਾਰੇ ਜਾਣ ਦੀ ਖ਼ਬਰ ਹੈ।

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ

ਟਵਿੱਟਰ ‘ਤੇ ਸਾਂਝੀ ਕੀਤੀ ਰਾਹੁਲ ਗਾਂਧੀ ਨੂੰ 10 ਜੂਨ ਨੂੰ ਭੇਜੀ ਚਿੱਠੀ ਚੰਡੀਗੜ੍ਹ – ਪੰਜਾਬ ਦੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਦੱਸ ਦੇਈਏ ਕਿ ਸਿੱਧੂ ਆਪਣਾ ਮੰਤਰਾਲਾ ਬਦਲੇ ਜਾਣ ਤੋਂ ਨਾਰਾਜ਼ ਚੱਲ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਿਸ਼ਤਿਆਂ ‘ਚ ਖਟਾਸ ਅਤੇ ਆਪਣਾ ਵਿਭਾਗ ਬਦਲੇ ਜਾਣ ਮਗਰੋਂ ਸਿੱਧੂ 9 ਜੂਨ…

VIA PUNJAB
ਅੱਗੇ ਪੜ੍ਹੋ
1 … 142 143 144 145 146 … 216