ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ : ਸਿਧੂ

ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ : ਸਿਧੂ

ਚੰਡੀਗੜ੍ਹ- ਨਵਜੋਤ ਸਿੰਘ ਸਿਧੂ ਨੇ ਚੰਡੀਗੜ੍ਹ ‘ਚ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ‘ਚ ਆਈ ਨਵੀਂ ਸਿਆਸੀ ਤਬਦੀਲੀ ਤੋਂ ਅਜਿਹੀ ਆਸ ਵੀ ਰਖੀ ਜਾ ਸਕਦੀ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਦੋਹਾਂ ਦੇਸ਼ਾਂ ਵਿਚ ਚਲੇ ਆ ਰਹੇ ਤਣਾਅ ਨੂੰ ਮੁਕਤ ਕਰਨ ਲਈ ਸਹਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਸਿਧੂ ਨੇ ਕਿਹਾ ਕਿ ਇਹ ਮੇਰਾ ਵਿਸ਼ਵਾਸ ਹੈ ਕਿ ਅਜ ਵੀ ਜੇ ਦੋਵੇਂ ਦੇਸ਼ ਆਪਸੀ ਮਸਲਿਆਂ ਨੂੰ ਮਿਲ-ਬੈਠ ਕੇ ਸੁਲਝਾ ਲੈਣ ਤਾਂ ਇਹ ਇਕ…

VIA PUNJAB
ਅੱਗੇ ਪੜ੍ਹੋ

ਬਿਨਾ ਸ਼ਾਂਤੀ ਸਥਾਪਿਤ ਕੀਤਿਆਂ ਵਿਕਾਸ ਸੰਭਵ ਨਹੀਂ : ਇਮਰਾਨ ਖ਼ਾਨ

ਬਿਨਾ ਸ਼ਾਂਤੀ ਸਥਾਪਿਤ ਕੀਤਿਆਂ ਵਿਕਾਸ ਸੰਭਵ ਨਹੀਂ : ਇਮਰਾਨ ਖ਼ਾਨ

ਭਾਰਤ ’ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਨੇ ਨੁਕਸਾਨ ਇਸਲਾਮਾਬਾਦ – ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤ ‘ਚ ਵਿਵਾਦਾਂ ’ਚ ਘਿਰੇ ਕਾਂਗਰਸ ਨੇਤਾ ਨਵਜੋਤ ਸਿੰਘ ਸਿਧੂ ਦੇ ਬਚਾਅ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਉਤਰ ਆਏ ਹਨ। ਇਮਰਾਨ ਖਾਨ ਨੇ ਸਹੁੰ ਚੁਕ ਸਮਾਗਮ ‘ਚ ਸ਼ਾਮਲ ਹੋਣ ਪਾਕਿਸਤਾਨ ਆਏ ਸਿਧੂ ਦਾ ਧੰਨਵਾਦ ਕੀਤਾ। ਇਸ ਦੇ ਇਲਾਵਾ ਉਨ੍ਹਾਂ ਨੇ ਇਸ ਨੂੰ ਲੈ ਕੇ ਹੋ ਰਹੀ ਸਿਧੂ ਦੀ ਅਲੋਚਨਾ ਦੀ ਨਿੰਦਾ ਕੀਤੀ।…

VIA PUNJAB
ਅੱਗੇ ਪੜ੍ਹੋ

ਸੁਤੰਤਰਤਾ ਸੈਨਾਨੀਆਂ ਦੇ ਨੁਮਾਇੰਦਿਆਂ ਵੱਲੋਂ ਮੰਤਰੀ ਦਾ ਧੰਨਵਾਦ

ਸੁਤੰਤਰਤਾ ਸੈਨਾਨੀਆਂ ਦੇ ਨੁਮਾਇੰਦਿਆਂ ਵੱਲੋਂ ਮੰਤਰੀ ਦਾ ਧੰਨਵਾਦ

ਚੰਡੀਗੜ – ਇੱਥੇ ਆਜ਼ਾਦੀ ਘੁਲਾਟੀਆਂ ਦੇ ਅਧਿਕਾਰਾਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂਂ ਉਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ ਸੁਤੰਤਰਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ।ਸੁਤੰਤਰਤਾ ਸੰਗਰਾਮੀਆਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਫਤਹਿਗੜ• ਸਾਹਿਬ ਵਿੱਚ ਕੰਧ ਡਿੱਗਣ ਨਾਲ ਮਾਰੇ ਗਏ ਛੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ

ਮੁੱਖ ਮੰਤਰੀ ਵੱਲੋਂ ਫਤਹਿਗੜ• ਸਾਹਿਬ ਵਿੱਚ ਕੰਧ ਡਿੱਗਣ ਨਾਲ ਮਾਰੇ ਗਏ ਛੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ

ਲੋਕ ਨਿਰਮਾਣ ਵਿਭਾਗ ਨੂੰ ਦਰਦਨਾਕ ਹਾਦਸੇ ਦੀ ਤਕਨੀਕੀ ਜਾਂਚ ਕਰਨ ਦੇ ਹੁਕਮ ਚੰਡੀਗੜ•/ਫ਼ਤਹਿਗੜ• ਸਾਹਿਬ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਫਤਹਿਗੜ• ਸਾਹਿਬ ਜ਼ਿਲ•ੇ ਦੇ ਪਿੰਡ ਲੱਖਣਪੁਰ ਵਿੱਚ ਇਕ ਸ਼ੈਲਰ ਦੀ ਕੰਧ ਡਿੱਗਣ ਨਾਲ ਛੇ ਮਜ਼ਦੂਰਾਂ ਦੇ ਮਾਰੇ ਜਾਣ ਦੀ ਦੁਖਦਾਇਕ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ•ਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਫਤਹਿਗੜ• ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀ ਪੰਜ ਮਜ਼ਦੂਰਾਂ ਦਾ ਹਰ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵੱਲੋਂ ਸੂਚਨਾ ਤਕਨੀਕ ਦੀਆਂ ਨਵੀਆਂ ਪਹਿਲਕਦਮੀਆਂ ਜਾਰੀ

ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵੱਲੋਂ ਸੂਚਨਾ ਤਕਨੀਕ ਦੀਆਂ ਨਵੀਆਂ ਪਹਿਲਕਦਮੀਆਂ ਜਾਰੀ

ਚੰਡੀਗੜ•, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਵੱਲੋਂ ਅੱਜ ਜੂਡੀਸ਼ੀਅਲ ਅਕੈਡਮੀ ਚੰਡੀਗੜ• ਵਿਖੇ ਨਿਆਂ ਪ੍ਰਣਾਲੀ ਨੂੰ ਸੁਖਾਲੇ ਅਤੇ ਅਸਰਦਾਰ ਢੰਗ ਨਾਲ ਲੋਕਾਂ ਤੱਕ ਪੁੱਜਦਾ ਕਰਨ ਲਈ ਸੂਚਨਾ ਤਕਨੀਕ ਦੀਆਂ ਕਈ ਨਵੀਆਂ ਪਹਿਲਕਦਮੀਆਂ ਜਾਰੀ ਕੀਤੀਆਂ ਗਈਆਂ ਜਿਨ•ਾਂ ਰਾਹੀਂ ਹਾਈਕੋਰਟ ਵਿੱਚ ਵਕੀਲਾਂ ਮੁਦੱਈਆਂ ਅਤੇ ਆਮ ਨਾਗਰਿਕਾਂ ਨੂੰ ਦਰਪੇਸ਼ ਕਾਨੂੰਨੀ ਔਕੜਾਂ ਦਾ ਹੱਲ ਸੁਖਾਲੇ ਢੰਗ ਨਾਲ ਕਰਕੇ ਜ਼ਰੂਰੀ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਾਈ ਕੋਰਟ ਦੀਆਂ ਕਾਨੂੰਨੀ ਸੇਵਾਵਾਂ ਨੂੰ ਨਾਗਰਿਕਾਂ ਤੱਕ ਸੁਖਾਲੇ ਢੰਗ ਨਾਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਅਟਲ ਬਿਹਾਰੀ ਵਾਜਪਾਈ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਮੰਤਰੀ ਨੇ ਅਟਲ ਬਿਹਾਰੀ ਵਾਜਪਾਈ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਰਿਹਾਇਸ਼ 6-ਏ ਕ੍ਰਿਸ਼ਨਾ ਮੈਨਨ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਕੋਲ ਆਪਣਾ ਸਤਿਕਾਰ ਭੇਟ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਦੇ ਘਰ ਲਗਪਗ ਅੱਧਾ ਘੰਟਾ ਬਿਤਾਇਆ ਅਤੇ ਵਿਜ਼ਟਰ ਬੁੱਕ ਵਿੱਚ ਸ੍ਰੀ ਵਾਜਪਾਈ ਜੀ ਪ੍ਰਤੀ ਆਪਣੀਆਂ ਸੰਵੇਦਨਾਵਾਂ ਸਾਂਝੀਆਂ ਕੀਤੀਆਂ ਜਿਨ੍ਹਾਂ ਨਾਲ ਸਾਲ 1970 ਵਿੱਚ ਹੋਈ ਪਹਿਲੀ ਮੁਲਾਕਾਤ ਨੂੰ ਚੇਤੇ ਕੀਤਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਕੇਰਲ ਲਈ ਮੋਦੀ ਨੇ 500 ਕਰੋੜ ਦੀ ਆਰਥਿਕ ਮਦਦ ਦਾ ਕੀਤਾ ਐਲਾਨ

ਕੇਰਲ ਲਈ ਮੋਦੀ ਨੇ 500 ਕਰੋੜ ਦੀ ਆਰਥਿਕ ਮਦਦ ਦਾ ਕੀਤਾ ਐਲਾਨ

ਤਿਰੂਵਨੰਤਪੁਰਮ – ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।ਇਸ ਬੈਠਕ ‘ਚ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਸੂਬੇ ਨੂੰ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਹੜ੍ਹ ਕਾਰਨ ਲੋਕਾਂ ਦੀ ਮਦਦ ਲਈ 100 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪਹਿਲਾਂ ਹੀ ਦੇ ਚੁਕੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ‘ਚੋਂ ਸੂਬੇ ‘ਚ ਹੜ੍ਹ ਕਾਰਨ…

VIA PUNJAB
ਅੱਗੇ ਪੜ੍ਹੋ

ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

ਇਸਲਾਮਾਬਾਦ – ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਤੇ 1992 ਵਿਚ ਪਾਕਿਸਤਾਨ ਨੂੰ ਕ੍ਰਿਕਟ ਵਿਸ਼ਵ ਕਪ ਵਿਚ ਜੇਤੂ ਬਣਾਉਣ ਵਾਲੇ ਕਪਤਾਨ ਇਮਰਾਨ ਖ਼ਾਨ ਨੇ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕੀ। ਉਨ੍ਹਾਂ ਨੂੰ ਇਸਲਾਮਾਬਾਦ ਸਥਿਤ ਰਾਸ਼ਟਰਪਤੀ ਭਵਨ ’ਚ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਵਲੋਂ ਸਹੁੰ ਚੁਕਾਈ ਗਈ।ਸਾਬਕਾ ਕ੍ਰਿਕਟਰ ਅਤੇ ਤਹਿਰੀਕ-ਏ-ਇਨਸਾਫ ਮੁਖੀ ਇਮਰਾਨ ਖਾਨ ਨੂੰ ਦੇਸ਼ ਦੀ ਨਵੀਂ ਚੁਣੀ ਸੰਸਦ ਨੇ ਕਲ ਹੀ ਆਪਣਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਸੀ। ਇਸਲਾਮਾਬਾਦ ਸਥਿਤ ਰਾਸ਼ਟਰਪਤੀ ਭਵਨ ’ਚ ਸਵੇਰੇ 10…

VIA PUNJAB
ਅੱਗੇ ਪੜ੍ਹੋ

ਸਿੱਧੂ ਤਾਜਪੋਸ਼ੀ ਲਈ ਪਾਕਿ ਪਹੁੰਚੇ

ਸਿੱਧੂ ਤਾਜਪੋਸ਼ੀ ਲਈ ਪਾਕਿ ਪਹੁੰਚੇ

ਅੰਮ੍ਰਿਤਸਰ- ਪੰਜਾਬ ਦੇ ਸਥਾਨਕ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਅਜ ਪਾਕਿਸਤਾਨ ਰਵਾਨਾ ਹੋ ਗਏ। ਉਹ ਵਾਹਗਾ ਬਾਰਡਰ ਰਸਤੇ ਦੁਪਹਿਰ ਬਾਅਦ ਲਾਹੌਰ ਲਈ ਰਵਾਨਾ ਹੋਏ। ਉਥੋਂ ਸਿਧੂ ਇਸਲਾਮਾਬਾਦ ਜਹਾਜ਼ ਰਾਹੀਂ ਜਾਣਗੇ।ਇਸ ਦੌਰਾਨ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਸਿਧੂ ਨੇ ਕਿਹਾ ਕਿ ਮੈਂ ਇਕ ਸਦਭਾਵਨਾ ਰਾਜਦੂਤ ਵਜੋਂ ਪਾਕਿਸਤਾਨ ਜਾ ਰਿਹਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਸਾਡੇ ਦੋਹਾਂ ਮੁਲਕਾਂ ਦੇ ਸਬੰਧ ਸੁਧਰ ਜਾਣਗੇ। ਉਹ ਇਮਰਾਨ ਨੂੰ ਤੋਹਫੇ ਵਜੋਂ ਪਸ਼ਮੀਨੇ ਦੇ ਸ਼ਾਲ ਭੇਟ ਕਰਨਗੇ।

VIA PUNJAB
ਅੱਗੇ ਪੜ੍ਹੋ

ਅਟਲ ਬਿਹਾਰੀ ਵਾਜਪਾਈ ਨੂੰ ਅੰਤਿਮ ਵਿਦਾਇਗੀ

ਅਟਲ ਬਿਹਾਰੀ ਵਾਜਪਾਈ ਨੂੰ ਅੰਤਿਮ ਵਿਦਾਇਗੀ

ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, ਧੀ ਨਮਿਤਾ ਭਟਾਚਾਰੀਆ ਨੇ ਭੇਂਟ ਕੀਤੀ ਮੁੱਖ ਅਗਨੀ ਨਵੀਂ ਦਿਲੀ – ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁਖ ਦਫ਼ਤਰ ਤੋਂ ਸ਼ੁਰੂ ਹੋ ਕੇ ਸਮ੍ਰਿਤੀ ਸਥਲ ਪਹੁੰਚੀ ਜਿਥੇ ਉੁਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਗੋਦ ਲਈ ਧੀ ਨੇ ਉਨ੍ਹਾਂ ਨੂੰ ਮੁਖ ਅਗਨੀ ਦਿਤੀ। ਇਸ ਤੋਂ ਪਹਿਲਾਂ ਅਟਲ ਜੀ ਨੂੰ ਤਿੰਨਾਂ ਫੌਜਾਂ ਦੇ ਜਵਾਨਾਂ ਨੇ 21 ਬੰਦੂਕਾਂ ਦੀ ਸਲਾਮੀ ਨਾਲ ਅੰਤਿਮ ਵਿਦਾਈ ਦਿਤੀ ਗਈ। ਉਨ੍ਹਾਂ ਦੇ ਅੰਤਿਮ…

VIA PUNJAB
ਅੱਗੇ ਪੜ੍ਹੋ
1 … 208 209 210 211 212 … 216