ਰੰਜਿਸ਼ ਕਾਰਨ ਘਰ ਵੜ ਕੇ ਗੋਲੀਆਂ ਮਾਰ ਕੇ ਇਕ ਔਰਤ ਤੇ ਇਕ ਮਰਦ ਦਾ ਕਤਲ, ਇਕ ਗੰਭੀਰ ਜ਼ਖ਼ਮੀ

ਰੰਜਿਸ਼ ਕਾਰਨ ਘਰ ਵੜ ਕੇ ਗੋਲੀਆਂ ਮਾਰ ਕੇ ਇਕ ਔਰਤ ਤੇ ਇਕ ਮਰਦ ਦਾ ਕਤਲ, ਇਕ ਗੰਭੀਰ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਵਾਇਆ ਪੰਜਾਬ) ਸਬ-ਡਿਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਨੂਰਪੁਰ ਬੇਦੀ ਵਿਚ ਵੱਡੀ ਵਾਰਦਾਤ ਵਾਪਰੀ ਹੈ। ਜਿੱਥੇ ਪਿੰਡ ਕਰਤਾਰਪੁਰ ਵਿਚ ਬੀਤੀ ਦੇਰ ਰਾਤ ਕੁੱਝ ਲੋਕਾਂ ਨੇ ਕਾਂਗਰਸ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਭੋਲੀ ਦੇਵੀ ਦੇ ਘਰ ਆ ਕੇ ਉਨ੍ਹਾਂ ਦੇ ਪਤੀ ਕਰਮਚੰਦ ਅਤੇ ਉਨ੍ਹਾਂ ਦੀ ਭਾਬੀ ਗੀਤਾ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਜਿਸ ਨੂੰ ਇਲਾਜ ਲਈ ਪਹਿਲਾਂ ਸਥਾਨਕ ਹਸਪਤਾਲ ਦਾਖਲ ਕਰਵਾਇਆ…

VIA PUNJAB
ਅੱਗੇ ਪੜ੍ਹੋ

ਨਵੰਬਰ ‘84 ਕਤਲੇਆਮ ਮਾਮਲੇ ‘ਚ ਰਾਜਾ ਵੜਿੰਗ ਵਲੋਂ ਕਮਲ ਨਾਥ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ-ਚੁੱਘ

ਨਵੰਬਰ ‘84 ਕਤਲੇਆਮ ਮਾਮਲੇ ‘ਚ ਰਾਜਾ ਵੜਿੰਗ ਵਲੋਂ ਕਮਲ ਨਾਥ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ-ਚੁੱਘ

ਚੰਡੀਗੜ੍ਹ, 31 ਅਕਤੂਬਰ (ਵਾਇਆ ਪੰਜਾਬ) ਗਾਂਧੀ-ਨਹਿਰੂ ਪਰਿਵਾਰ ਦੇ ਇਸ਼ਾਰਿਆਂ ‘ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਸ਼ਾਮਲ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੂੰ ਸਿੱਖਾਂ ਦੇ ਕਤਲੇਆਮ ‘ਤੇ ਐੱਨ.ਓ.ਸੀ. ਦੇਣ ‘ਤੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਇਹ ਸੱਚ ਤੋਂ ਕੋਹਾਂ ਦੂਰ, ਹੈ, ਮੰਦਭਾਗਾ ਹੈ ਅਤੇ ਇਹ ਸ਼ਰਮਨਾਕ ਬਿਆਨ ਹੈ ਕਿ ਜਿਨ੍ਹਾਂ ਨੇਤਾਵਾਂ ਨੇ ਸ਼ਰੇਆਮ 1984 ਸਿੱਖ ਵਿਰੋਧੀ ਦੰਗਿਆਂ ‘ਚ ਸਿੱਖਾਂ ਦਾ ਕਤਲ ਕਰਨ ਵਾਲੀ…

VIA PUNJAB
ਅੱਗੇ ਪੜ੍ਹੋ

ਲੰਡਨ ‘ਚ ਗੁਰਦਾਸਪੁਰ ਦੀ ਕੁੜੀ ਦਾ ਚਾਕੂ ਮਾਰ ਕੇ ਕਤਲ

ਲੰਡਨ ‘ਚ ਗੁਰਦਾਸਪੁਰ ਦੀ ਕੁੜੀ ਦਾ ਚਾਕੂ ਮਾਰ ਕੇ ਕਤਲ

ਗੁਰਦਾਸਪੁਰ, 31 ਅਕਤੂਬਰ (ਵਾਇਆ ਪੰਜਾਬ) ਲੰਡਨ ’ਚ ਪਤੀ ਵਲੋਂ ਪਤਨੀ ਦੇ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਭਰੇ ਮਨ ਨਾਲ ਮ੍ਰਿਤਕ ਦੀ ਮਾਂ ਮਧੂ ਬਾਲਾ ਪਤਨੀ ਸਵ. ਤਰਲੋਕ ਚੰਦ ਵਾਸੀ ਪਿੰਡ ਜੋਗੀ ਚੀਮਾ, ਨੇੜੇ ਕਾਦੀਆਂ ਨੇ ਦੱਸਿਆ ਮੇਰੀ 19 ਸਾਲਾ ਧੀ ਮਹਿਕ ਸ਼ਰਮਾ ਦਾ ਵਿਆਹ ਬੀਤੀ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ।…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

-ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਤਲੁਜ-ਜਮੁਨਾ ਲਿੰਕ ਨਹਿਰ ਅਤੇ ਪੰਜਾਬ ਦੇ ਹੋਰ ਭਖਦੇ ਮੁੱਦਿਆਂ ਉੱਤੇ ਪੰਜਾਬ ਪੱਖੀ ਸਿਧਾਂਤਕ ਸੇਧ ਨਿਰਧਾਰਿਤ ਕਰਨ ਲਈ ਅੱਜ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਇਕ ਮੁਲਾਕਾਤ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਮੁਲਾਕਾਤ ਵਿਚ ਬਹੁਤ ਸਾਰੇ ਵਿਦਵਾਨ ਉਹ ਸ਼ਾਮਲ ਹੋਏ, ਜਿਹੜੇ ਅਕਸਰ ਸਿਧਾਂਤਕ ਮੁੱਦਿਆਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਅਤੀਤ ਦੀ ਕਾਰਗੁਜ਼ਾਰੀ ਤੇ ਮੌਜੂਦਾ ਕਾਰਜਪ੍ਰਣਾਲੀ ਦੀ ਤਿੱਖੀ…

VIA PUNJAB
ਅੱਗੇ ਪੜ੍ਹੋ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸੰਗਤ ਮੰਡੀ, 30 ਅਕਤੂਬਰ (ਵਾਇਆ ਪੰਜਾਬ) ਬਲਾਕ ਸੰਗਤ ਅਧੀਨ ਪੈਂਦੇ ਪਿੰਡ ਦੁਨੇਵਾਲਾ ਵਿਖੇ ਪੜ੍ਹਾਈ ਕਰਨ ਲਈ ਕੈਨੇਡਾ ਗਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਪੁੱਤਰ ਨਾਜਮ ਸਿੰਘ ਆਈਲੈਟਸ ਕਰਕੇ ਪੜ੍ਹਾਈ ਕਰਨ ਕੇਨੈਡਾ ਦੇ ਸ਼ਹਿਰ ਸਰੀ ’ਚ ਗਿਆ ਸੀ, ਜਿਸ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂ ਰਾਜੂ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਮੋਟਰਸਾਈਕਲ ਸਵਾਰ ਨੂੰ ਬੱਸ ਨੇ ਦਰੜਿਆ

ਮੋਟਰਸਾਈਕਲ ਸਵਾਰ ਨੂੰ ਬੱਸ ਨੇ ਦਰੜਿਆ

ਪਟਿਆਲਾ, 30 ਅਕਤੂਬਰ(ਵਾਇਆ ਪੰਜਾਬ) ਨਵੇਂ ਬੱਸ ਸਟੈਂਡ ਦੇ ਓਵਰਬ੍ਰਿਜ ’ਤੇ ਗਲਤੀ ਨਾਲ ਚੜ੍ਹਿਆ ਮੋਟਰਸਾਈਕਲ ਸਵਾਰ ਜਦੋਂ ਆਪਣੀ ਪਤਨੀ ਨੂੰ ਛੱਡ ਕੇ ਵਾਪਸ ਮੁੜਿਆ ਤਾਂ ਉਸ ਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਥੇੜੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਅਰਬਨ ਅਸਟੇਟ ਦੇ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੀ ਪਤਨੀ ਨੂੰ ਬੱਸ ਸਟੈਂਡ ਛੱਡਣ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ) ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਹੋਈ।

VIA PUNJAB
ਅੱਗੇ ਪੜ੍ਹੋ

ਕਾਰ ਚੋਰੀ ਦੇ ਮਾਮਲੇ ‘ਚ ਕੈਨੇਡਾ ਦੁਨੀਆ ‘ਚ ਸਭ ਤੋਂ ਮੋਹਰੀ, ਗ੍ਰਿਫਤਾਰ ਚੋਰਾਂ ‘ਚੋਂ 40 ਫੀਸਦੀ ਪੰਜਾਬੀ

ਕਾਰ ਚੋਰੀ ਦੇ ਮਾਮਲੇ ‘ਚ ਕੈਨੇਡਾ ਦੁਨੀਆ ‘ਚ ਸਭ ਤੋਂ ਮੋਹਰੀ, ਗ੍ਰਿਫਤਾਰ ਚੋਰਾਂ ‘ਚੋਂ 40 ਫੀਸਦੀ ਪੰਜਾਬੀ

ਟੋਰਾਂਟੋ, 29 ਅਕਤੂਬਰ (ਵਾਇਆ ਪੰਜਾਬ) ਕੈਨੇਡਾ ’ਚ ਪਿਛਲੇ ਸਾਲ ਨਾਲੋਂ ਇਸ ਸਾਲ ਕਾਰ ਚੋਰੀ ਦੀਆਂ ਘਟਨਾਵਾਂ ’ਚ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਕਾਰ ਚੋਰੀ ਦੇ ਮਾਮਲਿਆਂ ਵਿੱਚ ਕੈਨੇਡਾ ਦੁਨੀਆ ’ਚ ਸਭ ਤੋਂ ਅੱਗੇ ਹੈ। ਕੈਨੇਡੀਅਨ ਫਾਈਨਾਂਸ ਐਂਡ ਲੀਜ਼ਿੰਗ ਐਸੋਸੀਏਸ਼ਨ ਦੀ 2023 ਦੀ ਰਿਪੋਰਟ ਅਨੁਸਾਰ ਕੈਨੇਡਾ ਵਿੱਚ ਔਸਤ ਹਰ 6 ਮਿੰਟ ਵਿੱਚ ਇਕ ਕਾਰ ਚੋਰੀ ਹੁੰਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕੈਨੇਡਾ ਪੜ੍ਹਨ ਗਏ ਪੰਜਾਬ ਅਤੇ ਭਾਰਤ ਦੇ ਵਿਦਿਆਰਥੀਆਂ ਦੀ ਕਾਰ ਚੋਰੀ ਅਤੇ…

VIA PUNJAB
ਅੱਗੇ ਪੜ੍ਹੋ

ਇਜ਼ਰਾਈਲ-ਹਮਾਸ ਜੰਗ ਕਾਰਨ ਨਿਵੇਸ਼ ਜਗਤ ਸਕਤੇ ‘ਚ, ਭਾਰਤ ਨੂੰ 20 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

ਇਜ਼ਰਾਈਲ-ਹਮਾਸ ਜੰਗ ਕਾਰਨ ਨਿਵੇਸ਼ ਜਗਤ ਸਕਤੇ ‘ਚ, ਭਾਰਤ ਨੂੰ 20 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

ਨਵੀਂ ਦਿੱਲੀ, 29 ਅਕਤੂਬਰ (ਵਾਇਆ ਪੰਜਾਬ) ਇਜ਼ਰਾਈਲ-ਹਮਾਸ ਵਿਚਾਲੇ ਜੰਗ ਲੰਮੇ ਸਮੇਂ ਤੋਂ ਜਾਰੀ ਹੈ। ਅਮਰੀਕੀ ਅਰਥਵਿਵਸਥਾ ’ਚ ਵੀ ਉਤਰਾਅ-ਚੜ੍ਹਾਅ ਜਾਰੀ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਦਾ ਅਸਰ ਭਾਰਤ ’ਤੇ ਵੀ ਪੈਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਕਾਰਨ ਨਿਵੇਸ਼ਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਖਾਸ ਕਰ ਕੇ ਵਿਦੇਸ਼ੀ ਨਿਵੇਸ਼ਕਾਂ ਵਿਚ। ਦਰਅਸਲ ਇਨ੍ਹਾਂ ਘਟਨਾਵਾਂ ਕਾਰਨ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰ ਤੋਂ 20,300 ਕਰੋੜ ਰੁਪਏ ਕੱਢਵਾ ਲਏ ਹਨ। ਇਨ੍ਹਾਂ ਘਟਨਾਵਾਂ ਕਾਰਨ ਅਕਤੂਬਰ ’ਚ ਭਾਰਤੀ ਬਾਜ਼ਾਰ ’ਚ…

VIA PUNJAB
ਅੱਗੇ ਪੜ੍ਹੋ

ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਦੂਜੀ ਵਾਰ ਧਮਕੀ, 200 ਕਰੋੜ ਫਿਰੌਤੀ ਦੀ ਕੀਤੀ ਮੰਗ

ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਦੂਜੀ ਵਾਰ ਧਮਕੀ, 200 ਕਰੋੜ ਫਿਰੌਤੀ ਦੀ ਕੀਤੀ ਮੰਗ

ਮੁੰਬਈ, 29 ਅਕਤੂਬਰ (ਵਾਇਆ ਪੰਜਾਬ) ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਭਰੀ ਈਮੇਲ ‘ਚ ਕਥਿਤ ਤੌਰ ‘ਤੇ 200 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਦੋ ਦਿਨ ਪਹਿਲਾਂ ਇਸੇ ਅਕਾਊਂਟ ਤੋਂ ਧਮਕੀ ਮਿਲੀ ਸੀ। ਉਦੋਂ ਮੁਲਜ਼ਮਾਂ ਨੇ 20 ਕਰੋੜ ਰੁਪਏ ਦੀ ਮੰਗ ਕੀਤੀ ਸੀ। ਸਭ ਤੋਂ ਪਹਿਲਾਂ 27 ਅਕਤੂਬਰ…

VIA PUNJAB
ਅੱਗੇ ਪੜ੍ਹੋ
1 2 3 4 5 6 216