ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਦਾ ਪੱਤਰ ਸਵਿਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਸਰਵਿਸ ਤੋਂ ਪਹਿਲਾਂ ਸੇਵਾ-ਮੁਕਤੀ ਮੰਗੀ ਗਈ ਸੀ।ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਇਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਐਟ.) ਦਾ ਮੁਖੀ ਹੈ, ਦੀ ਇਛੁੱਕ ਸੇਵਾ-ਮੁਕਤੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦਾ ਅੱਧੇ ਤੋਂ ਵੱਧ ਸਟਾਫ਼ ਕੋਰੋਨਾ ਪੀੜਿਤ, ਆਪੋ-ਆਪਣੇ ਘਰਾਂ ਤੋਂ ਸੁਣਵਾਈ ਕਰਨਗੇ ਜੱਜ

ਸੁਪਰੀਮ ਕੋਰਟ ਦਾ ਅੱਧੇ ਤੋਂ ਵੱਧ ਸਟਾਫ਼ ਕੋਰੋਨਾ ਪੀੜਿਤ, ਆਪੋ-ਆਪਣੇ ਘਰਾਂ ਤੋਂ ਸੁਣਵਾਈ ਕਰਨਗੇ ਜੱਜ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਕਈ ਕਰਮੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਸੁਪਰੀਮ ਕੋਰਟ ਦੀਆਂ ਬੈਂਚਾਂ ਸਵੇਰੇ ਆਪਣੇ ਤੈਅ ਸਮੇਂ ਤੋਂ ਇਕ ਘੰਟੇ ਦੀ ਦੇਰੀ ਨਾਲ ਸੁਣਵਾਈ ਲਈ ਬੈਠਣਗੀਆਂ। ਸੁਪਰੀਮ ਕੋਰਟ ਦੇ 50 ਫੀਸਦੀ ਤੋਂ ਵੱਧ ਕਰਮੀ ਕੋਰੋਨਾ ਨਾਲ ਪੀੜਤ ਹਨ। ਇਸ ਕਾਰਨ ਸੁਪਰੀਮ ਕੋਰਟ ਦੇ ਜੱਜਾਂ ਨੇ ਆਪਣੇ ਘਰਾਂ ਤੋਂ ਮਾਮਲਿਆਂ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ ਇਸ ਦੌਰਾਨ ਸਰਵਉੱਚ ਅਦਾਲਤ ਨੂੰ ਸੈਨੀਟਾਈਜ਼…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।ਉਹਨਾਂ ਯਾਦ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸੰਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ

ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ

ਵਿਭਾਗ ਨੂੰ ਤਸਦੀਕ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਕੇ ਹੱਕ ਦੇਣ ਲਈ ਕਿਹਾ, ਸਤੰਬਰ ਤੱਕ 40,000 ਘਰਾਂ ਨੂੰ ਸਕੀਮ ਤਹਿਤ ਲਿਆਂਦਾ ਜਾਵੇਗਾਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਬਸੇਰਾ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਹਨਾਂ ਇਸ ਵਰ੍ਹੇ ਦੇ ਸਤੰਬਰ ਮਹੀਨੇ ਤੱਕ ਅਜਿਹੇ 40,000 ਘਰਾਂ ਨੂੰ ਇਹ ਮਾਲਕਾਨਾਂ ਹੱਕ ਦਿੱਤੇ ਜਾਣ ਦੀ ਪ੍ਰਕਿਰਿਆ ਪੂਰੀ ਕਰਨ ਦੇ…

VIA PUNJAB
ਅੱਗੇ ਪੜ੍ਹੋ

‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ: ਮੋਦੀ

‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅੱਜ ਜਯੋਤੀਰਾਓ ਫੂਲੇ ਦੀ ਜੈਅੰਤੀ ਤੋਂ ਲੈ ਕੇ 14 ਅਪਰੈਲ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਦੀ ਜੈਅੰਤੀ ਤੱਕ ਮਨਾਇਆ ਜਾ ਰਿਹਾ ‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ ਹੈ। ਉਨ੍ਹਾਂ ਲਾਗ ਨਾਲ ਨਜਿੱਠਣ ਲਈ ਲੋਕਾਂ ਨੂੰ ਕਈ ਸੁਝਾਅ ਦਿੱਤੇ ਅਤੇ ਬੇਨਤੀ ਕੀਤੀ ਕਿ ਉਹ ਆਪਣੀ ਤੇ ਸਮਾਜ ਦੀ ਸਾਫ਼-ਸਫ਼ਾਈ ਦਾ ਧਿਆਨ ਜ਼ਰੂਰ ਰੱਖਣ। ਆਪਣੇ ਬਿਆਨ ’ਚ ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਚਾਰ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਨਹੀਂ ਲਗਾਇਆ ਜਾਵੇਗਾ ਲਾਕਡਾਊਨ: ਕੇਜਰੀਵਾਲ

ਦਿੱਲੀ ਵਿੱਚ ਨਹੀਂ ਲਗਾਇਆ ਜਾਵੇਗਾ ਲਾਕਡਾਊਨ: ਕੇਜਰੀਵਾਲ

ਨਵੀਂ ਦਿੱਲੀ – ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸ਼ਹਿਰ ਵਿੱਚ ਲਾਕਡਾਊਨ ਨਹੀਂ ਲਾਇਆ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਕੋਈ ਨਵੀਂ ਪਾਬੰਦੀ ਲਗਾਈ ਜਾਵੇਗੀ। ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਵਿਚਕਾਰ ਬੀਤੀ ਰਾਤ ਦਾ ਕਰਫਿਊ ਲਾਇਆ ਗਿਆ ਸੀ। ਇਸ ਤਹਿਤ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਆਮ ਤੇ ਵਪਾਰਕ ਗਤੀਵਿਧੀਆਂ ਤੇ ਪਾਬੰਦੀ ਹੈ। ਦਿੱਲੀ ਦੀ ਤਰਜ਼ ਤੇ ਇਸ ਨਾਲ ਨੇੜੇ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਕੋਲ ਸਿਰਫ ਪੰਜ ਦਿਨ ਦੀ ਕੋਵਿਡ ਵੈਕਸੀਨ ਬਚੀ, ਜੇਕਰ ਰੋਜਾਨਾ 2 ਲੱਖ ਦਾ ਟੀਚਾ ਪੂਰਾ ਕੀਤਾ ਤਾਂ ਇਹ ਵੀ ਤਿੰਨ ਦਿਨਾਂ ਵਿਚ ਮੁੱਕ ਜਾਵੇਗੀ-ਮੁੱਖ ਮੰਤਰੀ

ਪੰਜਾਬ ਕੋਲ ਸਿਰਫ ਪੰਜ ਦਿਨ ਦੀ ਕੋਵਿਡ ਵੈਕਸੀਨ ਬਚੀ, ਜੇਕਰ ਰੋਜਾਨਾ 2 ਲੱਖ ਦਾ ਟੀਚਾ ਪੂਰਾ ਕੀਤਾ ਤਾਂ ਇਹ ਵੀ ਤਿੰਨ ਦਿਨਾਂ ਵਿਚ ਮੁੱਕ ਜਾਵੇਗੀ-ਮੁੱਖ ਮੰਤਰੀ

ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕੇਂਦਰ ਵਿਰੁੱਧ ਰੋਹ ਹੋਣ ਕਰਕੇ ਸੂਬੇ ਵਿਚ ਪ੍ਰਭਾਵਿਤ ਹੋ ਰਹੀ ਟੀਕਾਕਰਨ ਮੁਹਿੰਮ- ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਵੀਡੀਓ ਕਾਨਫਰੰਸ ਦੌਰਾਨ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ – ਪੰਜਾਬ ਵਿਚ ਇਕ ਦਿਨ ‘ਚ 85,000 ਤੋਂ 90,000 ਵਿਅਕਤੀਆਂ ਦੇ ਟੀਕਾਕਰਨ ਦੇ ਮੌਜੂਦਾ ਪੱਧਰ ਦੇ ਮੁਤਾਬਕ ਸੂਬੇ ਕੋਲ ਸਿਰਫ ਪੰਜ ਦਿਨਾਂ ਦੀ ਸਪਲਾਈ (5.7 ਲੱਖ ਕੋਵਿਡ ਖੁਰਾਕਾਂ) ਰਹਿ ਜਾਣ ਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮਜਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮਜਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮਜਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਗੁਰਦੁਆਰਾ ਬਾਲਾ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਸ੍ਰੀ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ- ਪ੍ਰਮੁੱਖ ਸਕੱਤਰ ਸਿਹਤ

ਕੋਵਿਡ-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ- ਪ੍ਰਮੁੱਖ ਸਕੱਤਰ ਸਿਹਤ

ਰੈਮਿਡਿਸੀਵਰ ਦੀਆਂ 7 ਹਜਾਰ ਖੁਰਾਕਾਂ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀਆਂ ਅਤੇ ਲਗਭਗ 15 ਹਜਾਰ ਖੁਰਾਕਾਂ ਸਰਕਾਰੀ ਹਸਪਤਾਲਾਂ ਵਿੱਚ ਉਪਲਬੱਧ ਕਰਵਾਈਆਂਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਕੋਵਿਡ-19 ਮੈਨੇਜਮੈਂਟ ਸਬੰਧੀ ਸੂਬੇ ਦੇ ਨਿੱਜੀ ਹਸਪਤਾਲਾਂ ਨਾਲ ਵਰਚੁਅਲ ਮੀਟਿੰਗ ਕੀਤੀ। ਉਨਾਂ ਕੋਵਿਡ-19 ਦੇ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਰਹੇ ਕੇਸਾਂ ਨਾਲ ਨਜਿੱਠਣ ਲਈ ਘੱਟੋ ਘੱਟ 30 ਅਪ੍ਰੈਲ ਤੱਕ ਗੈਰ ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕੀਤਾ ਜਾਵੇ।ਉਨਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ

ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ

ਵਰਚੁਅਲ ਮੀਟਿੰਗ ਮਗਰੋਂ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, 45 ਵਰ੍ਹੇ ਤੋਂ ਘੱਟ ਜਿਗਰ ਤੇ ਗੁਰਦੇ ਦੇ ਮਰੀਜ਼ਾਂ ਨੂੰ ਟੀਕਾਕਰਨ ਤਹਿਤ ਲਿਆਉਣ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਿਆਂ ਨੂੰ ਕੋਵਿਡ ਟੀਕਾਕਰਨ ਸਬੰਧੀ ਸਥਾਨਕ ਪੱਧਰ ‘ਤੇ ਆਪਣੇ ਖੁਦ ਦੀਆਂ ਰਣਨੀਤੀਆਂ ਦੀ ਖੁੱਲ੍ਹ ਦਿੱਤੀ ਜਾਵੇ ਜੋ ਕਿ ਕੇਂਦਰ ਵੱਲੋਂ ਇਸ ਸਬੰਧੀ ਅਪਣਾਏ ਜਾ ਰਹੇ ਮਾਪਦੰਡਾਂ ਦਾ ਹੀ ਹਿੱਸਾ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ…

VIA PUNJAB
ਅੱਗੇ ਪੜ੍ਹੋ
1 … 36 37 38 39 40 … 216