ਵੋਟਾਂ ਦੀ ਗਿਣਤੀ ਮਗਰੋਂ ਲੋਕ ਫਤਵਾ ਸਾਹਮਣੇ ਆ ਜਾਵੇਗਾ: ਮਮਤਾ

ਵੋਟਾਂ ਦੀ ਗਿਣਤੀ ਮਗਰੋਂ ਲੋਕ ਫਤਵਾ ਸਾਹਮਣੇ ਆ ਜਾਵੇਗਾ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ 30 ’ਚੋਂ 26 ਸੀਟਾਂ ’ਤੇ ਭਾਜਪਾ ਦੀ ਜਿੱਤ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਾਅਵੇ ਨੂੰ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਅੱਜ ਖਾਰਜ ਕਰਦਿਆਂ ਕਿਹਾ ਕਿ ਵੋਟਾਂ ਦੀ ਗਿਣਤੀ ਤੋਂ ਬਾਅਦ ਲੋਕ ਫਤਵਾ ਸਾਹਮਣੇ ਆ ਹੀ ਜਾਵੇਗਾ। ਮਮਤਾ ਬੈਨਰਜੀ ਨੇ ਹਾਲਾਂਕਿ ਅਮਿਤ ਸ਼ਾਹ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਸਵਾਲ ਕੀਤਾ ਕਿ ਚੋਣਾਂ ਤੋਂ ਸਿਰਫ਼ ਇੱਕ ਦਿਨ ਬਾਅਦ ਹੀ ਅਜਿਹਾ ਦਾਅਵਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

ਚੰਡੀਗੜ – ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਬੀ.ਜੇ.ਪੀ. ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਉੱਤੇ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਢੰਗ ਨਾਲ ਵੱਧ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਉਤੇ ਹਮਲੇ ਦੀ ਨਿਖੇਧੀ, ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ

ਮੁੱਖ ਮੰਤਰੀ ਵੱਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਉਤੇ ਹਮਲੇ ਦੀ ਨਿਖੇਧੀ, ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ

ਪ੍ਰਧਾਨ ਮੰਤਰੀ ਨੂੰ ਅਜਿਹੀ ਸਥਿਤੀ ਨੂੰ ਅੱਗੇ ਤੋਂ ਰੋਕਣ ਲਈ ਕਿਸਾਨੀ ਸੰਕਟ ਦੇ ਜਲਦੀ ਹੱਲ ਲਈ ਦਖਲ ਦੇਣ ਦੀ ਕੀਤੀ ਅਪੀਲਚੰਡੀਗੜ੍ਹ – ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਕਥਿਤ ਤੌਰ ਉਤੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਉਤੇ ਕੀਤੇ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿਖੇਧੀ ਕਰਦਿਆਂ ਸ਼ਨਿਚਰਵਾਰ ਨੂੰ ਕਿਹਾ ਕਿ ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਕੇ ਸੂਬੇ ਦੀ ਸ਼ਾਂਤੀ ਖਰਾਬ ਕਰਨ ਦੀ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪੋ੍ਰਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਮਿਲੇਗਾ ਹੁਲਾਰਾ: ਵਿਨੀ ਮਹਾਜਨ

ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪੋ੍ਰਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਮਿਲੇਗਾ ਹੁਲਾਰਾ: ਵਿਨੀ ਮਹਾਜਨ

ਆਲਮੀ ਪੋ੍ਰਗਰਾਮ ਕੋਵਿਡ ਸਮੇਤ ਵੱਖ ਵੱਖ ਸਿਹਤ ਸਮੱਸਿਆਵਾਂ ਦੇ ਪ੍ਰਬੰਧਨ ਵਿੱਚ ਸਮਰੱਥਾ ਨਿਰਮਾਣ ਲਈ ਅਹਿਮ ਸਾਬਤ ਹੋਵੇਗਾ : ਮੁੱਖ ਸਕੱਤਰ ਚੰਡੀਗੜ – ਪੰਜਾਬ ਦੇ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਇੱਥੇ ਪੰਜ ਰੋਜ਼ਾ 8ਵੇਂ ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ (ਈ-ਆਈ.ਪੀ.ਐਚ.ਐਮ.ਡੀ.ਪੀ.) ਦੇ ਸਮਾਪਤੀ ਸਮਾਰੋਹ ਦੌਰਾਨ ਆਈ.ਟੀ.ਈ.ਸੀ. (ਭਾਰਤੀ ਤਕਨੀਕੀ ਅਤੇ ਆਰਥਿਕ ਸਹਿਯੋਗ) ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਵਧਾਉਣ ਬਾਰੇ ਗੱਲ ਕੀਤੀ।ਇਹ ਪੋ੍ਰਗਰਾਮ ਪੀ.ਜੀ.ਆਈ. ਚੰਡੀਗੜ ਦੇ ਕਮਿਉਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਵਿਭਾਗ ਵੱਲੋਂ ਕਰਵਾਇਆ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮਲੋਟ ਵਿਖੇ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨਾਂ ਕਿਹਾ, “ਇਹ ਕੇਵਲ ਨਾ-ਬਰਦਾਸ਼ਤ ਯੋਗ ਹੀ ਨਹੀਂ ਬਲਕਿ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ ਗਈ।ਉਨਾਂ ਕਿਹਾ, “ਅਸੀਂ ਕਿਸੇ ਨੂੰ ਵੀ ਕਾਨੂੰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 26 ਅਪਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ

ਪੰਜਾਬ ਸਰਕਾਰ ਵੱਲੋਂ 26 ਅਪਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ

ਚੰਡੀਗੜ੍ਹ – ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰਾਂ/ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 26 ਅਪ੍ਰੈਲ, 2021 ਤੋਂ 30 ਅਪ੍ਰੈਲ, 2021 ਤੱਕ ਹੋਵੇਗੀ। ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 15 ਅਪ੍ਰੈਲ, 2021 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੁੱਲ 184 ਵਿੱਚੋਂ 76 ਨਵ-ਨਿਯੁਕਤ ਮੁਲਾਜ਼ਮਾਂ ਨੂੰ ਪਹਿਲੇ ਗੇੜ ’ਚ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਵਿੱਚ ਪੋਸ਼ਣ ਅਭਿਆਨ ਅਧੀਨ ਭਰਤੀ ਕੀਤੇ 76 ਮੁਲਾਜ਼ਮਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ।ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਚੌਧਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਪੋਸ਼ਣ ਭਰਪੂਰ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਉਪ ਰਾਜਪਾਲ ਨੂੰ ਵੱਧ ਤਾਕਤਾਂ ਦੇਣ ਵਾਲਾ ਬਿੱਲ ਰਾਜ ਸਭਾ ਵਿੱਚ ਪਾਸ

ਦਿੱਲੀ ਦੇ ਉਪ ਰਾਜਪਾਲ ਨੂੰ ਵੱਧ ਤਾਕਤਾਂ ਦੇਣ ਵਾਲਾ ਬਿੱਲ ਰਾਜ ਸਭਾ ਵਿੱਚ ਪਾਸ

ਨਵੀਂ ਦਿੱਲੀ – ਰਾਜ ਸਭਾ ਵੱਲੋਂ ਅੱਜ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਚੁਣੀ ਹੋਈ ਸਰਕਾਰ ਦੇ ਮੁਕਾਬਲੇ ਵੱਧ ਤਾਕਤਾਂ ਦੇਣ ਵਾਲਾ ‘ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ’, 2021 ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਦਨ ’ਚ ਭਾਰੀ ਹੰਗਾਮਾ ਹੋਇਆ, ਜਿਸ ਦੌਰਾਨ ਵਿਰੋਧੀ ਧਿਰ ਵੱਲੋਂ ਕਾਫ਼ੀ ਸ਼ੋਰ-ਸ਼ਰਾਬਾ ਕੀਤਾ ਗਿਆ ਤੇ ਬੀਜੇਡੀ,ਸਪਾ, ਕਾਂਗਰਸ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਸਦਨ ’ਚੋਂ ਵਾਕਆਊਟ ਕਰ ਗਏ। ‘ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ’ 2021, ਜਿਸਦਾ ਮਕਸਦ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਡਿਜੀਟਲ ਤੌਰ ‘ਤੇ ਸਕੂਲ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਆਮ ਬਦਲੀਆਂ ਦੇ ਆਦੇਸ਼ ਕੀਤੇ।ਬਟਨ ਦਬਾਉਂਦਿਆਂ ਹੀ ਮੁੱਖ ਮੰਤਰੀ ਵੱਲੋਂ 10,099 ਅਧਿਆਪਕਾਂ ਤੇ ਵਲੰਟੀਅਰਾਂ ਦੀ ਨਿਰੋਲ ਮੈਰਿਟ ‘ਤੇ ਉਨ੍ਹਾਂ ਦੀ ਪਸੰਦ ਅਨੁਸਾਰ ਸਟੇਸ਼ਨ ਉਤੇ ਬਦਲੀ ਕਰਨ ਦੀ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਹਾਜ਼ਰ ਸਨ।ਬਦਲੀਆਂ ਲਈ ਇਛੁੱਕ 35,386…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਤੇ ਕੇਂਦਰ ਨੂੰ ਰਾਹਤ

ਸੁਪਰੀਮ ਕੋਰਟ ਵੱਲੋਂ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਤੇ ਕੇਂਦਰ ਨੂੰ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਤਾਲਾਬੰਦੀ ਦੌਰਾਨ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਵਿਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਰਕਾਰ ਦੀ ਕਰਜ਼ਾ ਮੁਆਫੀ ਪਾਲਸੀ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਰਜ਼ਾ ਮੁਆਫੀ ਦੀ ਮਿਆਦ ਵਧਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਉਦਯੋਗਾਂ ਨੂੰ ਵੀ ਵੱਖਰੇ ਤੌਰ ਤੇ ਰਾਹਤ ਦੇ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਅਦਾਲਤ ਨੇ…

VIA PUNJAB
ਅੱਗੇ ਪੜ੍ਹੋ
1 … 39 40 41 42 43 … 216