ਨਹੀਂ ਰਹੇ ਅਟਲ ਬਿਹਾਰੀ ਵਾਜਪਾਈ

ਨਹੀਂ ਰਹੇ ਅਟਲ ਬਿਹਾਰੀ ਵਾਜਪਾਈ

ਸ਼ਾਮ 5:05 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਲਏ ਆਖਰੀ ਸਾਹ, ਮੋਦੀ ਸਮੇਤ ਸਾਰੇ ਉਘੇ ਆਗੂਆਂ ਨੇ ਪ੍ਰਗਟਾਇਆ ਸੋਗ ਨਵੀਂ ਦਿੱਲੀ – ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਦਿਲੀ ਦੇ ਏਮਜ਼ ਹਸਪਤਾਲ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ 9 ਹਫਤਿਆਂ ਤੋਂ ਬੀਮਾਰ ਸਨ। ਭਾਜਪਾ ਦੇ 93 ਸਾਲਾ ਅਨੁਭਵੀ ਨੇਤਾ ਨੂੰ ਕਿਡਨੀ ਟ੍ਰੈਕਟ ਇੰਫੈਕਸ਼ਨ, ਯੂਰਿਨਰੀ ਟ੍ਰੈਕਟ ਇੰਫੈਕਸ਼ਨ, ਬਾਥਰੂਮ ਆਉਣ ‘ਚ ਪਰੇਸ਼ਾਨੀ ਅਤੇ ਛਾਤੀ ‘ਚ ਦਰਦ ਦੀ ਸ਼ਿਕਾਇਤ…

VIA PUNJAB
ਅੱਗੇ ਪੜ੍ਹੋ

ਇਸ ਵਾਰ ਅਲੌਕਿਕ ਹੋਣਗੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ: ਡਾ. ਰੂਪ ਸਿੰਘ

• ਪੂਰੇ ਅੰਮ੍ਰਿਤਸਰ ‘ਚ ਦੀਪਮਾਲਾ ਕਰਨ ਲਈ ਕੀਤਾ ਜਾਵੇਗਾ ਸ਼ਹਿਰ ਵਾਸੀਆਂ ਨੂੰ ਪ੍ਰੇਰਿਤ •ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 16 ਅਗਸਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੇ ਪੰਜਵੀਂ ਵਾਰ ਤਰੰਗਾ ਫਹਿਰਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੇ ਪੰਜਵੀਂ ਵਾਰ ਤਰੰਗਾ ਫਹਿਰਾਇਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੰਜਵੀਂ ਵਾਰ ਲਾਲ ਕਿਲੇ ਤੇ ਤਰੰਗਾ ਫਹਰਾਇਆ| 72ਵੇਂ ਅਜਾਦੀ ਦਿਹਾੜੇ ਤੇ ਉਨ੍ਹਾਂ ਨੇ 82 ਮਿੰਟ ਦਾ ਭਾਸ਼ਣ ਦਿੱਤਾ| ਉਨ੍ਹਾਂ ਨੇ ਲਾਲ ਕਿਲੇ ਦੀ ਪ੍ਰਾਚੀਰ ਤੋਂ ਤਿੰਨ ਘੋਸ਼ਣਾਵਾਂ ਕੀਤੀਆਂ| ਪਹਿਲੀ- 2022 ਵਿੱਚ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾਂ ਭਾਰਤ ਪੁਲਾੜ ਵਿੱਚ ਮਨੁੱਖ ਮਿਸ਼ਨ ਦੇ ਨਾਲ ਗਗਨਯਾਨ ਭੇਜੇਗਾ ਅਤੇ ਉਹ ਅਜਿਹਾ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਜਾਵੇਗਾ| ਦੂਜੀ -ਹਥਿਆਰਬੰਦ ਦਸਤਿਆਂ ਵਿੱਚ ਔਰਤਾਂ ਨੂੰ…

VIA PUNJAB
ਅੱਗੇ ਪੜ੍ਹੋ

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ 3600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ 3600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ

ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਦੇ ਪ੍ਰਾਜੈਕਟ ਲਈ 1469 ਕਰੋੜ ਰੁਪਏ ਦਾ ਐਲਾਨ ਲੁਧਿਆਣਾ/ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ ਸਪਲਾਈ, ਉਦਯੋਗਾਂ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਕਾਰਜਾਂ ਵਾਸਤੇ ਲੁਧਿਆਣਾ ਜ਼ਿਲ੍ਹੇ ਲਈ 3600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ।ਅੱਜ ਸਵੇਰੇ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ 72ਵੇਂ ਅਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਨੇ ਸਰਹੱਦੀ ਖੇਤਰ ਅਤੇ ਕੈਂਟ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੇਂਦਰੀ ਰੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਰਾਣਾ ਸੋਢੀ ਨੇ ਸਰਹੱਦੀ ਖੇਤਰ ਅਤੇ ਕੈਂਟ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੇਂਦਰੀ ਰੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਫਿਰੋਜ਼ਪੁਰ/ਚੰਡੀਗੜ੍ਹ – ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੇ ਹੁਸੈਨੀਵਾਲਾ ਦੇ ਦੌਰੇ ਦੌਰਾਨ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਰਾਣਾ ਸੋਢੀ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਰੱਖਿਆ ਮੰਤਰੀ ਨੂੰ ਸੌਂਪੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੇੜਲੇ ਕੰਢਿਆਲੀ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਵਧਾ ਕੇ 20 ਹਜ਼ਾਰ ਰੁਪਏ ਕੀਤੀ…

VIA PUNJAB
ਅੱਗੇ ਪੜ੍ਹੋ

ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਨਹੀਂ ਰਹੇ

ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਨਹੀਂ ਰਹੇ

ਕੋਲਕਾਤਾ – ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਦਾ ਕੋਲਕਾਤਾ ’ਚ 89 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਨੂੰ ਕਿਡਨੀ ਦੀ ਸਮਸਿਆ ਕਾਰਨ 10 ਅਗਸਤ ਨੂੰ ਮੁੜ ਕੋਲਕਾਤਾ ਦੇ ਇਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।ਉਨ੍ਹਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਅਰ ‘ਤੇ ਰਖਿਆ ਹੋਇਆ ਸੀ।ਸਾਬਕਾ ਸੰਸਦ ਮੈਂਬਰ ਦੇ ਦਿਹਾਂਤ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ, ਦਿਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ‘ਤੇ ਹੀ ਹੋਇਆ ਬਰਗਾੜੀ ਬੇਅਦਬੀ ਕਾਂਡ: ਖਹਿਰਾ

ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ‘ਤੇ ਹੀ ਹੋਇਆ ਬਰਗਾੜੀ ਬੇਅਦਬੀ ਕਾਂਡ: ਖਹਿਰਾ

ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 13 ਅਗਸਤ ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਅਹੁਦੇ ਤੋਂ ਲਾਹੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਗੁਰਮੀਤ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕਰਵਾਈ ਜਾਵੇ। ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਡੇਰੇ ਦੇ ਰਾਜਨੀਤਿਕ ਵਿੰਗ ਨੂੰ ਡੇਰੇ ਦੇ ਮੁਖੀ ਦੇ ਹੀ ਆਦੇਸ਼ ਸਨ । ਜਿਸ ਕਾਰਨ ਡੇਰਾ ਮੁਖੀ ਖ਼ਿਲਾਫ਼ ਕੇਸ ਦਰਜ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਨੇ ਦੇਸ਼ ਦੇ ਹਿੱਤ ਲਾਂਭੇ ਕੀਤੇ: ਕਾਂਗਰਸ

ਮੋਦੀ ਸਰਕਾਰ ਨੇ ਦੇਸ਼ ਦੇ ਹਿੱਤ ਲਾਂਭੇ ਕੀਤੇ: ਕਾਂਗਰਸ

ਨਵੀਂ ਦਿੱਲੀ, ਵਿਰੋਧੀ ਧਿਰ ਕਾਂਗਰਸ ਨੇ ਸਾਲ 2015 ’ਚ ਹੋਏ ਰਾਫ਼ਾਲ ਸਮਝੌਤੇ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਦੇ ਹਿੱਤਾਂ ਨੂੰ ਅਣਗੌਲਿਆਂ ਕਰਕੇ ਸਿਰਫ਼ ਆਪਣੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਕਾਂਗਰਸ ਦੀ ਤਰਜਮਾਨ ਪ੍ਰਿਯੰਕਾ ਚਤੁਰਵੇਦੀ ਨੇ ਇੱਕ ਬਿਆਨ ’ਚ ਕਿਹਾ, ‘ਰਾਫ਼ਾਲ ਇੱਕ ਘਪਲਾ ਸੀ ਤੇ ਕੇਂਦਰ ਸਰਕਾਰ ਵੀ ਇਸ ਘਪਲੇ ’ਚ ਸ਼ਾਮਲ ਸੀ। ਭਾਰਤੀ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਨੇ ਅਪਰਾਧ ਕਾਨੂੰਨ (ਸੋਧ) ਐਕਟ ਨੂੰ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਅਪਰਾਧ ਕਾਨੂੰਨ (ਸੋਧ) ਐਕਟ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਪਰਾਧ ਕਾਨੂੰਨ (ਸੋਧ) ਐਕਟ, 2018 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਐਕਟ ਵਿਚ ਸਖਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਐਕਟ ਮੁਤਾਬਕ 12 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦੀ ਵਿਵਸਥਾ ਹੈ। ਇਹ ਸੋਧ 21 ਅਪ੍ਰੈਲ ਨੂੰ ਜਾਰੀ ਅਪਰਾਧ ਕਾਨੂੰਨ ਸੋਧ ਆਰਡੀਨੈਂਸ ਦੀ ਜਗ੍ਹਾ ਲਵੇਗੀ। ਕਠੂਆ ਵਿਚ ਇਕ ਨਾਬਾਲਗ ਲੜਕੀ ਅਤੇ ਉੱਨਾਵ ਵਿਚ ਇਕ ਮਹਿਲਾ ਨਾਲ ਬਲਾਤਕਾਰ ਦੇ ਬਾਅਦ…

VIA PUNJAB
ਅੱਗੇ ਪੜ੍ਹੋ

ਗਵਰਨਰ ਵੀ.ਪੀ.ਸਿੰਘ ਬਦਨੌਰ ਵਲੋਂ ਉਪ ਕੁਲਪਤੀਆਂ ਦੀ ਕਾਨਫਰੰਸ ਦੀ ਪ੍ਰਧਾਨਗੀ

ਗਵਰਨਰ ਵੀ.ਪੀ.ਸਿੰਘ ਬਦਨੌਰ ਵਲੋਂ ਉਪ ਕੁਲਪਤੀਆਂ ਦੀ ਕਾਨਫਰੰਸ ਦੀ ਪ੍ਰਧਾਨਗੀ

ਚੰਡੀਗੜ – ਪੰਜਾਬ ਦੇ ਗਵਰਨਰ ਅਤੇ ਚੰਡੀਗੜ ਦੇ ਪ੍ਰਸਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅਜ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਨੇੜੇ ਤੇੜੇ ਦੇ 5 ਪਿੰਡਾਂ ਨੂੰ ਦੀ ਚੋਣ ਕਰਨ ਤਾਂ ਜੋ ਅਜਿਹੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਇਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕੀਤਾ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਉਹ ਆਪਣੀ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ ਹਿਸੇ ਵਜੋਂ ਦਿਹਾਤੀ ਖੇਤਰਾਂ ਦੇ ਸਮੁਚੇ ਵਿਕਾਸ ਨੂੰ ਯਕੀਨੀ ਬਣਾਉਣ।ਉਪਕੁਲਪਤੀਆਂ ਦੀ ਇਸ…

VIA PUNJAB
ਅੱਗੇ ਪੜ੍ਹੋ
1 209 210 211 212 213 216