ਪੰਜ ਬੁੱਧੀਜੀਵੀਆਂ ਨੂੰ ਮਿਲੀ ਰਾਹਤ

ਪੰਜ ਬੁੱਧੀਜੀਵੀਆਂ ਨੂੰ ਮਿਲੀ ਰਾਹਤ

ਨਵੀਂ ਦਿੱਲੀ – ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਕੋਲ ਪਟੀਸ਼ਨ ਦਾਖਲ ਕਰਨ ਵਾਲੇ ਸਤੀਸ਼ ਦੇਸ਼ਪਾਂਡੇ ਨਾਲ ਵਕੀਲ ਵਰਿੰਦਾ ਗਰੋਵਰ ਤੇ ਪ੍ਰਸ਼ਾਂਤ ਭੂਸ਼ਨ। ਨਾਗਰਿਕ ਅਧਿਕਾਰਾਂ ਦੇ ਪੰਜ ਉੱਘੇ ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਮਹਾਰਾਸ਼ਟਰ ਪੁਲੀਸ ਦੀ ਕਾਰਵਾਈ ਦੀ ਅੱਜ ਉਦੋਂ ਫੂਕ ਨਿਕਲ ਗਈ ਜਦੋਂ ਸੁਪਰੀਮ ਕੋਰਟ ਨੇ ਆਖਿਆ ਕਿ ਵਿਰੋਧ ਲੋਕਤੰਤਰ ਦਾ ਸੇਫਟੀ ਵਾਲਵ ਹੈ ਤੇ ਨਾਲ ਹੀ ਤਾਕੀਦ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਰੱਖਿਆ ਜਾਵੇ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸੂਬੇ ‘ਚ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿੱਜੀ ਨਿਵੇਸ਼ ਨੂੰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20,000 ਕਰੋੜ ਰੁਪਏ ਦੇ ਨਿਵੇਸ਼ ਦੀ…

VIA PUNJAB
ਅੱਗੇ ਪੜ੍ਹੋ

‘ਰਾਸ਼ਟਰੀ ਪੋਸ਼ਣ ਅਭਿਆਨ’ ਨੂੰ ਲੋਕ ਲਹਿਰ ਬਣਾਉਣਾ ਸਮੇਂ ਦੀ ਮੁੱਖ ਲੋੜ: ਕੇ.ਬੀ.ਐਸ.ਸਿੱਧੂ

‘ਰਾਸ਼ਟਰੀ ਪੋਸ਼ਣ ਅਭਿਆਨ’ ਨੂੰ ਲੋਕ ਲਹਿਰ ਬਣਾਉਣਾ ਸਮੇਂ ਦੀ ਮੁੱਖ ਲੋੜ: ਕੇ.ਬੀ.ਐਸ.ਸਿੱਧੂ

‘ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨਾ’ ਸਤੰਬਰ ਮਹੀਨੇ ਪੂਰੇ ਪੰਜਾਬ ਵਿੱਚ ਮਨਾਇਆ ਜਾਵੇਗਾ ਐਸ.ਏ.ਐਸ. ਨਗਰ (ਮੁਹਾਲੀ) / ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸਿਹਤਮੰਦ ਸਮਾਜ ਸਿਰਜਣ ਅਤੇ ਪੌਸ਼ਟਿਕ ਖੁਰਾਕ ਨੂੰ ਅਹਿਮੀਅਤ ਦਿੰਦਿਆਂ ‘ਪੋਸ਼ਣ ਅਭਿਆਨ’ ਨੂੰ ਸੂਬੇ ਵਿੱਚ ਜ਼ੋਰ-ਸ਼ੋਰ ਨਾਲ ਚਲਾਇਆ ਜਾਵੇਗਾ। ਇਹ ਮੁਹਿੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ‘ਮਿਸ਼ਨਤ ਤੰਦਰੁਸਤ ਪੰਜਾਬ’ ਦੀ ਕੜੀ ਵਿੱਚ ਚਲਾਈ ਜਾਵੇਗੀ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਬੀ.ਐਸ.ਸਿੱਧੂ ਨੇ ਅੱਜ…

VIA PUNJAB
ਅੱਗੇ ਪੜ੍ਹੋ

ਸ਼ੋਪੀਆਂ ’ਚ ਅੱਤਵਾਦੀ ਹਮਲੇ ’ਚ 4 ਪੁਲਿਸ ਕਰਮਚਾਰੀ ਸ਼ਹੀਦ

ਸ਼ੋਪੀਆਂ ’ਚ ਅੱਤਵਾਦੀ ਹਮਲੇ ’ਚ 4 ਪੁਲਿਸ ਕਰਮਚਾਰੀ ਸ਼ਹੀਦ

ਅਨੰਤਨਾਗ ’ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ ਸ੍ਰੀਨਗਰ – ਦਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅਜ ਹੋਏ ਅਤਵਾਦੀ ਹਮਲੇ ’ਚ ਚਾਰ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ। ਹਮਲਾ ਸ਼ੋਪੀਆਂ ਦੇ ਅਰਹਾਮਾ ‘ਚ ਉਸ ਸਮੇਂ ਕੀਤਾ ਗਿਆ, ਜਦੋਂ ਡੀ. ਐਸ. ਪੀ. ਹੈਡਕੁਆਰਟਰ ਦੀ ਐਸਕਾਰਟ ਪਾਰਟੀ ਨਿਕਲੀ।ਅੱਤਵਾਦੀਆਂ ਵਲੋਂ ਪੁਲਿਸ ਕਰਮਾਚਰੀਆਂ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਚਾਰ ਕਰਮਚਾਰੀ ਹਮਲੇ ‘ਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਜਲਦ ਹੀ ਹਸਪਤਾਲ ਪਹੁੰਚਾਇਆ ਗਿਆ ਅਤੇ ਚਾਰਾਂ ਨੇ ਹਸਪਤਾਲ ‘ਚ ਹੀ ਦਮ…

VIA PUNJAB
ਅੱਗੇ ਪੜ੍ਹੋ

ਸੀ.ਬੀ.ਆਈ. ਦੀ ਥਾਂ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਕਰੇਗੀ ਬੇਅਦਬੀ ਮਾਮਲਿਆਂ ਦੀ ਜਾਂਚ, ਵਿਧਾਨ ਸਭਾ ’ਚ ਮਤਾ ਪਾਸ

ਦੋਸ਼ੀਆਂ ਖਿਲਾਫ ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ : ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ, ਪੰਜਾਬ ਵਿਧਾਨ ਸਭਾ ਵਿ¤ਚ ਅ¤ਜ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ (ਸ਼9ਠ) ਨੂੰ ਦੇਣ ਦਾ ਮਤਾ ਪਾਸ ਕੀਤਾ ਗਿਆ। ਮੁ¤ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿ¤ਚ ਇਹ ਪ੍ਰਸਤਾਵ ਪਾਸ ਕੀਤਾ। ਮਾਮਲੇ ਦੀ ਜਾਂਚ ਲਈ ਸਹੀ ਤੇ ਸਪੈਸ਼ਲ ਟੀਮ ਦਾ ਗਠਨ ਕੀਤਾ ਜਾਵੇਗਾ ਜੋ ਟਾਈਮ ਬਾਊਂਡ ਹੋਵੇਗੀ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ…

VIA PUNJAB
ਅੱਗੇ ਪੜ੍ਹੋ

ਤਾਜ ਨੂੰ ਬਚਾਉਣ ਦਾ ਸਾਡੇ ਕੋਲ ਆਖ਼ਰੀ ਮੌਕਾ: ਸੁਪਰੀਮ ਕੋਰਟ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਅੱਜ ਸਾਫ਼ ਤੌਰ ’ਤੇ ਕਿਹਾ ਕਿ ਦੇਸ਼ ਪਿਆਰ ਦੀ ਮਹਾਨ ਯਾਦਗਾਰ ਤਾਜ ਮਹਿਲ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਸਾਨੂੰ ‘ਦੁਬਾਰਾ ਮੌਕਾ ਨਹੀਂ’ ਮਿਲੇਗਾ। ਦੇਸ਼ ਦੀ ਸਿਖਰਲੀ ਅਦਾਲਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਵਿਜ਼ਨ ਦਸਤਾਵੇਜ਼ ਬਣਾਉਂਦਿਆਂ ਉਹ ਪ੍ਰਦੂਸ਼ਣ ਤੇ ਹਰਿਆਲੇ ਘੇਰੇ ਦੇ ਮੁੱਦਿਆਂ ਨੂੰ ਵਡੇਰੇ ਪਰਿਪੇਖ ਵਿੱਚ ਰੱਖਣ। ਜਸਟਿਸ ਮਦਨ ਬੀ. ਲੋਕੁਰ, ਜਸਟਿਸ ਐਸ. ਅਬਦੁਲ ਨਜ਼ੀਰ ਅਤੇ ਜਸਟਿਸ ਦੀਪਕ ਗੁਪਤਾ ਦੇ ਬੈਂਚ ਨੇ ਕਿਹਾ ਕਿ ਇਸ ਸਬੰਧੀ ਵਿਚਾਰੇ ਜਾਣ…

VIA PUNJAB
ਅੱਗੇ ਪੜ੍ਹੋ

ਕਰਨਾਟਕ ਦੇ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਕੇਸ ’ਚ ਰਾਹਤ

ਕਰਨਾਟਕ ਦੇ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਕੇਸ ’ਚ ਰਾਹਤ

ਬੰਗਲੌਰ – ਵਿਸ਼ੇਸ਼ ਅਦਾਲਤ ਨੇ ਕਰਨਾਟਕ ਦੇ ਮੁੱਖ ਮੰਤਰੀ ਐਚ ਡੀ ਕੁਮਾਰਸਵਾਮੀ ਨੂੰ ਭ੍ਰਿਸ਼ਟਾਚਾਰ ਦੇ ਕੇਸ ’ਚੋਂ ਰਾਹਤ ਦੇ ਦਿੱਤੀ ਹੈ। ਉਨ੍ਹਾਂ ’ਤੇ ਦੋਸ਼ ਲੱਗੇ ਸਨ ਕਿ ਰਿਸ਼ਵਤ ਲੈ ਕੇ ਸ਼ਹਿਰ ਦੇ ਬਾਹਰਵਾਰ ਸਰਕਾਰੀ ਜ਼ਮੀਨ ਨੂੰ ਉਨ੍ਹਾਂ ਛੁਡਵਾਇਆ ਸੀ। ਮੁੱਖ ਮੰਤਰੀ ਦੇ ਵਕੀਲ ਐਚ ਪਾਸ਼ਾ ਨੇ ਦੱਸਿਆ ਕਿ ਵਿਸ਼ੇਸ਼ ਲੋਕ ਆਯੁਕਤ ਅਦਾਲਤ ਦੇ ਜੱਜ ਨੇ ਸ੍ਰੀ ਕੁਮਾਰਸਵਾਮੀ ਦਾ ਨਾਮ ਇਸ ਮਾਮਲੇ ’ਚੋਂ ਹਟਾਉਣ ਦੀ ਇਜਾਜ਼ਤ ਦੇ ਦਿੱਤੀ। ਸਬੂਤਾਂ ਦੀ ਘਾਟ ਕਾਰਨ ਚਾਰ ਮੁਲਜ਼ਮਾਂ ’ਚੋਂ ਸੇਵਾਮੁਕਤ…

VIA PUNJAB
ਅੱਗੇ ਪੜ੍ਹੋ

ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਕੇਰਲਾ ਰਾਹਤ ਕਾਰਜਾਂ ਲਈ 31 ਲੱਖ ਰੁਪਏ ਦਾ ਯੋਗਦਾਨ

ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਕੇਰਲਾ ਰਾਹਤ ਕਾਰਜਾਂ ਲਈ 31 ਲੱਖ ਰੁਪਏ ਦਾ ਯੋਗਦਾਨ

ਰਾਹਤ ਰਾਸ਼ੀ ਦਾ ਚੈੱਕ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ ਚੰਡੀਗੜ੍ਹ – ਕੇਰਲਾ ਦੇ ਹੜ੍ਹ ਰਾਹਤ ਕਾਰਜਾਂ ਲਈ ਮਦਦ ਜੁਟਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਅਪੀਲ ‘ਤੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਦਫ਼ਤਰ ਨੇ ਕੇਰਲਾ ਦੇ ਮੁੱਖ ਮੰਤਰੀ ਰਾਹਤ ਫੰਡ ਲਈ 31 ਲੱਖ ਰੁਪਏ ਦਾ ਯੋਗਦਾਨ ਪਾਇਆ। ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਅਤੇ ਹੋਰ ਸਟਾਫ ਦੀ ਤਰਫੋਂ ਇਸ ਰਾਸ਼ੀ ਦਾ ਚੈੱਕ ਅੱਜ ਦੁਪਹਿਰ ਇੱਥੇ ਪੰਜਾਬ ਭਵਨ ਵਿਖੇ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਪੁਲੀਸ ਐਕਟ ’ਚ ਸੋਧ ਦੀ ਪ੍ਰਵਾਨਗੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਪੁਲੀਸ ਐਕਟ ’ਚ ਸੋਧ ਦੀ ਪ੍ਰਵਾਨਗੀ

ਡੀ.ਜੀ.ਪੀ. ਨਿਯੁਕਤੀ ਲਈ ਕਮਿਸ਼ਨ ਸਥਾਪਤ ਹੋਵੇਗਾ ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਸੂਬੇ ਦੇ ਪੁਲੀਸ ਮੁਖੀ ਦੀ ਚੋਣ ਕਰਨ ਲਈ ਸਟੇਟ ਕਮਿਸ਼ਨ ਦੀ ਸਥਾਪਨਾ ਵਾਸਤੇ ਪੰਜਾਬ ਪੁਲੀਸ ਐਕਟ-2007 ਵਿਚ ਸੋਧ ਕਰਨ ਲਈ ਹਰੀ ਝੰਡੀ ਦੇ ਦਿਤੀ ਹੈ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਜਾਬ ਪੁਲੀਸ (ਸੋਧ) ਬਿਲ-2018 ਨੂੰ ਵਿਧਾਨ ਸਭਾ ਦੇ ਚਲ ਰਹੇ ਇਜਲਾਸ ਦੌਰਾਨ ਸਦਨ ’ਚ ਪੇਸ਼ ਕੀਤਾ ਜਾਵੇਗਾ। ‘ ਦਾ…

VIA PUNJAB
ਅੱਗੇ ਪੜ੍ਹੋ

1984 ਦੇ ਮੁੱਦੇ ਉਤੇ ਰਾਹੁਲ ਗਾਂਧੀ ’ਤੇ ਸੁਖਬੀਰ ਦਾ ਹਮਲਾ ਅਣਉਚਿਤ ਅਤੇ ਬੇਤੁਕਾ : ਕੈਪਟਨ ਅਮਰਿੰਦਰ ਸਿੰਘ

1984 ਦੇ ਮੁੱਦੇ ਉਤੇ ਰਾਹੁਲ ਗਾਂਧੀ ’ਤੇ ਸੁਖਬੀਰ ਦਾ ਹਮਲਾ ਅਣਉਚਿਤ ਅਤੇ ਬੇਤੁਕਾ : ਕੈਪਟਨ ਅਮਰਿੰਦਰ ਸਿੰਘ

ਇਕ ਪਾਰਟੀ ਵੱਜੋਂ ਕਾਂਗਰਸ ਕਦੇ ਵੀ ਦੰਗਿਆਂ ਵਿਚ ਸ਼ਾਮਲ ਨਹੀਂ ਹੋਈ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ 1984 ਦੇ ਦੰਗਿਆਂ ਦੇ ਸਬੰਧ ਵਿਚ ਰਾਹੁਲ ਗਾਂਧੀ ’ਤੇ ਕੀਤੇ ਗਏ ਹਮਲੇ ਦੀ ਤਿੱਖੀ ਆਲੋਚਨਾ ਕਰਦੇ ਹੋਏ ਸੁਖਬੀਰ ਦੇ ਬਿਆਨ ਨੂੰ ਅਣਉਚਿਤ ਅਤੇ ਬੇਤੁਕਾ ਦੱਸਿਆ ਹੈ। ਦਿੱਲੀ ਦੰਗਿਆਂ ਦੇ ਸਬੰਧ ਵਿਚ ਰਾਹੁਲ ਗਾਂਧੀ ਦੇ ਭਾਗੀਦਾਰ ਹੋਣ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਬਿਆਨ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ…

VIA PUNJAB
ਅੱਗੇ ਪੜ੍ਹੋ
1 … 206 207 208 209 210 … 216