ਇਮਰਾਨ ਖਾਨ ਨੇ ਨਿੱਜੀ ਤੌਰ ‘ਤੇ ਫੋਨ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਭੇਜਿਆ

ਇਮਰਾਨ ਖਾਨ ਨੇ ਨਿੱਜੀ ਤੌਰ ‘ਤੇ ਫੋਨ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਭੇਜਿਆ

ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਚੇਅਰਮੈਨ ਸਕੱਤਰੇਤ ਵੱਜੋਂ ਰਸਮੀ ਤੌਰ ‘ਤੇ ਲਿਖਤੀ ਸੱਦਾ ਪੱਤਰ ਆਇਆ ਚੰਡੀਗੜ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਏ.) ਦੇ ਚੇਅਰਮੈਨ ਇਮਰਾਨ ਖਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਲਈ ਸਾਬਕਾ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਪੱਤਰ ਭੇਜਿਆ ਹੈ। ਇਸ ਤੋਂ ਇਲਾਵਾ ਇਮਰਾਨ ਖਾਨ ਨੇ ਸ. ਸਿੱਧੂ ਨੂੰ ਨਿੱਜੀ ਤੌਰ ਉਤੇ ਫ਼ੋਨ ਕਰ ਕੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਜਿਸ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ’ਚ ਚੀਨੀ ਇੰਜੀਨੀਅਰਾਂ ’ਤੇ ਆਤਮਘਾਤੀ ਹਮਲਾ

ਪਾਕਿਸਤਾਨ ’ਚ ਚੀਨੀ ਇੰਜੀਨੀਅਰਾਂ ’ਤੇ ਆਤਮਘਾਤੀ ਹਮਲਾ

ਕਵੇਟਾ – ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ ਇਕ ਆਤਮਘਾਤੀ ਹਮਲੇ ’ਚ ਤਿੰਨ ਚੀਨੀ ਨਾਗਰਿਕਾਂ ਇੰਜੀਨੀਅਰਾਂ ਤੇ 3 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਹਨ।ਇਹ ਹਮਲਾ ਕਵੇਟਾ ਤੋਂ 340 ਕਿੱਲੋਮੀਟਰ ਦੂਰ ਦਲਬੰਦਿਨ ਇਲਾਕੇ ਵਿੱਚ ਵਾਪਰਿਆ। ਪੁਲਿਸ ਨੇ ਦਸਿਆ ਕਿ ਆਤਮਘਾਤੀ ਹਮਲਾਵਰ ਨੇ ਈਰਾਨ ਦੇ ਬਣੇ ਪਿਕ-ਅਪ ਟਰਕ ਨੂੰ ਵਿਦੇਸ਼ੀ ਨਾਗਰਿਕਾਂ ਨੂੰ ਲਿਜਾ ਰਹੀ ਬਸ ‘ਚ ਮਾਰ ਦਿਤਾ। ਇਹ ਲੋਕ ਪਾਕਿਸਤਾਨ ਦੀ ਈਰਾਨ ਤੇ ਅਫਗਾਨਿਸਤਾਨ ਦੀ ਸਰਹਦ ਦੇ ਨੇੜੇ ਸਥਿਤ ਡਲਬੈਂਡਿੰਗ ‘ਚ ‘ਸਾਈਨਡਕ ਕਾਪਰ-ਗੋਲਡ ਮਾਈਨ‘ ਜਾ ਰਹੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ – ਕੈਪਟਨ ਅਮਰਿੰਦਰ ਸਿੰਘ

ਪੰਜਾਬ ‘ਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ – ਕੈਪਟਨ ਅਮਰਿੰਦਰ ਸਿੰਘ

‘ਇੰਗਲੈਂਡ ਵਿੱਚ 12 ਅਗਸਤ ਨੂੰ ਹੋਣ ਵਾਲੀ ਪ੍ਰਸਤਾਵਿਤ ਰੈਲੀ ਦੀ ਕੋਈ ਚਿੰਤਾ ਨਹੀਂ’ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ। ਉਨ੍ਹਾਂ ਨੇ 12 ਅਗਸਤ ਨੂੰ ਲੰਡਨ ਦੇ ਟ੍ਰੈਫਲਗਰ ਸਕੇਅਰ ਵਿਖੇ ਹੋਣ ਵਾਲੀ ਪ੍ਰਸਤਾਵਿਤ ਰੈਲੀ ਨੂੰ ਨਕਾਰਦਿਆਂ ਕਿਹਾ ਹੈ ਕਿ ਇਹ ਵਿਦੇਸ਼ਾਂ ਵਿੱਚ ਵਸੇ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਮੁੱਠੀਭਰ ਬੁਖਲਾਏ ਹੋਏ ਸਿੱਖਾਂ ਦੀ ਪੰਜਾਬ ਅਤੇ ਭਾਰਤ ਵਿੱਚ…

VIA PUNJAB
ਅੱਗੇ ਪੜ੍ਹੋ

ਕੇਰਲ ’ਚ ਰੈਡ ਅਲਰਟ ਹੜਾਂ ਕਾਰਨ 30 ਮੌਤਾਂ

ਕੇਰਲ ’ਚ ਰੈਡ ਅਲਰਟ ਹੜਾਂ ਕਾਰਨ 30 ਮੌਤਾਂ

ਚੈਰੂਥੋਮੀ ਡੈਮ ਦੇ 5 ਸ਼ਟਰ ਖੋਲੇ ਗਏ, ਰਾਜਨਾਥ ਐਤਵਾਰ ਨੂੰ ਕਰਨਗੇ ਦੌਰਾ ਕੋਚੀ – ਕੇਰਲ ਵਿਚ ਭਾਰੀ ਮੀਂਹ, ਹੜ੍ਹਾਂ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਸੂਬੇ ਵਿਚ 30 ਮੌਤਾਂ ਹੋ ਗਈਆਂ ਹਨ।ਜਿਨ੍ਹਾਂ ਵਿਚੋਂ 21 ਮੌਤਾਂ ਸਿਰਫ਼ ਇਡੁਕੀ ਤੇ ਮਲਪੁਰਮ ਜ਼ਿਲ੍ਹਿਆਂ ਵਿਚ ਹੋਈਆਂ ਹਨ।ਇਨ੍ਹਾਂ ਤੋਂ ਇਲਾਵਾ 4 ਲੋਕ ਲਾਪਤਾ ਹਨ। ਕੇਰਲ ਦੇ ਚੇਰੂਥੋਨੀ ਡੈਮ ਦੇ ਪੰਜ ਸ਼ਟਰ ਖੋਲ੍ਹ ਦਿਤੇ ਗਏ ਹਨ। ਹੜ੍ਹ ਕਾਰਨ ਚੇਰੂਥੋਨੀ ਕਸਬੇ ਦੇ ਨਿਵਾਸੀਆਂ ਨੂੰ ਪਹਿਲਾਂ ਹੀ ਸੁਰਖਿਅਤ ਥਾਂਵਾਂ ‘ਤੇ ਪਹੁੰਚਾਇਆ ਜਾ ਚੁਕਾ…

VIA PUNJAB
ਅੱਗੇ ਪੜ੍ਹੋ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਪਟਿਆਲਾ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਪਟਿਆਲਾ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਪੰਜਾਬ ਸਰਕਾਰ ਵੱਲੋਂ ਨੌਜਵਾਨ ਪ੍ਰਵਾਸੀਆਂ ਨੂੰ ਪੰਜਾਬੀ ਸਭਿਆਚਾਰ ਤੋਂ ਜਾਣੂ ਕਰਵਾਉਣ ਲਈ ਸੀ.ਵਾਈ.ਆਰ. ਪ੍ਰੋਗਰਾਮ ਤਹਿਤ ਪਹਿਲਾ ਗਰੁੱਪ ਪੰਜਾਬ ਪੁੱਜਾ ਪਟਿਆਲਾ/ਚੰਡੀਗੜ੍ਹ – ਆਪਣੀਆਂ ਜੜਾਂ ਨਾਲ ਜੁੜੋ ਪ੍ਰੋਗਰਾਮ ਤਹਿਤ ਇੰਗਲੈਡ ਤੋਂ ਆਏ 14 ਪ੍ਰਵਾਸੀ ਪੰਜਾਬੀ ਨੌਜਵਾਨਾਂ ਦਾ ਪਹਿਲਾਂ ਗਰੁੱਪ ਅੱਜ ਪਟਿਆਲਾ ਵਿਖੇ ਪੁੱਜਾ ਅਤੇ ਇਸ ਮੌਕੇ ਉਨ੍ਹਾਂ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਇਸ ਉਪਰੰਤ ਉਨ੍ਹਾਂ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਮਿਊਜ਼ੀਅਮ ਵਿੱਚ ਭਾਰਤੀ ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਬੜੀ ਗਹੁ ਨਾਲ ਦੇਖਿਆ ਅਤੇ ਦੁਪਹਿਰ ਸਮੇਂ ਪੰਜਾਬੀ ਯੂਨੀਵਰਸਿਟੀ…

VIA PUNJAB
ਅੱਗੇ ਪੜ੍ਹੋ

ਐਨ.ਡੀ.ਏ. ਦੇ ਹਰੀਵੰਸ਼ ਨਾਰਾਇਣ ਬਣੇ ਰਾਜ ਸਭਾ ਦੇ ਉਪ ਸਭਾਪਤੀ

ਐਨ.ਡੀ.ਏ. ਦੇ ਹਰੀਵੰਸ਼ ਨਾਰਾਇਣ ਬਣੇ ਰਾਜ ਸਭਾ ਦੇ ਉਪ ਸਭਾਪਤੀ

ਨਵੀਂ ਦਿਲੀ – ਐਨ.ਡੀ.ਏ. ਦੇ ਉਮੀਦਵਾਰ ਹਰੀਵੰਸ਼ ਨਾਰਾਇਣ ਸਿੰਘ ਰਾਜ ਸਭਾ ਦੇ ਉਪ ਸਭਾਪਤੀ ਬਣ ਗਏ ਹਨ। ਉਨ੍ਹਾਂ ਨੂੰ ਸਦਨ ‘ਚੋਂ ਕੁਲ 125 ਵੋਟਾਂ ਹਾਸਿਲ ਹੋਈਆਂ। ਰਾਜਸਭਾ ਦੇ ਉਪ ਚੇਅਰਮੈਨ ਦੀਆਂ ਚੋਣਾਂ ਲਈ ਐੈਨ.ਡੀ.ਏ. ਵਲੋਂ ਜਨਤਾ ਦਲ ਜ਼ੂਨੈਟਿਡ ਦੇ ਸੰਸਦ ਹਰੀਵੰਸ਼ ਨਾਰਾਇਣ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਸੀ। ਕਾਂਗਸਸ ਨੇ ਬੀ.ਕੇ. ਹਰਿਪ੍ਰਸਾਦ ਨੂੰ ਆਪਣਾ ਉਮੀਦਵਾਰ ਬਣਾਇਆ ਸੀ । ਰਾਜਸਭਾ ‘ਚ ਇਹ ਲੜਾਈ ਐੈਨ.ਡੀ.ਏ. ਬਨਾਮ ਕਾਂਗਰਸ ਦੀ ਸੀ। ਜਿਥੇ ਕੁਲ 244 ਵੋਟਾਂ ਚੋਂ ਹਰਿਵੰਸ਼ ਨਾਰਾਇਣ ਸਿੰਘ…

VIA PUNJAB
ਅੱਗੇ ਪੜ੍ਹੋ

ਕਰੁਣਾਨਿਧੀ ਨੂੰ ਆਖ਼ਰੀ ਵਿਦਾਈ

ਕਰੁਣਾਨਿਧੀ ਨੂੰ ਆਖ਼ਰੀ ਵਿਦਾਈ

ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ ਚੇਨਈ – ਡੀ. ਐਮ. ਕੇ. ਦੇ ਮਰਹੂਮ ਪ੍ਰਧਾਨ ਐਮ. ਕਰੁਣਾਨਿਧੀ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਨੂੰ ਚੇਨਈ ਦੇ ਮਰੀਨਾ ਬੀਚ ’ਤੇ ਦਫਨ ਕੀਤਾ ਗਿਆ। ਇਸ ਤੋਂ ਪਹਿਲਾਂ ਆਪਣੇ ਚਹੇਤੇ ਨੇਤਾ ਦੇ ਦਰਸ਼ਨਾਂ ਲਈ ਆਏ ਲੱਖਾਂ ਸਮਰਥਕਾਂ ਦੇ ਲਈ ਕਰੁਣਾਨਿਧੀ ਦਾ ਪਾਰਥਿਕ ਸ਼ਰੀਰ ਚੇਨਈ ਦੇ ਰਾਜਾ ਜੀ ਹਾਲ ਵਿੱਚ ਰੱਖਿਆ ਗਿਆ ਸੀ। ਅੰਤਿਮ ਯਾਤਰਾ ‘ਚ ਵਡੀ ਗਿਣਤੀ ‘ਚ ਉਨ੍ਹਾਂ ਦੇ ਸਮਰਥਕ ਪਹੁੰਚੇ ਸਨ।ਸ਼ਰਧਾਂਜਲੀ ਦੇਣ ਲਈ ਚੇਨਈ ਦੀਆਂ ਸੜਕਾਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੈਂਬਰੀਂ ਸਬ-ਕਮੇਟੀ ਕਰੇਗੀ ਸਨੌਰ ਘਟਨਾ ਦੀ ਪੜਤਾਲ

ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੈਂਬਰੀਂ ਸਬ-ਕਮੇਟੀ ਕਰੇਗੀ ਸਨੌਰ ਘਟਨਾ ਦੀ ਪੜਤਾਲ

ਭਾਈ ਲੌਂਗੋਵਾਲ ਨੇ ਗਠਿਤ ਸਬ-ਕਮੇਟੀ ਨੂੰ ਤਿੰਨ ਦਿਨਾਂ ਵਿਚ ਰਿਪੋਰਟ ਦੇਣ ਲਈ ਕਿਹਾ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 8 ਅਗਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨੌਰ ਘਟਨਾ ਦੀ ਪੜਤਾਲ ਲਈ ਚਾਰ ਮੈਂਬਰੀਂ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜਲੇ ਸਨੌਰ ਵਿਚ ਪੁਲਿਸ ਵੱਲੋਂ ਸਿੱਖ ਨੌਜੁਆਨਾਂ ’ਤੇ ਕੀਤੇ ਗਏ ਅਣ-ਮਨੁੱਖੀ ਤਸ਼ੱਦਦ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ…

VIA PUNJAB
ਅੱਗੇ ਪੜ੍ਹੋ

“ਸ਼੍ਰੋਮਣੀ ਕਮੇਟੀ ਦੇ ਅੰਦਰ ਇਕ ਸੰਸਥਾ ਵਾਂਗ ਕੰਮ ਕਰ ਰਹੇ ਨੇ ਡਾ. ਰੂਪ ਸਿੰਘ“

ਡਾ. ਰੂਪ ਸਿੰਘ ਦੀ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਦੀ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਘੁੰਡ ਚੁਕਾਈ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 8 ਅਗਸਤ ਸਿੱਖ ਕੌਮ ਦੇ ਪ੍ਰਬੁੱਧ ਵਿਦਵਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਨਵੀਂ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਦੇ ਕਾਨਫਰੰਸ ਹਾਲ ’ਚ ਹੋਏ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਾਰੀ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸੰਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਦੀ ਘੁੰਡ ਚੁਕਾਈ ਭਲ੍ਹਕੇ 8 ਅਗਸਤ ਨੂੰ

ਦਰਜਨਾਂ ਕਿਤਾਬਾਂ ਲਿਖ ਚੁੱਕੇ ਨੇ ਪੰਜਾਬ ਸਰਕਾਰ ਵੱਲੋਂ ‘ਸ਼੍ਰੋਮਣੀ ਸਿੱਖ ਚਿੰਤਕ’ ਐਵਾਰਡ ਜੇਤੂ ਡਾ. ਰੂਪ ਸਿੰਘ  ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 7 ਅਗਸਤ  ਪ੍ਰਸਿੱਧ ਸਿੱਖ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਨਵ-ਪ੍ਰਕਾਸ਼ਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ…’ ਭਲਕੇ 8 ਅਗਸਤ ਨੂੰ ਲੋਕ ਅਰਪਣ ਕੀਤੀ ਜਾਵੇਗੀ। ਇਹ ਪੁਸਤਕ ਅੰਮ੍ਰਿਤਸਰ ਦੇ ਪ੍ਰਮੁੱਖ ਪਬਲੀਸ਼ਰ ‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ ਅਤੇ ਇਸ ਵਿਚ ਵੱਖ-ਵੱਖ ਵਿਸ਼ਿਆਂ ’ਤੇ ਲਿਖੇ ਗਏ…

VIA PUNJAB
ਅੱਗੇ ਪੜ੍ਹੋ
1 210 211 212 213 214 216