ਭਾਰਤ ਦੀ ਕਿਸੇ ਇਲਾਕੇ ’ਤੇ ਕਬਜ਼ੇ ਦੀ ਕੋਈ ਤਮੰਨਾ ਨਹੀਂ: ਜਨਰਲ ਰਾਵਤ

ਭਾਰਤ ਦੀ ਕਿਸੇ ਇਲਾਕੇ ’ਤੇ ਕਬਜ਼ੇ ਦੀ ਕੋਈ ਤਮੰਨਾ ਨਹੀਂ: ਜਨਰਲ ਰਾਵਤ

ਨਵੀਂ ਦਿੱਲੀ – ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਭਾਰਤ ਦੀ ਕਿਸੇ ਇਲਾਕੇ ’ਤੇ ਕਬਜ਼ੇ ਦੀ ਕੋਈ ਤਮੰਨਾ ਨਹੀਂ ਹੈ ਪਰ ਮੁੱਖ ਮੰਤਵ ਮੁਲਕ ਅੰਦਰ ਆਰਥਿਕ ਤਰੱਕੀ ਅਤੇ ਸਮਾਜਿਕ-ਸਿਆਸੀ ਵਿਕਾਸ ਲਈ ਸੁਰੱਖਿਆ ਦਾ ਮਾਹੌਲ ਯਕੀਨੀ ਬਣਾਉਣਾ ਹੈ। ਹਿੰਦ-ਪ੍ਰਸ਼ਾਂਤ ਖ਼ਿੱਤੇ ’ਚ ਚੁਣੌਤੀਆਂ ਸਬੰਧੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜਨਰਲ ਰਾਵਤ ਨੇ ਪੂਰਬੀ ਏਸ਼ੀਆ ਅਤੇ ਦੱਖਣੀ ਚੀਨ ਸਾਗਰ ’ਚ ਸਮੁੰਦਰੀ ਹੱਦਾਂ ਦੇ ਰੇੜਕੇ ’ਤੇ ਫਿਕਰ ਜਤਾਇਆ ਅਤੇ ਕਿਹਾ ਕਿ ਇਸ ਨਾਲ ਕੌਮਾਂਤਰੀ ਪਾਣੀਆਂ ’ਚ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ

ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ

ਖਹਿਰਾ ਦੇ ਅਲਟੀਮੇਟਮ ਤੋਂ ਪਹਿਲਾਂ ‘ਆਪ’ ਕਰੇਗੀ ਐਕਸ਼ਨ ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਦੌਰੇ ਮਗਰੋਂ ਪਾਰਟੀ ਦੇ ਏਕੇ ਦੀ ਕਵਾਇਦ ਦਾ ਭੋਗ ਪੈ ਗਿਆ ਹੈ। ਸੂਤਰਾਂ ਮੁਤਾਬਕ ਬਾਗੀ ਸੁਖਪਾਲ ਖਹਿਰਾ ਧੜੇ ਵਲੋਂ ਕਿਸੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੀ ਹੈ। ਚਰਚਾ ਹੈ ਕਿ ਸੁਖਪਾਲ ਖਹਿਰਾ ਨੂੰ ਪਾਰਟੀ ਵਿਚੋਂ ਮੁਅਤਲ ਕੀਤਾ ਜਾ ਸਕਦਾ ਹੈ।ਉਂਝ ਆਮ ਆਦਮੀ ਪਾਰਟੀ ਦੀ ਇਸ ਕਾਰਵਾਈ ਦੇ ਹੁਣ ਕੋਈ ਅਰਥ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੂੰ ਮਿਲਿਆ ਡਿਜ਼ੀਟਲ ਅਪਰਾਧਿਕ ਖੁਫ਼ੀਆ ਗੱਜ਼ਟ ਤੇ ਐਸਸੀਆਰਬੀ ਰਿਪੋਰਟਾਂ ਦੀ ਤਿਆਰੀ ਲਈ ਸੀਸੀਟੀਐਨਐਸ ਦਾ ਬਿਹਤਰ ਪੁਰਸਕਾਰ

ਪੰਜਾਬ ਪੁਲਿਸ ਨੂੰ ਮਿਲਿਆ ਡਿਜ਼ੀਟਲ ਅਪਰਾਧਿਕ ਖੁਫ਼ੀਆ ਗੱਜ਼ਟ ਤੇ ਐਸਸੀਆਰਬੀ ਰਿਪੋਰਟਾਂ ਦੀ ਤਿਆਰੀ ਲਈ ਸੀਸੀਟੀਐਨਐਸ ਦਾ ਬਿਹਤਰ ਪੁਰਸਕਾਰ

ਡੀ.ਜੀ.ਪੀ. ਅਰੋੜਾ ਨੇ ਪੰਜਾਬ ਪੁਲਿਸ ਨੂੰ ਵਧਾਈ ਦਿੰਦਿਆਂ ਪੁਲਿਸ ਲਈ ਇਕ ਮਣਮੱਤੀ ਪ੍ਰਾਪਤੀ ਦੱਸਿਆ ਚੰਡੀਗੜ੍ਹ – ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚੋਂ ਡਿਜੀਟਲ ਕ੍ਰਿਮਿਨਲ ਇੰਟੈਲੀਜੈਂਸ ਗੱਜ਼ਟ ਅਤੇ ਰਾਜ ਅਪਰਾਧ ਰਿਕਾਰਡ ਬਿਊਰੋ (ਐਸਸੀਆਰਬੀ) ਦੀਆਂ ਰਿਪੋਰਟਾਂ ਦੀ ਤਿਆਰੀ ਲਈ ਅਪਰਾਧ ਅਤੇ ਕ੍ਰਿਮੀਨਲ ਟਰੈਕਿੰਗ ਨੈਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਦਾ ਬਿਹਤਰ ਪੁਰਸਕਾਰ ਪ੍ਰਾਪਤ ਕੀਤਾ ਹੈ। ਡੀ.ਜੀ.ਪੀ ਆਈਟੀ ਤੇ ਟੀ. ਸ੍ਰੀ ਵੀ.ਕੇ ਭਾਵੜਾ ਨੇ ਇਹ ਪੁਰਸਕਾਰ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਡਾਇਰੈਕਟਰ ਖੁਫ਼ੀਆ ਬਿਊਰੋ ਰਾਜੀਵ ਜੈਨ, ਡਾਇਰੈਕਟਰ ਐਨਸੀਆਰਬੀ ਈਸ਼ ਕੁਮਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਭਵਨ ਦਿੱਲੀ ਵਿਖੇ ਦੀਵਾਰ ਚਿੱਤਰਕਾਰੀ ਜ਼ਰੀਏ ਦਰਸਾਏ ਜਾਣਗੇ ਪੰਜਾਬ ਦਾ ਵਿਰਸਾ, ਕਲਾ ਤੇ ਹੋਰ ਪਹਿਲੂ

ਪੰਜਾਬ ਭਵਨ ਦਿੱਲੀ ਵਿਖੇ ਦੀਵਾਰ ਚਿੱਤਰਕਾਰੀ ਜ਼ਰੀਏ ਦਰਸਾਏ ਜਾਣਗੇ ਪੰਜਾਬ ਦਾ ਵਿਰਸਾ, ਕਲਾ ਤੇ ਹੋਰ ਪਹਿਲੂ

ਅਨੋਖੇ ਉਪਰਾਲੇ ”ਅਡਾਪਟ ਏ ਵੌਲ’ ਤਹਿਤ ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲ੍ਹਿਆਂ ਵੱਲੋਂ ਦੀਵਾਰ ਪੇਟਿੰਗਜ਼ ਦਾ ਕੰਮ ਮੁਕੰਮਲ ਨਵੀਂ ਦਿੱਲੀ – ਹੁਣ ਪੰਜਾਬ ਭਵਨ ਦਿੱਲੀ ਵਿਖੇ ਆਉਣ ਵਾਲੇ ਲੋਕ ਇਥੇ ਦੀਵਾਰ ਚਿੱਤਰਕਾਰੀ ਜ਼ਰੀਏ ਪੰਜਾਬ ਦੇ ਅਮੀਰ ਵਿਰਸੇ, ਕਲਾ, ਇਤਿਹਾਸ ਤੇ ਹੋਰ ਪਹਿਲੂਆਂ ਦੀ ਝਲਕ ਵੇਖ ਸਕਣਗੇ। ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਦੇ ਉਪਰਾਲੇ ‘ਅਡਾਪਟ ਏ ਵੌਲ’ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵੱਲੋਂ ਉਨ੍ਹਾਂ ਦੀਆਂ ਪ੍ਰਾਪਤੀਆਂ, ਕਲਾ ਤੇ ਹੋਰ ਵਿਸ਼ੇਸ਼ਤਾਵਾਂ ਨੂੰ…

VIA PUNJAB
ਅੱਗੇ ਪੜ੍ਹੋ

ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ

ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ – ਸੂਬੇ ਭਰ ਵਿੱਚ ਏਕਤਾ ਅਤੇ ਰਾਸ਼ਟਰੀ ਅਖੰਡਤਾ ਦਾ ਸੁਨੇਹਾ ਦਿੰਦਿਆਂ ਵਧੀਕ ਮੁੱਖ ਸਕੱਤਰ, ਗ੍ਰਹਿ, ਸ੍ਰੀ ਐਨ.ਐਸ. ਕਲਸੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ‘ਤੇ ਰਾਸ਼ਟਰੀ ਏਕਤਾ ਦਿਵਸ ਮੌਕੇ ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ। ਇਹ ਸਹੁੰ ਚੁੱਕ ਸਮਾਗਮ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਦੇਣ ਦੀ ਸਹੁੰ ਚੁੱਕੀ ਇਕੱਠ ਨੂੰ ਸੰਬੋਧਨ ਕਰਦਿਆਂ, ਵਧੀਕ ਮੁੱਖ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ

ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ

ਪੰਜਾਬ ਸਿਵਲ ਸਕੱਤਰੇਤ-1 ਦੇ ਕਰਮਚਾਰੀਆਂ ਵੱਲੋਂ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣ ਦਾ ਹਲਫ਼ ਚੰਡੀਗੜ੍ਹ – ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ-1 ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ‘ਰਾਸ਼ਟਰੀ ਏਕਤਾ ਦਿਵਸ’ ਮੌਕੇ ਸਹੁੰ ਚੁਕਾਈ। ਉਨ੍ਹਾਂ ਕਿਹਾ, ‘ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਸਾਨੂੰ ਆਪਣਾ…

VIA PUNJAB
ਅੱਗੇ ਪੜ੍ਹੋ

ਦਿਲੀ ਵਿਖੇ ਮੋਦੀ ਵੱਲੋਂ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਦਿਲੀ ਵਿਖੇ ਮੋਦੀ ਵੱਲੋਂ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ – ਇਟਲੀ ਦੇ ਪ੍ਰਧਾਨ ਮੰਤਰੀ ਜਿਊਸੇਪ ਕੋਂਤੇ ਇਕ ਦਿਨੀਂ ਭਾਰਤ ਦੌਰੇ ‘ਤੇ ਮੰਗਲਵਾਰ ਨੂੰ ਨਵੀਂ ਦਿਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਉਹ ਭਾਰਤ-ਇਟਲੀ ਤਕਨੀਕੀ ਸਿਖਰ ਸੰਮੇਲਨ ‘ਚ ਹਿਸਾ ਲੈਣ ਲਈ ਭਾਰਤ ਆਏ ਹਨ। ਉਨ੍ਹਾਂ ਨਾਲ ਇਕ ਉਚ ਪਧਰੀ ਵਫਦ ਵੀ ਆਇਆ ਹੈ।

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ’ਚ 5 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ’ਚ 5 ਉਮੀਦਵਾਰਾਂ ਦਾ ਐਲਾਨ

ਖਹਿਰਾ ਧੜੇ ਵੱਲੋਂ ਨਵਾਂ ਸਿਆਸੀ ਫਰੰਟ ਬਣਾਉਣ ਦੀ ਤਿਆਰੀ ਚੰਡੀਗੜ੍ਹ – ਆਮ ਆਦਮੀ ਪਾਰਟੀ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਲਈ 5 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਗਿਆ। ਪਾਰਟੀ ਨੇ ਸੀਨੀਅਰ ਆਗੂ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸੰਗਰੂਰ ਤੋਂ ਹੀ ਚੋਣ ਲੜਾਉਣ ਦਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ ਨੇ 2019 ਦੀ ਲੋਕ ਸਭਾ ਚੋਣਾਂ ਲਈ ਆਪਣੇ ਕੁੱਲ 5 ਉਮੀਦਰਵਾਰਾਂ ਦੇ ਨਾਮ ਐਲਾਨ ਦਿਤੇ ਹਨ। ਐਲਾਨ ਚੰਡੀਗੜ੍ਹ ‘ਚ ਆਪ ਦੀ ਪੰਜਾਬ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਅੰਬਾਲਾ ਪੁਜੇ

ਰਾਸ਼ਟਰਪਤੀ ਰਾਮਨਾਥ ਕੋਵਿੰਦ ਅੰਬਾਲਾ ਪੁਜੇ

ਚੰਡੀਗੜ੍ਹ – ਰਾਸ਼ਟਰਪਤੀ ਰਾਮਨਾਥ ਕੋਵਿੰਦ ਅਜ ਹਿਮਾਚਲ ਤੋਂ ਦਿਲੀ ਜਾਂਦੇ ਸਮੇਂ ਹਵਾਈ ਸੈਨਾ ਸਟੇਸ਼ਨ ਅੰਬਾਲਾ ਕੈਂਟ ਪਹੁੰਚੇ। ਉਨਾਂ ਦੇ ਨਾਲ ਭਾਰਤ ਦੀ ਪਹਿਲੀ ਮਹਿਲਾ ਅਤੇ ਰਾਸ਼ਟਰਪਤੀ ਦੀ ਧਰਮਪਤਨੀ ਸਵਿਤਾ ਕੋਵਿੰਦ ਵੀ ਇਸ ਦੌਰੇ ਵਿਚ ਸ਼ਾਮਿਲ ਰਹੀ। ਅੰਬਾਲਾ ਪਹੁੰਚਣ ‘ਤੇ ਰਾਜਪਾਲ ਸਤਯਦੇਵ ਨਰਾਇਣ ਆਰਿਆ, ਮੁਖ ਮੰਤਰੀ ਮਨੋਹਰ ਲਾਲ, ਸਿਹਤ, ਖੇਡ ਅਤੇ ਯੁਵਾ ਪ੍ਰੋਗ੍ਰਾਮ ਮੰਤਰੀ ਅਨਿਲ ਵਿਜ ਅਤੇ ਪ੍ਰਸਾਸ਼ਨ, ਪੁਲਿਸ, ਸੇਨਾ ਤੇ ਹਵਾਈ ਸੇਨਾ ਦੇ ਸੀਨੀਅਰ ਅਧਿਕਾਰੀਆਂ ਨੇ ਰਾਸ਼ਟਰਪਤੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨਾਂ ਦਾ ਸੁਆਗਤ…

VIA PUNJAB
ਅੱਗੇ ਪੜ੍ਹੋ

ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੰਘ ਸਿੱਧੂ

ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੰਘ ਸਿੱਧੂ

ਸਮਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਨੂੰ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ ਚੰਡੀਗੜ੍ਹ – ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਸੱਚਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਸਪਤਾਹ’ ਸੂਬੇ ਭਰ ਵਿੱਚ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ। ਬੀ.ਕੇ. ਉੱਪਲ, ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦਰਮਿਆਨ ਜਾਗਰੂਕਤਾ ਫੈਲਾਉਣਾ…

VIA PUNJAB
ਅੱਗੇ ਪੜ੍ਹੋ
1 … 189 190 191 192 193 … 216